ਤਾਜਾ ਖ਼ਬਰਾਂ


ਅੱਜ ਦਾ ਵਿਚਾਰ
. . .  9 minutes ago
ਪੁਰਾਣਾ ਬੰਬ ਮਿਲਣ ਨਾਲ ਮਚੀ ਹਾਹਾਕਾਰ
. . .  1 day ago
ਪਠਾਨਕੋਟ ,21 ਮਈ [ ਚੌਹਾਨ,ਆਰ ਸਿੰਘ ]-ਪਠਾਨਕੋਟ ਦੇ ਨਾਲ ਲਗਦੇ ਇਲਾਕੇ ਜੰਡ ਵਾਲ ਤੋਂ ਦੇਰ ਸ਼ਾਮ ਇਕ ਪੁਰਾਣਾ ਬੰਬ ਮਿਲਣ ਨਾਲ ਇਲਾਕੇ 'ਚ ਦਹਿਸ਼ਤ ਫੈਲ ਗਈ। ਪੁਲਿਸ ਜਾਂਚ ...
ਮਾਊਂਟ ਐਵਰੈਸਟ ਚੋਟੀ 'ਤੇ ਚੜ੍ਹੇ ਉੱਤਰਾਖੰਡ ਪੁਲਿਸ ਦੇ 3 ਜਵਾਨ , ਲਹਿਰਾਇਆ ਤਿਰੰਗਾ
. . .  1 day ago
ਸੀਰੀਆ ਦੀ ਫ਼ੌਜ ਨੇ ਰਾਜਧਾਨੀ ਨੂੰ ਅੱਤਵਾਦੀਆਂ ਤੋਂ ਮੁਕਤ ਕੀਤਾ ਘੋਸ਼ਿਤ
. . .  1 day ago
ਨਵੀਂ ਦਿੱਲੀ, 21 ਮਈ-ਸੀਰੀਆ ਦੀ ਫ਼ੌਜ ਨੇ ਰਾਜਧਾਨੀ ਦਮਿਸ਼ਕ ਅਤੇ ਉਸ ਦੇ ਆਲੇ-ਦੁਆਲੇ ਦੇ ਖੇਤਰਾਂ ਨੂੰ ਕਰੀਬ 7 ਸਾਲਾਂ 'ਚ ਪਹਿਲੀ ਵਾਰ ਅੱਤਵਾਦੀਆਂ ਤੋਂ ਮੁਕਤ...
ਕਰਨਾਟਕ ਭਵਨ ਪਹੁੰਚੇ ਐਚ ਡੀ ਕੁਮਾਰਸਵਾਮੀ
. . .  1 day ago
ਬੈਂਗਲੁਰੂ, 21 ਮਈ- ਕਰਨਾਟਕ ਦੇ ਨਾਮਜ਼ਦ ਮੁੱਖਮੰਤਰੀ ਐਚ.ਡੀ. ਕੁਮਾਰਸਵਾਮੀ ਕਰਨਾਟਕ ਭਵਨ ਪਹੁੰਚੇ ਹਨ । ਉਨ੍ਹਾਂ ਨੇ ਸੀ.ਪੀ.ਐਮ. ਦੇ ਜਨਰਲ ਸਕੱਤਰ ਸੀਤਾਰਾਮ ਯੇਚੁਰੀ ਨਾਲ ਟੈਲੀਫੋਨ...
ਗੋਲੀਬਾਰੀ ਕਾਰਣ ਪ੍ਰਭਾਵਿਤ ਪਰਿਵਾਰਾਂ ਨਾਲ ਮਹਿਬੂਬਾ ਨੇ ਕੀਤੀ ਮੁਲਾਕਾਤ
. . .  1 day ago
ਸ੍ਰੀਨਗਰ, 21 ਮਈ- ਜੰਮੂ-ਕਸ਼ਮੀਰ ਦੀ ਮੁੱਖ ਮੰਤਰੀ ਮਹਿਬੂਬਾ ਮੁਫ਼ਤੀ ਨੇ ਕੰਟਰੋਲ ਰੇਖਾ ਦੇ ਨਾਲ ਲੱਗਦੇ ਅਰਨੀਆ ਸੈਕਟਰ ਦਾ ਦੌਰਾ ਕੀਤਾ। ਉਨ੍ਹਾਂ ਨੇ ਪਾਕਿਸਤਾਨ ਵੱਲੋਂ ਗੋਲੀਬਾਰੀ ਕਾਰਣ ਪ੍ਰਭਾਵਿਤ ਹੋਏ ਪਰਿਵਾਰਾਂ ਨਾਲ ਮੁਲਾਕਾਤ...
ਸਿੱਖਿਆ ਵਿਭਾਗ ਅਧਿਆਪਕਾਂ ਦੀ ਸੀਨੀਅਰਤਾ ਸੂਚੀ ਜਲਦ ਹੀ ਪਾਵੇਗਾ ਵੈੱਬਸਾਈਟ 'ਤੇ
. . .  1 day ago
ਪੋਜੇਵਾਲ ਸਰਾਂ, 21 ਮਈ (ਨਵਾਂਗਰਾਈਂ)- ਪੰਜਾਬ ਸਿੱਖਿਆ ਵਿਭਾਗ ਵਲੋਂ ਈ. ਟੀ. ਟੀ./ਐਚ. ਟੀ./ਸੀ. ਐਚ. ਟੀ./ਬੀ. ਪੀ. ਈ. ਓ. ਦੀਆਂ ਸੀਨੀਆਰਤਾ ਸੂਚੀਆਂ 'ਚ ਸੋਧ ਕਰਕੇ ਵੈਬਸਾਈਟ 'ਤੇ ਪਾਉਣ ਦਾ ਫੈਸਲਾ ਕੀਤਾ ਹੈ। ਇਸ ਸੰਬੰਧੀ ਡਾਇਰੈਕਟਰ ਸਿੱਖਿਆ ਵਿਭਾਗ...
15 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ
. . .  1 day ago
ਸੰਗਰੂਰ, 21ਮਈ(ਦਮਨਜੀਤ ਸਿੰਘ)- ਵਿਜੀਲੈਂਸ ਵਿਭਾਗ ਸੰਗਰੂਰ ਵੱਲੋਂ 15 ਹਜ਼ਾਰ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਇੱਕ ਪਟਵਾਰੀ ਨੂੰ ਰੰਗੇ ਹੱਥੀ ਕਾਬੂ ਕੀਤਾ ਗਿਆ ਹੈ। ਡੀ. ਐਸ. ਪੀ.ਵਿਜੀਲੈਂਸ ਸ਼੍ਰੀ ਹੰਸ ਰਾਜ ਨੇ ਜਾਣਕਾਰੀ ਦਿੰਦਿਆਂ ਦੱਸਿਆ...
ਵਿਰੋਧੀ ਧਿਰ ਇਕਜੁਟ ਹੋ ਕੇ ਵੀ ਭਾਜਪਾ ਨੂੰ ਨਹੀਂ ਹਰਾ ਸਕਦੀ : ਅਮਿਤ ਸ਼ਾਹ
. . .  1 day ago
ਬੈਂਗਲੁਰੂ, 21 ਮਈ-ਭਾਜਪਾ ਦੇ ਕੌਮੀ ਪ੍ਰਧਾਨ ਅਮਿਤ ਸ਼ਾਹ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਾਂਗਰਸ 'ਤੇ ਤਿੱਖੇ ਹਮਲੇ ਕਰਦਿਆ ਕਿਹਾ ਕਿ ਕਰਨਾਟਕ 'ਚ ਜੇ.ਡੀ.ਐਸ. ਅਤੇ ਕਾਂਗਰਸ ਦਾ ਗਠਜੋੜ ਜਨਤਾ ਦੇ ਹੁਕਮ ਖਿਲਾਫ...
ਪੰਚਕੂਲਾ ਅਦਾਲਤ ਨੇ ਆਦਿੱਤਯ ਇੰਸਾ ਨੂੰ ਐਲਾਨਿਆ ਭਗੌੜਾ
. . .  1 day ago
ਪੰਚਕੂਲਾ, 21 ਮਈ- ਆਦਿੱਤਯ ਇੰਸਾ ਕਰੀਬ 9 ਮਹੀਨਿਆਂ ਤੋਂ ਪੁਲਿਸ ਹਿਰਾਸਤ ਤੋਂ ਬਾਹਰ ਹੈ। ਇਸ ਮਾਮਲੇ 'ਚ ਹਾਈਕੋਰਟ ਵੀ ਪੁਲਿਸ ਨੂੰ ਫਟਕਾਰ ਲਗਾ ਚੁੱਕੀ ਹੈ। ਅੱਜ ਪੰਚਕੂਲਾ ਅਦਾਲਤ ਨੇ ਆਦਿੱਤਯ ਇੰਸਾ ਨੂੰ ਭਗੌੜਾ ਐਲਾਨ ਦਿੱਤਾ ਹੈ। ਆਦਿੱਤਯ ਦੇ ਵਿਰੁੱਧ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 8 ਜੇਠ ਸੰਮਤ 550
ਵਿਚਾਰ ਪ੍ਰਵਾਹ: ਮੌਕੇ ਅਨੁਸਾਰ ਸਮਝਦਾਰੀ ਨਾਲ ਅਮਲ ਕਰਨਾ ਸਭ ਤੋਂ ਵੱਡੀ ਸਿਆਣਪ ਹੈ। -ਹੋਰੇਸ ਵਾਲਪੋਲ
  •     Confirm Target Language  

ਤਾਜ਼ਾ ਖ਼ਬਰਾਂ

ਗੁਜਰਾਤ 'ਚ ਚੋਣ ਪ੍ਰਚਾਰ ਲਈ ਜਾਣਗੇ ਕੈਪਟਨ

ਅੰਮ੍ਰਿਤਸਰ, 7 ਦਸੰਬਰ (ਜੱਸ/ਰੇਸ਼ਮ ਸਿੰਘ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਹ ਗੁਜਰਾਤ ਵਿਚ ਕਾਂਗਰਸ ਉਮੀਦਵਾਰਾਂ ਦੇ ਹੱਕ ਵਿਚ ਚੋਣ ਪ੍ਰਚਾਰ ਲਈ ਗੁਜਰਾਤ ਜਾਣਗੇ। ਉਨ੍ਹਾਂ ਨੇ ਦੱਸਿਆ ਕਿ ਅੰਮ੍ਰਿਤਸਰ,ਜਲੰਧਰ, ਲੁਧਿਆਣਾ ਤੇ ਪਟਿਆਲਾ ਵਿਚ ਪੀਣ ਵਾਲੇ ਸਾਫ਼ ਪਾਣੀ ਵਾਸਤੇ ਦਰਿਆਈ ਪਾਣੀ ਯੋਜਨਾ ਜਲਦ ਸ਼ੁਰੂ ਕੀਤੀ ਜਾਵੇਗੀ। ਜੋ ਤਿੰਨ ਸਾਲ ਵਿਚ ਮੁਕੰਮਲ ਹੋਵੇਗੀ। ਇਸ ਮੌਕੇ ਸੁਨੀਲ ਜਾਖੜ ਤੇ ਨਵਜੋਤ ਸਿੱਧੂ ਸਮੇਤ ਹੋਰ ਕਾਂਗਰਸੀ ਆਗੂ ਹਾਜ਼ਰ ਸਨ।


ਖ਼ਬਰ ਸ਼ੇਅਰ ਕਰੋ






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX