ਤਾਜਾ ਖ਼ਬਰਾਂ


ਆਈ.ਪੀ.ਐੱਲ 2018 : ਰਾਜਸਥਾਨ ਰਾਇਲਜ਼ ਨੇ ਮੁੰਬਈ ਇੰਡੀਅਨਜ਼ ਨੂੰ 3 ਵਿਕਟਾਂ ਨਾਲ ਹਰਾਇਆ
. . .  8 minutes ago
ਆਈ.ਪੀ.ਐੱਲ 2018 : ਰਾਜਸਥਾਨ ਰਾਇਲਜ਼ ਨੂੰ ਤੀਸਰਾ ਝਟਕਾ, ਸਟੋਕਸ ਆਊਟ
. . .  40 minutes ago
ਆਈ.ਪੀ.ਐੱਲ 2018 : 10 ਓਵਰਾਂ ਤੋਂ ਬਾਅਦ ਰਾਜਸਥਾਨ ਰਾਇਲਜ਼ 70/2
. . .  about 1 hour ago
ਆਈ.ਪੀ.ਐੱਲ 2018 : ਰਾਜਸਥਾਨ ਰਾਇਲਜ਼ ਨੂੰ ਦੂਜਾ ਝਟਕਾ, ਕਪਤਾਨ ਰਹਾਣੇ 14 ਦੌੜਾਂ ਬਣਾ ਕੇ ਆਊਟ
. . .  about 1 hour ago
ਆਈ.ਪੀ.ਐੱਲ 2018 : ਰਾਜਸਥਾਨ ਰਾਇਲਜ਼ ਨੂੰ ਪਹਿਲਾ ਝਟਕਾ, ਰਾਹੁਲ ਤ੍ਰਿਪਾਠੀ ਆਊਟ
. . .  about 1 hour ago
ਆਈ.ਪੀ.ਐੱਲ 2018 : ਮੁੰਬਈ ਇੰਡੀਅਨਜ਼ ਨੇ ਰਾਜਸਥਾਨ ਰਾਇਲਜ਼ ਨੂੰ ਜਿੱਤਣ ਲਈ ਦਿੱਤਾ 168 ਦੌੜਾਂ ਦਾ ਟੀਚਾ
. . .  about 2 hours ago
ਆਈ.ਪੀ.ਐੱਲ 2018 : ਮੁੰਬਈ ਇੰਡੀਅਨਜ਼ ਨੂੰ 7ਵਾਂ ਝਟਕਾ
. . .  about 2 hours ago
ਆਈ.ਪੀ.ਐੱਲ 2018 : ਮੁੰਬਈ ਇੰਡੀਅਨਜ਼ ਨੂੰ 6ਵਾਂ ਝਟਕਾ, ਹਾਰਦਿਕ ਪਾਂਡਿਆ 4 ਦੌੜਾਂ ਬਣਾ ਕੇ ਆਊਟ
. . .  about 2 hours ago
ਆਈ.ਪੀ.ਐੱਲ 2018 : ਮੁੰਬਈ ਇੰਡੀਅਨਜ਼ ਨੂੰ 5ਵਾਂ ਝਟਕਾ, ਕੁਨਾਲ ਪਾਂਡਿਆ 7 ਦੌੜਾਂ ਬਣਾ ਕੇ ਆਊਟ
. . .  about 2 hours ago
ਅੰਮ੍ਰਿਤਸਰ-ਬਰਮਿੰਘਮ ਸਿੱਧੀ ਉਡਾਣ ਹੁਣ ਤਿੰਨ ਦਿਨ ਜਾਵੇਗੀ- ਗੁਰਜੀਤ ਔਜਲਾ
. . .  about 2 hours ago
ਰਾਜਾਸਾਂਸੀ, 22 ਅਪ੍ਰੈਲ (ਹੇਰ) - ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਹਵਾਈ ਅੱਡਾ ਰਾਜਾਸਾਂਸੀ ਤੋਂ ਬਰਮਿੰਘਮ ਨੂੰ ਜਾਂਦੀ ਏਅਰ ਇੰਡੀਆਂ ਦੀ ਹਵਾਈ ਉਡਾਣ ਹੁਣ ਹਫਤੇ 'ਚ ਤਿੰਨ ਦਿਨ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 9 ਵੈਸਾਖ ਸੰਮਤ 550
ਵਿਚਾਰ ਪ੍ਰਵਾਹ: ਸਰਕਾਰ ਦਾ ਇਕ ਕਰਤੱਵ ਹੁੰਦਾ ਹੈ ਕਿ ਉਹ ਲੋਕਾਂ ਦੇ ਆਤਮ-ਵਿਸ਼ਵਾਸ ਨੂੰ ਮਜ਼ਬੂਤ ਕਰੇ। -ਲਾਰਡ ਬੇਵਰ ਬਰੁੱਕ
  •     Confirm Target Language  

ਤਾਜ਼ਾ ਖ਼ਬਰਾਂ

ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਨੂੰ ਸਮਰਪਿਤ ਸਜਾਈ ਜਾਵੇਗੀ ਸਨਮਾਨ ਯਾਤਰਾ- ਪ੍ਰੀਤੀ ਸਪਰ

ਸ੍ਰੀ ਅਨੰਦਪੁਰ ਸਾਹਿਬ, 16 ਦਸੰਬਰ (ਕਰਨੈਲ ਸਿੰਘ, ਜੇ ਐੱਸ ਨਿੱਕੂਵਾਲ) -ਸਰਬ ਭਾਰਤੀ ਕਸ਼ਮੀਰੀ ਬ੍ਰਾਹਮਣ ਸਮਾਜ ਵੱਲੋਂ ਹਿੰਦ ਦੀ ਚਾਦਰ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ ਵੱਲੋਂ ਹਿੰਦੂ ਧਰਮ ਦੀ ਰੱਖਿਆ ਲਈ ਦਿੱਤੀ ਸ਼ਹਾਦਤ ਨੂੰ ਸਮਰਪਿਤ ਸਨਮਾਨ ਯਾਤਰਾ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਿੱਲੀ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਸਾਹਿਬ ਦੇ ਸਹਿਯੋਗ ਨਾਲ 6 ਜਨਵਰੀ, 2018 ਨੂੰ ਦਿੱਲੀ ਦੇ ਇਤਿਹਾਸਕ ਅਸਥਾਨ ਗੁਰਦੁਆਰਾ ਸੀਸ ਗੰਜ ਸਾਹਿਬ ਤੋਂ ਸਜਾਈ ਜਾਵੇਗੀ । ਜੋ ਇਸੇ ਦਿਨ ਸ਼ਾਮ ਨੂੰ ਖ਼ਾਲਸਾ ਪੰਥ ਦੇ ਪਾਵਨ ਅਸਥਾਨ ਅਤੇ ਸ੍ਰੀ ਗੁਰੂ ਤੇਗ ਬਹਾਦਰ ਜੀ ਵੱਲੋਂ ਵਰਸੋਈ ਨਗਰੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਗੁਰੂ ਕੇ ਮਹਿਲ ਗੁਰਦੁਆਰਾ ਭੋਰਾ ਸਾਹਿਬ ਵਿਖੇ ਪਹੁੰਚੇਗੀ । ਇਹ ਪ੍ਰਗਟਾਵਾ ਅੱਜ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਿਖੇ ਉਕਤ ਸਨਮਾਨ ਯਾਤਰਾ ਦੇ ਅਗਾਊਂ ਪ੍ਰਬੰਧਾਂ ਦਾ ਜਾਇਜ਼ਾ ਲੈਣ ਆਈ ਪੰਜਾਬੀ ਫ਼ਿਲਮਾਂ ਦੀ ਪ੍ਰਸਿੱਧ ਅਦਾਕਾਰਾ ਪ੍ਰੀਤੀ ਸਪਰੂ ਨੇ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ ।


ਖ਼ਬਰ ਸ਼ੇਅਰ ਕਰੋ






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX