ਤਾਜਾ ਖ਼ਬਰਾਂ


ਸੱਜਣ ਕੁਮਾਰ ਅਤੇ ਟਾਈਟਲਰ ਨੂੰ ਮੌਤ ਦੀ ਸਜ਼ਾ ਮਿਲਣ ਤੱਕ ਸਾਡੀ ਲੜਾਈ ਜਾਰੀ ਰਹੇਗੀ- ਸਿਰਸਾ
. . .  10 minutes ago
ਨਵੀਂ ਦਿੱਲੀ, 17 ਦਸੰਬਰ- 1984 ਕਤਲੇਆਮ ਨਾਲ ਸੰਬੰਧਿਤ ਇੱਕ ਮਾਮਲੇ 'ਚ ਸੱਜਣ ਕੁਮਾਰ ਨੂੰ ਦੋਸ਼ੀ ਕਰਾਰੇ ਜਾਣ ਤੋਂ ਬਾਅਦ ਅਕਾਲੀ ਆਗੂ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਕਿ ਨਿਆਂ ਲਈ ਉਹ ਅਦਾਲਤ ਦਾ ਧੰਨਵਾਦ ਕਰਦੇ ਹਨ। ਉਨ੍ਹਾਂ ਕਿਹਾ ਕਿ ਸੱਜਣ ਕੁਮਾਰ...
ਪੰਚਾਇਤ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦਾ ਅੱਜ ਦੂਜਾ ਦਿਨ
. . .  21 minutes ago
ਅਜਨਾਲਾ, 17 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਆਉਣ ਵਾਲੀ 30 ਦਸੰਬਰ ਨੂੰ ਪੰਜਾਬ ਅੰਦਰ ਹੋਣ ਜਾ ਰਹੀਆਂ ਪੰਚਾਇਤੀ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦਾ ਅੱਜ ਦੂਜਾ ਦਿਨ ਹੈ। ਜ਼ਿਕਰਯੋਗ ਹੈ ਕਿ 15 ਦਸੰਬਰ ਨੂੰ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦੇ...
ਅਸ਼ੋਕ ਗਹਿਲੋਤ ਨੇ ਰਾਜਸਥਾਨ ਦੇ ਮੁੱਖ ਮੰਤਰੀ ਵਜੋਂ ਚੁੱਕੀ ਸਹੁੰ
. . .  41 minutes ago
ਜੈਪੁਰ, 17 ਦਸੰਬਰ- ਅਸ਼ੋਕ ਗਹਿਲੋਤ ਨੇ ਅੱਜ ਰਾਜਸਥਾਨ ਦੇ ਮੁੱਖ ਮੰਤਰੀ ਅਤੇ ਸਚਿਨ ਪਾਇਲਟ ਨੇ ਉਪ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ ਹੈ। ਰਾਜਧਾਨੀ ਜੈਪੁਰ 'ਚ ਹੋ ਰਹੇ ਇਸ ਸਹੁੰ ਚੁੱਕ ਸਮਾਗਮ 'ਚ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ, ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ...
1984 ਸਿੱਖ ਕਤਲੇਆਮ ਮਾਮਲਾ : ਹਾਈਕੋਰਟ ਵੱਲੋਂ ਸੱਜਣ ਕੁਮਾਰ ਦੋਸ਼ੀ ਕਰਾਰ, ਉਮਰ ਕੈਦ ਦੀ ਸਜ਼ਾ
. . .  28 minutes ago
ਨਵੀਂ ਦਿੱਲੀ, 17 ਦਸੰਬਰ (ਜਗਤਾਰ ਸਿੰਘ)- 1984 ਸਿੱਖ ਕਤਲੇਆਮ ਨਾਲ ਸਬੰਧਿਤ ਇੱਕ ਮਾਮਲੇ 'ਚ ਦਿੱਲੀ ਹਾਈਕੋਰਟ ਨੇ ਕਾਂਗਰਸੀ ਆਗੂ ਸੱਜਣ ਕੁਮਾਰ ਨੂੰ ਦੋਸ਼ੀ ਕਰਾਰ ਦਿੱਤਾ ਹੈ। 30 ਅਪ੍ਰੈਲ 2013 ਨੂੰ ਜੱਜ ਜੇ. ਆਰ. ਆਇਰਨ ਨੇ ਸੱਜਣ ਕੁਮਾਰ ਨੂੰ ਬਰੀ ਕਰ...
1984 ਸਿੱਖ ਕਤਲੇਆਮ ਮਾਮਲੇ 'ਚ ਸੱਜਣ ਕੁਮਾਰ ਨੂੰ ਉਮਰ ਕੈਦ ਦੀ ਸਜ਼ਾ
. . .  about 1 hour ago
1984 ਸਿੱਖ ਕਤਲੇਆਮ ਮਾਮਲੇ 'ਚ ਸੱਜਣ ਕੁਮਾਰ ਦੋਸ਼ੀ ਕਰਾਰ
. . .  about 1 hour ago
ਤਰਨਤਾਰਨ 'ਚ ਚੋਰੀ ਦੇ ਮੋਟਰਸਾਈਕਲਾਂ ਸਣੇ ਇੱਕ ਕਾਬੂ
. . .  about 1 hour ago
ਤਰਨਤਾਰਨ, 17 ਦਸੰਬਰ (ਜਸਬੀਰ ਸਿੰਘ/ਹਰਿੰਦਰ ਸਿੰਘ)- ਤਰਨਤਾਰਨ ਸੀ. ਆਈ. ਏ. ਪੁਲਿਸ ਨੇ ਨਾਕਾਬੰਦੀ ਦੌਰਾਨ ਕਕਾ ਕਡਿਆਲਾ ਕੋਲ ਇੱਕ ਵਿਅਕਤੀ ਕੋਲੋਂ ਚੋਰੀ ਦੇ ਦੋ ਮੋਟਰਸਾਈਕਲ ਅਤੇ ਇੱਕ ਐਕਟਿਵਾ ਬਰਾਮਦ ਕਰਕੇ ਗ੍ਰਿਫ਼ਤਾਰ ਕੀਤਾ ਹੈ। ਦੋਸ਼ੀ ਦੀ...
ਭਾਰਤ ਬਨਾਮ ਆਸਟ੍ਰੇਲੀਆ ਦੂਜਾ ਟੈਸਟ ਮੈਚ : ਲੰਚ ਤੱਕ ਆਸਟ੍ਰੇਲੀਆ ਦੂਜੀ ਪਾਰੀ 'ਚ 190/4
. . .  about 1 hour ago
ਰਾਫੇਲ ਦੇ ਮੁੱਦੇ 'ਤੇ ਜਾਖੜ ਨੇ ਲੋਕ ਸਭਾ 'ਚ ਪੇਸ਼ ਕੀਤਾ ਵਿਸ਼ੇਸ਼ ਅਧਿਕਾਰ ਮਤੇ ਦਾ ਨੋਟਿਸ
. . .  about 1 hour ago
ਨਵੀਂ ਦਿੱਲੀ, 17 ਦਸੰਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਿਰੁੱਧ ਰਾਫੇਲ ਦੇ ਮੁੱਦੇ 'ਤੇ ਅੱਜ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਨੇ ਲੋਕ ਸਭਾ 'ਚ ਵਿਸ਼ੇਸ਼ ਅਧਿਕਾਰ ਮਤੇ ਦਾ ਨੋਟਿਸ ਪੇਸ਼...
ਤਿੰਨ ਸੂਬਿਆਂ ਦੇ ਮੁੱਖ ਮੰਤਰੀਆਂ ਦੇ ਸਹੁੰ ਚੁੱਕ ਸਮਾਗਮਾਂ 'ਚ ਨਹੀਂ ਸ਼ਾਮਲ ਹੋਣਗੇ ਮਾਇਆਵਤੀ ਅਤੇ ਅਖਿਲੇਸ਼
. . .  about 2 hours ago
ਨਵੀਂ ਦਿੱਲੀ, 17 ਦਸੰਬਰ- ਅੱਜ ਮੱਧ ਪ੍ਰਦੇਸ਼, ਛੱਤੀਸਗੜ੍ਹ ਅਤੇ ਰਾਜਸਥਾਨ 'ਚ ਕਾਂਗਰਸ ਦੇ ਮੁੱਖ ਮੰਤਰੀ ਸਹੁੰ ਚੁੱਕਣਗੇ। ਤਿੰਨ ਸੂਬਿਆਂ 'ਚ ਹੋਣ ਵਾਲੇ ਸਹੁੰ ਚੁੱਕ ਸਮਾਗਮਾਂ 'ਚ ਬਹੁਜਨ ਸਮਾਜ ਪਾਰਟੀ ਦੀ ਪ੍ਰਧਾਨ ਮਾਇਆਵਤੀ ਅਤੇ ਸਮਾਜਵਾਦੀ ਪਾਰਟੀ ਦੇ ਪ੍ਰਧਾਨ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 2 ਪੋਹ ਸੰਮਤ 550
ਵਿਚਾਰ ਪ੍ਰਵਾਹ: ਸਾਨੂੰ ਅਮਨ-ਸ਼ਾਂਤੀ ਚਾਹੀਦੀ ਹੈ, ਕਿਉਂਕਿ ਅਸੀਂ ਜਾਣਦੇ ਹਾਂ ਕਿ ਅਜਿਹੇ ਮਾਹੌਲ ਵਿਚ ਹੀ ਸੁਤੰਤਰਤਾ ਰਹਿ ਸਕਦੀ ਹੈ। -ਆਈਜਨ ਹਾਵਰ

ਤਾਜ਼ਾ ਖ਼ਬਰਾਂ

ਸ੍ਰੀ ਸ੍ਰੀ ਰਵੀ ਸ਼ੰਕਰ ਯੋਗੀ ਨੂੰ ਮਿਲੇ

ਲਖਨਊ, 15 ਨਵੰਬਰ - ਅਧਿਆਤਮਕ ਗੁਰੂ ਸ੍ਰੀ ਸ੍ਰੀ ਰਵੀ ਸ਼ੰਕਰ ਨੇ ਅੱਜ ਉਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਅਦਿਤਿਆਨਾਥ ਨਾਲ ਰਾਮ ਮੰਦਰ ਮੁੱਦੇ 'ਤੇ ਗੱਲਬਾਤ ਕੀਤੀ, ਇਹ ਮੁਲਾਕਾਤ ਕਰੀਬ ਅੱਧਾ ਘੰਟਾ ਚਲੀ।


ਖ਼ਬਰ ਸ਼ੇਅਰ ਕਰੋ





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX