ਤਾਜਾ ਖ਼ਬਰਾਂ


ਕੁੱਲੂ ਦੇ ਦਗੇਨੀ ਪਿੰਡ 'ਚ 11 ਘਰਾਂ ਨੂੰ ਲੱਗੀ ਅੱਗ
. . .  37 minutes ago
ਕੁੱਲੂ, 23 ਫਰਵਰੀ - ਹਿਮਾਚਲ ਪ੍ਰਦੇਸ਼ ਦੇ ਕੁੱਲੂ 'ਚ ਪੈਂਦੇ ਦਗੇਨੀ ਪਿੰਡ ਵਿਖੇ 11 ਘਰਾਂ ਨੂੰ ਭਿਆਨਕ ਅੱਗ ਲੱਗ ਗਈ। ਅੱਗ ਵਿਚ ਕਿਸੇ ਕਿਸਮ ਦਾ ਜਾਨੀ ਨੁਕਸਾਨ ਹੋਣ ਦੀ...
ਸਕੂਲ ਬੱਸ ਪਲਟਣ ਕਾਰਨ 10 ਬੱਚੇ ਜ਼ਖਮੀ
. . .  45 minutes ago
ਹੁਸ਼ਿਆਰਪੁਰ, 23 ਫਰਵਰੀ - ਹੁਸ਼ਿਆਰਪੁਰ ਮਾਹਿਲਪੁਰ ਅੱਡਾ ਚੌਂਕ ਵਿਖੇ ਅੱਜ ਦੁਪਹਿਰ ਨਿੱਜੀ ਸਕੂਲ ਦੀ ਬੱਸ ਪਲਟਣ ਕਾਰਨ 10 ਦੇ ਕਰੀਬ ਬੱਚੇ ਤੇ ਅਧਿਆਪਕ ਜ਼ਖਮੀ ਹੋ ਗਏ। ਜ਼ਖਮੀਆਂ...
ਕਾਰਤੀ ਚਿਦੰਬਰਮ ਦੇ ਸੀ.ਏ ਦੀ ਈ.ਡੀ ਹਿਰਾਸਤ ਤਿੰਨ ਦਿਨ ਵਧੀ
. . .  about 1 hour ago
ਨਵੀਂ ਦਿੱਲੀ, 23 ਫਰਵਰੀ - ਪਟਿਆਲਾ ਹਾਊਸ ਕੋਰਟ ਨੇ ਆਈ.ਐਨ.ਐਕਸ ਮੀਡੀਆ ਮਨੀ ਲਾਡ੍ਰਿੰਗ ਦੇ ਮਾਮਲੇ 'ਚ ਕਾਰਤੀ ਚਿਦੰਬਰਮ ਦੇ ਸੀ.ਏ ਦੀ ਈ.ਡੀ ਹਿਰਾਸਤ ਤਿੰਨ...
ਜੇਲ੍ਹਾਂ ਦੇ ਕੈਦੀਆਂ ਨੂੰ ਸ਼ਬਦ ਗੁਰੂ ਨਾਲ ਜੋੜਨ ਲਈ ਵੀ ਸ਼ੁਰੂ ਹੋਵੇਗੀ ਮੁਹਿੰਮ-ਭਾਈ ਲੌਂਗੋਵਾਲ
. . .  about 1 hour ago
ਫ਼ਤਿਹਗੜ੍ਹ ਸਾਹਿਬ, 23 ਫਰਵਰੀ (ਅਰੁਣ ਅਹੂਜਾ) - ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਹ ਜਲਦੀ ਹੀ ਜੇਲ੍ਹਾਂ ਵਿਚ ਨਜ਼ਰਬੰਦ ਕੈਦੀਆਂ ਨੂੰ ਗੁਰੂ ਲੜ ਜੋੜ ਕੇ ਉਨ੍ਹਾਂ ਦੀ ਜੀਵਨ ਵਿਚ ਸੁਧਾਰ ਲਿਆਉਣ ਦੇ ਮੰਤਵ ਨਾਲ ਪੰਜਾਬ ਦੀਆਂ ਜੇਲ੍ਹਾਂ ਵਿਚ ਧਰਮ ਪ੍ਰਚਾਰ ਲਹਿਰ...
ਵਿਜੀਲੈਂਸ ਵੱਲੋਂ ਐੱਸ.ਐੱਚ.ਓ ਤੇ ਹੌਲਦਾਰ ਰਿਸ਼ਵਤ ਲੈਂਦਿਆਂ ਰੰਗੇ ਹੱਥੀ ਕਾਬੂ
. . .  about 1 hour ago
ਬਠਿੰਡਾ, 23 ਫਰਵਰੀ (ਕਮਲਜੀਤ) - ਵਿਜੀਲੈਂਸ ਬਿਉਰੋ ਬਠਿੰਡਾ ਨੇ ਤਲਵੰਡੀ ਸਾਬੋ ਦੇ ਐੱਸ.ਐੱਚ.ਓ ਅਤੇ ਹੌਲਦਾਰ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀ ਕਾਬੂ...
ਸੁਰੱਖਿਆ ਬਲਾਂ ਵੱਲੋਂ ਹਥਿਆਰ ਤੇ ਗੋਲਾ ਬਾਰੂਦ ਬਰਾਮਦ
. . .  about 1 hour ago
ਰਾਏਪੁਰ, 23 ਫਰਵਰੀ - ਛੱਤੀਸਗੜ੍ਹ ਦੇ ਧਮਧਾਰੀ ਤੋਂ ਪੁਲਿਸ ਤੇ ਸੀ.ਆਰ.ਪੀ.ਐੱਫ ਨੇ ਸਾਂਝੇ ਆਪ੍ਰੇਸ਼ਨ ਤਹਿਤ ਭਾਰੀ ਮਾਤਰਾ ਵਿਚ ਹਥਿਆਰ, ਗੋਲਾ ਬਾਰੂਦ, 4 ਨਕਸਲੀ...
ਅਦਾਲਤ ਵੱਲੋਂ 2 ਆਪ ਵਿਧਾਇਕਾਂ ਦੀ ਜ਼ਮਾਨਤ ਅਰਜ਼ੀ ਖ਼ਾਰਜ
. . .  about 1 hour ago
ਨਵੀਂ ਦਿੱਲੀ, 23 ਫਰਵਰੀ - ਦਿੱਲੀ ਦੇ ਮੁੱਖ ਸਕੱਤਰ ਨਾਲ ਬਦਸਲੂਕੀ ਦੇ ਮਾਮਲੇ 'ਚ ਆਪ ਵਿਧਾਇਕ ਅਮਾਨਤਉੱਲ੍ਹਾ ਖਾਨ ਅਤੇ ਪ੍ਰਕਾਸ਼ ਜਰਵਾਲ ਦੀ ਜ਼ਮਾਨਤ ਅਰਜ਼ੀ ਤੀਸ...
ਐੱਸ.ਟੀ.ਐੱਫ ਵੱਲੋ ਹੈਰੋਇਨ ਸਮੇਤ 4 ਨਸ਼ਾ ਤਸਕਰ ਕਾਬੂ
. . .  about 2 hours ago
ਫ਼ਿਰੋਜ਼ਪੁਰ 23 ਜਨਵਰੀ (ਜਸਵਿੰਦਰ ਸਿੰਘ ਸੰਧੂ) - ਸਪੈਸ਼ਲ ਟਾਸਕ ਫੋਰਸ ਬਾਰਡਰ ਰੇਂਜ ਅਮ੍ਰਿੰਤਸਰ ਵੱਲੋ ਰਛਪਾਲ ਸਿੰਘ ਸਹਾਇਕ ਇੰਸਪੈਕਟਰ ਜਨਰਲ ਪੁਲਿਸ ਬਾਰਡਰ ਰੇਂਜ ਅੰਮ੍ਰਿਤਸਰ ਦੀ ਅਗਵਾਈ ਹੇਠ ਨਸ਼ਿਆਂ ਦੇ ਤਸਕਰਾਂ ਨੂੰ ਨੱਥ ਪਾਉਣ ਲਈ ਵਿੱਢੀ ਵਿਸ਼ੇਸ਼...
ਬਠਿੰਡਾ 'ਚ ਭੁੱਕੀ ਚੂਰਾ ਪੋਸਤ ਦਾ ਭਰਿਆ ਟਰਾਲਾ ਕਾਬੂ
. . .  about 2 hours ago
ਪ੍ਰਿਅੰਕਾ ਚੋਪੜਾ ਨੇ ਨੀਰਵ ਮੋਦੀ ਨਾਲ ਖਤਮ ਕੀਤਾ ਇਕਰਾਰਨਾਮਾ
. . .  about 2 hours ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 12 ਫੱਗਣ ਸੰਮਤ 549
ਵਿਚਾਰ ਪ੍ਰਵਾਹ: ਬੀਤਿਆ ਹੋਇਆ ਸਮਾਂ ਨਸੀਹਤ ਦੇ ਸਕਦਾ ਹੈ, ਪ੍ਰੰਤੂ ਤੁਹਾਡਾ ਕੱਲ੍ਹ ਤੁਹਾਡਾ ਅੱਜ ਹੀ ਤੈਅ ਕਰ ਸਕਦਾ ਹੈ। -ਐਡਮੰਡ ਬਰਕ
  •     Confirm Target Language  

ਤਾਜ਼ਾ ਖ਼ਬਰਾਂ

ਮਨੀਪੁਰ 'ਚ ਅੱਤਵਾਦੀਆਂ ਵਲੋਂ ਜਵਾਨਾਂ 'ਤੇ ਹਮਲਾ

ਇੰਫਾਲ, 15 ਨਵੰਬਰ - ਮਨੀਪੁਰ ਦੇ ਚੰਦੇਲ ਨੇੜੇ ਅੱਤਵਾਦੀਆਂ ਵਲੋਂ 4 ਅਸਮ ਰੈਜਮੈਂਟ 'ਤੇ ਘਾਤ ਲਗਾ ਕੇ ਹਮਲਾ ਕੀਤਾ ਗਿਆ ਹੈ, ਜਵਾਨਾਂ ਵਲੋਂ ਜਵਾਬੀ ਕਾਰਵਾਈ ਵਿਚ ਇਕ ਅੱਤਵਾਦੀ ਮਾਰਿਆ ਗਿਆ ਹੈ ਤੇ ਦੋ ਜਵਾਨ ਜ਼ਖਮੀ ਹਨ। ਮੁੱਠਭੇੜ ਜਾਰੀ ਹੈ।


ਖ਼ਬਰ ਸ਼ੇਅਰ ਕਰੋ






Website & Contents Copyright © Sadhu Singh Hamdard Trust, 2002-2017.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX