ਤਾਜਾ ਖ਼ਬਰਾਂ


ਭਾਰਤ ਬਨਾਮ ਵੈਸਟ ਇੰਡੀਜ਼ : 15 ਓਵਰਾਂ ਤੋਂ ਬਾਅਦ ਭਾਰਤ 99/1
. . .  12 minutes ago
ਭਾਰਤ ਬਨਾਮ ਵੈਸਟ ਇੰਡੀਜ਼ : ਵਿਰਾਟ ਕੋਹਲੀ ਦੀਆਂ 50 ਦੌੜਾਂ ਪੂਰੀਆਂ
. . .  21 minutes ago
ਭਾਰਤ ਬਨਾਮ ਵੈਸਟ ਇੰਡੀਜ਼ : 10 ਓਵਰਾਂ ਤੋਂ ਬਾਅਦ ਭਾਰਤ 71/1
. . .  31 minutes ago
ਬਹਿਰੀਨ ਤੋਂ ਆਇਆ ਮੰਢਾਲੀ ਦਾ ਨੌਜਵਾਨ ਦਿੱਲੀ ਏਅਰਪੋਰਟ ਤੋਂ ਲਾਪਤਾ
. . .  27 minutes ago
ਬੰਗਾ 21, ਅਕਤੂਬਰ - ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਪਿੰਡ ਮੰਢਾਲੀ ਦੇ ਨੌਜਵਾਨ ਦਾ ਦਿੱਲੀ ਏਅਰਪੋਰਟ ਤੋਂ ਲਾਪਤਾ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਲਾਪਤਾ ਨੌਜਵਾਨ ਦੀ ਪਤਨੀ ਬਲਜੀਤ ਕੌਰ ਨੇ ਦੱਸਿਆ ਕਿ ਉਸ ਦਾ ਪਤੀ...
ਭਾਰਤ ਬਨਾਮ ਵੈਸਟ ਇੰਡੀਜ਼ : 5 ਓਵਰਾਂ ਤੋਂ ਬਾਅਦ ਭਾਰਤ 23/1
. . .  53 minutes ago
ਤਾਇਵਾਨ 'ਚ ਪਟੜੀ ਤੋਂ ਉਤਰੀ ਟਰੇਨ, 17 ਲੋਕਾਂ ਦੀ ਮੌਤ
. . .  56 minutes ago
ਤਾਇਪੇ, 21 ਅਕਤੂਬਰ- ਉੱਤਰੀ-ਪੂਰਬੀ ਤਾਇਵਾਨ 'ਚ ਅੱਜ ਇੱਕ ਟਰੇਨ ਦੇ ਪਟੜੀ ਉਤਰਨ ਕਾਰਨ 17 ਲੋਕਾਂ ਦੀ ਮੌਤ ਹੋ ਗਈ। ਉੱਥੇ ਹੀ ਇਸ ਹਾਦਸੇ 'ਚ 101 ਲੋਕ ਜ਼ਖ਼ਮੀ ਹੋਏ ਹਨ। ਤਾਇਵਾਨ ਦੇ ਰੇਲਵੇ ਪ੍ਰਸ਼ਾਸਨ ਵਲੋਂ ਇਸ ਹਾਦਸੇ ਸੰਬੰਧੀ ਜਾਣਕਾਰੀ ਦਿੱਤੀ...
ਭਾਰਤ ਬਨਾਮ ਵੈਸਟ ਇੰਡੀਜ਼ : ਭਾਰਤ ਨੂੰ ਲੱਗਿਆ ਪਹਿਲਾਂ ਝਟਕਾ, ਸ਼ਿਖਰ ਧਵਨ 4 ਦੌੜਾਂ ਬਣਾ ਕੇ ਆਊਟ
. . .  about 1 hour ago
ਲਗਾਤਾਰ ਚੌਥੇ ਦਿਨ ਘਟੀਆਂ ਪੈਟਰੋਲ-ਡੀਜਲ ਦੀਆਂ ਕੀਮਤਾਂ
. . .  about 1 hour ago
ਨਵੀਂ ਦਿੱਲੀ, 21 ਅਕਤੂਬਰ - ਅੱਜ ਲਗਾਤਾਰ ਚੌਥੇ ਦਿਨ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਘਟਣ ਨਾਲ ਆਮ ਜਨਤਾ ਨੂੰ ਕੁੱਝ ਰਾਹਤ ਮਿਲੀ ਹੈ। ਦੇਸ਼ ਦੀ ਸਭ ਤੋਂ ਵੱਡੀ ਤੇਲ ਮਾਰਕੀਟਿੰਗ ਕੰਪਨੀ ਇੰਡੀਅਨ ਆਇਲ ਵੱਲੋਂ ਮਿਲੀ ਜਾਣਕਾਰੀ ਦੇ ਅਨੁਸਾਰ, ਪੈਟਰੋਲ ਦੀ ਕੀਮਤ ...
ਜੰਮੂ-ਕਸ਼ਮੀਰ 'ਚ ਦੋ ਪਾਕਿਸਤਾਨੀ ਘੁਸਪੈਠੀਏ ਢੇਰ, ਸੁਰੱਖਿਆ ਬਲਾਂ ਦੇ ਤਿੰਨ ਜਵਾਨ ਸ਼ਹੀਦ
. . .  about 1 hour ago
ਸ੍ਰੀਨਗਰ, 21 ਅਕਤੂਬਰ- ਜੰਮੂ-ਕਸ਼ਮੀਰ ਦੇ ਰਾਜੌਰੀ ਜ਼ਿਲ੍ਹੇ ਦੇ ਸੁੰਦਰਬਨੀ ਸੈਕਟਰ 'ਚ ਕੰਟਰੋਲ ਰੇਖਾ ਨੇੜੇ ਅੱਜ ਸੁਰੱਖਿਆ ਬਲਾਂ ਨੇ ਮੁਠਭੇੜ ਦੌਰਾਨ ਦੋ ਪਾਕਿਸਤਾਨੀ ਘੁਸਪੈਠੀਆਂ ਨੂੰ ਢੇਰ ਕਰ ਦਿੱਤਾ। ਹਾਲਾਂਕਿ ਇਸ ਦੌਰਾਨ ਸੁਰੱਖਿਆ ਬਲਾਂ ਦੇ ਤਿੰਨ ਜਵਾਨ ਵੀ ਸ਼ਹੀਦ ਹੋ...
ਅੰਮ੍ਰਿਤਸਰ ਰੇਲ ਹਾਦਸਾ : ਜ਼ਖ਼ਮੀ ਲੋਕਾਂ ਨੂੰ ਮਿਲਣ ਲਈ ਹਸਪਤਾਲ ਪਹੁੰਚੇ ਸਿਹਤ ਮੰਤਰੀ ਮਹਿੰਦਰਾ
. . .  about 1 hour ago
ਅੰਮ੍ਰਿਤਸਰ, 21 ਅਕਤੂਬਰ- ਬੀਤੇ ਦਿਨੀਂ ਦੁਸਹਿਰੇ ਮੌਕੇ ਵਾਪਰੇ ਰੂਹ ਕੰਬਾਊ ਰੇਲ ਹਾਦਸੇ ਦੌਰਾਨ ਜ਼ਖ਼ਮੀ ਲੋਕਾਂ ਦਾ ਹਾਲ ਜਾਣਨ ਲਈ ਪੰਜਾਬ ਦੇ ਸਿਹਤ ਮੰਤਰੀ ਬ੍ਰਹਮ ਮਹਿੰਦਰਾ ਅੱਜ ਅੰਮ੍ਰਿਤਸਰ ਦੇ ਸਿਵਲ ਹਸਪਤਾਲ 'ਚ ਪਹੁੰਚੇ ਹਨ। ਇਸ ਮੌਕੇ ਉਨ੍ਹਾਂ ਕਿਹਾ ਕਿ ਮੁੱਖ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 5 ਕੱਤਕ ਸੰਮਤ 550
ਵਿਚਾਰ ਪ੍ਰਵਾਹ: ਲਾਪਰਵਾਹੀ ਅਕਸਰ ਅਗਿਆਨਤਾ ਤੋਂ ਵੀ ਜ਼ਿਆਦਾ ਨੁਕਸਾਨ ਪਹੁੰਚਾਉਂਦੀ ਹੈ। -ਫਰੈਂਕਲਿਨ

ਤਾਜ਼ਾ ਖ਼ਬਰਾਂ

ਸੀਰਤ ਨੂੰ ਪੇਸ਼ ਨਾ ਕਰਨ ਤੇ ਅਦਾਲਤ ਨੇ ਲੁਧਿਆਣਾ ਜੇਲ੍ਹ ਸੁਪਰਡੈਂਟ ਨੂੰ ਕੀਤਾ ਨੋਟਿਸ ਜਾਰੀ

ਐੱਸ. ਏ. ਐੱਸ. ਨਗਰ, 21 ਨਵੰਬਰ (ਜਸਬੀਰ ਸਿੰਘ ਜੱਸੀ)-ਮੁਹਾਲੀ ਵਿਚਲੇ ਫ਼ੇਜ਼3 ਬੀ 1 ਵਿਖੇ ਹੋਏ ਏਕਮ ਸਿੰਘ ਢਿੱਲੋਂ ਦੇ ਕਤਲ ਮਾਮਲੇ 'ਚ ਅੱਜ ਸੀਰਤ ਨੂੰ ਅਦਾਲਤ 'ਚ ਪੇਸ਼ ਨਾ ਕਰਨ ਤੇ ਪੁਲਿਸ ਦੀ ਖਿਚਾਈ ਕਰਦਿਆਂ ਜ਼ਿਲ੍ਹਾ ਸੈਸ਼ਨ ਜੱਜ ਦੀ ਅਦਾਲਤ ਨੇ ਮਹਿਲਾ ਲੁਧਿਆਣਾ ਜੇਲ੍ਹ ਸੁਪਰਡੈਂਟ ਨੂੰ ਨੋਟਿਸ ਜਾਰੀ ਕਰ ਜਵਾਬ ਤਲਬੀ ਕੀਤੀ ਹੈ। ਜਦੋਂ ਕਿ ਮੁਲਜ਼ਮ ਸੀਰਤ ਦੇ ਪ੍ਰੋਡਕਸ਼ਨ ਵਾਰੰਟ ਜਾਰੀ ਕੀਤੇ ਗਏ ਹਨ। ਅਦਾਲਤ ਨੇ ਇਸ ਮਾਮਲੇ ਦੀ ਅਗਲੀ ਸੁਣਵਾਈ ਲਈ 6 ਦਸੰਬਰ ਦੀ ਤਰੀਕ ਨਿਸ਼ਚਿਤ ਕੀਤੀ ਹੈ।


ਖ਼ਬਰ ਸ਼ੇਅਰ ਕਰੋ





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX