ਤਾਜਾ ਖ਼ਬਰਾਂ


ਤਿੰਨ ਰਾਜਾਂ ਵਿਚ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਅੱਜ ਸੰਭਵ
. . .  7 minutes ago
ਨਵੀਂ ਦਿੱਲੀ, 18 ਜਨਵਰੀ - ਉਤਰ ਪੂਰਬੀ ਭਾਰਤੀ ਰਾਜ ਮੇਘਾਲਿਆ, ਤ੍ਰਿਪੁਰਾ ਤੇ ਨਾਗਾਲੈਂਡ 'ਚ ਹੋਣ ਵਾਲੀਆਂ ਚੋਣ ਤਰੀਕਾਂ ਦਾ ਐਲਾਨ ਅੱਜ ਚੋਣ ਕਮਿਸ਼ਨ ਵੱਲੋਂ ਕੀਤਾ ਜਾ ਸਕਦਾ...
ਪਾਕਿ ਗੋਲੀਬਾਰੀ 'ਚ ਜਵਾਨ ਸ਼ਹੀਦ, ਇਕ ਜਵਾਨ ਸਮੇਤ ਤਿੰਨ ਸ਼ਹਿਰੀ ਜ਼ਖਮੀ
. . .  36 minutes ago
ਜੰਮੂ, 18 ਜਨਵਰੀ - ਜੰਮੂ ਕਸ਼ਮੀਰ ਦੇ ਆਰ.ਐਸ. ਪੂਰਾ ਸੈਕਟਰ ਵਿਚ ਬੀਤੀ ਰਾਤ ਪਾਕਿਸਤਾਨ ਵੱਲੋਂ ਗੋਲੀਬਾਰੀ ਦੀ ਕੀਤੀ ਗਈ ਉਲੰਘਣਾ ਵਿਚ ਇਕ ਜਵਾਨ ਜਿੱਥੇ ਸ਼ਹੀਦ ਹੋ ਗਿਆ, ਉੱਥੇ ਹੀ ਇਕ ਜਵਾਨ ਸਮੇਤ ਤਿੰਨ ਨਾਗਰਿਕ ਜ਼ਖਮੀ ਹੋ ਗਏ ਹਨ...
25 ਕਰੋੜ ਦੀ ਹੈਰੋਇਨ ਸਮੇਤ ਇਕ ਕਾਬੂ
. . .  51 minutes ago
ਲੁਧਿਆਣਾ,18 ਜਨਵਰੀ (ਪਰਮਿੰਦਰ ਸਿੰਘ ਅਹੂਜਾ) - ਪੁਲਿਸ ਦੀ ਐਸ.ਟੀ.ਐਫ ਟੀਮ ਵਲੋਂ ਬੀਤੀ ਰਾਤ ਪਿੰਡ ਪੰਜੇਟਾ ਤੋਂ ਇਕ ਵਿਅਕਤੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 25 ਕਰੋੜ ਰੁਪਏ ਦੇ ਮੁੱਲ ਦੀ 5 ਕਿਲੋਂ ਹੈਰੋਇਨ ਬਰਾਮਦ ਕੀਤੀ ਗਈ ਹੈ। ਜਿਲ੍ਹਾ ਇੰਚਾਰਜ ਹਰਬੰਸ ਸਿੰਘ...
ਪਿਸਤੌਲ ਦੀ ਨੋਕ 'ਤੇ ਪੈਟਰੋਲ ਪੰਪ ਤੋਂ 17 ਲੱਖ ਦੀ ਲੁੱਟ
. . .  1 day ago
ਅਬੋਹਰ, 17 ਜਨਵਰੀ (ਸੁਖਜਿੰਦਰ ਸਿੰਘ ਢਿੱਲੋਂ)- ਅੱਜ ਰਾਤ ਰਾਜਸਥਾਨ ਦੇ ਨਾਲ ਲੱਗਦੇ ਪਿੰਡ ਦੋਦੇ ਵਾਲਾ ਨੂੰ ਜਾਂਦੀ ਡਿਫੈਂਸ ਰੋਡ 'ਤੇ ਸਥਿਤ ਇਕ ਪੈਟਰੋਲ ਪੰਪ ਤੋਂ ਲੁਟੇਰੇ ਗੋਲੀਆਂ ਚਲਾ ਕੇ 17 ਲੱਖ ਰੁਪਏ ਲੁੱਟ ਕੇ ਫ਼ਰਾਰ ਹੋ ਗਏ...
ਮੁੰਬਈ ਪਹੁੰਚੇ ਨੇਤਨਯਾਹੂ, ਸ਼ਾਨਦਾਰ ਸਵਾਗਤ
. . .  1 day ago
ਮੁੰਬਈ, 17 ਜਨਵਰੀ- ਇੱਥੇ ਪਹੁੰਚਣ 'ਤੇ ਮਹਾਰਾਸ਼ਟਰ ਦੇ ਮੁੱਖ ਮੰਤਰੀ ਦਵਿੰਦਰ ਫੜਨਵੀਸ ਨੇ ਇਸਰਾਈਲ ਦੇ ਪ੍ਰਧਾਨ ਮੰਤਰੀ ਨੇਤਨਯਾਹੂ ਤੇ ਉਨ੍ਹਾਂ ਦੀ ਪਤਨੀ ਦਾ ਗਰਮਜੋਸ਼ੀ ਨਾਲ...
ਕੈਦੀਆਂ ਨੇ ਜੇਲ੍ਹ ਨੂੰ ਲਗਾਈ ਅੱਗ, ਪੁਲਿਸ ਵਾਲਿਆਂ 'ਤੇ ਕੀਤਾ ਹਮਲਾ
. . .  1 day ago
ਹੁਗਲੀ, 17 ਜਨਵਰੀ- ਪੱਛਮੀ ਬੰਗਾਲ ਦੇ ਹੁਗਲੀ 'ਚ ਕੈਦੀਆਂ ਨੇ ਜੇਲ੍ਹ ਦੇ ਇੱਕ ਹਿੱਸੇ ਨੂੰ ਅੱਗ ਲਗਾ ਦਿੱਤੀ ਤੇ ਇੱਥੇ ਤਾਇਨਾਤ ਪੁਲਿਸ ਵਾਲਿਆਂ 'ਤੇ ਹਮਲਾ...
ਫ਼ਰੀਦਾਬਾਦ ਜਬਰਜਨਾਹ ਮਾਮਲੇ 'ਚ ਰਾਜਸਥਾਨ 'ਤੋਂ 2 ਗ੍ਰਿਫ਼ਤਾਰ
. . .  1 day ago
ਜੈਪੁਰ, 17 ਜਨਵਰੀ- ਹਰਿਆਣਾ ਦੇ ਫ਼ਰੀਦਾਬਾਦ ਵਿਖੇ 22 ਸਾਲਾ ਲੜਕੀ ਨਾਲ ਜਬਰਜਨਾਹ ਮਾਮਲੇ 'ਚ ਪੁਲਿਸ ਨੇ ਰਾਜਸਥਾਨ ਤੋਂ 2 ਵਿਅਕਤੀਆਂ ਨੂੰ...
ਮੱਧ ਪ੍ਰਦੇਸ਼ 'ਚ ਫ਼ਿਲਮ ਪਦਮਾਵਤ ਦੇ ਗਾਣਿਆਂ 'ਤੇ ਵੀ ਪਾਬੰਦੀ
. . .  1 day ago
ਭੋਪਾਲ, 17 ਜਨਵਰੀ- ਮੱਧ ਪ੍ਰਦੇਸ਼ ਦੇ ਗ੍ਰਹਿ ਮੰਤਰੀ ਭੁਪਿੰਦਰਾ ਸਿੰਘ ਨੇ ਕਿਹਾ ਕਿ ਸੂਬੇ 'ਚ ਫ਼ਿਲਮ ਪਦਮਾਵਤ ਨੂੰ ਬੈਨ ਕੀਤਾ ਗਿਆ ਹੈ ਤੇ ਇਸ ਦੇ ਬੈਨ ਕੀਤੇ ਗਾਣੇ ਵਜਾਉਣ ਵਾਲਿਆਂ ਵਿਰੁੱਧ ਵੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਇਸ ਮੌਕੇ ਭੁਪਿੰਦਰਾ...
ਸੀ.ਆਰ.ਪੀ.ਐਫ. ਨੇ 7 ਨਕਸਲੀਆਂ ਨੂੰ ਕੀਤਾ ਗ੍ਰਿਫ਼ਤਾਰ
. . .  1 day ago
ਹੌਲੀ ਓਵਰ ਰਫ਼ਤਾਰ ਲਈ ਦੱਖਣੀ ਅਫ਼ਰੀਕਾ ਨੂੰ ਜੁਰਮਾਨਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 5 ਮਾਘ ਸੰਮਤ 549
ਵਿਚਾਰ ਪ੍ਰਵਾਹ: ਅਮਨ ਵਾਸਤੇ ਅਸੀਂ ਜਿੰਨਾ ਪਸੀਨਾ ਵਹਾਵਾਂਗੇ, ਯੁੱਧ ਦੇ ਮੈਦਾਨ ਵਿਚ ਓਨਾ ਹੀ ਘੱਟ ਖੂਨ ਵਹਾਉਣਾ ਪਵੇਗਾ। -ਵਿਜੈ ਲਕਸ਼ਮੀ ਪੰਡਿਤ
  •     Confirm Target Language  

ਤਾਜ਼ਾ ਖ਼ਬਰਾਂ

ਸੁਰੱਖਿਆ ਬਲਾਂ ਅਤੇ ਨਕਸਲੀਆਂ 'ਚ ਮੁੱਠਭੇੜ ਸ਼ੁਰੂ- ਪੁਲਿਸ

 ਸੁਕਮਾ, 14 ਜਨਵਰੀ- ਛੱਤੀਸਗੜ੍ਹ ਦੇ ਸੁਕਮਾ ਦੇ ਐੱਸ.ਪੀ.ਅਭਿਸ਼ੇਕ ਮੀਨਾ ਨੇ ਕਿਹਾ ਕਿ ਸੁਕਮਾ 'ਚ ਜ਼ਿਲ੍ਹਾ ਰਿਜ਼ਰਵ ਗਾਰਡਜ਼ ਵਿਸ਼ੇਸ਼ ਟਾਸਕ ਫੋਰਸ ਅਤੇ ਨਕਸਲੀਆਂ ਵਿਚਕਾਰ ਇਕ ਮੁਕਾਬਲੇ ਸ਼ੁਰੂ ਹੋਇਆ ਹੈ। ਉਨ੍ਹਾਂ ਦੱਸਿਆ ਕਿ ਇੱਥੇ ਸਰਚ ਅਪ੍ਰੇਸ਼ਨ ਵੀ ਚਲਾਇਆ ਜਾ ਰਿਹਾ ਹੈ।


ਖ਼ਬਰ ਸ਼ੇਅਰ ਕਰੋ






Website & Contents Copyright © Sadhu Singh Hamdard Trust, 2002-2017.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX