ਤਾਜਾ ਖ਼ਬਰਾਂ


ਪੰਜਾਬ ਸਰਕਾਰ ਵੱਲੋਂ ਨਵੇਂ ਵਰ੍ਹੇ ਦੇ ਸਬੰਧ 'ਚ ਸਰਕਾਰੀ ਛੁੱਟੀਆਂ ਦਾ ਐਲਾਨ
. . .  2 minutes ago
ਚੰਡੀਗੜ੍ਹ, 19 ਦਸੰਬਰ (ਅਜਾਇਬ ਸਿੰਘ ਔਜਲਾ)- ਪੰਜਾਬ ਸਰਕਾਰ ਵੱਲੋਂ ਅੱਜ ਆਗਾਮੀ ਨਵੇਂ ਵਰ੍ਹੇ ਦੇ ਸਬੰਧ 'ਚ ਸਰਕਾਰੀ ਛੁੱਟੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ ।ਸਰਕਾਰ ਵੱਲੋਂ ਇਸ ਬਾਰੇ ਬਕਾਇਦਾ ਪੱਤਰ ਵੀ ਜਾਰੀ ਕਰ ਦਿੱਤਾ ਗਿਆ
ਰਾਫੇਲ 'ਤੇ ਮੁਆਫ਼ੀ ਦੀ ਮੰਗ ਨੂੰ ਲੈ ਕੇ ਰਾਹੁਲ ਗਾਂਧੀ ਖ਼ਿਲਾਫ਼ ਭਾਜਪਾ ਦਾ ਪ੍ਰਦਰਸ਼ਨ
. . .  9 minutes ago
ਲੁਧਿਆਣਾ, 19 ਦਸੰਬਰ (ਰੁਪੇਸ਼)- ਰਾਫੇਲ ਮੁੱਦੇ 'ਤੇ ਭਾਜਪਾ ਦੇ ਪੰਜਾਬ ਪ੍ਰਧਾਨ ਸ਼ਵੇਤ ਮਲਿਕ ਦੀ ਅਗਵਾਈ 'ਚ ਭਾਜਪਾ ਵਰਕਰਾਂ ਨੇ ਕਾਂਗਰਸ ਪਾਰਟੀ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ। ਕਾਂਗਰਸ ਪਾਰਟੀ ਨੂੰ ਇਕ ਝੂਠੀ ਪਾਰਟੀ ਕਰਾਰ ਦੇ ਹੋਏ ਭਾਜਪਾ ਵਰਕਰਾਂ .....
ਅਗਸਤਾ ਵੈਸਟਲੈਂਡ ਮਾਮਲਾ : ਅਦਾਲਤ ਨੇ ਮਿਸ਼ੇਲ ਨੂੰ 28 ਦਸੰਬਰ ਤੱਕ ਨਿਆਇਕ ਹਿਰਾਸਤ 'ਚ ਭੇਜਿਆ
. . .  12 minutes ago
ਨਵੀਂ ਦਿੱਲੀ, 19 ਦਸੰਬਰ- ਅਗਸਤਾ ਵੈਸਟਲੈਂਡ ਮਾਮਲੇ ਦੇ ਕਥਿਤ ਵਿਚੋਲੀਏ ਕ੍ਰਿਸਟੀਅਨ ਮਿਸ਼ੇਲ ਨੂੰ ਦਿੱਲੀ ਦੀ ਅਦਾਲਤ ਨੇ 28 ਦਸੰਬਰ ਤੱਕ ਦੇ ਲਈ ਨਿਆਇਕ ਹਿਰਾਸਤ 'ਚ ਭੇਜ ਦਿੱਤਾ ....
ਵਿਜੀਲੈਂਸ ਵਿਭਾਗ ਨੇ ਰਿਸ਼ਵਤ ਲੈਦੇ ਜੇ.ਈ. ਨੂੰ ਰੰਗੇ ਹੱਥੀਂ ਕੀਤਾ ਕਾਬੂ
. . .  24 minutes ago
ਢਿਲਵਾਂ, 19 ਦਸੰਬਰ (ਸੁਖੀਜਾ, ਪਲਵਿੰਦਰ ਪ੍ਰਵੀਨ)- ਵੀ.ਡੀ.ਪੀ.ਓ. ਦਫ਼ਤਰ ਢਿਲਵਾਂ 'ਚ ਵਿਜੀਲੈਂਸ ਵਿਭਾਗ ਵੱਲੋਂ ਜੇ.ਈ. ਨੂੰ ਰਿਸ਼ਵਤ ਲੈਂਦਿਆਂ ਕਾਬੂ ਕੀਤਾ ਗਿਆ ਹੈ। ਕਾਬੂ ਕੀਤੇ ਜੇ.ਈ. ਦੀ ਪਹਿਚਾਣ ਮੋਹਨ ਲਾਲ ਵਜੋਂ ਹੋਈ ਹੈ। ਇਸ ਮੌਕੇ ਡੀ.ਐਸ.ਪੀ. ਵਿਜੀਲੈਂਸ ....
ਟੁਆਇਲਟ ਸੀਟ 'ਤੇ ਹਰਿਮੰਦਰ ਸਾਹਿਬ ਦੀਆਂ ਤਸਵੀਰਾਂ, ਸੰਗਤਾਂ 'ਚ ਭਾਰੀ ਰੋਸ
. . .  1 minute ago
ਜਲੰਧਰ, 19 ਦਸੰਬਰ - ਦੁਨੀਆ ਭਰ ਵਿਚ ਵੱਸਦੇ ਸਿੱਖ ਭਾਈਚਾਰੇ ਅਤੇ ਸ੍ਰੀ ਹਰਿਮੰਦਰ ਸਾਹਿਬ ਨੂੰ ਰੂਹਾਨੀਅਤ ਦਾ ਕੇਂਦਰ ਮੰਨਣ ਵਾਲੇ ਸਮੂਹ ਲੋਕਾਂ ਨੂੰ ਇਹ ਜਾਣ ਕੇ ਦੁੱਖ ਹੋਵੇਗਾ ਕਿ ਆਨ ਲਾਈਨ ਚੀਜ਼ਾਂ-ਵਸਤਾਂ ਵੇਚਣ ਵਾਲੀ ਕੰਪਨੀ ਐਮਾਜ਼ੋਨ ਡਾਟ ਕਾਮ ਵਲੋਂ ਭਾਰਤ ਵਿਚ ਅਜਿਹੀਆਂ ਟੁਆਇਲਟ ਸੀਟਾਂ ਵੇਚਣ...
ਸਕੂਲ 'ਚ ਅਣਪਛਾਤੇ ਵਿਅਕਤੀਆਂ ਵੱਲੋਂ ਗੋਲੀਬਾਰੀ, ਦੋ ਅਧਿਆਪਕ ਜ਼ਖਮੀ
. . .  34 minutes ago
ਕੋਲਕਾਤਾ, 19 ਦਸੰਬਰ- ਪੱਛਮੀ ਬੰਗਾਲ ਦੇ ਕੂਚ ਬਿਹਾਰ 'ਚ ਸਥਿਤ ਇਕ ਪ੍ਰਾਈਵੇਟ ਸਕੂਲ 'ਚ ਅਣਪਛਾਤੇ ਵਿਅਕਤੀਆਂ ਵੱਲੋਂ ਗੋਲੀ ਬਾਰੀ ਕੀਤੇ ਜਾਣ ਦੀ ਖ਼ਬਰ ਮਿਲੀ ਹੈ। ਇਸ ਘਟਨਾ 'ਚ ਦੋ ਅਧਿਆਪਕ ਜ਼ਖਮੀ ਹੋਏ ਹਨ ਜਿਨ੍ਹਾਂ ਨੂੰ ਨੇੜੇ ਦੇ ਨਿੱਜੀ ਹਸਪਤਾਲ 'ਚ.....
ਬਠਿੰਡਾ-ਕੋਟਕਪੂਰਾ ਰੋਡ 'ਤੇ ਲੋਕਾਂ ਵੱਲੋਂ ਧਰਨਾ ਲਗਾ ਕੇ ਸਰਕਾਰ ਤੇ ਪ੍ਰਸ਼ਾਸਨ ਵਿਰੁੱਧ ਨਾਅਰੇਬਾਜ਼ੀ
. . .  about 1 hour ago
ਜੈਤੋ, 19 ਦਸੰਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਪਿੰਡ ਢੈਪਈ ਦੇ ਲੋਕਾਂ ਨੇ ਬਠਿੰਡਾ-ਕੋਟਕਪੂਰਾ ਰੋਡ 'ਤੇ ਸਥਿਤ ਦਾਣਾ ਮੰਡੀ ਦੇ ਸਾਹਮਣੇ ਧਰਨਾ ਲਗਾ ਕੇ ਆਵਾਜਾਈ ਠੱਪ ਕਰ ਦਿੱਤੀ ਤੇ ਸਰਕਾਰ ਤੇ ਪ੍ਰਸ਼ਾਸਨ ਦੇ ਵਿਰੁੱਧ ਨਾਅਰੇਬਾਜ਼ੀ ਕੀਤੀ ਗਈ.....
ਰਾਫੇਲ ਡੀਲ 'ਚ ਹੋਣ ਜਾ ਰਿਹੈ ਮਹਾਂ ਘੋਟਾਲਾ- ਨਰੇਸ਼ ਯਾਦਵ
. . .  about 1 hour ago
ਸੰਗਰੂਰ, 19 ਦਸੰਬਰ (ਧੀਰਜ ਪਸ਼ੋਰੀਆ)- ਦਿੱਲੀ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਨਰੇਸ਼ ਯਾਦਵ ਨੇ ਅੱਜ ਸੰਗਰੂਰ ਵਿਖੇ 'ਅਜੀਤ' ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਜੋ ਰਾਫੇਲ ਡੀਲ ਕੀਤੀ ਗਈ ਹੈ ਇਸ 'ਚ ਲਗਭਗ.....
ਬੌਬੇ ਹਾਈਕੋਰਟ ਨੇ ਮਰਾਠਾ ਰਾਖਵਾਂਕਰਨ ਮਾਮਲੇ ਨੂੰ 23 ਜਨਵਰੀ ਤੱਕ ਕੀਤਾ ਮੁਲਤਵੀ
. . .  about 1 hour ago
ਮੁੰਬਈ, 19 ਦਸੰਬਰ- ਬੌਬੇ ਹਾਈਕੋਰਟ ਨੇ ਮਰਾਠਾ ਰਾਖਵਾਂਕਰਨ ਮਾਮਲੇ ਨੂੰ 23 ਜਨਵਰੀ ਤੱਕ ਮੁਲਤਵੀ ਕਰ ਦਿੱਤਾ ਹੈ। ਰਾਜ ਸਰਕਾਰ ਦੇ ਵਕੀਲ ਨੇ ਅਦਾਲਤ ਨੂੰ ਦੱਸਿਆ ਕਿ ਉਸ ਤਾਰੀਖ਼ ਤੱਕ ਕੋਈ ਵੀ ਨਿਯੁਕਤੀ ਨਹੀਂ ਕੀਤੀ ਜਾਵੇਗੀ,,,,,
ਸ੍ਰੀ ਮੁਕਤਸਰ ਸਾਹਿਬ: ਕਾਗ਼ਜ਼ ਦਾਖਲ ਕਰਨ ਦੇ ਆਖ਼ਰੀ ਦਿਨ ਚਾਹਵਾਨ ਉਮੀਦਵਾਰਾਂ ਦੇ ਲੱਗੇ ਮੇਲੇ
. . .  about 2 hours ago
ਸ੍ਰੀ ਮੁਕਤਸਰ ਸਾਹਿਬ, 19 ਦਸੰਬਰ (ਰਣਜੀਤ ਸਿੰਘ ਢਿੱਲੋਂ)-ਸੂਬੇ 'ਚ ਪੰਚਾਇਤ ਚੋਣਾਂ 'ਚ ਸਰਪੰਚ ਤੇ ਪੰਚ ਦੇ ਚਾਹਵਾਨ ਉਮੀਦਵਾਰ ਆਪਣੇ ਕਾਗ਼ਜ਼ ਦਾਖਲ ਕਰਨ ਲਈ ਕਤਾਰਾਂ 'ਚ ਲੱਗੇ ਹੋਏ ਹਨ। ਅੱਜ ਸਵੇਰ ਤੋਂ ਹੀ ਰਿਟਰਨਿੰਗ ਅਫ਼ਸਰਾਂ ਕੋਲ ਚਾਹਵਾਨ ਉਮੀਦਵਾਰਾਂ ਦੇ......
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 4 ਪੋਹ ਸੰਮਤ 550
ਵਿਚਾਰ ਪ੍ਰਵਾਹ: ਨਿਰਪੱਖ ਰਹਿ ਕੇ ਨਿਆਂ ਕਰਨ ਦਾ ਹਰ ਸੰਭਵ ਯਤਨ ਹਰ ਇਕ ਨੂੰ ਕਰਨਾ ਚਾਹੀਦਾ ਹੈ। -ਅਗਿਆਤ

ਤਾਜ਼ਾ ਖ਼ਬਰਾਂ





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX