ਤਾਜਾ ਖ਼ਬਰਾਂ


ਏਸ਼ੀਆ ਕੱਪ 2018 : ਬੰਗਲਾਦੇਸ਼ ਦੀ ਪੂਰੀ ਟੀਮ 239 ਦੌੜਾਂ ਬਣਾ ਕੇ ਆਊਟ
. . .  3 minutes ago
19 ਵਸਤੂਆਂ 'ਤੇ ਕਸਟਮ ਡਿਊਟੀ ਵਧੀ, ਬਾਹਰ ਤੋਂ ਆਉਣ ਵਾਲੇ ਟੀ.ਵੀ ਫ਼ਰਿਜ ਹੋਣਗੇ ਮਹਿੰਗੇ
. . .  32 minutes ago
ਨਵੀਂ ਦਿੱਲੀ, 26 ਸਤੰਬਰ - ਕੇਂਦਰ ਸਰਕਾਰ ਨੇ 19 ਵਸਤੂਆਂ 'ਤੇ ਕਸਟਮ ਡਿਊਟੀ ਵਧਾ ਦਿੱਤੀ ਹੈ, ਜਿਸ ਤੋਂ ਬਾਅਦ ਹੁਣ ਵਿਦੇਸ਼ ਤੋਂ ਆਉਣ ਵਾਲੇ ਟੀ.ਵੀ, ਫ਼ਰਿਜ ਅਤੇ 10 ਕਿੱਲੋ ਤੋਂ ਘੱਟ...
ਏਸ਼ੀਆ ਕੱਪ 2018 :ਬੰਗਲਾਦੇਸ਼ ਦੇ ਮੁਸ਼ੱਫਿਕਰ ਰਹੀਮ 99 ਦੌੜਾਂ ਬਣਾ ਕੇ ਆਊਟ, 43 ਓਵਰਾਂ ਤੋਂ ਬਾਅਦ ਬੰਗਲਾਦੇਸ਼ 210/6
. . .  38 minutes ago
ਜਬਰ ਜਨਾਹ ਮਾਮਲੇ 'ਚ ਫਲਾਹਾਰੀ ਬਾਬੇ ਨੂੰ ਉਮਰ-ਕੈਦ
. . .  about 1 hour ago
ਅਲਵਰ, 26 ਸਤੰਬਰ - ਅਲਵਰ ਜਬਰ ਜਨਾਹ ਮਾਮਲੇ 'ਚ ਅਦਾਲਤ ਨੇ ਫਲਾਹਾਰੀ ਬਾਬੇ ਨੂੰ ਉਮਰ ਕੈਦ ਦੀ ਸਜ਼ਾ ਅਤੇ ਇੱਕ ਲੱਖ ਰੁਪਏ ਜੁਰਮਾਨਾ ਸੁਣਾਇਆ...
ਭਾਰਤ ਸਰਕਾਰ ਵਲੋਂ ਮੈਡੀਕਲ ਕੌਂਸਲ ਆਫ ਇੰਡੀਆ ਭੰਗ
. . .  about 2 hours ago
ਲੁਧਿਆਣਾ, 26 ਸਤੰਬਰ (ਸਲੇਮਪੁਰੀ) - ਭਾਰਤ ਸਰਕਾਰ ਵਲੋਂ ਮੈਡੀਕਲ ਕੌਂਸਲ ਆਫ ਇੰਡੀਆ ਨੂੰ ਭੰਗ ਕਰਕੇ ਦੀ ਥਾਂ ਨਵੀਂ ਕਾਰਜਕਾਰਨੀ 7 ਮੈਂਬਰੀ ਕਮੇਟੀ ਬਣਾਉਣ ਸਬੰਧੀ ਨੋਟੀਫਿਕੇਸ਼ਨ...
ਏਸ਼ੀਆ ਕੱਪ 2018 : ਪਾਕਿਸਤਾਨ ਖ਼ਿਲਾਫ਼ ਬੱਲੇਬਾਜ਼ੀ ਕਰਦਿਆ ਬੰਗਲਾਦੇਸ਼ 20 ਓਵਰਾਂ ਤੋਂ ਬਾਅਦ 83/3
. . .  about 2 hours ago
ਬੇਹੋਸ਼ੀ ਦੀ ਹਾਲਤ 'ਚ ਮਿਲਿਆ ਨੌਜਵਾਨ, ਹਾਲਤ ਨਾਜ਼ੁਕ
. . .  about 2 hours ago
ਤਪਾ ਮੰਡੀ, 26 ਸਤੰਬਰ (ਵਿਜੇ ਸ਼ਰਮਾ, ਪ੍ਰਵੀਨ ਗਰਗ) - ਤਪਾ ਸ਼ਹਿਰ ਦਾ ਰਾਜੂ ਗਰਗ ਪੁੱਤਰ ਮੰਗਲ ਸੈਨ ਗਰਗ ਨਾਂਅ ਦਾ ਨੌਜਵਾਨ ਬੇਹੋਸ਼ੀ ਦੀ ਹਾਲਤ ਵਿਚ ਮਿਲਿਆ ਹੈ। ਜਾਣਕਾਰੀ...
ਮਾਲ ਵਿਭਾਗ ਦਾ ਅਹਿਮ ਫ਼ੈਸਲਾ- ਜਮ੍ਹਾਂਬੰਦੀ 'ਚ ਜ਼ਮੀਨ ਮਾਲਕਾਂ ਦੇ ਈਮੇਲ ਅਤੇ ਸੰਪਰਕ ਨੰ. ਹੋਣਗੇ ਦਰਜ
. . .  about 3 hours ago
ਚੰਡੀਗੜ੍ਹ, 26 ਸਤੰਬਰ- ਪੰਜਾਬ ਵਾਸੀਆਂ ਨੂੰ ਪਾਰਦਰਸ਼ੀ ਢੰਗ ਨਾਲ ਨਿਰਵਿਘਨ ਸੇਵਾਵਾਂ ਮੁਹੱਈਆ ਕਰਾਉਣ ਲਈ ਸੂਬੇ ਦੇ ਮਾਲ ਵਿਭਾਗ ਨੇ ਇੱਕ ਹੋਰ ਅਹਿਮ ਕਦਮ ਚੁੱਕਿਆ ਹੈ। ਇਸ ਵਿਭਾਗ ਨੇ ਹੁਣ ਜਮ੍ਹਾਂਬੰਦੀ 'ਚ ਜ਼ਮੀਨ ਮਾਲਕ ਦਾ ਆਧਾਰ ਨੰਬਰ, ਸੰਪਰਕ ਨੰਬਰ...
ਪੰਜਾਬ 'ਚ ਜੰਗਲ ਰਾਜ, ਜਿੱਥੇ ਪੀ. ਸੀ. ਐੱਸ. ਅਧਿਕਾਰੀ ਹੀ ਸੁਰੱਖਿਅਤ ਨਹੀਂ- ਚੀਮਾ
. . .  about 3 hours ago
ਸੰਗਰੂਰ, 26 ਸਤੰਬਰ (ਧੀਰਜ ਪਸ਼ੌਰੀਆ)- ਪੰਜਾਬ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਆਗੂ ਹਰਪਾਲ ਚੀਮਾ ਨੇ ਕਿਹਾ ਹੈ ਕਿ ਪੰਜਾਬ 'ਚ ਜੰਗਲ ਦਾ ਰਾਜ ਹੈ, ਜਿੱਥੇ ਪੀ. ਸੀ. ਐੱਸ. ਅਧਿਕਾਰੀ ਹੀ ਸੁਰੱਖਿਅਤ ਨਹੀਂ। ਇੱਕ ਸਵਾਲ ਦੇ ਜਵਾਬ 'ਚ ਉਨ੍ਹਾਂ ਕਿਹਾ ਕਿ ਮੋਗਾ ਦੇ ਏ...
ਪੁਲ ਪਾਰ ਕਰਦਾ ਨੌਜਵਾਨ ਪਾਣੀ ਦੇ ਤੇਜ਼ ਵਹਾਅ 'ਚ ਰੁੜ੍ਹਿਆ, ਮੌਤ
. . .  about 3 hours ago
ਤਰਨਤਾਰਨ, 26 ਸਤੰਬਰ (ਹਰਿੰਦਰ ਸਿੰਘ)- ਪਿਛਲੇ ਦਿਨੀਂ ਪਏ ਭਾਰੀ ਮੀਂਹ ਕਾਰਨ ਪਿੰਡ ਮਥਰੇਵਾਲ ਦੇ ਇੱਕ ਨੌਜਵਾਨ ਦੀ ਪੁਲ ਨੂੰ ਪਾਰ ਕਰਦੇ ਸਮੇਂ ਪਾਣੀ ਦੇ ਤੇਜ਼ ਵਹਾਅ 'ਚ ਵਹਿਣ ਕਾਰਨ ਮੌਤ ਹੋ ਗਈ। ਥਾਣਾ ਸਦਰ ਦੀ ਚੌਂਕੀ ਕੰਗ ਦੀ ਪੁਲਿਸ ਨੇ ਉਕਤ ਨੌਜਵਾਨ ਦੀ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 10 ਅੱਸੂ ਸੰਮਤ 550
ਵਿਚਾਰ ਪ੍ਰਵਾਹ: ਰਾਜਨੀਤੀ ਦਾ ਨਿਸ਼ਾਨਾ ਆਮ ਆਦਮੀ ਦੀ ਭਲਾਈ ਹੋਣਾ ਚਾਹੀਦਾ ਹੈ। -ਅਰਸਤੂ

ਤਾਜ਼ਾ ਖ਼ਬਰਾਂ

ਜ਼ਿਲ੍ਹਾ ਚੋਣ ਅਧਿਕਾਰੀ ਕਾਂਗਰਸ ਵਰਕਰ ਵਜੋਂ ਕਰ ਰਿਹੈ ਕੰਮ - ਅਕਾਲੀ-ਭਾਜਪਾ ਨੇ ਲਗਾਇਆ ਦੋਸ਼

ਲੁਧਿਆਣਾ, 22 ਫਰਵਰੀ (ਪਰਮਿੰਦਰ ਸਿੰਘ ਅਹੂਜਾ) - ਭਾਰਤੀ ਜਨਤਾ ਪਾਰਟੀ ਤੇ ਸ਼੍ਰੋਮਣੀ ਅਕਾਲੀ ਦਲ ਨੇ ਨਗਰ ਨਿਗਮ ਦੀਆਂ ਚੋਣਾਂ ਕਰਵਾ ਰਹੇ ਜ਼ਿਲ੍ਹਾ ਚੋਣ ਅਧਿਕਾਰੀ 'ਤੇ ਕਾਂਗਰਸ ਦੇ ਵਰਕਰ ਵਜੋਂ ਕੰਮ ਕਰਨ ਦਾ ਦੋਸ਼ ਲਗਾਉਂਦਿਆਂ ਮੁੱਖ ਚੋਣ ਕਮਿਸ਼ਨ ਨੂੰ ਸ਼ਿਕਾਇਤ ਕੀਤੀ ਹੈ। ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਰਵਿੰਦਰ ਅਰੋੜਾ ਤੇ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਢਿੱਲੋਂ ਨੇ ਦੱਸਿਆ ਕਿ ਪੁਲਿਸ ਵੱਲੋਂ ਅਕਾਲੀ ਭਾਜਪਾ ਵਰਕਰਾਂ ਨੂੰ ਨਜਾਇਜ਼ ਹਿਰਾਸਤ ਵਿਚ ਲੈ ਕੇ ਤਸ਼ੱਦਦ ਕੀਤਾ ਜਾ ਰਿਹਾ ਹੈ। ਉਨ੍ਹਾਂ ਨੂੰ ਚੋਣ ਪ੍ਰਕਿਰਿਆ ਤੋਂ ਦੂਰ ਰਹਿਣ ਲਈ ਕਿਹਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਚੋਣ ਅਧਿਕਾਰੀਆਂ ਵੱਲੋਂ ਲੋਕਤੰਤਰ ਦਾ ਕਤਲ ਕੀਤਾ ਜਾ ਰਿਹਾ ਹੈ।


ਖ਼ਬਰ ਸ਼ੇਅਰ ਕਰੋ






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX