ਤਾਜਾ ਖ਼ਬਰਾਂ


ਜਥੇ 'ਚੋਂ ਲਾਪਤਾ ਨੌਜਵਾਨ ਅਟਾਰੀ ਪਹੁੰਚਿਆ
. . .  23 minutes ago
ਅੰਮ੍ਰਿਤਸਰ, 24 ਅਪ੍ਰੈਲ (ਸੁਰਿੰਦਰ ਕੋਛੜ)-ਵਿਸਾਖੀ ਮੌਕੇ ਜਥੇ ਨਾਲ ਪਾਕਿਸਤਾਨ ਸਥਿਤ ਗੁਰਧਾਮਾਂ ਦੀ ਯਾਤਰਾ ਦੇ ਦੌਰਾਨ ਲਾਹੌਰ ਦੇ ਗੁਰਦੁਆਰਾ ਡੇਰਾ ਸਾਹਿਬ ਤੋਂ ਸ਼ੱਕੀ ਹਾਲਤ 'ਚ ਲਾਪਤਾ ਹੋਏ ਅੰਮ੍ਰਿਤਸਰ ਦੇ ਪਿੰਡ ਨਿਰੰਜਨਪੁਰ ਦੇ ਨਿਵਾਸੀ ਅਮਰਜੀਤ ਸਿੰਘ (24 ਸਾਲ) ਨੂੰ...
ਗਡਚਿਰੌਲੀ ਮੁੱਠਭੇੜ : 37 ਨਕਸਲੀਆਂ ਦੀ ਹੋਈ ਮੌਤ
. . .  40 minutes ago
ਗਡਚਿਰੌਲੀ, 24 ਅਪ੍ਰੈਲ - ਮਹਾਰਾਸ਼ਟਰ ਦੇ ਗਡਚਿਰੌਲੀ ਮੁੱਠਭੇੜ ਵਿਚ ਹੁਣ ਤੱਕ 37 ਨਕਸਲੀਆਂ ਦੀਆਂ ਲਾਸ਼ਾਂ ਬਰਾਮਦ ਹੋ ਚੁੱਕੀਆਂ ਹਨ। ਮਹਾਰਾਸ਼ਟਰ ਪੁਲਿਸ ਦੇ ਸੀ-60 ਕਮਾਂਡੋਆਂ ਨੇ ਨਕਸਲੀਆਂ ਖਿਲਾਫ ਅਪਰੇਸ਼ਨ ਵਿੱਢਿਆ ਹੋਇਆ ਸੀ। ਇੰਦਰਵਤੀ ਦਰਿਆ 'ਚ ਚਲਾਏ...
ਟਰੱਕ ਤੇ ਕਾਰ ਵਿਚਕਾਰ ਜ਼ਬਰਦਸਤ ਟੱਕਰ,ਪਤੀ ਪਤਨੀ ਨੂੰ ਗੰਭੀਰ ਸੱਟਾ,ਟਰੱਕ ਦੁਕਾਨਾਂ ਅੰਦਰ ਜਾ ਵੜਿਆ
. . .  about 1 hour ago
ਮਾਛੀਵਾੜਾ ਸਾਹਿਬ, 24 ਅਪ੍ਰੈਲ (ਮਨੋਜ ਕੁਮਾਰ) - ਬੀਤੀ ਰਾਤ ਕਰੀਬ 12 ਵਜੇ ਸਮਰਾਲਾ ਰੋਡ 'ਤੇ ਦਾਣਾ ਮੰਡੀ ਸਾਹਮਣੇ ਗੈਸ ਏਜੰਸੀ ਕੋਲ ਟਰੱਕ ਤੇ ਕਾਰ ਦੀ ਹੋਈ ਜ਼ਬਰਦਸਤ ਟੱਕਰ ਵਿਚ ਕਾਰ ਚਾਲਕ ਪੱਪੂ ਲੀਹਲ ਤੇ ਉਸ ਦੀ ਪਤਨੀ ਗੰਭੀਰ ਰੂਪ ਵਿਚ ਜ਼ਖਮੀ ਹੋ ਗਏ ਜਿਨ੍ਹਾਂ...
ਢਾਹਾਂ ਵਿਖੇ ਬਾਬਾ ਬੁਧ ਸਿੰਘ ਦੇ ਅੰਤਿਮ ਸਸਕਾਰ 'ਤੇ ਅਨੇਕਾ ਆਗੂ ਪੁੱਜੇ
. . .  about 1 hour ago
ਬੰਗਾ, 24 ਅਪ੍ਰੈਲ (ਜਸਬੀਰ ਸਿੰਘ ਨੂਰਪੁਰ) - ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਦੇ ਬਾਨੀ ਅਤੇ ਕੁਲਪੁਰ ਦੇ ਪ੍ਰਧਾਨ, ਸਿਹਤ ਅਤੇ ਵਿੱਦਿਅਕ ਅਦਾਰਿਆਂ ਦੇ ਮੋਢੀ ਬਾਬਾ ਬੁਧ ਸਿੰਘ ਢਾਹਾਂ ਦਾ ਅੰਤਿਮ ਸਸਕਾਰ ਪਿੰਡ ਢਾਹਾਂ ਵਿਖੇ ਕੀਤਾ ਗਿਆ । ਗੁਰੂ ਨਾਨਕ ਮਿਸ਼ਨ ਹਸਪਤਾਲ...
ਮੁੱਠਭੇੜ 'ਚ ਇਕ ਜਵਾਨ ਤੇ ਪੁਲਿਸ ਮੁਲਾਜ਼ਮ ਸ਼ਹੀਦ
. . .  about 1 hour ago
ਸ੍ਰੀਨਗਰ, 24 ਅਪ੍ਰੈਲ - ਪੁਲਵਾਮਾ ਜ਼ਿਲ੍ਹੇ ਦੇ ਤਰਾਲ ਸਥਿਤ ਲਾਮ ਪਿੰਡ ਵਿਚ ਅੱਤਵਾਦੀਆਂ ਨਾਲ ਚੱਲ ਰਹੀ ਮੁੱਠਭੇੜ ਵਿਚ ਇਕ ਫ਼ੌਜੀ ਜਵਾਨ ਤੇ ਇਕ ਪੁਲਿਸ ਮੁਲਾਜ਼ਮ ਸ਼ਹੀਦ ਹੋ ਗਿਆ ਹੈ। ਰਿਪੋਰਟਾਂ ਮੁਤਾਬਿਕ ਇਕ ਅੱਤਵਾਦੀ ਵੀ ਮਾਰਿਆ ਗਿਆ...
ਟਰੱਕ ਚੋਰੀ ਕਰਨ ਵਾਲੇ ਗਿਰੋਹ ਦੇ 6 ਮੈਂਬਰ ਗ੍ਰਿਫ਼ਤਾਰ
. . .  about 2 hours ago
ਗੁਰਦਾਸਪੁਰ, 24 ਅਪ੍ਰੈਲ (ਆਰਿਫ਼/ਆਲਮਬੀਰ ਸਿੰਘ)- ਜ਼ਿਲ੍ਹਾ ਗੁਰਦਾਸਪੁਰ ਦੀ ਪੁਲਿਸ ਨੇ ਅੱਜ ਟਰੱਕ ਚੋਰੀ ਕਰਨ ਵਾਲੇ ਗਿਰੋਹ ਦੇ 6 ਮੈਂਬਰਾਂ ਤਿੰਨ ਟਰੱਕਾਂ ਸਮੇਤ ਗ੍ਰਿਫ਼ਤਾਰ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਹੈ। ਇਨ੍ਹਾਂ ਦੋਸ਼ੀਆਂ ਨੂੰ ਸਿਟੀ ਪੁਲਿਸ ਗੁਰਦਾਸਪੁਰ ਤੇ ਸੀ...
ਕਾਂਗਰਸ ਦੇ ਦਾਮਨ 'ਤੇ ਹਨ ਮੁਸਲਮਾਨਾਂ ਦੇ ਖੂਨ ਦੇ ਧੱਬੇ - ਸਲਮਾਨ ਖੁਰਸ਼ੀਦ
. . .  about 1 hour ago
ਅਲੀਗੜ੍ਹ, 24 ਅਪ੍ਰੈਲ - ਕਾਂਗਰਸ ਦੇ ਸੀਨੀਅਰ ਨੇਤਾ ਸਲਮਾਨ ਖੁਰਸ਼ੀਦ ਨੇ ਕਿਹਾ ਹੈ ਕਿ ਕਾਂਗਰਸ ਤੇ ਉਨ੍ਹਾਂ ਦੇ ਦਾਮਨ 'ਤੇ ਮੁਸਲਮਾਨਾਂ ਦੇ ਖੂਨ ਦੇ ਧੱਬੇ ਹੈ। ਅਲੀਗੜ੍ਹ ਮੁਸਲਿਮ ਯੂਨੀਵਰਸਿਟੀ 'ਚ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਇਕ ਸਵਾਲ ਦੇ ਜਵਾਬ 'ਚ ਸਲਮਾਨ ਖੁਰਸ਼ੀਦ...
ਵਿਦਿਆਰਥੀ ਦੀ ਮੌਤ ਮਗਰੋਂ ਬਠਿੰਡਾ-ਮਾਨਸਾ ਰੋਡ ਜਾਮ
. . .  about 2 hours ago
ਬਠਿੰਡਾ, 24 ਅਪ੍ਰੈਲ (ਕੰਵਲਜੀਤ ਸਿੰਘ ਸਿੱਧੂ) - ਸੈਂਟਰ ਯੂਨੀਵਰਸਿਟੀ ਆਫ ਪੰਜਾਬ ਬਠਿੰਡਾ ਵਿਖੇ ਵਿਦਿਆਰਥੀ ਦੀ ਮੌਤ ਤੋਂ ਬਾਅਦ ਵਿਦਿਆਰਥੀ ਭੜਕ ਗਏ। ਰੋਸ ਵਿਚ ਆਏ ਵਿਦਿਅਰਥੀ ਦੇ ਮਾਪਿਆਂ ਸਮੇਤ ਵਿਦਿਆਰਥੀਆਂ ਵਲੋਂ ਬਠਿੰਡਾ ਮਾਨਸਾ ਸੜਕ ਨੂੰ ਜਾਮ ਕਰ ...
ਨਾਕੇ 'ਤੇ ਤਾਇਨਾਤ ਪੁਲਿਸ ਮੁਲਾਜ਼ਮ ਆਪਸ ਵਿਚ ਭਿੜੇ
. . .  about 2 hours ago
ਤਰਨ ਤਾਰਨ, 24 ਅਪ੍ਰੈਲ (ਹਰਿੰਦਰ ਸਿੰਘ) - ਥਾਣਾ ਸਦਰ ਤਰਨ ਤਾਰਨ ਦੇ ਅਧੀਨ ਪੈਂਦੇ ਪਿੰਡ ਖੱਬੇ ਡੋਗਰੇ ਦੇ ਪੱਕੇ ਨਾਕੇ 'ਤੇ ਤਾਇਨਾਤ 3 ਪੁਲਿਸ ਮੁਲਾਜ਼ਮ ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਆਪਸ ਵਿਚ ਭਿੜ ਗਏ। ਲੜਾਈ ਦੌਰਾਨ ਤਿੰਨੇ ਪੁਲਿਸ ਮੁਲਾਜ਼ਮ ਜ਼ਖਮੀ ਹੋ ਗਏ, ਜੋ...
ਸਰਕਾਰੀ ਸਕੂਲਾਂ ਵਿਚ ਚੀਨੀ ਭਾਸ਼ਾ ਪੜਾਈ ਜਾਵੇਗੀ
. . .  about 3 hours ago
ਚੰਡੀਗੜ੍ਹ, 24 ਅਪ੍ਰੈਲ (ਵਿਕਰਮਜੀਤ ਸਿੰਘ ਮਾਨ) - ਚੋਣਵੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕਿਹਾ ਕਿ ਵਿਦਿਆਰਥੀਆਂ ਦੀ ਇੱਛਾ ਅਨੁਸਾਰ ਸਰਕਾਰੀ ਸਕੂਲਾਂ ਵਿਚ ਚੀਨੀ ਭਾਸ਼ਾ ਨੂੰ ਪੜਾਉਣ ਦਾ ਇੰਤਜ਼ਾਮ ਕੀਤਾ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 11 ਵੈਸਾਖ ਸੰਮਤ 550
ਵਿਚਾਰ ਪ੍ਰਵਾਹ: ਸੁਰੱਖਿਆ ਹੀ ਸਰਕਾਰ ਦਾ ਸਭ ਤੋਂ ਵੱਡਾ ਕਾਨੂੰਨ ਹੈ। -ਜਸਟਿਸ ਅਨਿਲ
  •     Confirm Target Language  

ਤਾਜ਼ਾ ਖ਼ਬਰਾਂ

ਭਾਰਤ-ਦੱਖਣੀ ਅਫ਼ਰੀਕਾ 5ਵਾਂ ਇੱਕ ਦਿਨਾਂ ਮੈਚ : 15 ਓਵਰਾਂ ਬਾਅਦ ਭਾਰਤ 90/1


ਖ਼ਬਰ ਸ਼ੇਅਰ ਕਰੋ






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX