ਤਾਜਾ ਖ਼ਬਰਾਂ


'ਫਿੱਕੀ' ਦੇ ਅੰਮ੍ਰਿਤਸਰ ਚੈਪਟਰ ਦੀ ਹੋਈ ਸ਼ੁਰੂਆਤ
. . .  1 day ago
ਅੰਮ੍ਰਿਤਸਰ, 23 ਅਪ੍ਰੈਲ (ਹਰਮਿੰਦਰ ਸਿੰਘ) - ਫੈਡਰੇਸ਼ਨ ਆਫ ਇੰਡੀਅਨ ਚੈੰਬਰ ਆਫ ਕਾਮਰਸ ਐਂਡ ਇੰਡਰਸਟੀਰਜ਼ (ਫਿੱਕੀ) ਦੇ ਇਸਤਰੀ ਕਾਰੋਬਾਰ ਵਿੰਗ ਫਿੱਕੀ ਮਹਿਲਾ ਸੰਗਠਨ (ਐਫ਼.ਐਲ.ਓ) ਵਲੋਂ ਪੰਜਾਬ ਵਿਚ ਆਪਣਾ ਵਿਸਥਾਰ ਕਰਦੇ ਹੋਏ...
ਸਿੱਖਿਆ ਬੋਰਡ ਨੇ 12ਵੀਂ ਸ਼੍ਰੇਣੀ ਦੀ ਮੈਰਿਟ ਸੂਚੀ ਨਹੀ ਕੀਤੀ ਜਾਰੀ
. . .  1 day ago
ਐੱਸ. ਏ. ਐੱਸ. ਨਗਰ, 23 ਅਪ੍ਰੈਲ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਲਈ ਗਈ 12ਵੀਂ ਸ਼੍ਰੇਣੀ ਦੀ ਮਾਰਚ-2018 ਦੀ ਸਾਲਾਨਾ ਪ੍ਰੀਖਿਆ ਦਾ ਨਤੀਜਾ...
ਚੈੱਕ ਬਾਊਂਸ ਮਾਮਲੇ ਵਿਚ ਅਭਿਨੇਤਾ ਰਾਜਪਾਲ ਯਾਦਵ ਨੂੰ ਮਿਲੀ ਜ਼ਮਾਨਤ
. . .  1 day ago
ਨਵੀਂ ਦਿੱਲੀ,23 ਅਪ੍ਰੈਲ - ਦਿੱਲੀ ਦੀ ਕਰਕੜਡੂਮਾ ਅਦਾਲਤ ਨੇ ਅਭਿਨੇਤਾ ਰਾਜਪਾਲ ਯਾਦਵ ਨੂੰ ਚੈੱਕ ਬਾਊਂਸ ਮਾਮਲੇ ਵਿੱਚ 6 ਮਹੀਨੇ ਦੀ ਕੈਦ ਦੀ ਸਜ਼ਾ ਸੁਣਾਈ ਸੀ, ਪਰ ਬਾਅਦ ਵਿੱਚ ਰਾਜਪਾਲ ਯਾਦਵ ਨੂੰ ਜ਼ਮਾਨਤ ਮਿਲ ਗਈ । ਜ਼ਿਕਰਯੋਗ ਹੈ ਕਿ ਇਸ ਅਭਿਨੇਤਾ ਦੇ ਖਿਲਾਫ 7 ਮਾਮਲੇ ਦਰਜ ਸਨ।
ਆਈ ਪੀ ਐੱਲ 2018 : ਕਿੰਗਜ਼ ਇਲੈਵਨ ਪੰਜਾਬ 4 ਦੌੜਾਂ ਨਾਲ ਜੇਤੂ
. . .  1 day ago
ਆਈ ਪੀ ਐੱਲ 2018 : ਆਖ਼ਰੀ ਓਵਰ 'ਚ ਡੀ ਡੀ ਨੂੰ ਜਿੱਤਣ ਲਈ 17 ਦੌੜਾਂ ਦੀ ਲੋੜ
. . .  1 day ago
ਆਈ ਪੀ ਐੱਲ 2018 : ਡੀ ਡੀ ਨੂੰ ਸੱਤਵਾਂ ਝਟਕਾ
. . .  1 day ago
ਆਈ ਪੀ ਐੱਲ 2018 : ਡੀ ਡੀ ਨੂੰ ਪੰਜਵਾਂ ਝਟਕਾ
. . .  1 day ago
ਆਈ ਪੀ ਐੱਲ 2018 : ਡੀ ਡੀ ਨੂੰ ਚੌਥਾ ਝਟਕਾ
. . .  1 day ago
ਆਈ ਪੀ ਐੱਲ 2018 : ਡੀ ਡੀ ਨੂੰ ਜ਼ਬਰਦਸਤ ਤੀਜਾ ਝਟਕਾ , ਕਪਤਾਨ ਗੰਭੀਰ 4 ਦੌੜਾਂ ਬਣਾ ਕੇ ਆਊਟ
. . .  1 day ago
ਆਈ ਪੀ ਐੱਲ2018 : ਡੀ ਡੀ ਨੂੰ ਪਹਿਲਾ ਝਟਕਾ , ਮੈਕਸਵੈੱਲ ਆਊਟ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 10 ਵੈਸਾਖ ਸੰਮਤ 550
ਵਿਚਾਰ ਪ੍ਰਵਾਹ: ਆਪਣੇ-ਆਪ ਨੂੰ ਸਮਰਪਿਤ ਕਰਕੇ ਹੀ ਮਾਣ ਪ੍ਰਾਪਤ ਕੀਤਾ ਜਾ ਸਕਦਾ ਹੈ। -ਗੁਰੂ ਨਾਨਕ ਦੇਵ ਜੀ
  •     Confirm Target Language  

ਤਾਜ਼ਾ ਖ਼ਬਰਾਂ

ਸੜਕ ਹਾਦਸੇ 'ਚ ਇੱਕ ਬੱਚੇ ਸਮੇਤ 4 ਮੌਤਾਂ

ਹੁਸ਼ਿਆਰਪੁਰ, 14 ਜਨਵਰੀ (ਬਲਜਿੰਦਰਪਾਲ ਸਿੰਘ) - ਹੁਸ਼ਿਆਰਪੁਰ-ਟਾਂਡਾ ਮਾਰਗ 'ਤੇ ਹੋਏ ਸੜਕ ਹਾਦਸੇ ਵਿਚ ਇੱਕ ਬੱਚੇ ਸਮੇਤ 4 ਵਿਅਕਤੀਆਂ ਦੀ ਮੌਤ ਹੋ ਗਈ, ਜਦਕਿ ਇੱਕ ਮਹਿਲਾ ਅਤੇ 2 ਬੱਚੇ ਜ਼ਖਮੀ ਹੋ ਗਏ। ਇਹ ਹਾਦਸਾ ਉਸ ਸਮੇਂ ਹੋਇਆ ਜਦੋਂ ਪਿੰਡ ਬੱਸੀ ਗ਼ੁਲਾਮ ਹੁਸੈਨ ਦਾ ਇੱਕ ਪਰਿਵਾਰ ਕਾਰ ਵਿਚ ਜਠੇਰਿਆਂ ਦੇ ਅਸਥਾਨ ਤੋਂ ਮੱਥਾ ਟੇਕ ਕੇ ਵਾਪਸ ਆ ਰਿਹਾ ਸੀ ਕਿ ਰਸਤੇ ਵਿਚ ਪਿੰਡ ਬੂਰੇ ਜੱਟਾਂ ਨੇੜੇ ਤੇਜ ਰਫ਼ਤਾਰ ਹੋਣ ਕਾਰਨ ਕਾਰ ਬੇਕਾਬੂ ਹੋ ਕੇ ਸੜਕ ਕਿਨਾਰੇ ਦਰਖਤ ਨਾਲ ਜਾ ਟਕਰਾਈ। 


ਖ਼ਬਰ ਸ਼ੇਅਰ ਕਰੋ






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX