ਤਾਜਾ ਖ਼ਬਰਾਂ


ਜਦੋਂ ਤਕ ਕੋਈ ਫ਼ੈਸਲਾ ਨਹੀਂ ਆਉਂਦਾ ਭੁੱਖ ਹੜਤਾਲ ਜਾਰੀ ਰਹੇਗੀ- ਰਾਜੋਆਣਾ ਦੀ ਭੈਣ
. . .  30 minutes ago
ਪਟਿਆਲਾ, 19 ਜੁਲਾਈ- ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਮਾਮਲੇ ਵਿਚ ਪਟਿਆਲਾ ਜੇਲ੍ਹ 'ਚ ਲੰਬੇ ਸਮੇਂ ਤੋਂ ਬੰਦ ਭਾਈ ਬਲਵੰਤ ਸਿੰਘ ਰਾਜੋਆਣਾ ਜੋ ਕਿ ਆਪਣੀ ਰਿਹਾਈ ਨੂੰ ਲੈ ਕੇ ਪਿਛਲੇ ਚਾਰ ਦਿਨਾਂ ਤੋਂ ਅਣਮਿਥੇ ਸਮੇਂ ਲਈ ਭੁੱਖ ਹੜਤਾਲ 'ਤੇ ਬੈਠੇ ਹੋਏ...
ਸੋਨਾਲੀ ਬੇਂਦਰੇ ਨੇ ਸੋਸ਼ਲ ਅਕਾਉਂਟ 'ਤੇ ਸਾਂਝੀ ਕੀਤੀ ਭਾਵੁਕ ਪੋਸਟ
. . .  9 minutes ago
ਮੁੰਬਈ, 19 ਜੁਲਾਈ- ਲੰਡਨ 'ਚ ਕੈਂਸਰ ਦਾ ਇਲਾਜ ਕਰਵਾ ਰਹੀ ਸੋਨਾਲੀ ਬੇਂਦਰੇ ਨੇ ਸੋਸ਼ਲ ਅਕਾਉਂਟ 'ਤੇ ਇਕ ਭਾਵੁਕ ਪੋਸਟ ਸਾਂਝੀ ਕੀਤੀ ਹੈ ਜਿਸ 'ਚ ਸੋਨਾਲੀ ਬੇਂਦਰੇ ਨੇ ਆਪਣੇ ਬੇਟੇ ਰਣਵੀਰ ਦਾ ਜ਼ਿਕਰ ਕਰਦਿਆਂ ਲਿਖਿਆ ਹੈ ਕਿ ਉਹ 12 ਸਾਲ 11 ਮਹੀਨੇ ਅਤੇ 8 ਦਿਨ...
ਤੇਜ਼ ਵਹਾਅ ਕਾਰਨ ਮੋਟਰਸਾਈਕਲ ਸਵਾਰ ਦੋ ਨੌਜਵਾਨ ਪਾਣੀ 'ਚ ਰੁੜ੍ਹੇ
. . .  about 1 hour ago
ਜਲੰਧਰ ਛਾਉਣੀ, 19 ਜੁਲਾਈ (ਪਵਨ ਖਰਬੰਦਾ)- ਅੱਜ ਜਲੰਧਰ ਫਗਵਾੜਾ ਮੁੱਖ ਮਾਰਗ ਨੇੜੇ ਚਹੇੜੂ ਪੁਲ ਹੇਠੋਂ ਆਪਣੇ ਮੋਟਰਸਾਈਕਲ ਰਾਹੀਂ ਦੋ ਨੌਜਵਾਨ ਜੋ ਕਿ ਸੜਕ ਪਾਰ ਕਰ ਰਹੇ ਸਨ ਅਚਾਨਕ ਪਾਣੀ ਦਾ ਵਹਾਅ ਤੇਜ਼ ਹੋਣ ਕਾਰਨ ਪਾਣੀ 'ਚ ਰੁੜ੍ਹ ਗਏ ਜਿਨ੍ਹਾਂ ਸਬੰਧੀ...
ਬੱਸ ਹਾਦਸੇ 'ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 14
. . .  about 1 hour ago
ਦੇਹਰਾਦੂਨ, 19 ਜੁਲਾਈ - ਰਿਸ਼ੀਕੇਸ਼ ਗੰਗੋਤਰੀ ਹਾਈਵੇ ਨੇੜੇ ਉਤਰਾਖੰਡ ਟਰਾਂਸਪੋਰਟ ਨਿਗਮ ਦੀ ਇਕ ਬੱਸ ਦੇ ਡੂੰਘੀ ਖੱਡ 'ਚ ਡਿੱਗਣ ਕਾਰਣ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 14 ਹੋ ਗਈ...
ਭੀੜ ਵੱਲੋਂ ਹੱਤਿਆਵਾਂ 'ਤੇ ਬੋਲੇ ਰਾਜਨਾਥ - ਹਿੰਸਾ ਰੋਕਣਾ ਸੂਬਾ ਸਰਕਾਰ ਦੀ ਜ਼ਿੰਮੇਵਾਰੀ
. . .  about 2 hours ago
ਨਵੀਂ ਦਿੱਲੀ, 19 ਜੁਲਾਈ- ਸੰਸਦ ਦੇ ਮਾਨਸੂਨ ਇਜਲਾਸ ਦਾ ਅੱਜ ਦੂਸਰਾ ਦਿਨ ਹੈ। ਭੀੜ ਵੱਲੋਂ ਹੱਤਿਆਵਾਂ ਦੇ ਮੁੱਦੇ 'ਤੇ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਕਿਹਾ ਕਿ ਦੇਸ਼ ਦੇ ਕਈ ਹਿੱਸਿਆ 'ਚ ਵਾਪਰ ਰਹੀਆਂ ਇਨ੍ਹਾਂ ਘਟਨਾਵਾਂ....
ਬ੍ਰਾਂਡਿਡ ਕੱਪੜੇ ਬਣਾਉਣ ਵਾਲੀ ਫ਼ੈਕਟਰੀ 'ਚ ਧਮਾਕਾ, ਮਜ਼ਦੂਰ ਦੀ ਮੌਤ
. . .  about 2 hours ago
ਬਠਿੰਡਾ, 19 ਜੁਲਾਈ (ਕੰਵਲਜੀਤ ਸਿੰਘ ਸਿੱਧੂ) - ਬਠਿੰਡਾ ਨਜ਼ਦੀਕ ਬ੍ਰਾਂਡਿਡ ਕੱਪੜੇ ਬਣਾਉਣ ਵਾਲੀ ਫ਼ੈਕਟਰੀ 'ਚ ਧਮਾਕਾ ਹੋਣ ਦੀ ਖ਼ਬਰ ਮਿਲੀ ਹੈ ਜਿਸ 'ਚ ਇਕ ਮਜ਼ਦੂਰ ਦੀ ਮੌਤ ਵੀ...
ਬਠਿੰਡਾ 'ਚ ਅਣਪਛਾਤੇ ਵਿਅਕਤੀਆਂ ਵੱਲੋਂ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ
. . .  about 2 hours ago
ਬਠਿੰਡਾ, 19 ਜੁਲਾਈ (ਕੰਵਲਜੀਤ ਸਿੰਘ ਸਿੱਧੂ) - ਬੰਠਿਡਾ 'ਚ ਅਣਪਛਾਤੇ ਵਿਅਕਤੀਆਂ ਵੱਲੋਂ ਇੱਕ ਨੌਜਵਾਨ ਦੀ ਹੱਤਿਆ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਰਮਨਜੀਤ ਸਿੰਘ ਨਾਂਅ ਦਾ ਮ੍ਰਿਤਕ ਨੌਜਵਾਨ ਲੁਧਿਆਣਾ ਨਾਲ ਸੰਬੰਧਿਤ ਦੱਸਿਆ...
ਮਾਨਸੂਨ ਇਜਲਾਸ : ਸੰਸਦ ਭਵਨ 'ਚ ਕਾਂਗਰਸ ਸੰਸਦਾਂ ਦਾ ਵਿਰੋਧ ਪ੍ਰਦਰਸ਼ਨ
. . .  about 3 hours ago
ਨਵੀਂ ਦਿੱਲੀ, 19 ਜੁਲਾਈ- ਸੰਸਦ ਦੇ ਮਾਨਸੂਨ ਇਜਲਾਸ ਦੇ ਦੂਸਰੇ ਦਿਨ ਦੀ ਕਾਰਵਾਈ ਸ਼ੁਰੂ ਹੋਣ ਪਹਿਲਾਂ ਕਿਸਾਨਾਂ ਦੇ ਹੱਕਾਂ ਦੀ ਮੰਗ ਦੇ ਸਮਰਥਨ 'ਚ ਕਾਂਗਰਸ ਸੰਸਦ ਦੇ ਮੈਂਬਰਾਂ ਨੇ ਸੰਸਦ ਭਵਨ 'ਚ ਵਿਰੋਧ ਪ੍ਰਦਰਸ਼ਨ...
ਸ਼੍ਰੋਮਣੀ ਅਕਾਲੀ ਦਲ ਵੱਲੋਂ ਪਿੱਪਲੀ ਵਿਖੇ ਰੱਖੀ ਗਈ ਪਹਿਲੀ ਚੋਣ ਰੈਲੀ- ਸੁਖਬੀਰ ਸਿੰਘ
. . .  about 1 hour ago
ਚੰਡੀਗੜ੍ਹ, 19 ਜੁਲਾਈ- 2019 ਵਿਚ ਹਰਿਆਣਾ 'ਚ ਆ ਰਹੀਆਂ ਵਿਧਾਨ ਸਭਾ ਚੋਣਾਂ ਸ਼੍ਰੋਮਣੀ ਅਕਾਲੀ ਦਲ ਇਕੱਲੇ ਤੌਰ ਤੇ ਲੜੇਗਾ ਅਤੇ ਇਸ ਸਬੰਧੀ ਪਾਰਟੀ ਵੱਲੋਂ ਚੋਣਾਂ ਨੂੰ ਲੈ ਕੇ ਪਹਿਲੀ ਚੋਣ ਰੈਲੀ 19 ਅਗਸਤ ਨੂੰ ਪਿੱਪਲੀ ਵਿਖੇ ਰੱਖੀ ਗਈ ਹੈ । ਇਸ ਸਬੰਧੀ...
ਬਾਬਾ ਬਜਿੰਦਰ ਸਿੰਘ ਨੂੰ ਜ਼ੀਰਕਪੁਰ ਪੁਲਿਸ ਸਟੇਸ਼ਨ ਲੈ ਕੇ ਪਹੁੰਚੀ ਪੁਲਿਸ
. . .  about 2 hours ago
ਚੰਡੀਗੜ੍ਹ, 19 ਜੁਲਾਈ (ਰਣਜੀਤ) - ਮੁਰਦਿਆਂ ਨੂੰ ਜਿਊਂਦਾ ਕਰਨ ਦਾ ਦਾਅਵਾ ਕਰਨ ਵਾਲੇ ਬਾਬਾ ਬਜਿੰਦਰ ਸਿੰਘ ਮਾਸਟਰ ਨੂੰ ਬੀਤੇ ਦਿਨ ਇੰਗਲੈਂਡ ਜਾਣ ਤੋਂ ਪਹਿਲਾਂ ਪੁਲਿਸ ਨੇ ਸੂਚਨਾ ਦੇ ਆਧਾਰ 'ਤੇ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ ਕਰ ਲਿਆ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 4 ਸਾਉਣ ਸੰਮਤ 550
ਵਿਚਾਰ ਪ੍ਰਵਾਹ: ਲੋਕਾਂ ਦਾ ਖਿਆਲ ਰੱਖਣਾ ਅਤੇ ਉਨ੍ਹਾਂ ਦੀ ਚਿੰਤਾ ਕਰਨੀ ਇਕ ਚੰਗੀ ਸਰਕਾਰ ਦਾ ਮੁਢਲਾ ਸਿਧਾਂਤ ਹੈ। -ਕਨਫਿਊਸ਼ੀਅਸ
  •     Confirm Target Language  

ਤਾਜ਼ਾ ਖ਼ਬਰਾਂ

ਪੰਜਾਬ ਸਕੂਲ ਸਕੂਲ ਬੋਰਡ ਵੱਲੋਂ 10 ਵੀਂ ਅਤੇ 12 ਵੀਂ ਦੀ ਡੇਟਸ਼ੀਟ ਦਾ ਐਲਾਨ

ਐੱਸ. ਏ. ਐੱਸ. ਨਗਰ, 12 ਜਨਵਰੀ (ਤਰਵਿੰਦਰ ਸਿੰਘ ਬੈਨੀਪਾਲ) - ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 10 ਵੀਂ ਅਤੇ 12 ਵੀਂ ਦੀ ਡੇਟਸ਼ੀਟ ਦਾ ਐਲਾਨ ਕਰ ਦਿੱਤਾ ਗਿਆ ਹੈ। ਸਕੂਲ ਸਿੱਖਿਆ ਸਕੱਤਰ-ਕਮ-ਬੋਰਡ ਦੇ ਚੇਅਰਮੈਨ ਕ੍ਰਿਸ਼ਨ ਕੁਮਾਰ ਨੇ ਦੱਸਿਆ ਕਿ 12 ਵੀਂ ਦੀ ਫਰਵਰੀ-ਮਾਰਚ 2018 ਸਲਾਨਾ ਪ੍ਰੀਖਿਆ (ਸਮੇਤ ਓਪਨ ਸਕੂਲ) ਸ਼ਾਮ ਦੇ ਸੈਸ਼ਨ ‘ਚ 28 ਫਰਵਰੀ ਤੋਂ ਸ਼ੁਰੂ ਹੋਵੇਗੀ ਅਤੇ 10ਵੀਂ ਸ਼੍ਰੇਣੀ ਮਾਰਚ-2018 ਦੀ ਸਲਾਨਾ ਪ੍ਰੀਖਿਆ (ਸਮੇਤ ਓਪਨ ਸਕੂਲ) ਸਵੇਰ ਦੇ ਸੈਸ਼ਨ ‘ਚ 12 ਮਾਰਚ ਤੋਂ ਸ਼ੁਰੂ ਹੋਵੇਗੀ। ਉਨ੍ਹਾਂ ਦੱਸਿਆ ਕਿ 12ਵੀਂ ਦੀ ਪ੍ਰੀਖਿਆ ਦਾ ਸਮਾਂ ਬਾਅਦ ਦੁਪਹਿਰ 2 ਵਜੇ ਤੋਂ 5:15 ਵਜੇ ਤੱਕ ਅਤੇ 10ਵੀਂ ਦੀ ਪ੍ਰੀਖਿਆ ਦਾ ਸਮਾਂ ਸਵੇਰੇ 10 ਵਜੇ ਤੋਂ 1:15 ਵਜੇ ਤੱਕ ਹੋਵੇਗਾ। 


ਖ਼ਬਰ ਸ਼ੇਅਰ ਕਰੋ






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX