ਤਾਜਾ ਖ਼ਬਰਾਂ


ਆਈ ਪੀ ਐੱਲ 2018 : ਸਨਰਾਈਜ਼ਰਸ ਹੈਦਰਾਬਾਦ ਦੀ 13 ਦੌੜਾਂ ਨਾਲ ਜਿੱਤ
. . .  1 day ago
ਆਈ ਪੀ ਐੱਲ 2018 : ਕਿੰਗਜ਼ ਇਲੈਵਨ ਪੰਜਾਬ ਨੂੰ ਸੱਤਵਾਂ ਝਟਕਾ
. . .  1 day ago
ਆਈ ਪੀ ਐੱਲ 2018 : ਕਿੰਗਜ਼ ਇਲੈਵਨ ਪੰਜਾਬ ਨੂੰ ਛੇਵਾਂ ਝਟਕਾ , ਮਨੋਜ 1 ਦੌੜ ਬਣਾ ਕੇ ਆਊਟ
. . .  1 day ago
ਆਈ ਪੀ ਐੱਲ 2018 : ਕਿੰਗਜ਼ ਇਲੈਵਨ ਪੰਜਾਬ ਨੂੰ ਪੰਜਵਾ ਝਟਕਾ
. . .  1 day ago
ਆਈ ਪੀ ਐੱਲ 2018 : ਕਿੰਗਜ਼ ਇਲੈਵਨ ਪੰਜਾਬ ਨੂੰ ਚੌਥਾ ਝਟਕਾ , ਕਰੁਣ ਨਾਇਰ 13 ਦੌੜਾਂ ਬਣਾ ਕੇ ਆਊਟ
. . .  1 day ago
ਆਈ ਪੀ ਐੱਲ 2018 : ਕਿੰਗਜ਼ ਇਲੈਵਨ ਪੰਜਾਬ ਨੂੰ ਤੀਜਾ ਝਟਕਾ , ਮਿਆਂਕ ਅਗਰਵਾਲ ਆਊਟ
. . .  1 day ago
ਆਈ ਪੀ ਐੱਲ 2018 : 10 ਓਵਰਾਂ ਤੋਂ ਬਾਅਦ ਕਿੰਗਜ਼ ਇਲੈਵਨ ਪੰਜਾਬ 67/2
. . .  1 day ago
ਆਈ ਪੀ ਐੱਲ 2018 : ਕਿੰਗਜ਼ ਇਲੈਵਨ ਪੰਜਾਬ ਨੂੰ ਦੂਜਾ ਝਟਕਾ ,ਕ੍ਰਿਸ ਗੇਲ ਆਊਟ
. . .  1 day ago
ਆਈ ਪੀ ਐੱਲ 2018 : ਕਿੰਗਜ਼ ਇਲੈਵਨ ਪੰਜਾਬ ਨੂੰ ਪਹਿਲਾ ਝਟਕਾ
. . .  1 day ago
ਆਈ ਪੀ ਐੱਲ 2018 : 5 ਓਵਰਾਂ ਤੋਂ ਬਾਅਦ ਕਿੰਗਜ਼ ਇਲੈਵਨ ਪੰਜਾਬ 35/0
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 13 ਵੈਸਾਖ ਸੰਮਤ 550
ਵਿਚਾਰ ਪ੍ਰਵਾਹ: ਉਹ ਰਾਸ਼ਟਰ ਵਿਕਾਸ ਨਹੀਂ ਕਰ ਸਕਦੇ, ਜਿਸ ਦੇ ਲੋਕ ਆਪਣੇ ਅਧਿਕਾਰਾਂ ਦੀ ਉਚਿਤ ਵਰਤੋਂ ਅਤੇ ਕਰਤੱਵਾਂ ਦੀ ਠੀਕ ਪਾਲਣਾ ਨਹੀਂ ਕਰਦੇ। -ਅਗਿਆਤ
  •     Confirm Target Language  

ਤਾਜ਼ਾ ਖ਼ਬਰਾਂ

ਮੇਰੇ ਬਿਆਨ ਦਾ ਗਲਤ ਮਤਲਬ ਕੱਢਿਆ ਗਿਆ - ਗੋਪਾਲ ਭਾਰਗਵ

ਭੋਪਾਲ, 16 ਅਪ੍ਰੈਲ - ਮੱਧ ਪ੍ਰਦੇਸ਼ ਦੇ ਮੰਤਰੀ ਗੋਪਾਲ ਭਾਰਗਵ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਬਿਆਨ ਦਾ ਗਲਤ ਮਤਲਬ ਕੱਢਿਆ ਗਿਆ ਹੈ ਤੇ ਉਹ ਸੰਵਿਧਾਨ ਅਨੁਸਾਰ ਦਿੱਤੇ ਗਏ ਰਾਖਵੇਂਕਰਨ ਦਾ ਸਨਮਾਨ ਕਰਦੇ ਹਨ। ਇੱਥੋਂ ਤੱਕ ਕਿ ਉਨ੍ਹਾਂ ਦੇ ਬਿਆਨ ਵਿਚ ਕਿਤੇ ਵੀ ਰਾਖਵੇਂਕਰਨ ਦਾ ਜ਼ਿਕਰ ਨਹੀ ਹੈ। ਜ਼ਿਕਰਯੋਗ ਹੈ ਕਿ ਗੋਪਾਲ ਭਾਰਗਵ ਨੇ ਆਪਣੇ ਬਿਆਨ ਵਿਚ ਕਿਹਾ ਸੀ ਕਿ ਜੇਕਰ ਯੋਗਤਾ ਨੂੰ ਛੱਡ ਅਯੋਗ ਲੋਕਾਂ ਦੀ ਚੋਣ ਕੀਤੀ ਜਾਵੇਗੀ ਤੇ ਜੇਕਰ 60 ਫ਼ੀਸਦੀ ਵਾਲਿਆ ਨੂੰ ਬਿਠਾ ਕੇ 40 ਫ਼ੀਸਦੀ ਵਾਲਿਆ ਦੀ ਨਿਯੁਕਤੀ ਹੋਵੇਗੀ, ਤਾਂ ਇਹ ਦੇਸ਼ ਲਈ ਘਾਤਕ ਹੋਵੇਗਾ। 


ਖ਼ਬਰ ਸ਼ੇਅਰ ਕਰੋ






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX