ਤਾਜਾ ਖ਼ਬਰਾਂ


ਆਈ ਪੀ ਐੱਲ 2018 : ਚੇਨਈ ਸੁਪਰ ਕਿੰਗਜ਼ ਨੂੰ ਦੂਜਾ ਝਟਕਾ
. . .  about 1 hour ago
ਆਈ ਪੀ ਐੱਲ 2018 : 5 ਓਵਰਾਂ ਦੇ ਬਾਦ ਚੇਨਈ ਸੁਪਰ ਕਿੰਗਜ਼ 50/1
. . .  about 1 hour ago
ਆਈ ਪੀ ਐੱਲ 2018 : ਚੇਨਈ ਸੁਪਰ ਕਿੰਗਜ਼ ਨੂੰ ਪਹਿਲਾ ਝਟਕਾ , ਵਾਟਸਨ 7 ਦੌੜਾਂ ਬਣਾ ਕੇ ਆਊਟ
. . .  about 1 hour ago
ਆਈ ਪੀ ਐੱਲ 2018 : ਚੇਨਈ ਸੁਪਰ ਕਿੰਗਜ਼ ਨੂੰ ਜਿੱਤਣ ਲਈ 206 ਦੌੜਾਂ ਦੀ ਲੋੜ
. . .  about 2 hours ago
ਆਈ ਪੀ ਐੱਲ 2018 : ਆਰ ਸੀ ਬੀ ਨੂੰ ਪੰਜਵਾਂ ਝਟਕਾ
. . .  about 2 hours ago
ਆਈ ਪੀ ਐੱਲ 2018 : 17 ਓਵਰਾਂ ਦੇ ਬਾਅਦ ਆਰ ਸੀ ਬੀ ਦਾ ਸਕੋਰ 164/4
. . .  about 2 hours ago
ਆਈ ਪੀ ਐੱਲ 2018 : ਆਰ ਸੀ ਬੀ ਨੂੰ ਲਗਾਤਾਰ 2 ਝਟਕੇ , ਡਵੀਲੀਅਰਸ ਦੇ ਬਾਅਦ ਕੋਰੀ ਐਂਡਰਸਨ ਵੀ ਆਊਟ
. . .  about 2 hours ago
ਆਈ ਪੀ ਐੱਲ 2018 : ਆਰ ਸੀ ਬੀ ਨੂੰ ਦੂਜਾ ਝਟਕਾ
. . .  about 2 hours ago
ਆਈ ਪੀ ਐੱਲ 2018 : 7 ਓਵਰਾਂ ਦੇ ਬਾਅਦ ਆਰ ਸੀ ਬੀ ਦਾ ਸਕੋਰ 63/1
. . .  about 3 hours ago
ਆਈ ਪੀ ਐੱਲ 2018 : ਰਾਇਲ ਚੈਲੇਂਜਰਜ਼ ਬੰਗਲੌਰ ਨੂੰ ਪਹਿਲਾ ਝਟਕਾ ,ਕਪਤਾਨ ਕੋਹਲੀ 18 ਦੌੜਾਂ ਬਣਾ ਕੇ ਆਊਟ
. . .  about 3 hours ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 12 ਵੈਸਾਖ ਸੰਮਤ 550
ਵਿਚਾਰ ਪ੍ਰਵਾਹ: ਉਹ ਰਾਸ਼ਟਰ ਵਿਕਾਸ ਨਹੀਂ ਕਰ ਸਕਦੇ, ਜਿਸ ਦੇ ਲੋਕ ਆਪਣੇ ਅਧਿਕਾਰਾਂ ਦੀ ਉਚਿਤ ਵਰਤੋਂ ਅਤੇ ਕਰਤੱਵਾਂ ਦੀ ਠੀਕ ਪਾਲਣਾ ਨਹੀਂ ਕਰਦੇ। -ਅਗਿਆਤ
  •     Confirm Target Language  

ਤਾਜ਼ਾ ਖ਼ਬਰਾਂ

ਅਦਾਲਤ ਨੇ ਸ਼ੇਰਾ , ਰਮਨਾ ਤੇ ਜਿੰਮੀ ਤੋਂ ਬਾਅਦ ਜੱਗੀ ਜੌਹਲ ਵੀ ਖੰਨਾ ਪੁਲੀਸ ਕੋਲ ਰਿਮਾਂਡ ’ਤੇ

ਖੰਨਾ , 11ਦਸੰਬਰ(ਹਰਜਿੰਦਰ ਸਿੰਘ ਲਾਲ )-ਅੱਜ ਖੰਨਾ ਪੁਲਿਸ ਜਿਲ੍ਹੇ ਵਿੱਚ ਕਤਲ ਹੋਏ ਸ੍ਰੀ ਸ਼ਿਵ ਸੈਨਾ ਨੇਤਾ ਦੁਰਗਾ ਗੁਪਤਾ ਦੇ ਕਤਲ ਦੇ ਸਬੰਧ ਵਿਚ ਖੰਨਾ ਪੁਲੀਸ ਵੱਲੋਂ ਸ.ਜਗਤਾਰ ਸਿੰਘ ਜੱਗੀ ਜੌਹਲ ਨੂੰ ਵੀ ਰਾਹਦਾਰੀ ਵਾਰੰਟ ਤੇ ਲੈ ਆਂਦਾ ਗਿਆ ਹੈ। ਜੱਗੀ ਜੌਹਲ ਨੂੰ ਸਥਾਨਕ ਅਦਾਲਤ ਵਿਚ ਪੇਸ਼ ਕੀਤਾ ਗਿਆ । ਜਿੱਥੇ ਉਸ ਦਾ 4 ਦਿਨ ਦਾ ਪੁਲਿਸ ਰਿਮਾਂਡ ਦੇ ਦਿੱਤਾ ਗਿਆ। ਇਸ ਵੇਲੇ ਅਦਾਲਤ ਦਾ ਅਹਾਤਾ ਪੂਰੀ ਤਰ੍ਹਾਂ ਪੁਲਿਸ ਛਾਵਣੀ ਵਿਚ ਬਦਲਿਆ ਹੋਇਆ ਸੀ।ਗੌਰਤਲਬ ਹੈ ਕਿ ਤਲਜੀਤ ਸਿੰਘ ਜਿੰਮੀ ਵੀ ਖੰਨਾਂ ਪੁਲੀਸ ਕੋਲ ਰਿਮਾਂਡ ਤੇ ਹੈ।


ਖ਼ਬਰ ਸ਼ੇਅਰ ਕਰੋ






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX