ਤਾਜਾ ਖ਼ਬਰਾਂ


ਵਿਜੀਲੈਂਸ ਵਲੋਂ ਜ਼ਿਲ੍ਹਾ ਖ਼ੁਰਾਕ ਤੇ ਵੰਡ ਕੰਟਰੋਲਰ 40 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਕਾਬੂ
. . .  1 day ago
ਸੰਗਰੂਰ, 16 ਜਨਵਰੀ: (ਫੁੱਲ/ਦਮਨ)-ਵਿਜੀਲੈਂਸ ਬਿਊਰੋ ਪੰਜਾਬ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਚਲ ਰਹੀ ਮੁਹਿੰਮ ਦੌਰਾਨ ਅੱਜ ਸੰਗਰੂਰ ਵਿਖੇ ਤਾਇਨਾਤ ਜ਼ਿਲ੍ਹਾ ਖ਼ੁਰਾਕ ਤੇ ਵੰਡ ਕੰਟਰੋਲਰ (ਡੀ.ਐਫ.ਐੱਸ.ਸੀ) ਮਨਜੀਤ ਸਿੰਘ ਅਤੇ ਉਸ...
ਭਾਰਤ ਨੂੰ ਤੀਜਾ ਝਟਕਾ ,ਕਪਤਾਨ ਕੋਹਲੀ 5 ਦੌੜਾਂ ਬਣਾ ਕੇ ਆਊਟ
. . .  1 day ago
ਭਾਰਤ ਦੱਖਣੀ ਅਫਰੀਕਾ ਸੈਂਚੂਰੀਅਨ ਟੈਸਟ : ਭਾਰਤ ਨੂੰ ਪਹਿਲਾ ਝਟਕਾ , ਮੁਰਲੀ 9 ਦੌੜਾਂ 'ਤੇ ਆਊਟ
. . .  1 day ago
'ਆਪ' ਦੇ ਜ਼ਿਲ੍ਹਾ ਪ੍ਰਧਾਨ , ਉਪ ਪ੍ਰਧਾਨ ਤੇ ਜ਼ਿਲ੍ਹਾ ਜਨਰਲ ਸਕੱਤਰ ਵੱਲੋਂ ਅਸਤੀਫ਼ੇ
. . .  1 day ago
ਬੁਢਲਾਡਾ ,16 ਜਨਵਰੀ [ਸਵਰਨ ਸਿੰਘ ਰਾਹੀ] - ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਮਾਨਸਾ ਦੇ ਪ੍ਰਧਾਨ ਐਡਵੋਕੇਟ ਗੁਰਵਿੰਦਰ ਸਿੰਘ ਖਤਰੀਵਾਲਾ , ਉਪ ਪ੍ਰਧਾਨ ਸੁਭਾਸ਼ ਨਾਗਪਾਲ ਬੁਢਲਾਡਾ ਅਤੇ ਜਨਰਲ ਸਕੱਤਰ ...
ਦੂਜੀ ਪਾਰੀ 'ਚ ਦੱਖਣੀ ਅਫ਼ਰੀਕਾ 258 'ਤੇ ਆਲ ਆਊਟ
. . .  1 day ago
ਸਰਕਾਰ ਨੇ ਸੁਪਰੀਮ ਵੱਲੋਂ ਤੈਅ ਸਮੇਂ ਤੋਂ ਪਹਿਲਾ ਵਾਪਸ ਲਈ ਹਜ ਸਬਸਿਡੀ - ਕਾਂਗਰਸ
. . .  1 day ago
ਨਵੀਂ ਦਿੱਲੀ, 16 ਜਨਵਰੀ - ਕੇਂਦਰ ਸਰਕਾਰ ਵੱਲੋਂ ਹਜ ਸਬਸਿਡੀ ਵਾਪਸ ਲੈਣ 'ਤੇ ਬੋਲਦਿਆਂ ਸੀਨੀਅਰ ਕਾਂਗਰਸੀ ਆਗੂ ਗ਼ੁਲਾਮ ਨਬੀ ਆਜ਼ਾਦ ਨੇ ਕਿਹਾ ਕਿ ਸਰਕਾਰ ਨੇ...
ਭਾਰਤ ਸਰਕਾਰ ਪ੍ਰਵਾਸੀ ਸਿੱਖਾਂ ਦੇ ਮਸਲਿਆ ਨੂੰ ਗੰਭੀਰਤਾ ਨਾਲ ਲਵੇ - ਭਾਈ ਦਾਦੂਵਾਲ
. . .  1 day ago
ਮਾਨਸਾ, 16 ਜਨਵਰੀ (ਬਲਵਿੰਦਰ ਸਿੰਘ ਧਾਲੀਵਾਲ) - ਸਰਬੱਤ ਖ਼ਾਲਸਾ ਵੱਲੋਂ ਤਖਤ ਸ੍ਰੀ ਦਮਦਮਾ ਸਾਹਿਬ ਦੇ ਥਾਪੇ ਗਏ ਜਥੇਦਾਰ ਭਾਈ ਬਲਜੀਤ ਸਿੰਘ ਦਾਦੂਵਾਲ ਨੇ ਕਿਹਾ ਹੈ ਕਿ ਭਾਰਤ ਸਰਕਾਰ ਨੂੰ ਪ੍ਰਵਾਸੀ ਭਾਰਤੀਆਂ ਖ਼ਾਸ ਕਰ ਪ੍ਰਵਾਸੀ ਸਿੱਖਾਂ ਦੇ ਮਸਲਿਆ ਨੂੰ...
ਡਾ. ਅਰੋੜਾ ਦੀ ਜ਼ਮਾਨਤ ਅਰਜ਼ੀ 'ਤੇ ਸੁਣਵਾਈ 23 ਨੂੰ
. . .  1 day ago
ਕਪੂਰਥਲਾ, 16 ਜਨਵਰੀ (ਅਮਰਜੀਤ ਕੋਮਲ) - ਆਈ.ਕੇ ਗੁਜਰਾਲ ਪੰਜਾਬ ਤਕਨੀਕੀ ਯੂਨੀਵਰਸਿਟੀ ਦੇ ਸਾਬਕਾ ਉਪ ਕੁਲਪਤੀ ਡਾ. ਰਜਨੀਸ਼ ਅਰੋੜਾ ਦੀ ਜ਼ਮਾਨਤ ਦੀ ਅਰਜ਼ੀ...
ਭਾਰਤ ਦੱਖਣੀ ਅਫਰੀਕਾ ਸੈਂਚੂਰੀਅਨ ਟੈਸਟ : ਚਾਹ ਤੱਕ ਦੱਖਣੀ ਅਫ਼ਰੀਕਾ 230/7
. . .  1 day ago
ਡੇਰਾ ਸਿਰਸਾ ਦੇ ਬਾਹਰ ਲਗਾਇਆ ਨੋਟਿਸ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 3 ਮਾਘ ਸੰਮਤ 549
ਵਿਚਾਰ ਪ੍ਰਵਾਹ: ਮਹਾਨ ਉਦੇਸ਼ ਦੀ ਪੂਰਤੀ ਲਈ ਯਤਨਸ਼ੀਲ ਰਹਿਣ ਵਿਚ ਹੀ ਖੁਸ਼ੀ ਛੁਪੀ ਹੁੰਦੀ ਹੈ। -ਜਵਾਹਰ ਲਾਲ ਨਹਿਰੂ
  •     Confirm Target Language  

ਤਾਜ਼ਾ ਖ਼ਬਰਾਂ

ਖੰਨਾ ਨੇੜਲੇ ਪਿੰਡਾਂ ਵਿਚ ਇਕ ਦਿਨ 'ਚ 2 ਕਤਲ

ਖੰਨਾ, 12 ਜਨਵਰੀ (ਹਰਜਿੰਦਰ ਸਿੰਘ ਲਾਲ) - ਅੱਜ ਖੰਨਾ ਤੋਂ ਕੁੱਝ ਕਿੱਲੋਮੀਟਰ ਦੂਰ ਪਿੰਡ ਮਾਜਰਾ ਰਾਹੋਂ ਵਿਚ ਇੱਕ ਵਿਅਕਤੀ ਨੂੰ ਮਾਰ ਦਿੱਤੇ ਜਾਣ ਦੀ ਖ਼ਬਰ ਹੈ। ਇਹ ਅੱਜ ਖੰਨਾ ਨੇੜਲੇ ਪਿੰਡਾ ਵਿਚ ਹੋਇਆ ਦੂਸਰਾ ਕਤਲ ਹੈ। ਇੱਕ ਕਤਲ ਪਿੰਡ ਜਲਾਜਣ ਵਿਚ ਹੋਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮਰਨ ਵਾਲੇ ਦਾ ਕੁਲਦੀਪ ਸਿੰਘ ਉਰਫ ਬੱਬੂ ਹੈ ਤੇ ਉਹ ਖੰਨਾ ਸ਼ਹਿਰ ਦਾ ਰਹਿਣ ਵਾਲਾ ਸੀ। ਕਤਲ ਦਾ ਪਤਾ ਉਸ ਵੇਲੇ ਲੱਗਿਆ ਜਦੋਂ ਪਿੰਡ ਟੋਭੇ ਵਿਚ ਇਕ ਲੋਈ ਤੈਰਦੀ ਦਿਖਾਈ ਦਿੱਤੀ। ਜਾਂਚ ਕਰਨ ਦੌਰਾਨ ਇੱਕ ਵਿਅਕਤੀ ਦੀ ਲਾਸ਼ ਮਿਲੀ, ਜਿਸ ਦੀਆਂ ਦੋਵੇਂ ਲੱਤਾਂ ਮੋਟਰਸਾਈਕਲ ਨਾਲ ਬੰਨ੍ਹ ਕੇ ਟੋਭੇ ਵਿਚ ਮੋਟਰਸਾਈਕਲ ਸਮੇਤ ਸੁੱਟ ਦਿੱਤਾ ਗਿਆ ਸੀ। ਪੁਲੀਸ ਮਾਮਲੇ ਦੀ ਜਾਂਚ ਕਰ ਰਹੀ ਹੈ।


ਖ਼ਬਰ ਸ਼ੇਅਰ ਕਰੋ






Website & Contents Copyright © Sadhu Singh Hamdard Trust, 2002-2017.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX