ਤਾਜਾ ਖ਼ਬਰਾਂ


ਪ੍ਰਸਿੱਧ ਗੀਤਕਾਰ ਗੋਪਾਲ ਦਾਸ ਨੀਰਜ ਦਾ ਦੇਹਾਂਤ
. . .  39 minutes ago
ਦਿੱਲੀ, 19 ਜੁਲਾਈ - ਪ੍ਰਸਿੱਧ ਗੀਤਕਾਰ, ਹਿੰਦੀ ਸਾਹਿੱਤਕਾਰ ਅਤੇ ਕਵੀ ਗੋਪਾਲ ਦਾਸ ਨੀਰਜ ਦਾ 93 ਸਾਲ ਦੀ ਉਮਰ ਵਿਚ ਦਿੱਲੀ ਦੇ ਏਮਜ਼ ਵਿਖੇ ਦੇਹਾਂਤ ਹੋ ਗਿਆ। ਉਨ੍ਹਾਂ ਨੇ ਰਾਜ ਕਪੂਰ...
ਝਾਰਖੰਡ 'ਚ 2 ਲੜਕੀਆਂ ਨਾਲ ਕਥਿਤ ਤੌਰ 'ਤੇ ਸਮੂਹਿਕ ਜਬਰ ਜਨਾਹ
. . .  52 minutes ago
ਰਾਂਚੀ, 19 ਜੁਲਾਈ - ਝਾਰਖੰਡ 'ਚ 2 ਲੜਕੀਆਂ ਨੂੰ 2 ਦਿਨ ਬੰਧਕ ਬਣਾ ਕੇ ਕਥਿਤ ਤੌਰ 'ਤੇ ਸਮੂਹਿਕ ਜਬਰ ਜਨਾਹ ਕੀਤਾ ਗਿਆ, ਜਿਨ੍ਹਾਂ ਨੂੰ ਛੁਡਾ ਲਿਆ ਗਿਆ ਹੈ। ਇਸ ਮਾਮਲੇ...
ਮਹਾਰਾਸ਼ਟਰ ਸਰਕਾਰ ਵੱਲੋਂ ਡੇਅਰੀ ਕਿਸਾਨਾਂ ਲਈ ਦੁੱਧ ਦੀ ਘੱਟੋ ਘੱਟ ਕੀਮਤ 25 ਰੁਪਏ ਪ੍ਰਤੀ ਲੀਟਰ ਤੈਅ
. . .  about 1 hour ago
ਮੁੰਬਈ, 19 ਜੁਲਾਈ - ਮਹਾਰਾਸ਼ਟਰ ਸਰਕਾਰ ਨੇ ਡੇਅਰੀ ਕਿਸਾਨਾਂ ਦੇ ਅੰਦੋਲਨ ਨੂੰ ਦੇਖਦੇ ਹੋਏ ਡੇਅਰੀ ਕਿਸਾਨਾਂ ਲਈ ਦੁੱਧ ਦੀ ਘੱਟੋ ਘੱਟ ਕੀਮਤ 25 ਰੁਪਏ ਪ੍ਰਤੀ ਲੀਟਰ ਤੈਅ ਕੀਤੀ ਹੈ। ਵਧੀਆਂ...
ਮੁੱਠਭੇੜ 'ਚ ਇੱਕ ਅੱਤਵਾਦੀ ਢੇਰ
. . .  about 1 hour ago
ਸ੍ਰੀਨਗਰ, 19 ਜੁਲਾਈ - ਜੰਮੂ ਕਸ਼ਮੀਰ ਦੇ ਕੁਪਵਾੜਾ ਦੇ ਹੰਦਵਾੜਾ 'ਚ ਸੁਰੱਖਿਆ ਬਲਾਂ ਨੇ ਮੁੱਠਭੇੜ ਦੌਰਾਨ ਇੱਕ ਅੱਤਵਾਦੀ ਨੂੰ ਢੇਰ ਕਰ...
ਭ੍ਰਿਸ਼ਟਾਚਾਰ ਰੋਕਥਾਮ (ਸੋਧ) ਬਿਲ 2013 ਰਾਜ ਸਭਾ 'ਚ ਪਾਸ
. . .  about 2 hours ago
ਨਵੀਂ ਦਿੱਲੀ, 19 ਜੁਲਾਈ - ਰਾਜ ਸਭਾ ਵਿਚ ਅੱਜ ਭ੍ਰਿਸ਼ਟਾਚਾਰ ਰੋਕਥਾਮ (ਸੋਧ) ਬਿਲ 2013 ਪਾਸ ਕਰ ਦਿੱਤਾ ਗਿਆ...
2 ਕਰੋੜ 14 ਲੱਖ ਦੀਆਂ ਨਸ਼ੀਲੀਆਂ ਦਵਾਈਆਂ ਸਮੇਤ 2 ਗ੍ਰਿਫ਼ਤਾਰ
. . .  about 1 hour ago
ਲੁਧਿਆਣਾ, 19 ਜੁਲਾਈ - ਲੁਧਿਆਣਾ ਪੁਲਸ ਦੀ ਐੱਸ.ਟੀ.ਐੱਫ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਕਾਰਵਾਈ ਕਰਦੇ ਹੋਏ ਇੱਕ ਵਿਅਕਤੀ ਅਤੇ ਉਸ ਦੇ ਸਾਥੀ ਨੂੰ 2 ਕਰੋੜ 14 ਲੱਖ ਦੀਆਂ...
ਭਾਜਪਾ ਮੰਡਲ ਛੇਹਰਟਾ ਦੇ ਅਹੁਦੇਦਾਰਾਂ ਵੱਲੋਂ ਅਸਤੀਫ਼ੇ
. . .  about 2 hours ago
ਛੇਹਰਟਾ, 19 ਜੁਲਾਈ (ਵਡਾਲੀ) - ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਤੇ ਰਾਜ ਸਭਾ ਮੈਂਬਰ ਸ਼ਵੇਤ ਮਲਿਕ ਦੀਆਂ ਤਾਨਾਸ਼ਾਹੀ ਨੀਤੀਆਂ ਤੋਂ ਅੱਕ ਕੇ ਭਾਜਪਾ ਮੰਡਲ ਛੇਹਰਟਾ...
ਸੀ.ਬੀ.ਆਈ 'ਤੇ ਦੋਸ਼ ਪੱਤਰ ਲਈ ਪਾਇਆ ਗਿਆ ਦਬਾਅ - ਪੀ. ਚਿਦੰਬਰਮ
. . .  about 2 hours ago
ਨਵੀਂ ਦਿੱਲੀ, 19 ਜੁਲਾਈ - ਏਅਰਸੈੱਲ-ਮੈਕਸਿਸ ਡੀਲ ਸਬੰਧੀ ਤਾਜ਼ਾ ਦੋਸ਼ ਪੱਤਰ 'ਚ ਨਾਂਅ ਆਉਣ ਤੋਂ ਬਾਅਦ ਸਾਬਕਾ ਵਿੱਤ ਮੰਤਰੀ ਪੀ. ਚਿਦੰਬਰਮ ਦਾ ਕਹਿਣਾ ਹੈ ਕਿ ਸੀ.ਬੀ.ਆਈ...
ਭਗੌੜੇ ਆਰਥਿਕ ਅਪਰਾਧੀ ਬਿੱਲ 2018 ਲੋਕ ਸਭਾ 'ਚ ਪਾਸ
. . .  about 2 hours ago
ਨਵੀਂ ਦਿੱਲੀ, 19 ਜੁਲਾਈ - ਭਗੌੜੇ ਆਰਥਿਕ ਅਪਰਾਧੀ ਬਿੱਲ 2018 ਨੂੰ ਅੱਜ ਲੋਕ ਸਭਾ 'ਚ ਪਾਸ ਕਰ ਦਿੱਤਾ ਗਿਆ...
ਕਿਸੇ ਵੀ ਸਿਆਸਤਦਾਨ ਦੀ ਸੁਰੱਖਿਆ ਲਈ ਫ਼ੌਜ ਸਿੱਧੇ ਤੌਰ 'ਤੇ ਜ਼ਿੰਮੇਵਾਰ ਨਹੀ - ਆਸਿਫ਼ ਗ਼ਫ਼ੂਰ
. . .  about 2 hours ago
ਇਸਲਾਮਾਬਾਦ, 19 ਜੁਲਾਈ - ਪਾਕਿਸਤਾਨ 'ਚ ਆਮ ਚੋਣਾਂ ਦੇ ਮੱਦੇਨਜ਼ਰ ਡਾਇਰੈਕਟਰ ਜਨਰਲ ਇੰਟਰ ਸਰਵਿਸਿਜ਼ ਪਬਲਿਕ ਰਿਲੇਸ਼ਨ ਆਸਿਫ਼ ਗ਼ਫ਼ੂਰ ਨੇ ਸਪਸ਼ਟ ਕੀਤਾ ਹੈ ਕਿ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 4 ਸਾਉਣ ਸੰਮਤ 550
ਵਿਚਾਰ ਪ੍ਰਵਾਹ: ਲੋਕਾਂ ਦਾ ਖਿਆਲ ਰੱਖਣਾ ਅਤੇ ਉਨ੍ਹਾਂ ਦੀ ਚਿੰਤਾ ਕਰਨੀ ਇਕ ਚੰਗੀ ਸਰਕਾਰ ਦਾ ਮੁਢਲਾ ਸਿਧਾਂਤ ਹੈ। -ਕਨਫਿਊਸ਼ੀਅਸ
  •     Confirm Target Language  

ਤਾਜ਼ਾ ਖ਼ਬਰਾਂ

ਵਾਇਰਲ ਵੀਡੀਓ ਤੋਂ ਅਦਾਕਾਰਾ ਦਾ ਪਰਿਵਾਰ ਹੋਇਆ ਪ੍ਰੇਸ਼ਾਨ

ਨਵੀਂ ਦਿੱਲੀ, 13 ਫਰਵਰੀ - ਰਾਤੋਂ ਰਾਤ ਇੰਟਰਨੈੱਟ ਸਨਸਨੀ ਬਣੀ ਮਲਿਆਲਮ ਅਦਾਕਾਰਾ ਪ੍ਰਿਆ ਪ੍ਰਕਾਸ਼ ਵਰੀਅਰ ਆਪਣੇ ਇਕ ਹੀ ਵੀਡੀਓ ਕਲਿਪ ਨਾਲ ਦੁਨੀਆ ਭਰ 'ਚ ਛਾਈ ਹੋਈ ਹੈ। ਇਹ ਅਦਾਕਾਰਾ ਦੁਨੀਆ ਦੀ ਤੀਸਰੀ ਸਭ ਤੋਂ ਮਸ਼ਹੂਰ ਇੰਸਟਾਗ੍ਰਾਮ ਸੈਲੇਬ੍ਰੇਟੀ ਬਣ ਚੁੱਕੀ ਹੈ। ਪਰ ਅਦਾਕਾਰਾ ਨੂੰ ਮਿਲ ਰਹੀ ਇਸ ਮਸ਼ਹੂਰੀ ਤੋਂ ਉਸ ਦਾ ਪਰਿਵਾਰ ਪ੍ਰੇਸ਼ਾਨੀ 'ਚ ਆ ਗਿਆ ਹੈ। ਮੀਡੀਆ ਰਿਪੋਰਟਾਂ ਮੁਤਾਬਿਕ ਪ੍ਰਿਆ ਪ੍ਰਕਾਸ਼ ਦੀ ਮਾਂ ਪ੍ਰੀਥਾ ਨੇ ਕਿਹਾ ਕਿ ਉਨ੍ਹਾਂ ਨੇ ਆਪਣੀ ਬੇਟੀ ਨੂੰ ਹਾਸਟਲ ਭੇਜ ਦਿੱਤਾ ਹੈ।


ਖ਼ਬਰ ਸ਼ੇਅਰ ਕਰੋ






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX