ਤਾਜਾ ਖ਼ਬਰਾਂ


ਕਪਿਲ ਦੇ ਵਿਆਹ 'ਚ ਪੁੱਜੇ ਨਿਰਦੇਸ਼ਕ ਅੱਬਾਸ ਮਸਤਾਨ
. . .  1 day ago
ਜਲੰਧਰ : ਕਪਿਲ ਦੇ ਵਿਆਹ 'ਚ ਨਵਜੋਤ ਸਿੰਘ ਸਿੱਧੂ ਵੀ ਪੁੱਜੇ
. . .  1 day ago
ਮੁੰਬਈ : ਈਸ਼ਾ ਅੰਬਾਨੀ ਤੇ ਆਨੰਦ ਪੀਰਮਲ ਦੇ ਵਿਆਹ ਦੀਆਂ ਤਸਵੀਰਾਂ
. . .  1 day ago
ਮੁੰਬਈ : ਈਸ਼ਾ ਅੰਬਾਨੀ ਤੇ ਆਨੰਦ ਪੀਰਮਲ ਦੀ ਸ਼ਾਦੀ 'ਚ ਪੁੱਜੀ ਪੱਛਮੀ ਬੰਗਾਲ ਦੀ ਸੀ ਐਮ ਮਮਤਾ ਬੈਨਰਜੀ
. . .  1 day ago
ਮੁੰਬਈ : ਈਸ਼ਾ ਅੰਬਾਨੀ ਤੇ ਆਨੰਦ ਪੀਰਮਲ ਦੀ ਸ਼ਾਦੀ 'ਚ ਪੁੱਜੇ ਗ੍ਰਹਿ ਮੰਤਰੀ ਰਾਜਨਾਥ ਸਿੰਘ
. . .  1 day ago
ਹਾਕੀ ਵਿਸ਼ਵ ਕੱਪ ਦੇ ਕੁਆਰਟ ਫਾਈਨਲ 'ਚ ਇੰਗਲੈਂਡ ਨੇ ਅਰਜਨਟੀਨਾ ਅਤੇ ਆਸਟ੍ਰੇਲੀਆ ਨੇ ਫਰਾਂਸ ਨੂੰ ਹਰਾਇਆ
. . .  1 day ago
ਗੰਨੇ ਦੇ ਖੇਤ 'ਚੋਂ ਮਿਲੀ ਮਾਂ ਅਤੇ ਬੱਚੀ ਦੀ ਲਾਸ਼
. . .  1 day ago
ਆਦਮਪੁਰ, 12 ਦਸੰਬਰ - ਨਾਲ ਲੱਗਦੇ ਪਿੰਡ ਸ਼ਾਹਪੁਰ ਨੇੜੇ ਗੰਨੇ ਦੇ ਖੇਤ 'ਚੋਂ ਮਾਂ ਅਤੇ ਉਸ ਦੀ 2 ਕੁ ਸਾਲਾਂ ਬੱਚੀ ਦੀ ਸ਼ੱਕੀ ਹਾਲਾਤਾਂ 'ਚ ਲਾਸ਼ ਮਿਲੀ ਹੈ। ਇਸ ਦਾ ਪਤਾ ਚੱਲਦਿਆ...
ਕਪਿਲ ਸ਼ਰਮਾ ਬਰਾਤ ਲੈ ਕੇ ਪਹੁੰਚੇ ਕਲੱਬ ਕਬਾਨਾ
. . .  1 day ago
ਜਲੰਧਰ, 12 ਦਸੰਬਰ (ਜਸਪਾਲ) - ਕਾਮੇਡੀ ਕਿੰਗ ਕਪਿਲ ਸ਼ਰਮਾ ਗਿੰਨੀ ਨਾਲ ਵਿਆਹ ਕਰਵਾਉਣ ਲਈ ਬੈਂਡ ਬਾਜਿਆ ਨਾਲ ਬਰਾਤ ਲੈ ਕੇ ਜਲੰਧਰ-ਫਗਵਾੜਾ ਨੈਸ਼ਨਲ ਹਾਈਵੇ...
ਈਸ਼ਾ ਅੰਬਾਨੀ-ਆਨੰਦ ਪੀਰਾਮਲ ਦੇ ਵਿਆਹ 'ਚ ਪਹੁੰਚੀਆਂ ਕਈ ਪ੍ਰਮੁੱਖ ਹਸਤੀਆਂ
. . .  1 day ago
ਮੁੰਬਈ, 12 ਦਸੰਬਰ - ਈਸ਼ਾ ਅੰਬਾਨੀ-ਆਨੰਦ ਪੀਰਾਮਲ ਦੇ ਵਿਆਹ 'ਚ ਸ਼ਾਮਲ ਹੋਣ ਲਈ ਐਸ਼ਵਰਿਆ ਰਾਏ ਬਚਨ ਅਤੇ ਅਭਿਸ਼ੇਕ ਬਚਨ ਆਪਣੀ ਬੇਟੀ ਅਰਾਧਿਆ ਨਾਲ, ਪ੍ਰਿਅੰਕਾ ਚੋਪੜਾ...
ਦਿੱਲੀ : ਫ਼ਰਨੀਚਰ ਬਾਜ਼ਾਰ ਨੂੰ ਲੱਗੀ ਅੱਗ ਉੱਪਰ ਪਾਇਆ ਗਿਆ ਕਾਬੂ
. . .  1 day ago
ਨਵੀਂ ਦਿੱਲੀ, 12 ਦਸੰਬਰ - ਦਿੱਲੀ ਦੇ ਕੀਰਤੀ ਨਗਰ ਵਿਖੇ ਫ਼ਰਨੀਚਰ ਬਾਜਾਰ ਨੂੰ ਲੱਗੀ ਉੱਪਰ ਉੱਪਰ ਅੱਗ ਬੁਝਾਊ ਦਸਤੇ ਦੀਆਂ 20 ਗੱਡੀਆਂ ਦੀ ਮਦਦ ਨਾਲ ਕਾਬੂ ਪਾ ਲਿਆ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 27 ਮੱਘਰ ਸੰਮਤ 550
ਵਿਚਾਰ ਪ੍ਰਵਾਹ: ਲੋਕਾਂ ਦਾ ਕਲਿਆਣ ਹੀ ਸਭ ਤੋਂ ਚੰਗਾ ਕਾਨੂੰਨ ਹੈ। -ਸੀਰੋ

ਤਾਜ਼ਾ ਖ਼ਬਰਾਂ

'ਹਿੰਡਨ ਏਅਰ ਬੇਸ ਤੋਂ ਸਿੱਧਾ ਦੁਬਈ ਜਾਣਾ ਚਾਹੁੰਦਾ ਸੀ ਕਾਬੂ ਦੋਸ਼ੀ'

ਨਵੀਂ ਦਿੱਲੀ, 15 ਨਵੰਬਰ - ਦਿੱਲੀ ਨੇੜਲੇ ਗਾਜਿਆਬਾਦ 'ਚ ਸਥਿਤ ਹਿੰਡਨ ਏਅਰ ਬੇਸ 'ਚ ਦਾਖਲ ਹੋਣ ਦੀ ਕੋਸ਼ਿਸ਼ 'ਚ ਫੜੇ ਗਏ ਦੋਸ਼ੀ ਸੁਜੀਤ ਨੇ ਦੱਸਿਆ ਕਿ ਉਹ ਦੁਬਈ ਜਾਣਾ ਚਾਹੁੰਦਾ ਹੈ। ਉਸ ਨੂੰ ਕਿਸੇ ਨੇ ਦੱਸਿਆ ਕਿ ਏਅਰ ਬੇਸ 'ਚ ਖੜੇ ਜਹਾਜ਼ 'ਚ ਬੈਠ ਕੇ ਉਹ ਦੁਬਈ ਜਾ ਸਕਦਾ ਹੈ। ਦੁਬਈ 'ਚ ਜਾ ਕੇ ਨੌਕਰੀ ਕਰਨ ਦਾ ਉਸ ਦਾ ਸੁਪਨਾ ਹੈ। ਜਿਸ ਉਹ ਪੂਰਾ ਕਰ ਸਕਦਾ ਹੈ, ਦੋਸ਼ੀ ਏਅਰਫੋਰਸ ਹਸਪਤਾਲ 'ਚ ਭਰਤੀ ਹੈ। ਸੁਜੀਤ ਦੇ ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਉਹ ਨਸ਼ਾ ਲੈਂਦਾ ਹੈ ਤੇ ਉਸ ਦੀ ਮਾਨਸਿਕ ਹਾਲਤ ਠੀਕ ਨਹੀਂ ਹੈ। ਜਾਣਕਾਰੀ ਮੁਤਾਬਿਕ, ਹਿੰਡਨ ਏਅਰਫੋਰਸ ਦੀ ਸੁਰੱਖਿਆ 'ਚ ਇਹ ਵੱਡੀ ਲਾਪਰਵਾਹੀ ਮੰਨੀ ਜਾ ਰਹੀ ਹੈ। ਬੀਤੀ ਰਾਤ ਦੋਸ਼ੀ ਵਿਅਕਤੀ ਏਅਰਫੋਰਸ ਕੈਂਪਸ 'ਚ ਦਾਖਲ ਹੋਣ ਦੀ ਕੋਸ਼ਿਸ਼ ਕਰ ਰਿਹਾ ਸੀ ਤਾਂ ਮੌਕੇ 'ਤੇ ਤਾਇਨਾਤ ਸੁਰੱਖਿਆ ਮੁਲਾਜ਼ਮਾਂ ਨੇ ਉਸ ਰੋਕਣ ਦੀ ਕੋਸ਼ਿਸ਼ ਕੀਤੀ ਪਰ ਜਦੋਂ ਉਹ ਨਾ ਰੁਕਿਆ ਤਾਂ ਸੁਰੱਖਿਆ ਮੁਲਾਜ਼ਮਾਂ ਨੇ ਉਸ ਦੇ ਪੈਰਾਂ 'ਤੇ ਗੋਲੀ ਮਾਰ ਦਿੱਤੀ। ਉਸ ਨੂੰ ਜ਼ਖਮੀ ਹਾਲਤ ਵਿਚ ਏਅਰਫੋਰਸ ਦੇ ਹਸਪਤਾਲ 'ਚ ਭਰਤੀ ਕਰਾਇਆ ਗਿਆ ਹੈ। ਗੌਰਤਲਬ ਹੈ ਕਿ ਹਿੰਡਨ ਏਅਰ ਬੇਸ ਏਸ਼ੀਆ 'ਚ ਸਭ ਤੋਂ ਵੱਡਾ ਤੇ ਪੂਰੀ ਦੁਨੀਆ 'ਚ ਇਹ 8ਵਾਂ ਸਭ ਤੋਂ ਵੱਡਾ ਏਅਰ ਬੇਸ ਹੈ। ਇਹ ਭਾਰਤ ਦਾ ਇਕ ਬੇਹਦ ਸੰਵੇਦਨਸ਼ੀਲ ਏਅਰ ਬੇਸ ਹੈ।


ਖ਼ਬਰ ਸ਼ੇਅਰ ਕਰੋ





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX