ਤਾਜਾ ਖ਼ਬਰਾਂ


ਅੱਜ ਅੰਮ੍ਰਿਤਸਰ ਪੁੱਜਣਗੇ ਕੈਪਟਨ
. . .  10 minutes ago
ਜਲੰਧਰ, 20 ਅਕਤੂਬਰ - ਦੁਸਹਿਰੇ ਦੇ ਮੌਕੇ ਅੰਮ੍ਰਿਤਸਰ 'ਚ ਹੋਏ ਦਰਦਨਾਕ ਰੇਲਵੇ ਹਾਦਸੇ ਦੇ ਚੱਲਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਘਟਨਾ ਸਥਾਨ ਦਾ ਦੌਰਾ ਕਰਨ ਲਈ ਅੰਮ੍ਰਿਤਸਰ ਪੁੱਜਣਗੇ। ਇਸ ਹਾਦਸੇ ਨੂੰ ਮੁੱਖ ਰੱਖਦਿਆਂ ਕੈਪਟਨ ਵੱਲੋਂ ਆਪਣੀ ਇਜ਼ਰਾਇਲ ਫੇਰੀ ਨੂੰ ਵੀ ਅੱਗੇ...
ਰੇਲਵੇ ਟਰੈਕ 'ਤੇ ਅਧਿਕਾਰੀਆਂ ਦਾ ਲਗਾਤਾਰ ਆਉਣ ਜਾਰੀ
. . .  29 minutes ago
ਅੰਮ੍ਰਿਤਸਰ, 20 ਅਕਤੂਬਰ - ਬੀਤੀ ਕੱਲ੍ਹ ਸ਼ਾਮ ਨੂੰ ਅੰਮ੍ਰਿਤਸਰ 'ਚ ਦੁਸਹਿਰਾ ਮੇਲੇ ਦੌਰਾਨ ਵੱਡਾ ਰੇਲ ਹਾਦਸਾ ਵਾਪਰ ਗਿਆ ਸੀ। ਇਸ ਹਾਦਸੇ ਵਿਚ 61 ਲੋਕਾਂ ਦੀ ਟਰੇਨ ਹੇਠਾਂ ਆਉਣ ਕਾਰਨ ਮੌਤ ਹੋ ਗਈ। ਹਾਦਸੇ ਵਾਲੇ ਸਥਾਨ 'ਤੇ ਅਧਿਕਾਰੀਆਂ ਦਾ ਆਉਣਾ ਜਾਰੀ ਹੈ। ਜਾਂਚ ਅਮਲ 'ਚ ਲਿਆਂਦੀ ਜਾ...
ਅੱਜ ਦਾ ਵਿਚਾਰ
. . .  42 minutes ago
ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਵੱਲੋਂ ਰੇਲ ਹਾਦਸੇ 'ਤੇ ਦੁੱਖ ਦਾ ਪ੍ਰਗਟਾਵਾ
. . .  about 8 hours ago
ਅੰਮ੍ਰਿਤਸਰ ਪ੍ਰਸ਼ਾਸਨ ਦਾ ਹੈਲਪ ਲਾਈਨ ਨੰਬਰ : 0183- 2421050
. . .  1 day ago
ਅੰਮ੍ਰਿਤਸਰ ਰੇਲ ਹਾਦਸਾ : ਰੇਲਵੇ ਦੇ ਹੈਲਪ ਲਾਈਨ ਨੰਬਰ-0183-22223171 , 0183-2564485
. . .  1 day ago
ਸ਼ੋਕ ਵਜੋਂ ਕੱਲ੍ਹ ਨੂੰ ਸਮੂਹਿਕ ਅਦਾਰੇ ਬੰਦ
. . .  1 day ago
ਚੰਡੀਗੜ੍ਹ ,19 ਅਕਤੂਬਰ - ਅੰਮ੍ਰਿਤਸਰ ਵਿਖੇ ਹੋਏ ਦਰਦਨਾਕ ਰੇਲ ਹਾਦਸੇ ਤੋਂ ਬਾਅਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਸ ਹਾਦਸੇ ਦੀ ਨਿਆਇਕ ਜਾਂਚ ਦੇ ਹੁਕਮ ਦਿੱਤੇ ਹਨ ਅਤੇ ਇਕ ਰੋਜ਼ਾ ਸ਼ੋਕ ਦਾ...
ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬ 'ਚ ਛੁੱਟੀ ਦਾ ਐਲਾਨ
. . .  1 day ago
ਮੇਰੇ ਨਿਕਲਣ ਦੇ ਬਾਅਦ 15 ਮਿੰਟ ਬਾਅਦ ਹੋਇਆ ਟਰੇਨ ਹਾਦਸਾ - ਨਵਜੋਤ ਕੌਰ ਸਿੱਧੂ ਨੇ ਦਿੱਤੀ ਸਫ਼ਾਈ
. . .  1 day ago
ਬੀ.ਐਸ.ਐਫ ਨੇ ਭਾਰਤ ਪਾਕਿਸਤਾਨ ਸਰਹੱਦ ਤੋਂ ਇੱਕ ਪਾਕਿਸਤਾਨੀ ਨਾਗਰਿਕ ਨੂੰ ਕੀਤਾ ਕਾਬੂ
. . .  1 day ago
ਅਜਨਾਲਾ, 19 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਬੀ.ਐਸ.ਐਫ 32 ਬਟਾਲੀਅਨ ਵੱਲੋਂ ਅੱਜ ਭਾਰਤ ਪਾਕਿਸਤਾਨ ਸਰਹੱਦ ਤੋਂ ਇੱਕ ਪਾਕਿਸਤਾਨੀ ਨਾਗਰਿਕ ਨੂੰ ਕਾਬੂ ਕੀਤਾ। ਸਰਹੱਦ ਤੋਂ ਫੜ੍ਹੇ ਗਏ ਇਸ ਪਾਕਿਸਤਾਨੀ ਨਾਗਰਿਕ ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 3 ਕੱਤਕ ਸੰਮਤ 550
ਵਿਚਾਰ ਪ੍ਰਵਾਹ: ਸੁਰੱਖਿਆ ਹੀ ਸਰਕਾਰ ਦਾ ਸਭ ਤੋਂ ਵੱਡਾ ਕਾਨੂੰਨ ਹੈ। -ਜਸਟਿਸ ਅਨਿਲ

ਤਾਜ਼ਾ ਖ਼ਬਰਾਂ

ਸਾਊਦੀ ਅਰਬ ਨੇ ਯੋਗ ਨੂੰ ਦਿੱਤਾ ਖੇਡ ਦਾ ਦਰਜਾ

ਨਵੀਂ ਦਿੱਲੀ, 14 ਨਵੰਬਰ - ਮੀਡੀਆ ਰਿਪੋਰਟਾਂ ਮੁਤਾਬਿਕ ਕਟੜ ਇਸਲਾਮਿਕ ਮੁਲਕ ਸਾਊਦੀ ਅਰਬ ਦੇ ਵਪਾਰ ਤੇ ਉਦਯੋਗ ਮੰਤਰਾਲਾ ਨੇ ਯੋਗ ਨੂੰ ਖੇਡ ਸਰਗਰਮੀਆਂ ਦੇ ਰੂਪ ਵਿਚ ਮਾਨਤਾ ਦਿੱਤੀ ਹੈ। ਅਜਿਹੇ 'ਚ ਹੁਣ ਉਥੇ ਕੋਈ ਯੋਗ ਸਿਖਾਉਣਾ ਤੇ ਇਸ ਨੂੰ ਉਤਸ਼ਾਹਤ ਕਰਨਾ ਚਾਹੇ ਤਾਂ ਲਾਈਸੈਂਸ ਲੈ ਕੇ ਆਪਣਾ ਕੰਮ ਸ਼ੁਰੂ ਕਰ ਸਕਦਾ ਹੈ।


ਖ਼ਬਰ ਸ਼ੇਅਰ ਕਰੋ





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX