ਤਾਜਾ ਖ਼ਬਰਾਂ


ਆਈ ਪੀ ਐੱਲ 2018 : ਹੈਦਰਾਬਾਦ ਨੇ ਕੋਲਕਾਤਾ ਨੂੰ 13 ਦੌੜਾਂ ਨਾਲ ਹਰਾ ਕੇ ਆਈ ਪੀ ਐੱਲ ਦੇ ਫਾਈਨਲ 'ਚ ਕੀਤਾ ਪ੍ਰਵੇਸ਼
. . .  1 day ago
ਆਈ ਪੀ ਐੱਲ 2018 : 15 ਓਵਰਾਂ ਤੋਂ ਬਾਅਦ ਕੇ ਕੇ ਆਰ 118/6
. . .  1 day ago
ਆਈ ਪੀ ਐੱਲ 2018 : ਕੇ ਕੇ ਆਰ ਨੂੰ ਛੇਵਾਂ ਝਟਕਾ
. . .  1 day ago
ਰੂਪਨਗਰ ਬਾਈਪਾਸ ਦੀਆਂ ਨਾਜਾਇਜ਼ ਉਸਾਰੀਆਂ ਵਿਰੁੱਧ ਲੋਕ ਨਿਰਮਾਣ ਵਿਭਾਗ ਨੇ ਚਲਾਈ ਜੇ. ਸੀ. ਬੀ.
. . .  1 day ago
ਰੂਪਨਗਰ, 25 ਮਈ (ਮਨਜਿੰਦਰ ਸਿੰਘ ਚੱਕਲ )-ਬਹੁਕਰੋੜੀ ਬਾਈਪਾਸ 'ਤੇ ਹੋਈਆਂ ਨਾਜਾਇਜ਼ ਉਸਾਰੀਆਂ 'ਤੇ ਅੱਜ ਲੋਕ ਨਿਰਮਾਣ ਵਿਭਾਗ ਨੇ ਜੇ. ਸੀ. ਬੀ. ਚਲਾ ਦਿੱਤੀ ਅਤੇ ਮਾਰਗ ਦੇ ਵਿਚਕਾਰੋਂ ਤੇ ...
ਆਈ ਪੀ ਐੱਲ 2018 : 5 ਓਵਰਾਂ ਤੋਂ ਬਾਅਦ ਕੇ ਕੇ ਆਰ 58/1
. . .  1 day ago
ਆਈ ਪੀ ਐੱਲ 2018 : ਕੇ ਕੇ ਆਰ ਨੂੰ ਪਹਿਲਾ ਝਟਕਾ
. . .  1 day ago
ਆਈ ਪੀ ਐੱਲ 2018 : ਹੈਦਰਾਬਾਦ ਨੇ ਕੋਲਕਾਤਾ ਨੂੰ ਜਿੱਤਣ ਲਈ ਦਿੱਤਾ 175 ਦੌੜਾਂ ਦਾ ਟੀਚਾ
. . .  1 day ago
ਆਈ ਪੀ ਐੱਲ 2018 : ਹੈਦਰਾਬਾਦ ਨੂੰ ਸੱਤਵਾਂ ਝਟਕਾ
. . .  1 day ago
ਆਈ ਪੀ ਐੱਲ 2018 : ਹੈਦਰਾਬਾਦ ਨੂੰ ਛੇਵਾਂ ਝਟਕਾ
. . .  1 day ago
ਆਈ ਪੀ ਐੱਲ 2018 : 15 ਓਵਰਾਂ ਦੇ ਬਾਦ ਹੈਦਰਾਬਾਦ 113/4
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 12 ਜੇਠ ਸੰਮਤ 550
ਵਿਚਾਰ ਪ੍ਰਵਾਹ: ਅਸੀਂ ਭੁੱਲ ਗਏ ਹਾਂ ਕਿ ਪਾਣੀ ਅਤੇ ਜੀਵਨ ਇਕੋ ਲੜੀ ਦੀਆਂ ਕੜੀਆਂ ਹਨ। -ਜੇਕਿਊਸ ਕੋਸਤੀਏ
  •     Confirm Target Language  

ਤਾਜ਼ਾ ਖ਼ਬਰਾਂ

ਆਈ.ਪੀ.ਐੱਲ-11 ਦਾ ਉਦਘਾਟਨ 6 ਅਪ੍ਰੈਲ ਨੂੰ

ਮੁੰਬਈ, 22 ਜਨਵਰੀ - ਇੰਡੀਅਨ ਪ੍ਰੀਮੀਅਰ ਲੀਗ (ਆਈ.ਪੀ.ਐੱਲ) ਦੇ ਕਮਿਸ਼ਨਰ ਰਾਜੀਵ ਸ਼ੁਕਲਾ ਨੇ ਦੱਸਿਆ ਕਿ ਆਈ.ਪੀ.ਐੱਲ-11 ਦਾ ਉਦਘਾਟਨ ਸਮਾਰੋਹ 6 ਅਪ੍ਰੈਲ ਮੁੰਬਈ ਵਿਖੇ ਹੋਵੇਗਾ ਤੇ ਪਹਿਲਾ ਮੈਚ 7 ਅਪ੍ਰੈਲ ਨੂੰ ਮੁੰਬਈ ਵਿਖੇ ਹੋਵੇਗਾ, ਜਦਕਿ ਫਾਈਨਲ ਮੁਕਾਬਲਾ ਵੀ 27 ਮਈ ਨੂੰ ਮੁੰਬਈ ਵਿਖੇ ਹੀ ਹੋਵੇਗਾ। 


ਖ਼ਬਰ ਸ਼ੇਅਰ ਕਰੋ






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX