ਤਾਜਾ ਖ਼ਬਰਾਂ


ਆਈਸਲੈਂਡ ਦੇ ਵਿਦੇਸ਼ ਮੰਤਰੀ ਨੇ ਕੀਤਾ ਤਾਜ ਮਹਿਲ ਦਾ ਦੌਰਾ
. . .  0 minutes ago
ਲਖਨਊ, 10 ਦਸੰਬਰ- ਆਈਸਲੈਂਡ ਦੇ ਵਿਦੇਸ਼ ਮੰਤਰੀ ਗੁਡਲੁਗੁਰ ਥੋਰ ਨੇ ਅੱਜ ਸਵੇਰੇ ਆਗਰਾ ਵਿਖੇ ਤਾਜ ਮਹਿਲ ਦਾ ਦੌਰਾ ਕੀਤਾ। ਥੋਰ ਭਾਰਤ ਦੇ ਅੱਠ ਦਿਨਾਂ ਦੌਰੇ 'ਤੇ ਆਏ...
ਵਿਜੇ ਮਾਲਿਆ ਦੀ ਹਵਾਲਗੀ 'ਤੇ ਅੱਜ ਫੈਸਲਾ ਕਰੇਗੀ ਲੰਡਨ ਦੀ ਅਦਾਲਤ
. . .  14 minutes ago
ਨਵੀਂ ਦਿੱਲੀ, 10 ਦਸੰਬਰ- 9000 ਕਰੋੜ ਦੀ ਧੋਖਾਧੜੀ ਅਤੇ ਹਵਾਲਾ ਰਾਸ਼ੀ ਮਾਮਲੇ 'ਚ ਭਗੌੜੇ ਕਾਰੋਬਾਰੀ ਵਿਜੇ ਮਾਲਿਆ ਦੀ ਹਵਾਲਗੀ ਹੋ ਸਕਦੀ ਹੈ। ਸੀ. ਬੀ. ਆਈ. ਦੇ ਜੁਆਇੰਟ ਨਿਰਦੇਸ਼ਕ ਐੱਸ. ਸਾਈ ਮਨੋਹਰ ਦੀ ਅਗਵਾਈ 'ਚ ਅਧਿਕਾਰੀਆਂ ਦੀ ਇੱਕ ਟੀਮ ਵਿਜੇ...
ਅੱਜ ਦਾ ਵਿਚਾਰ
. . .  52 minutes ago
ਵਿਸ਼ਵ ਕੱਪ ਹਾਕੀ 2018 : ਜਰਮਨੀ ਨੇ ਮਲੇਸ਼ੀਆ ਅਤੇ ਹਾਲੈਂਡ ਨੇ ਪਾਕਿਸਤਾਨ ਨੂੰ ਹਰਾਇਆ
. . .  1 day ago
ਭੁਵਨੇਸ਼ਵਰ 9 ਦਸੰਬਰ (ਡਾ. ਚਹਿਲ) - ਪੁਰਸ਼ ਵਿਸ਼ਵ ਕੱਪ ਹਾਕੀ ਦੇ ਅੱਜ ਪੂਲ ਮੈਚ ਸਮਾਪਤ ਹੋ ਗਏ। ਪੂਲ ਡੀ ਦੇ ਆਖ਼ਰੀ ਦੌਰ ਦੇ ਮੁਕਾਬਲੇ 'ਚ ਜਰਮਨੀ ਨੇ ਏਸ਼ੀਅਨ ਹਾਕੀ ਦੀ...
ਨਾਭਾ ਜੇਲ੍ਹ 'ਚ ਹਵਾਲਾਤੀ ਦੀ ਭੇਦਭਰੇ ਹਾਲਾਤਾਂ 'ਚ ਮੌਤ
. . .  1 day ago
ਨਾਭਾ, 9 ਦਸੰਬਰ (ਕਰਮਜੀਤ ਸਿੰਘ) - ਪੰਜਾਬ ਦੀ ਅਤਿ ਸੁਰੱਖਿਅਤ ਜੇਲ੍ਹਾਂ ਵਿਚੋਂ ਜਾਣੀ ਜਾਂਦੀ ਨਾਭਾ ਦੀ ਮੈਕਸੀਮਮ ਸਕਿਉਰਿਟੀ ਜੇਲ੍ਹ ਵਿਚ ਹਵਾਲਾਤੀ ਸੁਖਪ੍ਰੀਤ ਸਿੰਘ (23 ਸਾਲ) ਥਾਣਾ ਕਲਾਨੌਰ...
ਦੁਬਈ ਤੋਂ ਆਏ ਯਾਤਰੀ ਤੋਂ 84 ਲੱਖ ਦਾ ਸੋਨਾ ਬਰਾਮਦ
. . .  1 day ago
ਮੁੰਬਈ, 9 ਦਸੰਬਰ - ਮੁੰਬਈ ਹਵਾਈ ਅੱਡੇ 'ਤੇ ਦੁਬਈ ਤੋਂ ਆਏ ਇੱਕ ਯਾਤਰੀ ਤੋਂ 84,59,862 ਲੱਖ ਦਾ ਸੋਨਾ ਬਰਾਮਦ ਹੋਇਆ...
ਕਮੇਡੀ ਕਿੰਗ ਕਪਿਲ ਸ਼ਰਮਾ ਦੇ ਵਿਆਹ ਦੇ ਜਸ਼ਨ ਹੋਏ ਸ਼ੁਰੂ
. . .  1 day ago
ਅਜਨਾਲਾ, 9 ਦਸੰਬਰ (ਗੁਰਪ੍ਰੀਤ ਸਿੰਘ ਢਿਲੋਂ) - 12 ਦਸੰਬਰ ਨੂੰ ਆਪਣੀ ਮਹਿਲਾ ਦੋਸਤ ਗਿੰਨੀ ਚੈਤਰਥ ਨਾਲ ਵਿਆਹ ਕਰਵਾਉਣ ਜਾ ਰਹੇ ਕਮੇਡੀ ਕਿੰਗ ਕਪਿਲ ਸ਼ਰਮਾ ਦੇ ਘਰ ਵਿਆਹ ਦੇ ਜਸ਼ਨ ਸ਼ੁਰੂ ਹੋ ਗਏ ਹਨ। ਉਨ੍ਹਾਂ ਦੇ ਘਰ ਮਹਿੰਦੀ ਰਸਮ...
ਕਰਤਾਰਪੁਰ ਕਾਰੀਡੋਰ 'ਚ ਹੈ ਪਾਕਿਸਤਾਨ ਫੌਜ ਦੀ ਸਾਜ਼ਸ਼ - ਕੈਪਟਨ
. . .  1 day ago
ਚੰਡੀਗੜ੍ਹ, 9 ਦਸੰਬਰ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦਾਅਵਾ ਕੀਤਾ ਹੈ ਕਿ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਦੇ ਸਹੁੰ ਚੁੱਕ ਸਮਾਗਮ ਤੋਂ ਠੀਕ ਪਹਿਲਾ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੂੰ ਮਿਲ ਕੇ ਪਾਕਿਸਤਾਨੀ ਫ਼ੌਜ ਮੁਖੀ ਵੱਲੋਂ ਕਰਤਾਰਪੁਰ...
ਠੇਕੇਦਾਰ ਦੀ ਵੱਡੀ ਅਣਗਹਿਲੀ ਕਾਰਨ ਦੋ ਨੌਜਵਾਨ ਮੋਟਰਸਾਈਕਲ ਸਮੇਤ ਡਰੇਨ 'ਚ ਡਿੱਗੇ
. . .  1 day ago
ਅਜਨਾਲਾ, 7 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਪੰਜਾਬ ਮੰਡੀ ਬੋਰਡ ਅਧੀਨ ਆਉਂਦੀ ਗੁਜਰਪੁਰਾ ਤੋਂ ਅੰਬ ਕੋਟਲੀ ਤੱਕ ਬਣਾਈ ਜਾ ਰਹੀ ਲਿੰਕ ਸੜਕ ਨੂੰ ਬਣਾਂ ਰਹੇ ਠੇਕੇਦਾਰ ਵੱਲੋਂ ਅਣਗਹਿਲੀ ਵਰਤਦਿਆਂ ਡਰੇਨ 'ਤੇ ਬਣੇ ਖਸਤਾ ਹਾਲਤ ਪੁਲ ਨੂੰ ਰਾਤ ਸਮੇਂ ਤੋੜ ਦੇਣ ਉਪਰੰਤ...
ਸੂਬੇ 'ਚ ਭਾਜਪਾ ਦੀ ਹੀ ਬਣੇਗੀ ਸਰਕਾਰ - ਵਸੁੰਧਰਾ ਰਾਜੇ
. . .  1 day ago
ਜੈਪੁਰ, 9 ਦਸੰਬਰ- ਜੈਪੁਰ 'ਚ ਮੁੱਖ ਮੰਤਰੀ ਵਸੁੰਧਰਾ ਰਾਜੇ ਅਤੇ ਹੋਰ ਸੀਨੀਅਰ ਭਾਜਪਾ ਆਗੂ ਪਾਰਟੀ ਦੀ ਕੋਰ ਕਮੇਟੀ 'ਚ ਸ਼ਾਮਲ ਹੋਏ। ਇਸ ਮੌਕੇ ਵਸੁੰਧਰਾ ਰਾਜੇ ਨੇ ਕਿਹਾ ਕਿ ਉਨ੍ਹਾਂ ਨੂੰ ਵਿਸ਼ਵਾਸ ਹੈ ਕਿ ਉਹ ਬਹੁਮਤ ਨਾਲ ਸਰਕਾਰ ਬਣਾਉਣਗੇ। ਇਸ ਦੇ ਨਾਲ ਹੀ ਉਨ੍ਹਾਂ .....
ਹੋਰ ਖ਼ਬਰਾਂ..
ਜਲੰਧਰ : ਐਤਵਾਰ 24 ਮੱਘਰ ਸੰਮਤ 550
ਵਿਚਾਰ ਪ੍ਰਵਾਹ: ਸਾਡੀ ਹਰ ਕਾਰਵਾਈ ਹਰੇਕ ਕਿੱਤੇ ਤੇ ਹਰੇਕ ਵਿਅਕਤੀ ਦੀ ਭਲਾਈ ਵੱਲ ਸੇਧਤ ਹੋਣੀ ਚਾਹੀਦੀ ਹੈ। -ਡਾ: ਅਬਦੁਲ ਕਲਾਮ

ਤਾਜ਼ਾ ਖ਼ਬਰਾਂ

ਕੈਸ਼ ਵੈਨ ਦੀ ਹੋਈ ਲੁੱਟ ਖੋਹ ਸਬੰਧੀ ਪੁਲਿਸ ਨੇ ਕੀਤੀ ਪ੍ਰੈੱਸ ਕਾਨਫ਼ਰੰਸ

ਜਲੰਧਰ, 14 ਨਵੰਬਰ - ਜ਼ਿਲ੍ਹਾ ਜਲੰਧਰ ਦਿਹਾਤੀ ਪੁਲਿਸ ਵੱਲੋਂ ਐਚ.ਡੀ.ਐਫ.ਸੀ. ਦੀ ਕੈਸ਼ ਵੈਨ ਵਿਚੋਂ 1 ਕਰੋੜ, 18 ਲੱਖ, 50 ਹਜ਼ਾਰ ਰੁਪਏ ਦੀ ਲੁਟ ਖੋਹ ਦੀ ਵਾਰਦਾਤ ਨੂੰ ਅੱਧੇ ਘੰਟੇ ਵਿਚ ਹੱਲ ਕਰਨ ਦਾ ਦਾਅਵਾ ਕੀਤਾ ਹੈ ਤੇ 4 ਦੋਸ਼ੀਆਂ ਨੂੰ ਨਕਦੀ ਤੇ ਅਸਲੇ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਹ ਵਾਰਦਾਤ 10 ਨਵੰਬਰ ਨੂੰ ਥਾਣਾ ਭੋਗਪੁਰ ਦੇ ਇਲਾਕੇ ਵਿਚ ਹੋਈ ਸੀ। ਇਸ ਸਬੰਧੀ ਆਈ.ਪੀ.ਐਸ. ਅਰਪਿਤ ਸ਼ੁਕਲਾ ਆਈ.ਜੀ. ਜ਼ੋਨ-2 ਜਲੰਧਰ ਨੇ ਪ੍ਰੈਸ ਕਾਨਫਰੰਸ ਕਰਕੇ ਜਾਣਕਾਰੀ ਦਿੱਤੀ।


ਖ਼ਬਰ ਸ਼ੇਅਰ ਕਰੋ





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX