ਤਾਜਾ ਖ਼ਬਰਾਂ


ਫੀਫਾ ਵਿਸ਼ਵ ਕੱਪ 2018 : ਮੈਕਸੀਕੋ ਨੇ ਕੋਰੀਆ ਨੂੰ 2-1 ਨਾਲ ਹਰਾਇਆ
. . .  1 day ago
ਮਾਸਕੋ, 23 ਜੂਨ - ਫੀਫਾ ਵਿਸ਼ਵ ਕੱਪ ਦੇ ਇੱਕ ਮੁਕਾਬਲੇ ਵਿਚ ਮੈਕਸੀਕੋ ਨੇ ਦੱਖਣੀ ਕੋਰੀਆ ਨੂੰ 2-1ਨਾਲ ਹਰਾ...
ਫੀਫਾ ਵਿਸ਼ਵ ਕੱਪ 2018 : ਮੈਕਸੀਕੋ ਨੇ ਦੱਖਣੀ ਕੋਰੀਆ ਸਿਰ ਕੀਤਾ ਦੂਸਰਾ ਗੋਲ
. . .  1 day ago
ਫੀਫਾ ਵਿਸ਼ਵ ਕੱਪ 2018 : ਅੱਧਾ ਸਮਾਂ ਪੂਰਾ ਹੋਣ 'ਤੇ ਮੈਕਸੀਕੋ ਦੱਖਣੀ ਕੋਰੀਆ ਤੋਂ 1-0 ਨਾਲ ਅੱਗੇ
. . .  1 day ago
ਫੀਫਾ ਵਿਸ਼ਵ ਕੱਪ 2018 : ਮੈਕਸੀਕੋ ਦੱਖਣੀ ਕੋਰੀਆ ਤੋਂ 1-0 ਨਾਲ ਅੱਗੇ
. . .  1 day ago
ਐਕਸਾਈਜ਼ ਵਿਭਾਗ ਵੱਲੋਂ 542 ਪੇਟੀਆਂ ਸ਼ਰਾਬ ਬਰਾਮਦ
. . .  1 day ago
ਬਾਘਾਪੁਰਾਣਾ, 23 ਜੂਨ (ਬਲਰਾਜ ਸਿੰਗਲਾ) - ਬਾਘਾਪੁਰਾਣਾ ਇਲਾਕੇ 'ਚ ਐਕਸਾਈਜ਼ ਵਿਭਾਗ ਮੋਗਾ ਦੇ ਇੰਚਾਰਜ ਦਵਿੰਦਰ ਸਿੰਘ ਦੀ ਅਗਵਾਈ ਹੇਠ ਪੁਲਿਸ ਪਾਰਟੀ ਨੇ ਸ਼ਰਾਬ ਦੀਆਂ 542 ਪੇਟੀਆਂ ਬਰਾਮਦ ਕੀਤੀਆਂ ਹਨ। ਪੁਲਿਸ ਵੱਲੋਂ ਮਾਮਲਾ ਦਰਜ ਕਰ ਲਿਆ...
ਫੀਫਾ ਵਿਸ਼ਵ ਕੱਪ 2018 : ਬੈਲਜੀਅਮ ਨੇ ਟਿਊਨੀਸ਼ੀਆ ਨੂੰ 5-2 ਨਾਲ ਹਰਾਇਆ
. . .  1 day ago
ਚੈਂਪੀਅਨਸ ਟਰਾਫੀ ਹਾਕੀ 2018 : ਭਾਰਤ ਨੇ ਪਾਕਿਸਤਾਨ ਨੂੰ 4-0 ਨਾਲ ਹਰਾਇਆ
. . .  1 day ago
ਨੀਦਰਲੈਂਡ, 23 ਜੂਨ - ਨੀਦਰਲੈਂਡ 'ਚ ਚਲ ਰਹੇ ਚੈਂਪੀਅਨਸ ਟਰਾਫੀ ਹਾਕੀ 2018 'ਚ ਭਾਰਤ ਨੇ ਸ਼ੁਰੂਆਤੀ ਮੈਚ 'ਚ ਪਾਕਿਸਤਾਨ ਨੂੰ 4-0 ਨਾਲ ਹਰਾਇਆ...
ਨਸ਼ੇ ਦੇ ਦੈਤ ਨੇ ਨਿਗਲ਼ਿਆ ਵਿਧਵਾ ਮਾਂ ਦਾ ਇਕਲੌਤਾ ਪੁੱਤਰ
. . .  1 day ago
ਭਿੱਖੀਵਿੰਡ, 23 ਜੂਨ (ਬੋਬੀ)- ਪੁਲਿਸ ਥਾਣਾ ਕੱਚਾ ਪੱਕਾ ਅਧੀਨ ਆਉਂਦੇ ਘੂਰਕਵਿੰਡ ਵਿਖੇ ਅੱਜ ਫੇਰ ਨਸ਼ੇ ਦੇ ਦੈਤ ਨੇ ਇਕ ਵਿਧਵਾ ਮਾਂ ਦਾ ਸਹਾਰਾ ਨਿਗਲ ਲਿਆ। ਜਾਣਕਾਰੀ ਅਨੁਸਾਰ, ਗੁਰਲਾਲ ਸਿੰਘ ਦੀ ਮੌਤ ਨਸ਼ੇ ਦਾ ਟੀਕਾ ਲਗਾਉਣ ਕਾਰਣ...
ਸ਼੍ਰੋਮਣੀ ਕਮੇਟੀ ਦੇ ਲਾਪਤਾ ਨਸ਼ੇੜੀ ਮੁਲਾਜ਼ਮ ਦੀ ਮਿਲੀ ਲਾਸ਼
. . .  1 day ago
ਮਾਹਿਲਪੁਰ 23 ਜੂਨ (ਦੀਪਕ ਅਗਨੀਹੋਤਰੀ, ਰਜਿੰਦਰ ਸਿੰਘ)- ਗੁਰਦੁਆਰਾ ਸ਼ਹੀਦਾਂ ਲੱਧੇਵਾਲ ਵਿਖੇ ਨੌਕਰੀ ਕਰਦੇ ਅਤੇ ਪਿਛਲੇ ਤਿੰਨ ਦਿਨਾਂ ਤੋਂ ਲਾਪਤਾ ਡਰਾਈਵਰ ਦੀ ਅੱਜ ਫਗਵਾੜਾ ਰੋਡ 'ਤੇ ਪਿੰਡ ਪਥਰਾਲਾ ਦੇ ਕੋਲਡ ਸਟੋਰ ਦੇ ਨਜ਼ਦੀਕ ਝਾੜੀਆਂ...
ਭਾਜਪਾ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਅਸ਼ੋਕ ਵੈਦ ਦੇ ਇਕਲੌਤੇ ਪੁੱਤਰ ਦੀ ਨਹਿਰ 'ਚੋਂ ਮਿਲੀ ਲਾਸ਼
. . .  1 day ago
ਗੁਰਦਾਸਪੁਰ, 23 ਜੂਨ (ਆਰਿਫ਼)- ਦੋ ਦਿਨਾਂ ਤੋਂ ਲਾਪਤਾ ਭਾਜਪਾ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਅਸ਼ੋਕ ਵੈਦ ਦੇ ਇਕਲੌਤੇ ਪੁੱਤਰ ਦੀ ਤਲਾਸ਼ ਅੱਜ ਉਦੋਂ ਖ਼ਤਮ ਹੋਈ ਜਦੋਂ ਉਸ ਦਾ ਮ੍ਰਿਤਕ ਸਰੀਰ ਬੱਬੇਹਾਲੀ ਨੇੜੇ ਪੈਂਦੀ ਅੱਪਰਬਾਰੀ ਦੁਆਬ ਨਹਿਰ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 9 ਹਾੜ ਸੰਮਤ 550
ਵਿਚਾਰ ਪ੍ਰਵਾਹ: ਸਾਡਾ ਚੌਗਿਰਦਾ ਸਾਡੇ ਵਤੀਰੇ ਅਤੇ ਅਣਦੇਖੀਆਂ ਦਾ ਸ਼ੀਸ਼ਾ ਹੁੰਦਾ ਹੈ। -ਅਰਲ ਨਾਈਟੇਂਗਲ
  •     Confirm Target Language  

ਤਾਜ਼ਾ ਖ਼ਬਰਾਂ

ਪੁਰਾਣੀ ਰੰਜਸ਼ ਦੇ ਚੱਲਦਿਆਂ ਗੋਲੀਆਂ ਮਾਰ ਕੇ ਵਿਅਕਤੀ ਹਲਾਕ

ਖੰਨਾ, 12 ਜਨਵਰੀ (ਹਰਜਿੰਦਰ ਸਿੰਘ ਲਾਲ) - ਅੱਜ ਖੰਨਾ ਤੋਂ ਕੁੱਝ ਕਿਲੋਮੀਟਰ ਦੂਰ ਪਿੰਡ ਜਲਾਜਣ ਵਿਖੇ ਇੱਕ ਵਿਅਕਤੀ ਵੱਲੋਂ ਕਥਿਤ ਪੁਰਾਣੀ ਰੰਜਸ਼ ਦੇ ਚੱਲਦਿਆਂ ਗੋਲੀਆਂ ਮਾਰ ਕੇ ਇੱਕ ਵਿਅਕਤੀ ਦਾ ਕਤਲ ਕਰ ਦਿੱਤੇ ਜਾਣ ਦੀ ਖ਼ਬਰ ਹੈ। ਗੌਰਤਲਬ ਹੈ ਕਿ ਕੁੱਝ ਦਿਨ ਪਹਿਲਾਂ ਵੀ ਇਸੇ ਪਿੰਡ ਵਿਚ ਚਲੀਆਂ ਗੋਲੀਆਂ ਨਾਲ 5 ਵਿਅਕਤੀ ਜ਼ਖਮੀ ਕਰ ਦਿੱਤੇ ਗਏ ਸਨ। ਦੱਸਿਆ ਗਿਆ ਹੈ ਕਿ ਪਹਿਲੇ ਗੋਲੀ ਕਾਂਡ ਵਿਚ ਵੀ ਅੱਜ ਗੋਲੀਆਂ ਚਲਾਉਣ ਵਾਲੇ ਵੀ ਸ਼ਾਮਿਲ ਸਨ। ਅਪੁਸ਼ਟ ਖ਼ਬਰਾਂ ਅਨੁਸਾਰ ਪੁਲਿਸ ਨੇ ਇਸ ਗੋਲੀ ਕਾਂਡ ਵਿਚ ਪਿੰਡ ਜਲਾਜਣ ਦੇ ਹੀ ਇੱਕ ਵਿਅਕਤੀ ਦਲਜੀਤ ਸਿੰਘ ਜੀਤਾ ਨੂੰ ਕਾਬੂ ਕਰ ਲਿਆ ਹੈ। ਮਾਰੇ ਗਏ ਵਿਅਕਤੀ ਦਾ ਨਾਮ ਗੁਰਚਰਨ ਸਿੰਘ ਨੰਬਰਦਾਰ ਦੱਸਿਆ ਗਿਆ ਹੈ।


ਖ਼ਬਰ ਸ਼ੇਅਰ ਕਰੋ






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX