ਜਲੰਧਰ : ਸੋਮਵਾਰ 4 ਪੋਹ ਸੰਮਤ 549
ਵਿਚਾਰ ਪ੍ਰਵਾਹ: ਤੁਸੀਂ ਖੁਦ ਉਹ ਪਰਿਵਰਤਨ ਦੇ ਰਥਵਾਨ ਬਣੋ ਜੋ ਵਿਸ਼ਵ ਵਿਚ ਦੇਖਣਾ ਚਾਹੁੰਦੇ ਹੋ। -ਮਹਾਤਮਾ ਗਾਂਧੀ
  •     Confirm Target Language  

ਤਾਜ਼ਾ ਖ਼ਬਰਾਂ

ਟਰੱਕ ਅਤੇ ਬੱਸ ਦੀ ਟੱਕਰ ਵਿੱਚ ਇੱਕ ਵਿਅਕਤੀ ਦੀ ਮੌਤ ਤੇ 20 ਜ਼ਖਮੀ

ਦੀਨਾਨਗਰ 21ਨਵੰਬਰ(ਸੰਧੂ/ਸੋਢੀ/ਸ਼ਰਮਾ) - ਦੀਨਾਨਗਰ ਘਰੋਟਾ ਮੋੜ ਤੇ ਟਰੱਕ ਅਤੇ ਬੱਸ ਦੀ ਟੱਕਰ ਵਿੱਚ ਬੱਸ ਵਿੱਚ ਸਵਾਰ ਇੱਕ ਵਿਅਕਤੀ ਦੀ ਮੌਤ ਹੋਣ ਤੇ 20 ਲੋਕਾਂ ਦੇ ਜ਼ਖਮੀ ਹੋਣ ਦਾ ਸਮਾਚਾਰ ਮਿਲਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮਿੰਨੀ ਬੱਸ ਦੀਨਾਨਗਰ ਤੋਂ ਘਰੋਟਾ ਮੋੜ ਵੱਲ ਜਦੋਂ ਮੁੜੀ ਤੇ ਇਕ ਤੇਜ ਰਫਤਾਰ ਟਰੱਕ ਨੇ ਉਸ ਨੂੰ ਜ਼ੋਰਦਾਰ ਟੱਕਰ ਮਾਰੀ ਜਿਸ ਨਾਲ ਬਸ ਵਿਚ ਸਵਾਰ ਸਵਾਰੀਆਂ ਜਖਮੀ ਹੋ ਗਈਆਂ।ਇਕ ਵਿਅਕਤੀ ਦੀ ਮੋੱਕੇ ਤੇ ਹੀ ਮੌਤ ਹੋ ਗਈ ਤੇ 3 ਜਖਮੀਆਂ ਦੀ ਹਾਲਤ ਗੰਭੀਰ ਦੱਸੀ ਗਈ ਹੈ।


ਖ਼ਬਰ ਸ਼ੇਅਰ ਕਰੋ






Website & Contents Copyright © Sadhu Singh Hamdard Trust, 2002-2017.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX