ਤਾਜਾ ਖ਼ਬਰਾਂ


ਪ੍ਰਧਾਨ ਮੰਤਰੀ ਮੋਦੀ ਵੱਲੋਂ ਕੀਤੇ ਗਏ ਵਾਅਦੇ ਨਹੀਂ ਕੀਤੇ ਗਏ ਪੂਰੇ- ਮੁਲਾਇਮ ਯਾਦਵ
. . .  3 minutes ago
ਨਵੀਂ ਦਿੱਲੀ, 20 ਜੁਲਾਈ- ਬੇਭਰੋਸਗੀ ਮਤੇ 'ਤੇ ਚਰਚਾ ਦੌਰਾਨ ਸਮਾਜਵਾਦੀ ਪਾਰਟੀ ਦੇ ਨੇਤਾ ਮੁਲਾਇਮ ਸਿੰਘ ਯਾਦਵ ਨੇ ਕਿਹਾ ਕਿ ਕੋਈ ਵੀ ਅਜਿਹਾ ਵਿਅਕਤੀ ਨਹੀਂ ਹੈ ਜੋ ਉਦਾਸ ਨਹੀਂ ਹੈ। ਇੱਥੋਂ ਤੱਕ ਕਿ ਭਾਜਪਾ ਦੇ ਲੋਕ ਵੀ ਉਦਾਸ...
ਰਾਹੁਲ ਗਾਂਧੀ ਵਿਰੁੱਧ ਲੋਕ ਸਭਾ 'ਚ ਭਾਜਪਾ ਲਿਆਏਗੀ ਵਿਸ਼ੇਸ਼ ਅਧਿਕਾਰ ਮਤਾ
. . .  2 minutes ago
ਨਵੀਂ ਦਿੱਲੀ, 20 ਜੁਲਾਈ- ਲੋਕ ਸਭਾ 'ਚ ਰਾਹੁਲ ਗਾਂਧੀ ਦੇ 'ਗ਼ਲਤ ਦੋਸ਼ਾਂ' ਵਿਰੁੱਧ ਭਾਜਪਾ ਵਿਸ਼ੇਸ਼ ਅਧਿਕਾਰ ਮਤਾ ਲਿਆਏਗੀ। ਆਪਣੇ ਭਾਸ਼ਣ ਦੌਰਾਨ ਰਾਹੁਲ ਗਾਂਧੀ ਨੇ ਰਾਫੇਲ ਡੀਲ ਨੂੰ ਲੈ ਕੇ ਪ੍ਰਧਾਨ ਮੰਤਰੀ ਮੋਦੀ 'ਤੇ ਤਿੱਖਾ ਹਮਲਾ ਕੀਤਾ ਸੀ ਅਤੇ ਰਾਫੇਲ ਜਹਾਜ਼ ਦੇ ਸੌਦੇ ਨੂੰ...
ਨਵੇਂ ਵਾਹਨਾਂ ਦੀ ਰਜਿਸਟਰੇਸ਼ਨ 'ਚ ਥਰਡ ਪਾਰਟੀ ਇੰਸੋਰੈਂਸ ਲਾਜ਼ਮੀ
. . .  19 minutes ago
ਨਵੀਂ ਦਿੱਲੀ, 20 ਜੁਲਾਈ- ਸੁਪਰੀਮ ਕੋਰਟ ਨੇ ਸੜਕ ਸੁਰੱਖਿਆ ਨਾਲ ਜੁੜੀ ਇੱਕ ਪਟੀਸ਼ਨ 'ਤੇ ਸੁਣਵਾਈ ਕਰਦਿਆਂ ਹੁਕਮ ਦਿੱਤਾ ਹੈ ਕਿ ਨਵੇਂ ਵਾਹਨਾਂ ਦੀ ਰਜਿਸਟਰੇਸ਼ਨ ਸਮੇਂ ਥਰਡ ਪਾਰਟੀ ਇੰਸੋਰੈਂਸ ਲਾਜ਼ਮੀ ਹੋਵੇਗਾ। ਅਦਾਲਤ ਨੇ 1 ਸਤੰਬਰ ਤੋਂ ਨਵੇਂ ਚਾਰ-ਪਹੀਆ ਵਾਹਨਾਂ...
ਮੋਦੀ ਨੂੰ ਜੱਫੀ ਪਾਉਣ 'ਤੇ ਹਰਸਿਮਰਤ ਕੌਰ ਬਾਦਲ ਨੇ ਰਾਹੁਲ ਗਾਂਧੀ 'ਤੇ ਕੀਤਾ ਸ਼ਬਦੀ ਹਮਲਾ
. . .  24 minutes ago
ਨਵੀਂ ਦਿੱਲੀ, 20 ਜੁਲਾਈ- ਲੋਕ ਸਭਾ 'ਚ ਅੱਜ ਬੇਭਰੋਸਗੀ ਮਤੇ 'ਤੇ ਭਾਸ਼ਣ ਦੇਣ ਤੋਂ ਬਾਅਦ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੋਲ ਗਏ ਅਤੇ ਉਨ੍ਹਾਂ ਨੂੰ ਗਲੇ ਲਗਾਇਆ। ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੀ ਨੇਤਾ...
ਦੋਸ਼ਾਂ ਦੀ ਝੜੀ ਲਾਉਣ ਮਗਰੋਂ ਅਚਾਨਕ ਗਲੇ ਮਿਲ ਕੇ ਰਾਹੁਲ ਨੇ ਮੋਦੀ ਨੂੰ ਕੀਤਾ ਹੈਰਾਨ
. . .  45 minutes ago
ਨਵੀਂ ਦਿੱਲੀ, 20 ਜੁਲਾਈ- ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਲੋਕ ਸਭਾ 'ਚ ਅੱਜ ਬੇਭਰੋਸਗੀ ਮਤੇ 'ਤੇ ਭਾਸ਼ਣ ਦਿੱਤਾ। ਇਸ ਦੌਰਾਨ ਉਨ੍ਹਾਂ ਨੇ ਕੇਂਦਰ ਸਰਕਾਰ ਅਤੇ ਪ੍ਰਧਾਨ ਮੰਤਰੀ ਮੋਦੀ 'ਤੇ ਕਈ ਨਿਸ਼ਾਨੇ ਸਾਧੇ। ਭਾਸ਼ਣ ਖ਼ਤਮ ਕਰਨ ਤੋਂ ਬਾਅਦ ਰਾਹੁਲ ਗਾਂਧੀ ਚੱਲ ਕੇ ਪ੍ਰਧਾਨ...
ਬੇਭਰੋਸਗੀ ਮਤੇ 'ਤੇ ਸ਼ਾਮੀਂ 6.30 ਵਜੇ ਭਾਸ਼ਣ ਦੇਣਗੇ ਪ੍ਰਧਾਨ ਮੰਤਰੀ ਮੋਦੀ
. . .  52 minutes ago
ਨੌਜਵਾਨ ਵੱਲੋਂ ਪਤਨੀ ਦਾ ਕਤਲ ਕਰ ਕੇ ਖ਼ੁਦਕੁਸ਼ੀ ਦੀ ਕੋਸ਼ਿਸ਼
. . .  8 minutes ago
ਰੂੜੇਕੇ ਕਲਾਂ, 20 ਜੁਲਾਈ (ਗੁਰਪ੍ਰੀਤ ਸਿੰਘ ਕਾਹਨੇਕੇ)- ਜ਼ਿਲ੍ਹਾ ਬਰਨਾਲਾ ਦੇ ਪਿੰਡ ਰੂੜੇਕੇ ਕਲਾਂ ਵਿਖੇ ਪਤੀ ਵੱਲੋਂ ਆਪਣੀ ਪਤਨੀ ਦਾ ਕਤਲ ਕਰਨ ਉਪਰੰਤ ਆਪ ਖ਼ੁਦ ਜ਼ਹਿਰੀਲੀ ਦਵਾਈ ਪੀ ਕੇ ਆਤਮ ਹੱਤਿਆ ਕਰਨ ਦੀ ਕੋਸ਼ਿਸ਼ ਕਰਨ ਦਾ ਸਮਾਚਾਰ ਪ੍ਰਾਪਤ...
ਪ੍ਰਧਾਨ ਮੰਤਰੀ ਮੋਦੀ ਸਿਰਫ਼ ਵੱਡੇ ਕਾਰੋਬਾਰੀਆਂ ਲਈ ਕੰਮ ਕਰਦੇ ਹਨ- ਰਾਹੁਲ ਗਾਂਧੀ
. . .  about 1 hour ago
ਨਵੀਂ ਦਿੱਲੀ, 20 ਜੁਲਾਈ- ਬੇਭਰੋਸਗੀ ਮਤੇ 'ਤੇ ਲੋਕ ਸਭਾ 'ਚ ਚਰਚਾ ਦੌਰਾਨ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਟੀ. ਡੀ. ਪੀ. ਦੇ ਸੰਸਦ ਮੈਂਬਰ ਗੱਲਾ ਨੂੰ ਸੰਬੋਧਿਤ ਕਰਦਿਆਂ ਕਿਹਾ ਕਿ ਉਹ ਸਿਆਸੀ ਹਥਿਆਰ ਦਾ ਸ਼ਿਕਾਰ ਹੋਏ ਹਨ, ਜਿਸ ਨੂੰ 'ਜੁਮਲਾ ਸਟ੍ਰਾਈਕ' ਕਿਹਾ ਜਾਂਦਾ...
ਰਵਾਂਡਾ, ਯੂਗਾਂਡਾ ਅਤੇ ਦੱਖਣੀ ਅਫਰੀਕਾ ਦੇ ਦੌਰੇ 'ਤੇ ਜਾਣਗੇ ਪ੍ਰਧਾਨ ਮੰਤਰੀ ਮੋਦੀ
. . .  about 1 hour ago
ਨਵੀਂ ਦਿੱਲੀ, 20 ਜੁਲਾਈ- ਪ੍ਰਧਾਨ ਮੰਤਰੀ ਨਰਿੰਦਰ ਮੋਦੀ 23-27 ਜੁਲਾਈ ਤੱਕ ਅਫਰੀਕੀ ਦੇਸ਼ਾਂ ਰਵਾਂਡਾ, ਯੂਗਾਂਡਾ ਅਤੇ ਦੱਖਣੀ ਅਫਰੀਕਾ ਜਾਣਗੇ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਵਿਦੇਸ਼ ਮੰਤਰਾਲੇ 'ਚ ਸਕੱਤਰ (ਆਰਥਿਕ ਸੰਬੰਧ) ਟੀ. ਐਸ. ਤ੍ਰਿਮੂਰਤੀ ਨੇ ਦੱਸਿਆ ਕਿ ਇਸ...
ਹੰਗਾਮੇ ਕਾਰਨ ਲੋਕ ਸਭਾ ਦੀ ਕਾਰਵਾਈ ਦੁਪਹਿਰ 1.45 ਵਜੇ ਤੱਕ ਮੁਲਤਵੀ
. . .  about 2 hours ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 5 ਸਾਉਣ ਸੰਮਤ 550
ਵਿਚਾਰ ਪ੍ਰਵਾਹ: ਰਾਜਨੀਤੀ ਦਾ ਨਿਸ਼ਾਨਾ ਆਮ ਆਦਮੀ ਦੀ ਭਲਾਈ ਹੋਣਾ ਚਾਹੀਦਾ ਹੈ। -ਅਰਸਤੂ
  •     Confirm Target Language  

ਤਾਜ਼ਾ ਖ਼ਬਰਾਂ

ਪੋਸਟ ਮਾਰਟਮ ਉਪਰੰਤ ਘੁਸਪੈਠੀਏ ਦੀ ਲਾਸ਼ ਪਾਕਿਸਤਾਨੀ ਰੇਂਜਰਾਂ ਨੂੰ ਸੌਂਪੀ

ਅਜਨਾਲਾ, 13 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ)-ਬੀਤੀ ਦੇਰ ਰਾਤ ਬੀ.ਐੱਸ.ਐਫ ਵੱਲੋਂ ਅੰਮ੍ਰਿਤਸਰ ਸੈਕਟਰ ਅਧੀਨ ਆਉਂਦੀ ਸਰਹੱਦੀ ਚੌਂਕੀ ਕੱਕੜ ਨੇੜਿਉਂ ਭਾਰਤੀ ਖੇਤਰ 'ਚ ਦਾਖਿਲ ਹੋਣ ਸਮੇਂ ਮਾਰੇ ਗਏ ਪਾਕਿਸਤਾਨੀ ਘੁਸਪੈਠੀਏ ਦੀ ਲਾਸ਼ ਦਾ ਸਿਵਲ ਹਸਪਤਾਲ ਅਜਨਾਲਾ ਤੋਂ ਪੋਸਟ ਮਾਰਟਮ ਕਰਵਾਉਣ ਉਪਰੰਤ ਲਾਸ਼ ਨੂੰ ਬੀ.ਐੱਸ.ਐਫ ਵੱਲੋਂ ਦੇਰ ਸ਼ਾਮ ਪਾਕਿਸਤਾਨੀ ਰੇਂਜਰਾਂ ਦੇ ਹਵਾਲੇ ਕਰ ਦਿੱਤਾ ਗਿਆ। ਥਾਣਾ ਲੋਪੋਕੇ ਅਧੀਨ ਆਉਂਦੀ ਪੁਲਸ ਚੌਂਕੀ ਕੱਕੜ ਦੇ ਇੰਚਾਰਜ ਏ.ਐੱਸ.ਆਈ ਮੁਖਤਾਰ ਸਿੰਘ ਦੀ ਅਗਵਾਈ ਵਾਲੀ ਪੁਲਸ ਪਾਰਟੀ ਵੱਲੋਂ ਭਾਰਤ ਪਾਕਿਸਤਾਨ ਸਰਹੱਦ ਤੇ ਬੀ.ਐੱਸ.ਐਫ ਦੀ ਗੋਲੀ ਨਾਲ ਮਾਰੇ ਗਏ ਪਾਕਿਸਤਾਨੀ ਘੁਸਪੈਠੀਏ ਬਸ਼ਰਤ ਅਲੀ ਪੁੱਤਰ ਮੁਹੰਮਦ ਬੂਟਾ ਵਾਸੀ ਮਿਆਨੀ ਮਕਬੂਲਪੁਰਾ ਤਹਿਸੀਲ ਫਿਰੋਜ਼ਵਾਲਾ ਜ਼ਿਲ੍ਹਾ ਸੇਖੂਪੁਰਾ (ਪਾਕਿਸਤਾਨ) ਦੀ ਲਾਸ਼ ਦਾ ਅੱਜ ਦੁਪਹਿਰ ਸਮੇਂ ਸਿਵਲ ਹਸਪਤਾਲ ਅਜਨਾਲਾ 'ਚ ਪੋਸਟ ਮਾਰਟਮ ਕਰਵਾਇਆ ਗਿਆ।


ਖ਼ਬਰ ਸ਼ੇਅਰ ਕਰੋ






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX