ਤਾਜਾ ਖ਼ਬਰਾਂ


ਅੱਜ ਦਾ ਵਿਚਾਰ
. . .  2 minutes ago
ਮਾਮੂਨ ਪਠਾਨਕੋਟ ਵਿਖੇ ਸ਼ੱਕੀ ਹਾਲਤਾਂ 'ਚ ਘੁੰਮਦੇ ਦੋ ਨੌਜਵਾਨ ਕਾਬੂ
. . .  1 day ago
ਪਠਾਨਕੋਟ,22ਮਈ (ਆਰ .ਸਿੰਘ )-ਮਾਮੂਨ ਚੌਂਕ ਪਠਾਨਕੋਟ ਵਿਖੇ ਪੈਂਦੇ ਬਾਜਾਰ ਵਿਚ ਸ਼ੱਕੀ ਹਾਲਤਾਂ ਵਿਚ ਘੁੰਮਦੇ ਦੋ ਨੌਜਵਾਨ ਦੇਖ ਕੇ ਹਲਕੇ 'ਚ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ। ਜਿਸ ਸਬੰਧੀ ਸਥਾਨਕ ਦੁਕਾਨਦਾਰਾਂ ਨੇ ਇਸ ਸਬੰਧੀ ...
ਆਈ ਪੀ ਐੱਲ 2018 : ਚੇਨਈ ਨੇ ਹੈਦਰਾਬਾਦ ਨੂੰ 2 ਵਿਕਟਾਂ ਨਾਲ ਹਰਾਇਆ
. . .  1 day ago
ਆਈ ਪੀ ਐੱਲ 2018 : 10 ਓਵਰਾਂ ਤੋਂ ਬਾਅਦ ਚੇਨਈ 50/4
. . .  1 day ago
ਆਈ ਪੀ ਐੱਲ 2018 : ਚੇਨਈ ਨੂੰ ਚੌਥਾ ਝਟਕਾ , ਕਪਤਾਨ ਧੋਨੀ ਆਊਟ
. . .  1 day ago
ਆਈ ਪੀ ਐੱਲ 2018 : ਚੇਨਈ ਨੂੰ ਤੀਜਾ ਝਟਕਾ
. . .  1 day ago
ਆਈ ਪੀ ਐੱਲ 2018 : ਚੇਨਈ ਨੂੰ ਪਹਿਲਾ ਝਟਕਾ
. . .  1 day ago
ਆਈ ਪੀ ਐੱਲ 2018 : ਹੈਦਰਾਬਾਦ ਨੇ ਚੇਨਈ ਨੂੰ ਜਿੱਤਣ ਲਈ ਦਿੱਤਾ 140 ਦੌੜਾਂ ਦਾ ਟੀਚਾ
. . .  1 day ago
ਆਈ.ਪੀ.ਐਲ 2018: 15 ਓਵਰਾਂ ਬਾਅਦ ਸਨਰਾਈਜਰਜ਼ ਹੈਦਰਾਬਾਦ 88/6
. . .  1 day ago
ਆਈ.ਪੀ.ਐਲ 2018 -ਸਨਰਾਈਜਰਜ਼ ਹੈਦਰਾਬਾਦ ਨੂੰ ਛੇਵਾਂ ਝਟਕਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 9 ਜੇਠ ਸੰਮਤ 550
ਵਿਚਾਰ ਪ੍ਰਵਾਹ: ਜ਼ਿੰਮੇਵਾਰੀ ਤੋਂ ਭੱਜਣਾ ਆਸਾਨ ਹੈ ਪਰ ਗ਼ੈਰ-ਜ਼ਿੰਮੇਵਾਰੀ ਦੇ ਸਿੱਟਿਆਂ ਤੋਂ ਬਚਣਾ ਅਸੰਭਵ ਹੈ। -ਜੋਸ਼ੀਆ ਚਾਰਲਸ
  •     Confirm Target Language  

ਤਾਜ਼ਾ ਖ਼ਬਰਾਂ

ਤੇਜ ਰਫ਼ਤਾਰ ਬੱਸ ਨੇ ਆਟੋ ਨੂੰ ਮਾਰੀ ਟੱਕਰ, 1 ਦੀ ਮੌਤ 3 ਔਰਤਾਂ ਸਮੇਤ ਪੰਜ ਗੰਭੀਰ ਜ਼ਖ਼ਮੀ

ਬਰਨਾਲਾ, 16 ਜਨਵਰੀ (ਧਰਮਪਾਲ ਸਿੰਘ)-ਬਰਨਾਲਾ ਹੰਡਿਆਇਆ ਸੜਕ 'ਤੇ ਗੋਦਰੇਜ ਆਧਾਰ ਨਜ਼ਦੀਕ ਇਕ ਤੇਜ਼ ਰਫ਼ਤਾਰ ਬੱਸ ਨੇ ਥ੍ਰੀ-ਵੀਲਰ ਆਟੋ ਨੂੰ ਪਿਛਲੇ ਪਾਸੇ ਤੋਂ ਟੱਕਰ ਮਾਰ ਦਿੱਤੀ ਜਿਸ ਵਿਚ ਇਕ ਵਿਅਕਤੀ ਦੀ ਮੌਤ, ਜਦਕਿ ਤਿੰਨ ਔਰਤਾਂ ਸਮੇਤ ਪੰਜ ਵਿਅਕਤੀ ਜ਼ਖ਼ਮੀ ਹੋ ਗਏ ਹਨ। ਜਾਣਕਾਰੀ ਅਨੁਸਾਰ ਮ੍ਰਿਤਕ ਵਿਅਕਤੀ ਗੁਰਮੀਤ ਸਿੰਘ ਪੁੱਤਰ ਗੁਰਚਰਨ ਸਿੰਘ ਵਾਸੀ ਮਾਨਸਾ ਡਿਪਟੀ ਕਮਿਸ਼ਨਰ ਦਫ਼ਤਰ ਬਰਨਾਲਾ ਵਿਖੇ ਸਰਕਾਰੀ ਮੁਲਾਜ਼ਮ ਸੀ, ਜੋ ਆਪਣੀ ਡਿਊਟੀ ਲਈ ਆਟੋ ਰਾਹੀਂ ਆ ਰਿਹਾ ਸੀ। ਇਕ ਹੋਰ ਔਰਤ ਜਸਪ੍ਰੀਤ ਕੌਰ ਪਤਨੀ ਅਮਨਦੀਪ ਸਿੰਘ ਵਾਸੀ ਮਾਨਸਾ ਵੀ ਡਿਪਟੀ ਕਮਿਸ਼ਨਰ ਦਫ਼ਤਰ ਬਰਨਾਲਾ ਦੀ ਹੀ ਮੁਲਾਜ਼ਮ ਸੀ, ਜਦਕਿ ਅਮਨਦੀਪ ਕੌਰ ਪੁੱਤਰੀ ਹਰਵਿੰਦਰ ਸਿੰਘ ਵਾਸੀ ਜੋਗਾ ਪਾਵਰ ਕਾਮ ਵਿਭਾਗ ਬਰਨਾਲਾ ਵਿਖੇ ਮੁਲਾਜ਼ਮ ਸਮੇਤ ਹਰਜਿੰਦਰ ਸਿੰਘ ਤੇ ਹਰਮੇਲ ਸਿੰਘ ਵੀ ਜ਼ਖ਼ਮੀ ਹੋ ਗਏ। ਜਿਨ੍ਹਾਂ ਵਿਚੋਂ ਗੁਰਮੀਤ ਸਿੰਘ, ਹਰਜਿੰਦਰ ਸਿੰਘ ਤੇ ਹਰਮੇਲ ਸਿੰਘ ਨੂੰ ਮੁੱਢਲੀ ਸਹਾਇਤਾ ਦੇ ਕੇ ਰੈਫ਼ਰ ਕਰ ਦਿੱਤਾ। ਜਿੱਥੇ ਜ਼ਖ਼ਮਾਂ ਦੀ ਤਾਬ ਨਾ ਝੱਲਦੇ ਹੋਏ ਲੁਧਿਆਣਾ ਦੇ ਇਕ ਹਸਪਤਾਲ ਗੁਰਮੀਤ ਸਿੰਘ ਦੀ ਮੌਤ ਹੋ ਗਈ।


ਖ਼ਬਰ ਸ਼ੇਅਰ ਕਰੋ






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX