ਤਾਜਾ ਖ਼ਬਰਾਂ


ਬੀ.ਸੀ.ਸੀ.ਆਈ.ਨੇ ਤੁਫ਼ਾਨ ਘੋਸ਼ ਨੂੰ ਨੈਸ਼ਨਲ ਕ੍ਰਿਕਟ ਅਕੈਡਮੀ ਦਾ ਚੀਫ਼ ਅਫ਼ਸਰ ਕੀਤਾ ਨਿਯੁਕਤ
. . .  1 day ago
ਪ੍ਰੇਮੀ ਨਾਲ ਮਿਲ ਕੇ ਪਿਤਾ ਦਾ ਕਤਲ ਕਰਵਾਉਣ ਵਾਲੀ ਧੀ ਸਮੇਤ 3 ਨੂੰ ਉਮਰ ਕੈਦ
. . .  1 day ago
ਗੁਰਦਾਸਪੁਰ, 12 ਦਸੰਬਰ (ਆਰਿਫ਼)-ਬੀਤੇ ਸਾਲ ਥਾਣਾ ਧਾਰੀਵਾਲ ਵਿਖੇ ਦਰਜ ਇਕ ਮਾਮਲੇ ਵਿਚ ਅੱਜ ਮਾਨਯੋਗ ਅਦਾਲਤ ਗੁਰਦਾਸਪੁਰ ਨੇ ਫ਼ੈਸਲਾ ਸੁਣਾਉਂਦੇ ਹੋਏ ਆਪਣੇ ਪਿਤਾ ਦਾ ਕਤਲ ਕਰਵਾਉਣ ਵਾਲੀ ਧੀ, ਉਸ ਦੇ ਪ੍ਰੇਮੀ ਸਮੇਤ 3 ਨੂੰ ਉਮਰ ਕੈਦ...
ਅਸੀਂ ਕਿਸੇ ਨਾਲ ਗਠਬੰਧਨ ਨਹੀਂ ਕਰਾਂਗੇ- ਫ਼ਾਰੂਕ ਅਬਦੁੱਲਾ
. . .  1 day ago
ਸ੍ਰੀਨਗਰ, 12 ਦਸੰਬਰ- ਜੰਮੂ-ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਤੇ ਮੌਜੂਦਾ ਸੰਸਦ ਮੈਂਬਰ ਫ਼ਾਰੂਕ ਅਬਦੁੱਲਾ ਨੇ ਕਿਹਾ ਕਿ ਉਹ ਕਿਸੇ ਪਾਰਟੀ ਨਾਲ ਗਠਬੰਧਨ ਨਹੀਂ ਕਰਨਗੇ...
ਰਾਵੀ ਦਰਿਆ 'ਚ ਪਾਣੀ ਦਾ ਪੱਧਰ ਵਧਿਆ-ਮਕੌੜਾ ਪੱਤਣ 'ਤੇ ਪਲਟੂਨ ਪੁਲ ਰੁੜ੍ਹਿਆ
. . .  1 day ago
ਬਹਿਰਾਮਪੁਰ, 12 ਦਸੰਬਰ (ਬਲਬੀਰ ਸਿੰਘ ਕੋਲਾ)-ਬੀਤੀ ਰਾਤ ਪਹਾੜਾਂ ਵਿਚ ਹੋਈ ਬਰਸਾਤ ਕਰਕੇ ਰਾਵੀ ਦਰਿਆ ਵਿਚ ਪਾਣੀ ਦਾ ਪੱਧਰ ਵਧਣ ਕਰਕੇ ਪੱਤਣ ਮਕੌੜਾ 'ਤੇ ਬਣਿਆ ਪਲਟੂਨ ਪੁਲ ਰੁੜ੍ਹ ਜਾਣ ਦੀ ਖ਼ਬਰ ਹੈ। ਇਕੱਤਰ ਜਾਣਕਾਰੀ...
ਪ੍ਰਵਾਸੀ ਮਜ਼ਦੂਰ ਨੇ ਦੂਸਰੇ ਪ੍ਰਵਾਸੀ ਮਜ਼ਦੂਰ ਦੀ ਕੀਤੀ ਹੱਤਿਆ
. . .  1 day ago
ਪਠਾਨਕੋਟ,12 ਦਸੰਬਰ (ਆਰ. ਸਿੰਘ/ਸੰਧੂ)-ਪਿੰਡ ਕੰਡਰਾਂ ਵਿਖੇ ਆਪਸੀ ਰੰਜਸ਼ 'ਚ ਇੱਕ ਪ੍ਰਵਾਸੀ ਮਜ਼ਦੂਰ ਨੇ ਦੂਸਰੇ ਪ੍ਰਵਾਸੀ ਮਜ਼ਦੂਰ ਦਾ ਕਤਲ ਕਰ ਦਿੱਤਾ । ਜਾਣਕਾਰੀ ਅਨੁਸਾਰ ਮ੍ਰਿਤਕ ਪੋਲਟਰੀ ਫਾਰਮ 'ਤੇ ਕੰਮ ਕਰਦਾ ਸੀ ਅਤੇ ਆਪਣੀ...
ਮੋਟਰ ਸਾਈਕਲਾਂ ਦੀ ਭਿਆਨਕ ਟੱਕਰ 'ਚ 2 ਹਲਾਕ-2 ਜ਼ਖ਼ਮੀ
. . .  1 day ago
ਸ੍ਰੀ ਮੁਕਤਸਰ ਸਾਹਿਬ, 12 ਨਵੰਬਰ (ਰਣਜੀਤ ਸਿੰਘ ਢਿੱਲੋਂ)-ਦੇਰ ਸ਼ਾਮ ਸਥਾਨਕ ਬਠਿੰਡਾ ਰੋਡ ਸਥਿਤ ਪਿੰਡ ਭਲਾਈਆਣਾ ਵਿਖੇ 2 ਮੋਟਰ ਸਾਈਕਲਾਂ ਦੀ ਆਹਮੋ-ਸਾਹਮਣੀ ਟੱਕਰ ਵਿਚ 2 ਵਿਅਕਤੀਆਂ ਦੀ ਮੌਤ ਹੋ ਜਾਣ ਤੇ 2...
ਜੈਤੋ ਰੇਲਵੇ ਸਟੇਸ਼ਨ 'ਤੇ ਖੜੀ ਮਾਲ ਗੱਡੀ 'ਚੋਂ ਕਣਕ ਦੇ ਗੱਟੇ ਚੋਰੀ
. . .  1 day ago
ਜੈਤੋ, 12 ਦਸੰਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਸਥਾਨਕ ਰੇਲਵੇ ਸਟੇਸ਼ਨ 'ਤੇ ਲੋਡਿੰਗ ਲਈ ਖੜੀ ਮਾਲ ਗੱਡੀ ਦੀ ਬੋਗੀ ਵਿਚੋਂ ਅਣਗਿਣਤ ਕਣਕ ਦੇ ਗੱਟੇ ਚੋਰੀ ਕਰਕੇ ਲੈ ਜਾਣ ਦਾ ਪਤਾ ਲੱਗਿਆ ਹੈ। ਲੋਕਾਂ ਦੇ ਮੁਤਾਬਿਕ ਚੋਰ ਬੋਗੀ...
ਚੰਡੀਗੜ੍ਹ 'ਚ ਲਾਂਚ ਹੋਵੇਗਾ ਪਹਿਲਾ 'ਸਮਾਰਟ ਸਿਟੀ ਕਾਰਡ'
. . .  1 day ago
ਚੰਡੀਗੜ੍ਹ, 12 ਦਸੰਬਰ- ਚੰਡੀਗੜ੍ਹ ਵਿਖੇ ਦੇਸ਼ ਦਾ ਪਹਿਲਾ 'ਸਮਾਰਟ ਸਿਟੀ ਕਾਰਡ' ਲਾਂਚ ਹੋਣ ਜਾ ਰਿਹਾ ਹੈ। ਇਸ ਨਾਲ ਡਿਜੀਟਲ ਪੇਮੈਂਟ ਕੀਤੀ ਜਾ ਸਕੇਗੀ ਤੇ ਸ਼ਹਿਰਵਾਸੀ ਇਸ ਦਾ ਇਸਤੇਮਾਲ ਵੀ ਆਸਾਨੀ ਨਾਲ ਕਰ ਸਕਣਗੇ। ਚੰਡੀਗੜ੍ਹ ਦੇਸ਼ ਦਾ...
ਪ੍ਰਿਅੰਕਾ ਚੋਪੜਾ ਨੂੰ ਮਦਰ ਟਰੇਸਾ ਮੈਮੋਰੀਅਲ ਐਵਾਰਡ
. . .  1 day ago
ਸ੍ਰੀ ਗੁਰੂ ਗੋਬਿੰਦ ਸਿੰਘ ਦਾ ਪ੍ਰਕਾਸ਼ ਦਿਹਾੜਾ ਅਕਾਲ ਤਖਤ ਸਾਹਿਬ ਦੇ ਹੁਕਮਾਂ ਅਨੁਸਾਰ ਮਨਾਇਆ ਜਾਵੇਗਾ ਲੌਂਗੋਵਾਲ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 28 ਮੱਘਰ ਸੰਮਤ 549
ਵਿਚਾਰ ਪ੍ਰਵਾਹ: ਮਤਭੇਦ ਭੁਲਾ ਕੇ ਕਿਸੇ ਖਾਸ ਕਾਰਜ ਲਈ ਸਾਰੀਆਂ ਧਿਰਾਂ ਦਾ ਇਕ ਹੋ ਜਾਣਾ ਜੀਵਤ ਰਾਸ਼ਟਰ ਦਾ ਲੱਛਣ ਹੈ। -ਬਾਲ ਗੰਗਾਧਰ ਤਿਲਕ
  •     Confirm Target Language  

ਤਾਜ਼ਾ ਖ਼ਬਰਾਂ

ਮੈਚ ਕਰਾਉਣ ਲਈ ਹਵਾ ਪ੍ਰਦੂਸ਼ਣ ਦਾ ਵੀ ਖਿਆਲ ਰੱਖੇ ਬੀ.ਸੀ.ਸੀ.ਆਈ. - ਭਾਰਤੀ ਮੈਡੀਕਲ ਐਸੋਸੀਏਸ਼ਨ

ਨਵੀਂ ਦਿੱਲੀ, 7 ਦਸੰਬਰ - ਭਾਰਤੀ ਮੈਡੀਕਲ ਐਸੋਸੀਏਸ਼ਨ ਨੇ ਭਾਰਤੀ ਕ੍ਰਿਕਟ ਬੋਰਡ ਨੂੰ ਪੱਤਰ ਲਿਖ ਕੇ ਅਪੀਲ ਕੀਤੀ ਹੈ ਕਿ ਦਿੱਲੀ ਵਿਚ ਭਾਰਤ ਤੇ ਸ੍ਰੀਲੰਕਾ ਦੇ ਖਿਡਾਰੀਆਂ ਨੇ ਉੱਚ ਪੱਧਰੀ ਹਵਾ ਪ੍ਰਦੂਸ਼ਣ ਵਿਚ ਮੈਚ ਖੇਡਿਆ ਹੈ। ਆਈ.ਐਮ.ਏ. ਨੇ ਲਿਖਿਆ ਕਿ ਜਦੋਂ ਖਿਡਾਰੀਆਂ ਲਈ ਸਫਲਤਾ ਪ੍ਰਾਪਤ ਕਰਨ ਲਈ ਮਿਲੀ ਸੈਕੰਡ ਤੇ ਮਿਲੀ ਮੀਟਰ ਅਹਿਮ ਹੁੰਦੇ ਹਨ ਤਾਂ ਹਵਾ ਪ੍ਰਦੂਸ਼ਣ ਖਿਡਾਰੀਆਂ ਦੀ ਖੇਡ ਸਮਰਥਾ 'ਤੇ ਬਹੁਤ ਬੁਰਾ ਪ੍ਰਭਾਵ ਪਾਉਂਦਾ ਹੈ। ਭਾਰਤੀ ਮੈਡੀਕਲ ਐਸੋਸੀਏਸ਼ਨ ਨੇ ਬੀ.ਸੀ.ਸੀ.ਆਈ. ਨੂੰ ਚਿੱਠੀ ਵਿਚ ਅਪੀਲ ਕੀਤੀ ਹੈ ਕਿ ਬੋਰਡ ਵੱਲੋਂ ਮੈਚ ਕਰਾਉਣ ਲਈ ਬਾਰਸ਼ ਤੇ ਘੱਟ ਰੌਸ਼ਨੀ ਦਾ ਖਿਆਲ ਰੱਖਣ ਸਮੇਤ ਹਵਾ ਪ੍ਰਦੂਸ਼ਣ ਨੂੰ ਵੀ ਆਪਣੇ ਮਾਪ ਢੰਡ ਵਿਚ ਸ਼ਾਮਲ ਕਰਨਾ ਚਾਹੀਦਾ ਹੈ।


ਖ਼ਬਰ ਸ਼ੇਅਰ ਕਰੋ






Website & Contents Copyright © Sadhu Singh Hamdard Trust, 2002-2017.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX