ਤਾਜਾ ਖ਼ਬਰਾਂ


ਭਾਈ ਲੌਂਗੋਵਾਲ ਨੇ 22 ਅਕਤੂਬਰ ਨੂੰ ਸੱਦੀ ਅੰਤ੍ਰਿੰਗ ਕਮੇਟੀ ਦੀ ਹੰਗਾਮੀ ਇਕੱਤਰਤਾ
. . .  17 minutes ago
ਅੰਮ੍ਰਿਤਸਰ, 19 ਅਕਤੂਬਰ (ਜਸਵੰਤ ਸਿੰਘ ਜੱਸ)- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਵੱਲੋਂ ਅਸਤੀਫ਼ਾ ਦਿੱਤੇ ਜਾਣ ਬਾਅਦ ਅਤੇ ਨਵਾਂ ਜਥੇਦਾਰ ਨਿਯੁਕਤ ਕਰਨ ਸੰਬੰਧੀ ਵਿਚਾਰ ਕਰਨ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ....
ਜੰਮੂ-ਕਸ਼ਮੀਰ 'ਚ ਦੋ ਅੱਤਵਾਦੀ ਢੇਰ
. . .  38 minutes ago
ਸ੍ਰੀਨਗਰ, 19 ਅਕਤੂਬਰ-ਜੰਮੂ-ਕਸ਼ਮੀਰ ਦੇ ਬਾਰਾਮੂਲਾ ਜ਼ਿਲ੍ਹੇ 'ਚ ਸੁਰੱਖਿਆ ਬਲਾਂ ਨੇ ਅੱਜ ਦੋ ਅੱਤਵਾਦੀਆਂ ਨੂੰ ਢੇਰ ਕਰ ਦਿੱਤਾ। ਇੱਕ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਦੋਵੇਂ ਅੱਤਵਾਦੀ ਕਾਰ 'ਚ ਸਵਾਰ ਸਨ ਅਤੇ ਕਰਾਲਹਾਰ 'ਚ ਜਦੋਂ ਉਨ੍ਹਾਂ ਨੂੰ ਰੁਕਣ ਲਈ ਕਿਹਾ ਗਿਆ...
ਅਦਾਲਤ ਨੇ ਖ਼ਾਰਜ ਕੀਤੀ ਆਸ਼ੀਸ਼ ਪਾਂਡੇ ਦੀ ਜ਼ਮਾਨਤ ਪਟੀਸ਼ਨ
. . .  52 minutes ago
ਨਵੀਂ ਦਿੱਲੀ, 19 ਅਕਤੂਬਰ- ਬੀਤੇ ਦਿੱਲੀ ਦੇ ਇੱਕ ਹੋਟਲ ਦੇ ਬਾਹਰ ਬੰਦੂਕ ਦਿਖਾ ਕੇ ਗੁੰਡਾਗਰਦੀ ਕਰਨ ਦੇ ਮਾਮਲੇ 'ਚ ਅੱਜ ਪਟਿਆਲਾ ਹਾਊਸ ਕੋਰਟ ਨੇ ਆਸ਼ੀਸ਼ ਪਾਂਡੇ ਦੀ ਜ਼ਮਾਨਤ ਅਰਜ਼ੀ ਨੂੰ ਖ਼ਾਰਜ ਕਰ ਦਿੱਤਾ ਹੈ। ਅਦਾਲਤ ਨੇ ਉਸ ਨੂੰ ਸੋਮਵਾਰ ਤੱਕ ਨਿਆਂਇਕ...
ਸੀਤਾਰਮਨ ਨੇ ਅਮਰੀਕਾ ਦੇ ਰੱਖਿਆ ਮੰਤਰੀ ਜੇਮਸ ਮੈਟਿਸ ਨਾਲ ਕੀਤੀ ਮੁਲਾਕਾਤ
. . .  54 minutes ago
ਨਵੀਂ ਦਿੱਲੀ, 19 ਅਕਤੂਬਰ - ਰੱਖਿਆ ਮੰਤਰੀ ਨਿਰਮਲਾ ਸੀਤਾਰਮਨ ਨੇ ਅੱਜ ਸਿੰਘਾਪੁਰ 'ਚ ਦੱਖਣ-ਪੂਰਬੀ ਏਸ਼ੀਆਈ ਦੇਸ਼ਾਂ ਦੇ ਨੇਤਾਵਾਂ ਨਾਲ ਹੋਈ ਬੈਠਕ ਦੌਰਾਨ ਅਮਰੀਕਾ ਦੇ ਰੱਖਿਆ ਮੰਤਰੀ ਜੇਮਸ ਮੈਟਿਸ ਨਾਲ ਮੁਲਾਕਾਤ....
ਸ੍ਰੀਲੰਕਾ ਦੇ ਪ੍ਰਧਾਨ ਮੰਤਰੀ ਰਾਨੀਲ ਵਿਕਰਮਾਸਿੰਘੇ ਨੇ ਕਈ ਕਾਂਗਰਸ ਨੇਤਾਵਾਂ ਨਾਲ ਕੀਤੀ ਮੁਲਾਕਾਤ
. . .  about 1 hour ago
ਨਵੀਂ ਦਿੱਲੀ, 19 ਅਕਤੂਬਰ- ਸ੍ਰੀਲੰਕਾ ਦੇ ਪ੍ਰਧਾਨ ਮੰਤਰੀ ਰਾਨੀਲ ਵਿਕਰਮਾਸਿੰਘੇ ਨੇ ਅੱਜ ਨਵੀਂ ਦਿੱਲੀ ਵਿਖੇ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ, ਸੋਨੀਆ ਗਾਂਧੀ, ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਅਤੇ ਆਨੰਦ ਸ਼ਰਮਾ ਨਾਲ ਮੁਲਾਕਾਤ...
ਟਰੇਨ ਹੇਠਾਂ ਆਉਣ ਕਾਰਨ ਇਕ ਵਿਅਕਤੀ ਦੀ ਮੌਤ
. . .  about 1 hour ago
ਪਟਿਆਲਾ, 19 ਅਕਤੂਬਰ (ਅਮਨਦੀਪ ਸਿੰਘ) - ਪਟਿਆਲਾ ਦੇ 20 ਨੰਬਰ ਫਾਟਕ ਵਿਖੇ ਟਰੇਨ ਹੇਠਾਂ ਆਉਣ ਨਾਲ ਇਕ ਵਿਅਕਤੀ ਦੀ ਮੌਤ ਹੋ ਗਈ ਹੈ। ਜਿਸ ਦੀ ਪਹਿਚਾਣ ਸੁਰਿੰਦਰ ਪਾਲ ਸਿੰਘ ਵਾਸੀ ਹਰਿੰਦਰ ਨਗਰ ਵਜੋਂ ਹੋਈ ਹੈ ਜੋ ਪੇਸ਼ੇ ਵਜੋਂ ਆੜ੍ਹਤੀਏ ਦਾ ਕੰਮ....
ਐਨ.ਡੀ. ਤਿਵਾਰੀ ਨੂੰ ਸ਼ਰਧਾਂਜਲੀ ਦੇਣ ਪਹੁੰਚੇ ਕਾਂਗਰਸ ਦੇ ਕਈ ਨੇਤਾ
. . .  about 1 hour ago
ਨਵੀਂ ਦਿੱਲੀ, 19 ਅਕਤੂਬਰ -ਕਾਂਗਰਸ ਪ੍ਰਧਾਨ ਰਾਹੁਲ ਗਾਂਧੀ, ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਅਤੇ ਸੋਨੀਆ ਗਾਂਧੀ ਉੱਤਰ ਪ੍ਰਦੇਸ਼ ਅਤੇ ਉੱਤਰਾਖੰਡ ਦੇ ਸਾਬਕਾ ਮੁੱਖ ਮੰਤਰੀ ਐਨ.ਡੀ. ਤਿਵਾਰੀ ਨੂੰ ਸ਼ਰਧਾਂਜਲੀ ਦੇਣ ਉਨ੍ਹਾਂ ਦੇ ਘਰ ਪਹੁੰਚੇ ਹਨ। ਜਾਣਕਾਰੀ ਲਈ ਦੱਸ....
ਤੇਜ਼ ਰਫ਼ਤਾਰ ਜੀਪ ਨੇ ਛੇ ਲੋਕਾਂ ਨੂੰ ਕੁਚਲਿਆ, ਦੋ ਮੌਤਾਂ
. . .  about 2 hours ago
ਲਖਨਊ, 19 ਅਕਤੂਬਰ- ਉੱਤਰ ਪ੍ਰਦੇਸ਼ ਦੇ ਬਲ ਰਾਮਪੁਰ ਰੋਡ 'ਤੇ ਵਾਪਰੇ ਦਰਦਨਾਕ ਸੜਕ ਹਾਦਸੇ 'ਚ ਦੋ ਲੋਕਾਂ ਦੀ ਮੌਤ ਹੋ ਗਈ ਜਦਕਿ ਚਾਰ ਜ਼ਖਮੀ ਹੋਏ ਹਨ। ਜਾਣਕਾਰੀ ਲਈ ਦੱਸ ਦੇਈਏ ਕਿ ਬੀਤੇ ਦਿਨ ਵਾਹਨ ਦਾ ਇੰਤਜ਼ਾਰ ਦਾ ਕਰ ਰਹੇ ਛੇ ਲੋਕਾਂ ਨੂੰ ਇਕ ਤੇਜ਼...
ਸਾਡੀ ਸਰਕਾਰ ਨੇ ਪਿਛਲੇ ਚਾਰ ਸਾਲਾਂ 'ਚ ਬਣਾਏ 1 ਕਰੋੜ, 25 ਲੱਖ ਘਰ- ਮੋਦੀ
. . .  13 minutes ago
ਮੁੰਬਈ, 19 ਅਕਤੂਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਸ਼ਿਰਡੀ 'ਚ ਸਾਂਈ ਬਾਬਾ ਦੇ ਦਰਸ਼ਨ ਕੀਤੇ। ਇਸ ਮਗਰੋਂ ਉਨ੍ਹਾਂ ਨੇ ਮਹਾਰਾਸ਼ਟਰ 'ਚ 'ਪ੍ਰਧਾਨ ਮੰਤਰੀ ਆਵਾਸ ਯੋਜਨਾ-ਗ੍ਰਾਮੀਣ' ਦੇ ਤਹਿਤ 2,44,444 ਪਰਿਵਾਰਾਂ ਨੂੰ ਉਨ੍ਹਾਂ ਦੇ ਘਰ ਪ੍ਰਦਾਨ ਕੀਤੇ। ਇਸ ਤੋਂ ਬਾਅਦ...
ਟਰੇਨ 'ਚੋਂ ਮੋਬਾਈਲ ਚੋਰੀ ਕਰਨ ਦੇ ਮਾਮਲੇ 'ਚ ਦੋ ਵਿਅਕਤੀਆਂ ਨੂੰ ਸੱਤ-ਸੱਤ ਸਾਲ ਦੀ ਕੈਦ
. . .  about 2 hours ago
ਲਖਨਊ, 19 ਅਕਤੂਬਰ - ਟਰੇਨ 'ਚੋਂ ਮੋਬਾਈਲ ਚੋਰੀ ਕਰਨ ਦੇ ਦੋਸ਼ 'ਚ ਅਦਾਲਤ ਨੇ ਦੋ ਵਿਅਕਤੀਆਂ ਨੂੰ ਸੱਤ-ਸੱਤ ਸਾਲ ਦੀ ਕੈਦ ਅਤੇ ਸਾਢੇ ਪੰਜ ਹਜ਼ਾਰ ਜੁਰਮਾਨੇ ਦੀ ਸਜ਼ਾ ਸੁਣਾਈ। ਜਾਣਕਾਰੀ ਲਈ ਦੱਸ ਦੇਈਏ ਕਿ ਥਾਣਾ ਜੀ.ਆਰ.ਪੀ 'ਚ ਵਿਜੈ ਸ਼ਰਮਾ ਵਾਸੀ ਸਦਰ....
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 3 ਕੱਤਕ ਸੰਮਤ 550
ਵਿਚਾਰ ਪ੍ਰਵਾਹ: ਸੁਰੱਖਿਆ ਹੀ ਸਰਕਾਰ ਦਾ ਸਭ ਤੋਂ ਵੱਡਾ ਕਾਨੂੰਨ ਹੈ। -ਜਸਟਿਸ ਅਨਿਲ

ਤਾਜ਼ਾ ਖ਼ਬਰਾਂ

ਮੋਦੀ ਨੇ ਪ੍ਰੋਟੋਕਾਲ ਤੋੜ ਕੇ ਨੇਤਨਯਾਹੂ ਦਾ ਹਵਾਈ ਅੱਡੇ 'ਤੇ ਕੀਤਾ ਸਵਾਗਤ

ਨਵੀਂ ਦਿੱਲੀ, 14 ਜਨਵਰੀ - ਇਸਰਾਈਲ ਦੇ ਪ੍ਰਧਾਨ ਮੰਤਰੀ ਬੇਂਜਾਮਿਨ ਨੇਤਨਯਾਹੂ 6 ਦਿਨ ਦੇ ਭਾਰਤ ਦੌਰੇ 'ਤੇ ਦਿੱਲੀ ਪਹੁੰਚ ਗਏ ਹਨ। ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪ੍ਰੋਟੋਕਾਲ ਤੋੜ ਕੇ ਨੇਤਨਯਾਹੂ ਦਾ ਪਾਲਮ ਹਵਾਈ ਅੱਡੇ 'ਤੇ ਸਵਾਗਤ ਕੀਤਾ। 15 ਸਾਲਾਂ ਵਿਚ ਪਹਿਲੀ ਵਾਰ ਕਿਸੇ ਇਸਰਾਈਲੀ ਪ੍ਰਧਾਨ ਮੰਤਰੀ ਦੀ ਭਾਰਤ ਯਾਤਰਾ ਹੈ। ਇਸ ਤੋਂ ਪਹਿਲਾ ਪ੍ਰਧਾਨ ਮੰਤਰੀ ਮੋਦੀ ਬੀਤੇ ਸਾਲ ਜੁਲਾਈ ਵਿਚ ਇਸਰਾਈਲ ਗਏ ਸਨ, ਜਿੱਥੇ ਨੇਤਨਯਾਹੂ ਨੇ ਵੀ ਪ੍ਰੋਟੋਕਾਲ ਤੋੜ ਕੇ ਮੋਦੀ ਦਾ ਸ਼ਾਨਦਾਰ ਸਵਾਗਤ ਕੀਤਾ ਸੀ। ਮੋਦੀ ਪਹਿਲੇ ਭਾਰਤੀ ਪ੍ਰਧਾਨ ਮੰਤਰੀ ਸਨ, ਜਿਨ੍ਹਾਂ ਨੇ ਪਹਿਲੀ ਵਾਰ ਇਸਰਾਈਲ ਦੀ ਯਾਤਰਾ ਕੀਤੀ ਸੀ।


ਖ਼ਬਰ ਸ਼ੇਅਰ ਕਰੋ





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX