ਤਾਜਾ ਖ਼ਬਰਾਂ


ਪੱਛਮੀ ਬੰਗਾਲ : ਸੜਕ ਹਾਦਸੇ 'ਚ 7 ਮੌਤਾਂ, 20 ਜ਼ਖਮੀ
. . .  16 minutes ago
ਬੇਲਡਾਂਗਾ, 20 ਜਨਵਰੀ - ਪੱਛਮੀ ਬੰਗਾਲ ਦੇ ਬੇਲਡਾਂਗਾ 'ਚ ਸੜਕ ਤੋਂ ਬੱਸ ਦੇ ਪਲਟ ਕੇ ਛੱਪੜ 'ਚ ਡਿੱਗਣ ਕਾਰਨ 7 ਲੋਕਾਂ ਦੀ ਮੌਤ ਹੋ ਗਈ ਹੈ ਤੇ 20 ਲੋਕ ਜ਼ਖਮੀ...
ਮਹਾਂਬੋਧੀ ਮੰਦਰ ਤੋਂ ਮਿਲੇ ਬੰਬ
. . .  47 minutes ago
ਪਟਨਾ, 20 ਜਨਵਰੀ - ਬਿਹਾਰ ਦੇ ਬੋਧ ਗਯਾ ਜ਼ਿਲ੍ਹੇ 'ਚ ਬੋਧ ਧਾਰਮਿਕ ਸਥਾਨ ਮਹਾਂਬੋਧੀ ਮੰਦਰ ਤੋਂ ਦੋ ਬੰਬ ਬਰਾਮਦ ਕੀਤੇ ਗਏ ਹਨ। ਇਹ ਬੰਬ ਉਸ ਵਕਤ ਮਿਲੇ ਹਨ, ਜਦੋਂ ਤਿਬਤੀ ਧਰਮ ਗੁਰੂ ਦਲਾਈ ਲਾਮਾ ਬੋਧ ਗਯਾ ਦੇ ਦੌਰੇ 'ਤੇ ਆਏ ਹੋਏ ਹਨ ਤੇ ਮੰਦਰ ਦੇ ਅਹਾਤੇ 'ਚ...
ਪਾਕਿਸਤਾਨ ਵਲੋਂ ਗੋਲੀਬਾਰੀ ਜਾਰੀ
. . .  about 1 hour ago
ਸ੍ਰੀਨਗਰ, 20 ਜਨਵਰੀ - ਜੰਮੂ ਕਸ਼ਮੀਰ ਦੇ ਆਰ.ਐਸ.ਪੂਰਾ ਤੇ ਅਖਨੂਰ ਸੈਕਟਰਾਂ ਵਿਚ ਪਾਕਿਸਤਾਨ ਵਲੋਂ ਗੋਲੀਬਾਰੀ ਦੀ ਉਲੰਘਣਾ ਕੀਤੀ ਜਾ ਰਹੀ...
ਹਿੰਦੂ ਨੇਤਾ ਨੇ ਆਰ.ਐਸ.ਐਸ. ਤੋਂ ਦੱਸਿਆ ਜਾਨ ਨੂੰ ਖ਼ਤਰਾ
. . .  about 1 hour ago
ਨਵੀਂ ਦਿੱਲੀ, 20 ਜਨਵਰੀ - ਸ੍ਰੀਰਾਮ ਸੈਨਾ ਦੇ ਸੰਸਥਾਪਕ ਪ੍ਰਮੋਦ ਮੁਥਾਲਿਕ ਨੇ ਆਪਣੀ ਜਾਨ ਨੂੰ ਖਤਰਾ ਦੱਸਦੇ ਹੋਏ ਆਰ.ਐਸ.ਐਸ. 'ਤੇ ਦੋਸ਼ ਲਗਾਇਆ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਆਰ.ਐਸ.ਐਸ. ਦੇ ਕੁੱਝ ਲੋਕ ਉਨ੍ਹਾਂ ਦਾ ਕਤਲ ਕਰਵਾ ਸਕਦੇ ਹਨ। ਜ਼ਿਕਰਯੋਗ ਹੈ ਕਿ ਪ੍ਰਮੋਦ...
ਅਸਮ 'ਚ ਭੁਚਾਲ
. . .  about 2 hours ago
ਗੁਹਾਟੀ, 20 ਜਨਵਰੀ - ਅਸਮ ਦੇ ਕੋਕਰਾਝਾੜ 'ਚ ਅੱਜ ਸਵੇਰੇ 6.44 ਵਜੇ ਭੁਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਇਹ ਭੁਚਾਲ ਦੇ ਝਟਕੇ 5.2 ਦੀ ਤੀਬਰਤਾ ਨਾਲ ਦਰਜ ਕੀਤੇ ਗਏ...
ਦਿੱਲੀ : 35 ਟਰੇਨਾਂ ਦੇਰੀ 'ਚ, 10 ਰੱਦ
. . .  about 2 hours ago
ਨਵੀਂ ਦਿੱਲੀ, 20 ਜਨਵਰੀ - ਸੰਘਣੀ ਧੁੰਦ ਤੇ ਅਪਰੇਸ਼ਨਲ ਦਿੱਕਤਾਂ ਦੇ ਚੱਲਦਿਆਂ ਦਿੱਲੀ ਆਉਣ ਵਾਲੀਆਂ 35 ਟਰੇਨਾਂ ਦੇਰੀ ਵਿਚ ਹਨ, 10 ਟਰੇਨਾਂ ਨੂੰ ਰੱਦ ਕਰ ਦਿੱਤਾ ਗਿਆ ਹੈ ਤੇ 3 ਦਾ ਸਮਾਂ ਦੁਬਾਰਾ ਨਿਰਧਾਰਿਤ ਕੀਤਾ ਗਿਆ...
ਹਿਮਾਚਲ ਦੇ ਮੁੱਖ ਮੰਤਰੀ ਨੇ ਫ਼ਿਲਮ 'ਪਦਮਾਵਤ'ਦੀ ਕੀਤੀ ਹਮਾਇਤ
. . .  1 day ago
ਸ਼ਿਮਲਾ, 19 ਜਨਵਰੀ- ਜਿੱਥੇ ਜ਼ਿਆਦਾਤਰ ਭਾਜਪਾ ਦੇ ਮੁੱਖ ਮੰਤਰੀ ਫ਼ਿਲਮ ਪਦਮਾਵਤ ਦਾ ਵਿਰੋਧ ਕਰ ਰਹੇ ਹਨ ਉੱਥੇ ਹੀ ਹਿਮਾਚਲ ਦੇ ਭਾਜਪਾ ਮੁੱਖ ਮੰਤਰੀ ਜੈਰਾਮ ਠਾਕੁਰ ਨੇ ਇਸ ਦੀ ਹਮਾਇਤ ਕੀਤੀ ਹੈ। ਉਨ੍ਹਾਂ ਕਿਹਾ ਕਿ ਫ਼ਿਲਮ ਦੀ ਰਿਲੀਜ਼ ਨੂੰ ਸੁਪਰੀਮ ਕੋਰਟ...
ਪ੍ਰਧਾਨ ਮੰਤਰੀ ਵੱਲੋਂ ਲੋਕ ਸਭਾ ਤੇ ਵਿਧਾਨ ਸਭਾ ਚੋਣਾ ਇਕੱਠੀਆਂ ਕਰਵਾਉਣ ਦੀ ਵਕਾਲਤ
. . .  1 day ago
ਨਵੀਂ ਦਿੱਲੀ, 19 ਜਨਵਰੀ- ਇੱਕ ਟੀਵੀ ਚੈਨਲ ਨੂੰ ਦਿੱਤੀ ਇਕ ਇੰਟਰਵਿਊ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਦੇਸ਼ ਦਾ ਪੈਸਾ ਤੇ ਸਮਾਂ ਬਚਾਉਣ ਲਈ ਲੋਕ ਸਭਾ ਤੇ ਵਿਧਾਨ ਸਭਾ ਚੋਣਾ ਇਕੱਠੀਆਂ ਹੋਣੀਆਂ ਚਾਹੀਦੀਆਂ ਹਨ। ਪ੍ਰਧਾਨ ਮੰਤਰੀ ਨੇ ਨਾਲ ਹੀ...
ਪਾਕਿ ਗੋਲਾਬਾਰੀ 'ਚ ਬੀ.ਐੱਸ.ਐਫ.ਜਵਾਨ ਸ਼ਹੀਦ
. . .  1 day ago
ਅਨੰਦੀਬੇਨ ਪਟੇਲ ਹੋਵੇਗੀ ਮੱਧ ਪ੍ਰਦੇਸ਼ ਦੀ ਅਗਲੀ ਰਾਜਪਾਲ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 7 ਮਾਘ ਸੰਮਤ 549
ਵਿਚਾਰ ਪ੍ਰਵਾਹ: ਕਿਸੇ ਉੱਚੇ ਮੁਕਾਮ \'ਤੇ ਪਹੁੰਚਣਾ ਕੁਝ ਸੌਖਾ ਹੈ ਪਰ ਉਸ ਨੂੰ ਕਾਇਮ ਰੱਖਣਾ ਬਹੁਤ ਔਖਾ ਹੈ। -ਅਗਿਆਤ
  •     Confirm Target Language  

ਤਾਜ਼ਾ ਖ਼ਬਰਾਂ

ਮਲੇਸ਼ੀਆ 'ਚ ਬੇਟੇ ਦੀ ਲਾਸ਼ ਨਾਲ ਫਸੀ ਮਹਿਲਾ ਦੀ ਸੁਸ਼ਮਾ ਨੇ ਕੀਤੀ ਮਦਦ

ਨਵੀਂ ਦਿੱਲੀ, 12 ਜਨਵਰੀ - ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੇ ਇਕ ਭਾਰਤੀ ਮਹਿਲਾ ਦੀ ਉਸ ਦੇ ਬੇਟੇ ਦੀ ਲਾਸ਼ ਲਿਆਉਣ ਵਿਚ ਮਦਦ ਕੀਤੀ। ਇਹ ਮਹਿਲਾ ਆਪਣੇ ਬੇਟੇ ਨਾਲ ਆਸਟਰੇਲੀਆ ਤੋਂ ਭਾਰਤ ਆ ਰਹੀ ਸੀ ਕਿ ਮਲੇਸ਼ੀਆ ਦੇ ਕੁਆਲਾਲੰਪੁਰ ਕੌਮਾਂਤਰੀ ਹਵਾਈ ਅੱਡੇ 'ਤੇ ਅਚਾਨਕ ਉਸ ਦੇ ਬੇਟੇ ਦੀ ਮੌਤ ਹੋ ਗਈ। ਇਕ ਵਿਅਕਤੀ ਨੇ ਟਵੀਟ ਕਰਕੇ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੂੰ ਇਸ ਘਟਨਾ ਦੀ ਜਾਣਕਾਰੀ ਦਿੱਤੀ। ਟਵੀਟ ਤੋਂ ਬਾਅਦ ਸੁਸ਼ਮਾ ਨੇ ਕੁਆਲਾਲੰਪੁਰ ਸਥਿਤ ਭਾਰਤੀ ਹਾਈ ਕਮਿਸ਼ਨ ਦੇ ਰਾਹੀਂ ਮਦਦ ਦਾ ਭਰੋਸਾ ਦਿੱਤਾ ਤੇ ਕਿਹਾ ਕਿ ਲਾਸ਼ ਨੂੰ ਸਰਕਾਰ ਦੇ ਖਰਚੇ 'ਤੇ ਭਾਰਤ ਲਿਆਂਦਾ ਜਾਵੇਗਾ।


ਖ਼ਬਰ ਸ਼ੇਅਰ ਕਰੋ






Website & Contents Copyright © Sadhu Singh Hamdard Trust, 2002-2017.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX