ਤਾਜਾ ਖ਼ਬਰਾਂ


ਆਈ.ਪੀ.ਐੱਲ-208 ਫਾਈਨਲ : ਚੇਨਈ ਨੇ ਹੈਦਰਾਬਾਦ ਨੂੰ 8 ਵਿਕਟਾਂ ਨਾਲ ਹਰਾਇਆ
. . .  1 day ago
ਮੁੰਬਈ, 27 ਮਈ - ਮੁੰਬਈ ਦੇ ਵਾਨਖੇੜੇ ਸਟੇਡੀਅਮ 'ਚ ਆਈ.ਪੀ.ਐੱਲ-2018 ਦੇ ਫਾਈਨਲ ਵਿਚ ਚੇਨਈ ਸੁਪਰ ਕਿੰਗਜ਼ ਨੇ ਸਨਰਾਈਜ਼ਰਸ ਹੈਦਰਾਬਾਦ ਨੂੰ 8 ਵਿਕਟਾਂ ਨਾਲ...
ਆਈ.ਪੀ.ਐਲ 2018 ਫਾਈਨਲ : ਹੈਦਰਾਬਾਦ ਨੂੰ ਹਰਾ ਕੇ ਚੇਨਈ ਸੁਪਰ ਕਿੰਗਜ਼ ਦੀ ਟੀਮ ਬਣੀ ਆਈ.ਪੀ.ਐੱਲ-2018 ਦੀ ਚੈਂਪੀਅਨ
. . .  1 day ago
ਆਈ.ਪੀ.ਐਲ 2018 ਫਾਈਨਲ : ਚੇਨਈ ਸੁਪਰ ਕਿੰਗਜ਼ ਦੇ ਸ਼ੇਨ ਵਾਟਸਨ ਦੀਆਂ 100 ਦੌੜਾਂ ਪੂਰੀਆਂ
. . .  1 day ago
ਆਈ.ਪੀ.ਐਲ 2018 ਫਾਈਨਲ : 16 ਓਵਰਾਂ ਤੋਂ ਬਾਅਦ ਚੇਨਈ ਸੁਪਰ ਕਿੰਗਜ਼ 154/2
. . .  1 day ago
ਆਈ.ਪੀ.ਐਲ 2018 ਫਾਈਨਲ : 15 ਓਵਰਾਂ ਤੋਂ ਬਾਅਦ ਚੇਨਈ ਸੁਪਰ ਕਿੰਗਜ਼ 146/2
. . .  1 day ago
ਆਈ.ਪੀ.ਐਲ 2018 ਫਾਈਨਲ : ਚੇਨਈ ਸੁਪਰ ਕਿੰਗਜ਼ ਨੂੰ ਦੂਸਰਾ ਝਟਕਾ, ਸੁਰੇਸ਼ ਰੈਨਾ ਆਊਟ
. . .  1 day ago
ਆਈ.ਪੀ.ਐਲ 2018 ਫਾਈਨਲ : 13 ਓਵਰਾਂ ਤੋਂ ਬਾਅਦ ਚੇਨਈ ਸੁਪਰ ਕਿੰਗਜ਼ 131/1
. . .  1 day ago
ਆਈ.ਪੀ.ਐਲ 2018 ਫਾਈਨਲ : 12 ਓਵਰਾਂ ਤੋਂ ਬਾਅਦ ਚੇਨਈ ਸੁਪਰ ਕਿੰਗਜ਼ 104/1
. . .  1 day ago
ਆਈ.ਪੀ.ਐਲ 2018 ਫਾਈਨਲ : 11 ਓਵਰਾਂ ਤੋਂ ਬਾਅਦ ਚੇਨਈ ਸੁਪਰ ਕਿੰਗਜ਼ 95/1
. . .  1 day ago
ਆਈ.ਪੀ.ਐਲ 2018 ਫਾਈਨਲ : ਚੇਨਈ ਸੁਪਰ ਕਿੰਗਜ਼ ਦੇ ਵਾਟਸਨ ਨੇ ਸਿਕਸ ਮਾਰ ਕੇ ਕੀਤੀਆਂ 50 ਦੌੜਾਂ ਪੂਰੀਆਂ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 14 ਜੇਠ ਸੰਮਤ 550
ਵਿਚਾਰ ਪ੍ਰਵਾਹ: ਕੇਵਲ ਭਲਾ ਸੋਚੋ ਹੀ ਨਾ, ਭਲਾ ਕਰੋ ਵੀ। -ਥੋਰੋ
  •     Confirm Target Language  

ਤਾਜ਼ਾ ਖ਼ਬਰਾਂ

ਅੰਮ੍ਰਿਤਸਰ ਦੇ ਹਵਾਈ ਅੱਡਾ ਰਾਜਾਸਾਂਸੀ ਵਿਖੇ ਰੈੱਡ ਅਲਰਟ ਜਾਰੀ

ਪੰਜਾਬ ਪੁਲਿਸ ਤੇ ਸੀ. ਆਈ. ਐਸ. ਐਫ ਵੱਲੋਂ ਸੁਰੱਖਿਆ ਪ੍ਰਬੰਧ ਸਖ਼ਤ
ਰਾਜਾਸਾਂਸੀ 20 ਜਨਵਰੀ (ਹਰਦੀਪ ਸਿੰਘ ਖੀਵਾ)- ਦੇਸ ਭਰ ਵਿਚ 26 ਜਨਵਰੀ ਨੂੰ ਮਨਾਏ ਜਾ ਰਹੇ ਗਣਤੰਤਰ ਦਿਵਸ ਤਹਿਤ ਅੱਜ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਏਅਰਪੋਰਟ ਦੇ ਅਧਿਕਾਰੀਆਂ ਵੱਲੋਂ ਹਵਾਈ ਅੱਡੇ ਦੀ ਸੁਰੱਖਿਆ ਨੂੰ ਮੱਦੇਨਜ਼ਰ ਰੱਖਦਿਆਂ 31 ਜਨਵਰੀ ਤੱਕ ਰੈੱਡ ਅਲਰਟ ਜਾਰੀ ਕਰ ਦਿੱਤਾ ਗਿਆ। ਇਸ ਸਬੰਧੀ ਹਵਾਈ ਅੱਡੇ ਦੇ ਡਾਇਰੈਕਟਰ ਮਨੋਜ ਸੰਸੋਰੀਆ ਵੱਲੋਂ ਸੀ ਆਈ ਐਸ ਐਫ ਦੇ ਕਮਾਡੈਂਟ ਧਰਮਵੀਰ ਯਾਦਵ ਤੇ ਡਿਪਟੀ ਕਮਾਡੈਂਟ ਅਮਨਦੀਪ ਸਿਰਸਵਾ ਦੀ ਹਾਜ਼ਰੀ 'ਚ ਹਵਾਈ ਅੱਡੇ ਦੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਦੀ ਬੈਠਕ ਦੌਰਾਨ 26 ਜਨਵਰੀ ਦੇ ਗਣਤੰਤਰ ਦਿਵਸ ਨੂੰ ਮੁੱਖ ਰੱਖਦਿਆਂ ਰੈੱਡ ਅਲਰਟ ਜਾਰੀ ਕਰਨ ਦਾ ਫੁਰਮਾਨ ਜਾਰੀ ਕਰਦਿਆਂ ਸੁਰੱਖਿਆ ਨੂੰ ਹੋਰ ਤੇਜ ਕਰਨ ਲਈ ਕਿਹਾ।


ਖ਼ਬਰ ਸ਼ੇਅਰ ਕਰੋ






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX