ਤਾਜਾ ਖ਼ਬਰਾਂ


ਬਿਹਾਰ 'ਚ ਅਧਿਆਪਕਾਂ ਨੂੰ ਖੁੱਲ੍ਹੇ 'ਚ ਮਲਤਿਆਗ ਰਹੇ ਲੋਕਾਂ ਦੀ ਫ਼ੋਟੋ ਖਿੱਚਣ ਦਾ ਆਦੇਸ਼
. . .  10 minutes ago
ਪਟਨਾ, 22 ਨਵੰਬਰ - ਬਿਹਾਰ ਸਰਕਾਰ ਨੇ ਆਪਣੇ ਅਧਿਆਪਕਾਂ ਨੂੰ ਇਕ ਵਿਵਾਦਗ੍ਰਸਤ ਆਦੇਸ਼ ਦਿੰਦੇ ਹੋਏ ਡਿਊਟੀ ਸੌਂਪੀ ਹੈ ਕਿ ਜੋ ਲੋਕ ਖੁੱਲ੍ਹੇ 'ਚ ਮਲਤਿਆਗ ਕਰਦੇ ਹਨ ਉਨ੍ਹਾਂ ਦੀ ਅਧਿਆਪਕ ਫ਼ੋਟੋ ਖਿੱਚਣ ਤੇ ਉਨ੍ਹਾਂ ਲੋਕਾਂ 'ਤੇ ਨਜ਼ਰ ਰੱਖਣ। ਇਸ ਆਦੇਸ਼ ਦੇ ਜਾਰੀ ਹੋਣ ਮਗਰੋਂ ਬਿਹਾਰ...
ਮੁਗਲ ਰੋਡ ਚਾਰ ਦਿਨ ਬੰਦ ਰਹਿਣ ਮਗਰੋਂ ਖੁੱਲ੍ਹਾ
. . .  20 minutes ago
ਸ੍ਰੀਨਗਰ, 22 ਨਵੰਬਰ - ਜੰਮੂ ਕਸ਼ਮੀਰ 'ਚ ਭਾਰੀ ਬਰਫ਼ਬਾਰੀ ਕਾਰਨ ਇਤਿਹਾਸਕ ਮੁਗਲ ਰੋਡ ਲਗਾਤਾਰ ਚਾਰ ਦਿਨ ਬੰਦ ਰਿਹਾ, ਬੀਤੇ ਦਿਨ ਇਸ ਨੂੰ ਆਵਾਜਾਈ ਲਈ ਦੁਬਾਰਾ ਖੋਲ੍ਹ ਦਿੱਤਾ...
ਧੁੰਦ ਦੇ ਚੱਲਦਿਆਂ 30 ਟਰੇਨਾਂ ਦੇਰੀ ਵਿਚ
. . .  32 minutes ago
ਨਵੀਂ ਦਿੱਲੀ, 22 ਨਵੰਬਰ - ਸੰਘਣੀ ਧੁੰਦ ਦੇ ਚੱਲਦਿਆਂ ਦਿੱਲੀ ਤੋਂ ਜਾਣ ਤੇ ਆਉਣ ਵਾਲੀਆਂ 30 ਟਰੇਨਾਂ ਦੇਰੀ ਵਿਚ ਚੱਲ ਰਹੀਆਂ ਹਨ। ਇਕ ਟਰੇਨ ਰੱਦ ਹੋ ਗਈ ਹੈ ਤੇ ਚਾਰ ਟਰੇਨਾਂ ਦੇ ਸਮੇਂ 'ਚ ਬਦਲਾਅ ਕੀਤਾ ਗਿਆ...
ਯੂ.ਪੀ. 'ਚ ਮਿਊਂਸੀਪਲ ਚੋਣਾਂ ਸ਼ੁਰੂ
. . .  51 minutes ago
ਲਖਨਊ, 22 ਨਵੰਬਰ - ਉਤਰ ਪ੍ਰਦੇਸ਼ 'ਚ ਮਿਊਂਸੀਪਲ ਚੋਣਾਂ ਦੇ ਪਹਿਲੇ ਗੇੜ ਲਈ ਵੋਟਿੰਗ ਸ਼ੁਰੂ ਹੋ ਗਈ ਹੈ। ਗੋਰਖਪੁਰ 'ਚ ਸੂਬੇ ਦੇ ਮੁੱਖ ਮੰਤਰੀ ਯੋਗੀ ਅਦਿਤਿਆਨਾਥ ਨੇ ਵੀ ਵੋਟ ਪਾਈ ਹੈ। ਯੋਗੀ ਦਾ ਕਹਿਣਾ ਹੈ ਕਿ ਇਨ੍ਹਾਂ ਚੋਣਾਂ 'ਚ ਭਾਜਪਾ ਨੂੰ ਵੱਡੀ ਜਿੱਤ ਪ੍ਰਾਪਤ...
ਸੋਮਾਲੀਆ 'ਚ ਅਮਰੀਕੀ ਹਮਲੇ 'ਚ 100 ਅੱਤਵਾਦੀਆਂ ਦੀ ਮੌਤ
. . .  1 day ago
ਟਾਂਡਾ 'ਚ ਸ਼ੱਕੀ ਹਾਲਤ ਵਿਚ ਪਿਤਾ-ਪੁੱਤਰ ਦੀ ਮੌਤ
. . .  1 day ago
ਟਾਂਡਾ ,21 ਨਵੰਬਰ [ ਦੀਪਕ ਬਹਿਲ ]- ਪਿੰਡ ਖੁੱਡਾ 'ਚ ਪਿਤਾ ਪੁੱਤਰ ਦੀ ਸ਼ੱਕੀ ਹਾਲਤ 'ਚ ਮੌਤ ਦੀ ਖ਼ਬਰ ਹੈ। ਇਕ ਲਾਸ਼ ਪੱਖੇ ਲਟਕਦੀ ਅਤੇ ਦੂਜੀ ਲਾਸ਼ ਮੰਜੇ ਤੋਂ ਮਿਲੀ ਹੈ ।
ਬਗਦਾਦ 'ਚ ਆਤਮਘਾਤੀ ਕਾਰ ਬੰਬ ਧਮਾਕੇ 'ਚ 21 ਦੀ ਮੌਤ
. . .  1 day ago
ਸੀਰਤ ਨੂੰ ਪੇਸ਼ ਨਾ ਕਰਨ ਤੇ ਅਦਾਲਤ ਨੇ ਲੁਧਿਆਣਾ ਜੇਲ੍ਹ ਸੁਪਰਡੈਂਟ ਨੂੰ ਕੀਤਾ ਨੋਟਿਸ ਜਾਰੀ
. . .  1 day ago
ਐੱਸ. ਏ. ਐੱਸ. ਨਗਰ, 21 ਨਵੰਬਰ (ਜਸਬੀਰ ਸਿੰਘ ਜੱਸੀ)-ਮੁਹਾਲੀ ਵਿਚਲੇ ਫ਼ੇਜ਼3 ਬੀ 1 ਵਿਖੇ ਹੋਏ ਏਕਮ ਸਿੰਘ ਢਿੱਲੋਂ ਦੇ ਕਤਲ ਮਾਮਲੇ 'ਚ ਅੱਜ ਸੀਰਤ ਨੂੰ ਅਦਾਲਤ 'ਚ ਪੇਸ਼ ਨਾ ਕਰਨ ਤੇ ਪੁਲਿਸ ਦੀ ਖਿਚਾਈ ਕਰਦਿਆਂ...
ਮੰਡੀ ਕਲਾਂ ਦੇ ਨੌਜਵਾਨ ਨੇ ਥਾਣੇਦਾਰ ਤੋਂ ਦੁਖੀ ਹੋ ਕੇ ਕੀਤੀ ਖ਼ੁਦਕੁਸ਼ੀ
. . .  1 day ago
ਬੰਗਲਾਦੇਸ਼ ਦੇ ਡਿਪਟੀ ਕਮਿਸ਼ਨਰਾਂ ਨੇ ਸਪੈਸ਼ਲ ਪ੍ਰੋਗਰਾਮ 'ਚ ਲਿਆ ਹਿੱਸਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 7 ਮੱਘਰ ਸੰਮਤ 549
ਵਿਚਾਰ ਪ੍ਰਵਾਹ: ਮੁਸੀਬਤਾਂ ਤੋਂ ਨਜ਼ਰਾਂ ਫੇਰਨ ਨਾਲ ਉਹ ਹੋਰ ਵੀ ਵੱਡੀਆਂ ਹੋ ਜਾਂਦੀਆਂ ਹਨ। -ਐਡਮੰਡ ਬਰਕ
  •     Confirm Target Language  

ਤਾਜ਼ਾ ਖ਼ਬਰਾਂ

ਤਖਤਾਂ ਦੇ ਜਥੇਦਾਰ ਸਾਹਿਬਾਨ ਕਿਸੇ ਵੀ ਦੁਨਿਆਵੀ ਅਦਾਲਤ ਅਧੀਨ ਨਹੀ ਹਨ - ਪ੍ਰੋ. ਬੰਡੂਗਰ

ਸ੍ਰੀ ਅਨੰਦਪੁਰ ਸਾਹਿਬ, 14 ਨਵੰਬਰ (ਜੇ.ਐੱਸ. ਨਿੱਕੂਵਾਲ) - ਖਾਲਸਾ ਪੰਥ ਦੀਆਂ ਸਨਾਮਨਤ ਹਸਤੀਆਂ ਵੱਖ ਵੱਖ ਤਖਤਾਂ ਦੇ ਜਥੇਦਾਰ ਸਾਹਿਬਾਨ ਕਿਸੇ ਵੀ ਦੁਨਿਆਵੀ ਅਦਾਲਤ ਅਧੀਨ ਨਹੀ ਹਨ ਅਤੇ ਡਾ. ਹਰਜਿੰਦਰ ਸਿੰਘ ਦਿਲਗੀਰ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਵੱਲੋਂ ਅਦਾਲਤ ਦੇ ਹੁਕਮ ਉਪਰੰਤ ਹੀ ਯੋਗ ਕਾਰਵਾਈ ਕੀਤੀ ਜਾਵੇਗੀ। ਇਹ ਪ੍ਰਗਟਾਵਾ ਸਥਾਨਕ ਸ੍ਰੀ ਗੁਰੂ ਤੇਗ ਬਹਾਦਰ ਖਾਲਸਾ ਕਾਲਜ ਵਿਖੇ ਪੱਤਰਕਾਰਾਂ ਦੇ ਸਵਾਲਾਂ ਦੇ ਜਵਾਬ ਦਿੰਦਿਆ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬੰਡੂਗਰ ਨੇ ਕੀਤਾ। 


ਖ਼ਬਰ ਸ਼ੇਅਰ ਕਰੋ






Website & Contents Copyright © Sadhu Singh Hamdard Trust, 2002-2017.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX