ਤਾਜਾ ਖ਼ਬਰਾਂ


ਆਮਦਨ ਕਰ ਵਿਭਾਗ ਵਲੋਂ ਅੰਮ੍ਰਿਤ ਗਰੁੱਪ ਦੇ ਸ਼ੋ-ਰੂਮਾਂ 'ਤੇ ਛਾਪੇਮਾਰੀ
. . .  30 minutes ago
ਐੱਸ. ਏ. ਐੱਸ. ਨਗਰ, 22 ਫਰਵਰੀ -ਆਮਦਨ ਕਰ ਵਿਭਾਗ ਦੇ ਪ੍ਰਿੰਸੀਪਲ ਕਮਿਸ਼ਨਰ-2 ਪੂਨਮ. ਕੇ. ਸਿੱਧੂ ਅਤੇ ਅਸਿਸਟੈਂਟ ਕਮਿਸ਼ਨਰ ਕੁਲਤੇਜ ਸਿੰਘ ਬੈਂਸ ਦੇ ਹੁਕਮਾਂ 'ਤੇ ਆਮਦਨ ਕਰ ਦੀ ਵਿਸ਼ੇਸ਼ ਟੀਮ ਵਲੋਂ ਮੁਹਾਲੀ ਵਿਚਲੇ ਫ਼ੇਜ਼5 ਵਿਚ...
ਰੋਟੋਮੈਕ ਦੇ ਮਾਲਕ ਵਿਕਰਮ ਕੋਠਾਰੀ ਤੇ ਬੇਟਾ ਰਾਹੁਲ ਕੋਠਾਰੀ ਗ੍ਰਿਫਤਾਰ
. . .  about 1 hour ago
ਨਵੀਂ ਦਿੱਲੀ, 22 ਫਰਵਰੀ- ਸੀਬੀਆਈ ਨੇ ਰੋਟੋਮੈਕ ਪਿੱਨ ਨੇ ਮਾਲਕ ਵਿਕਰਮ ਕੋਠਾਰੀ ਤੇ ਉਨ੍ਹਾਂ ਦੇ ਬੇਟੇ ਰਾਹੁਲ ਕੋਠਾਰੀ ਨੂੰ ਗ੍ਰਿਫਤਾਰ...
ਰੇਲਵੇ 90,000 ਲੋਕਾਂ ਨੂੰ ਦੇਵੇਗਾ ਨੌਕਰੀ- ਗੋਇਲ
. . .  about 1 hour ago
ਨਵੀਂ ਦਿੱਲੀ, 22 ਫਰਵਰੀ- ਰੇਲਵੇ ਮੰਤਰੀ ਪਿਊਸ਼ ਗੋਇਲ ਨੇ ਕਿਹਾ ਕਿ ਉਨ੍ਹਾਂ ਦਾ ਵਿਭਾਗ ਆਉਣ ਵਾਲੇ ਦਿਨਾਂ 'ਚ 90 ਹਜ਼ਾਰ ਲੋਕਾਂ ਨੂੰ ਨੌਕਰੀ...
ਪੁਲਿਸ ਨੇ ਆਪਣੀ ਦੇਖ ਰੇਖ 'ਚ ਕਿਸਾਨਾਂ ਦਾ ਕਾਫ਼ਲਾ ਤੋਰਿਆ
. . .  about 1 hour ago
ਭਵਾਨੀਗੜ੍ਹ, 22 ਫਰਵਰੀ (ਰਣਧੀਰ ਸਿੰਘ ਫੱਗੂਵਾਲਾ) - ਭਵਾਨੀਗੜ੍ਹ ਵਿਖੇ ਸਵੇਰੇ ਤੋਂ ਪੁਲਿਸ ਵੱਲੋਂ ਰੋਕੇ ਕਿਸਾਨਾਂ ਦਾ ਕਾਫ਼ਲਾ ਥਾਣਾ ਮੁਖੀ ਨੇ ਆਪਣੀ ਦੇਖ ਰੇਖ ਵਿਚ ਤੋਰਿਆ । ਉਨ੍ਹਾਂ ਕਿਸਾਨਾਂ ਦੇ ਕਾਫ਼ਲੇ ਨਾਲ ਆਪਣੀ ਗੱਡੀ ਲਗਾਉਂਦਿਆਂ ਕਿਹਾ ਕਿ ਉਹ...
ਨਗਰ ਕੌਂਸਲ ਦੀਆਂ ਜ਼ਿਮਨੀ ਚੋਣਾਂ ਦੇ ਸਬੰਧ ਵਿਚ ਸਬੰਧਿਤ ਹਲਕਿਆਂ ਵਿਚ 24 ਦੀ ਛੁੱਟੀ ਦਾ ਐਲਾਨ
. . .  about 2 hours ago
ਗੁਰਦਾਸਪੁਰ, 22 ਫਰਵਰੀ (ਆਰਿਫ਼)-ਪੰਜਾਬ ਭਰ ਦੇ ਵੱਖ-ਵੱਖ ਜ਼ਿਲਿਆਂ ਅੰਦਰ ਪੈਂਦੇ ਉਨ੍ਹਾਂ ਵਿਧਾਨ ਸਭਾ ਹਲਕਿਆਂ ਵਿਚ ਪੰਜਾਬ ਸਰਕਾਰ ਵਲੋਂ ਛੁੱਟੀ ਦਾ ਐਲਾਨ ਕੀਤਾ ਹੈ। ਜਿਨ੍ਹਾਂ ਹਲਕਿਆਂ ਅੰਦਰ ਨਗਰ ਕੌਂਸਲ ਦੀਆਂ ਜ਼ਿਮਨੀ ਚੋਣਾਂ...
ਬੈਂਕ ਘੁਟਾਲਾ : ਗ੍ਰਿਫ਼ਤਾਰ 12 ਵਿਅਕਤੀਆਂ ਤੋਂ ਸੀ.ਬੀ.ਆਈ. ਕਰ ਰਹੀ ਹੈ ਪੁੱਛਗਿੱਛ
. . .  about 3 hours ago
ਮੁੰਬਈ, 22 ਫਰਵਰੀ- ਪੀ.ਐਨ.ਬੀ.ਬੈਂਕ ਘੁਟਾਲੇ ਮਾਮਲੇ 'ਚ ਸੀ.ਬੀ.ਆਈ.12 ਵਿਅਕਤੀਆਂ ਤੋਂ ਪੁੱਛਗਿੱਛ...
ਅਮਾਨਤੁਲਾਹ ਖ਼ਾਨ ਅਤੇ ਪ੍ਰਕਾਸ਼ ਜਰਵਾਲ ਨੂੰ 14 ਦਿਨ ਦੀ ਨਿਆਇਕ ਹਿਰਾਸਤ 'ਚ ਭੇਜਿਆ
. . .  about 4 hours ago
ਨਵੀਂ ਦਿੱਲੀ, 22 ਫਰਵਰੀ- ਦਿੱਲੀ ਦੇ ਮੁੱਖ ਸਕੱਤਰ ਆਂਸ਼ੂ ਪ੍ਰਕਾਸ਼ ਨਾਲ ਕੁੱਟਮਾਰ ਦੇ ਮਾਮਲੇ 'ਚ ਆਪ ਵਿਧਾਇਕ ੂ ਅਮਾਨਤੁਲਾਹ ਖ਼ਾਨ ਅਤੇ ਪ੍ਰਕਾਸ਼ ਜਰਵਾਲ ਨੂੰ 14 ਦਿਨ ਦੀ ਨਿਆਇਕ ਹਿਰਾਸਤ...
ਸੱਜਣ ਕੁਮਾਰ ਦੀ ਜ਼ਮਾਨਤ ਖ਼ਾਰਜ ਕਰਵਾਉਣ ਵਾਲੀ ਪਟੀਸ਼ਨ ਦਿੱਲੀ ਹਾਈ ਕੋਰਟ ਵੱਲੋਂ ਰੱਦ
. . .  about 4 hours ago
ਨਵੀਂ ਦਿੱਲੀ, 22 ਫਰਵਰੀ- ਦਿੱਲੀ ਹਾਈ ਕੋਰਟ ਨੇ ਐੱਸ.ਆਈ.ਟੀ. ਦੀ ਉਹ ਪਟੀਸ਼ਨ ਖ਼ਾਰਜ ਕਰ ਦਿੱਤੀ ਹੈ। ਜਿਸ 'ਚ ਸਿੱਟ ਨੇ ਸੱਜਣ ਕੁਮਾਰ ਦੀ ਜ਼ਮਾਨਤ ਅਰਜ਼ੀ ਖ਼ਾਰਜ ਕਰਨ...
ਨਸੀਮੁਦੀਨ ਸਿਦੀਕੀ ਕਾਂਗਰਸ 'ਚ ਸ਼ਾਮਿਲ
. . .  about 5 hours ago
15 ਟਰੈਕਟਰ-ਟਰਾਲੀਆਂ 'ਚ ਸਵਾਰ ਹੋ ਕੇ ਕਿਸਾਨਾਂ ਵੱਲੋਂ ਦਿੱਲੀ ਵੱਲ ਕੂਚ
. . .  about 6 hours ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 11 ਫੱਗਣ ਸੰਮਤ 549
ਵਿਚਾਰ ਪ੍ਰਵਾਹ: ਲੋਕਤੰਤਰ ਵਿਚ ਫ਼ਰਜ਼ਾਂ ਦੀ ਪਾਲਣਾ ਜ਼ਿਆਦਾ ਜ਼ਰੂਰੀ ਹੈ। -ਅਚਾਰੀਆ ਨਰਿੰਦਰ ਦੇਵ
  •     Confirm Target Language  

ਤਾਜ਼ਾ ਖ਼ਬਰਾਂ

ਹਿਜ਼ਬੁਲ ਮੁਜ਼ਾਹਿਦੀਨ ਦੇ ਪ੍ਰਮੁੱਖ ਦਾ ਬੇਟਾ ਐਨ.ਆਈ.ਏ. ਵਲੋਂ ਗ੍ਰਿਫ਼ਤਾਰ

ਨਵੀਂ ਦਿੱਲੀ, 24 ਅਕਤੂਬਰ - ਦਹਿਸ਼ਤਗਰਦ ਤਨਜ਼ੀਮ ਹਿਜ਼ਬੁਲ ਮੁਜ਼ਾਹਿਦੀਨ ਦਾ ਸਰਬਰਾਹ ਸਈਦ ਸਲਾਹੁਦੀਨ ਦਾ ਬੇਟਾ ਸ਼ਾਹਿਦ ਯੁਸਫ ਨੂੰ ਅੱਜ ਕੌਮੀ ਜਾਂਚ ਏਜੰਸੀ (ਐਨ.ਆਈ.ਏ.) ਵਲੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਉਸ ਨੂੰ ਕਸ਼ਮੀਰ ਅੱਤਵਾਦ ਫੰਡਿੰਗ ਦੇ ਮਾਮਲੇ ਵਿਚ ਗ੍ਰਿਫ਼ਤਾਰ ਕੀਤਾ ਗਿਆ। ਐਨ.ਆਈ.ਏ. ਵਲੋਂ ਉਸ ਨੂੰ ਪੁੱਛ-ਪੜਤਾਲ ਦੇ ਸਬੰਧੀ ਸੰਮਣ ਜਾਰੀ ਕੀਤੇ ਗਏ ਸਨ। ਜਿਸ ਤੋਂ ਬਾਅਦ ਉਸ ਨੂੰ ਇੱਥੇ ਗ੍ਰਿਫ਼ਤਾਰ ਕੀਤਾ ਗਿਆ। ਜ਼ਿਕਰਯੋਗ ਹੈ ਕਿ ਇਸ ਦੇ ਪਿਤਾ ਸਈਦ ਸਲਾਹੁਦੀਨ ਨੂੰ ਇਸ ਸਾਲ ਜੂਨ ਵਿਚ ਅਮਰੀਕਾ ਵਲੋਂ ਆਲਮੀ ਦਹਿਸ਼ਤਗਰਦ ਐਲਾਨਿਆ ਗਿਆ ਸੀ।


ਖ਼ਬਰ ਸ਼ੇਅਰ ਕਰੋ






Website & Contents Copyright © Sadhu Singh Hamdard Trust, 2002-2017.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX