ਤਾਜਾ ਖ਼ਬਰਾਂ


ਕ੍ਰੋਏਸ਼ੀਆ ਨੂੰ 4-2 ਹਰਾ ਕੇ ਫਰਾਂਸ ਬਣਿਆ ਫੀਫਾ ਵਿਸ਼ਵ ਕੱਪ 2018 ਦਾ ਚੈਂਪੀਅਨ
. . .  1 day ago
ਕ੍ਰੋਏਸ਼ੀਆ ਨੇ ਫਰਾਂਸ ਸਿਰ ਕੀਤਾ ਦੂਸਰਾ ਗੋਲ - ਫਰਾਂਸ 4, ਕ੍ਰੋਏਸ਼ੀਆ 2
. . .  1 day ago
ਫੀਫਾ ਵਿਸ਼ਵ ਕੱਪ 2018 ਫਾਈਨਲ : ਫਰਾਂਸ ਨੇ ਕ੍ਰੋਏਸ਼ੀਆ ਸਿਰ ਕੀਤਾ ਚੌਥਾ ਗੋਲ
. . .  1 day ago
ਫੀਫਾ ਵਿਸ਼ਵ ਕੱਪ 2018 ਫਾਈਨਲ : ਫਰਾਂਸ ਨੇ ਕ੍ਰੋਏਸ਼ੀਆ ਸਿਰ ਕੀਤਾ ਤੀਸਰਾ ਗੋਲ
. . .  1 day ago
ਪੁਲਿਸ ਵੱਲੋਂ 150 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਸਾਬਕਾ ਕੌਂਸਲਰ ਸਮੇਤ 5 ਖ਼ਿਲਾਫ਼ ਮਾਮਲਾ ਦਰਜ
. . .  1 day ago
ਕਪੂਰਥਲਾ, 15 ਜੁਲਾਈ (ਅਮਰਜੀਤ ਸੁਡਾਨਾ) - ਕਪੂਰਥਲਾ ਪੁਲਿਸ ਨੇ ਇੱਕ ਟੈਂਪੂ 'ਚੋਂ 150 ਪੇਟੀਆਂ ਨਾਜਾਇਜ਼ ਅੰਗਰੇਜ਼ੀ ਸ਼ਰਾਬ ਬਰਾਮਦ ਕੀਤੀ ਹੈ, ਜਿਸ ਨੂੰ ਲੈ ਕੇ ਸਾਬਕਾ ਕੌਂਸਲਰ...
ਫੀਫਾ ਵਿਸ਼ਵ ਕੱਪ 2018 ਫਾਈਨਲ : ਅੱਧੇ ਸਮੇਂ ਤੋਂ ਬਾਅਦ ਦੀ ਖੇਡ ਸ਼ੁਰੂ
. . .  1 day ago
ਫੀਫਾ ਵਿਸ਼ਵ ਕੱਪ 2018 ਫਾਈਨਲ : ਅੱਧਾ ਸਮਾਂ ਪੂਰਾ ਹੋਣ ਤੱਕ ਫਰਾਂਸ ਕ੍ਰੋਏਸ਼ੀਆ ਤੋਂ 2-1 ਨਾਲ ਅੱਗੇ
. . .  1 day ago
ਫੀਫਾ ਵਿਸ਼ਵ ਕੱਪ 2018 ਫਾਈਨਲ : ਫਰਾਂਸ ਨੇ ਕ੍ਰੋਏਸ਼ੀਆ ਸਿਰ ਕੀਤਾ ਦੂਸਰਾ ਗੋਲ
. . .  1 day ago
ਫੀਫਾ ਵਿਸ਼ਵ ਕੱਪ 2018 ਫਾਈਨਲ : ਕ੍ਰੋਏਸ਼ੀਆ ਨੇ ਕੀਤਾ ਬਰਾਬਰੀ ਦਾ ਗੋਲ
. . .  1 day ago
ਫੀਫਾ ਵਿਸ਼ਵ ਕੱਪ 2018 ਫਾਈਨਲ : ਫਰਾਂਸ ਦੇ ਕ੍ਰੋਏਸ਼ੀਆ ਸਿਰ ਕੀਤਾ ਪਹਿਲਾ ਗੋਲ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 31 ਹਾੜ ਸੰਮਤ 550
ਵਿਚਾਰ ਪ੍ਰਵਾਹ: ਜਦੋਂ ਅਸੀਂ ਬੇਨਿਯਮੀਆਂ ਦਾ ਸਹਾਰਾ ਲੈਂਦੇ ਹਾਂ ਤਾਂ ਅਸੀਂ ਦੇਸ਼ ਨੂੰ ਖਾਨਾਜੰਗੀ ਤੇ ਖ਼ੂਨ-ਖਰਾਬੇ ਵੱਲ ਹੀ ਧੱਕਦੇ ਹਾਂ। -ਆਰਚੀ ਲੀਮੂਰ
  •     Confirm Target Language  

ਤਾਜ਼ਾ ਖ਼ਬਰਾਂ

ਆਸੀਆਨ ਸੰਮੇਲਨ : ਆਸਟਰੇਲੀਆ ਤੇ ਭਾਰਤ ਵਿਚਕਾਰ ਹੋਈ ਦੁਪੱਖੀ ਬੈਠਕ

ਮਨੀਲਾ, 14 ਨਵੰਬਰ - ਫਿਲੀਪਾਈਨਜ਼ ਵਿਚ ਆਸੀਆਨ ਸੰਮੇਲਨ ਚੱਲ ਰਿਹਾ ਹੈ। ਉਥੇ ਹੀ ਸੰਮੇਲਨ 'ਚ ਹਿੱਸਾ ਲੈਣ ਤੋਂ ਇਲਾਵਾ ਵੱਖ ਵੱਖ ਦੇਸ਼ਾਂ ਦੇ ਪ੍ਰਮੁੱਖ ਇਕ ਦੂਜੇ ਨਾਲ ਦੁਪੱਖੀ ਬੈਠਕ ਕਰ ਰਹੇ ਹਨ। ਇਸੇ ਹੀ ਸਿਲਸਿਲੇ ਵਿਚ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਆਸਟਰੇਲੀਆ ਦੇ ਪ੍ਰਧਾਨ ਮੰਤਰੀ ਮੈਲਕਮ ਵਿਚਕਾਰ ਉੱਚ ਵਫ਼ਦ ਪੱਧਰੀ ਦੁਪੱਖੀ ਬੈਠਕ ਹੋਈ। ਇਸ ਤੋਂ ਇਲਾਵਾ ਪ੍ਰਧਾਨ ਮੰਤਰੀ ਮੋਦੀ ਨੇ ਵੀਅਤਨਾਮ ਦੇ ਪ੍ਰਧਾਨ ਮੰਤਰੀ ਨਾਲ ਵੀ ਬੈਠਕ ਕੀਤੀ।


ਖ਼ਬਰ ਸ਼ੇਅਰ ਕਰੋ






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX