ਤਾਜਾ ਖ਼ਬਰਾਂ


ਮੋਦੀ ਨੇ ਈਸਟਰਨ ਪੇਰੀਫੇਰਲ ਐਕਸਪ੍ਰੈੱਸ-ਵੇਅ ਦਾ ਕੀਤਾ ਉਦਘਾਟਨ
. . .  1 minute ago
ਲਖਨਊ, 27 ਮਈ- ਪ੍ਰਧਾਨ ਮੰਤਰੀ ਮੋਦੀ ਨੇ ਬਾਗਪਤ ਵਿਖੇ ਈਸਟਰਨ ਪੇਰੀਫੇਰਲ ਐਕਸਪ੍ਰੈੱਸ-ਵੇਅ (ਈ. ਪੀ. ਈ.) ਦਾ ਉਦਘਾਟਨ ਕੀਤਾ। ਮੋਦੀ ਨੇ ਇਸ ਤੋਂ ਪਹਿਲਾਂ ਦਿੱਲੀ-ਮੇਰਠ ਐਕਸਪ੍ਰੈੱਸਵੇਅ ਦਾ ਉਦਾਘਟਨ ਕੀਤਾ ਸੀ। ਪੇਰੀਫੇਰਲ ਐਕਸਪ੍ਰੈੱਸ-ਵੇਅ ਦੇ ਉਦਾਘਟਨ ਤੋਂ...
ਆਂਧਰਾ ਪ੍ਰਦੇਸ਼ 'ਚ ਓਮਾਨ ਚਾਂਡੀ ਬਣੇ ਕਾਂਗਰਸ ਦੇ ਇੰਚਾਰਜ
. . .  26 minutes ago
ਹੈਦਰਾਬਾਦ, 27 ਮਈ- ਓਮਾਨ ਚਾਂਡੀ ਨੂੰ ਆਂਧਰਾ ਪ੍ਰਦੇਸ਼ 'ਚ ਕਾਂਗਰਸ ਦਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਚਾਂਡੀ ਨੇ ਦਿਗਵਿਜੈ ਸਿੰਘ ਦੀ ਥਾਂ ਲਈ ਹੈ। ਇਸ ਤੋਂ ਇਲਾਵਾ ਗੌਰਵ ਗੋਗੋਈ ਨੂੰ ਸੀ .ਪੀ. ਜੋਸ਼ੀ ਦੀ ਥਾਂ ਪੱਛਮੀ ਬੰਗਾਲ ਅਤੇ ਅੰਡੇਮਾਨ ਨਿਕੋਬਾਰ 'ਚ ਕਾਂਗਰਸ...
ਆਈ.ਪੀ.ਐਲ. 2018 : ਚੇਨਈ ਅਤੇ ਹੈਦਰਾਬਾਦ ਵਿਚਾਲੇ ਹੋਵੇਗੀ ਖਿਤਾਬੀ ਭਿੰੜਤ
. . .  1 minute ago
ਮੁੰਬਈ, 27 ਮਈ- ਆਈ. ਪੀ. ਐਲ. ਦੇ 11ਵੇਂ ਸੀਜ਼ਨ ਦਾ ਫਾਈਨਲ ਮੁਕਾਬਲਾ ਅੱਜ ਰਾਤੀਂ 8 ਵਜੇ ਮੁੰਬਈ ਦੇ ਵਾਨਖੇੜੇ ਸਟੇਡੀਅਮ 'ਚ ਚੇਨਈ ਅਤੇ ਹੈਦਰਾਬਾਦ ਵਿਚਾਲੇ ਖੇਡਿਆ ਜਾਵੇਗਾ। ਪੂਰੇ ਸੀਜ਼ਨ ਦੌਰਾਨ ਦੋਹਾਂ ਟੀਮਾਂ ਦਾ ਪ੍ਰਦਰਸ਼ਨ ਕਾਫ਼ੀ ਸ਼ਾਨਦਾਰ ਰਿਹਾ। ਚੇਨਈ...
ਮੋਦੀ ਨੇ ਕਈ ਮੁੱਦਿਆਂ 'ਤੇ ਕੀਤੀ 'ਮਨ ਕੀ ਬਾਤ'
. . .  about 1 hour ago
ਨਵੀਂ ਦਿੱਲੀ, 27 ਮਈ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਦੇਸ਼ ਵਾਸੀਆਂ ਨੂੰ ਰੇਡੀਓ ਰਾਹੀਂ 'ਮਨ ਕੀ ਬਾਤ' ਪ੍ਰੋਗਰਾਮ 'ਚ ਸੰਬੋਧਿਤ ਕੀਤਾ। ਉਨ੍ਹਾਂ ਨੇ ਪ੍ਰੋਗਰਾਮ ਦੀ ਸ਼ੁਰੂਆਤ ਭਾਰਤੀ ਜਲ ਸੈਨਾ ਦੀਆਂ 6 ਮਹਿਲਾ ਕਮਾਂਡਰਾਂ ਨੂੰ 250 ਤੋਂ ਜ਼ਿਆਦਾ ਦਿਨਾਂ ਤੱਕ ਸਮੁੰਦਰ ਰਾਹੀਂ...
ਸੁਰੱਖਿਆ ਕਰਮਚਾਰੀਆਂ ਤੋਂ ਹਥਿਆਰ ਖੋਹ ਕੇ ਅੱਤਵਾਦੀ ਹੋਏ ਫਰਾਰ
. . .  about 1 hour ago
ਸ੍ਰੀਨਗਰ, 27 ਮਈ- ਦੱਖਣੀ ਕਸ਼ਮੀਰ 'ਚ ਅੱਤਵਾਦੀ ਅਮਲਾ ਸੁਰੱਖਿਆ ਕਰਮਚਾਰੀਆਂ (ਪੀ. ਐਸ. ਓ.) ਤੋਂ ਦੋ ਸੇਵਾ ਹਥਿਆਰ ਖੋਹ ਕੇ ਫਰਾਰ ਹੋ ਗਏ। ਦੱਸਿਆ ਜਾ ਰਿਹਾ ਹੈ ਕਿ ਉਕਤ ਕਰਮਚਾਰੀ ਜੰਮੂ ਅਤੇ ਕਸ਼ਮੀਰ ਤਹਿਰੀਕ ਬਚਾਓ ਪਾਰਟੀ ਦੇ ਸੀਨੀਅਰ ਨੇਤਾ...
ਉਦਘਾਟਨ ਤੋਂ ਬਾਅਦ ਮੋਦੀ ਦਾ ਐਕਸਪ੍ਰੈੱਸਵੇਅ 'ਤੇ ਰੋਡ ਸ਼ੋਅ
. . .  1 minute ago
ਨਵੀਂ ਦਿੱਲੀ, 27 ਮਈ- ਪ੍ਰਧਾਨ ਮੰਤਰੀ ਮੋਦੀ ਨੇ ਅੱਜ ਦਿੱਲੀ-ਮੇਰਠ ਐਕਸਪ੍ਰੈੱਸਵੇਅ ਦਾ ਉਦਘਾਟਨ ਕੀਤਾ। ਇਸ ਤੋਂ ਬਾਅਦ ਉਹ ਇਸ ਐਕਸਪ੍ਰੈੱਸਵੇਅ 'ਤੇ ਰੋਡ ਸ਼ੋਅ ਕਰਨ ਰਹੇ ਹਨ। ਮੋਦੀ ਨੂੰ ਦੇਖਣ ਲਈ ਐਕਸਪ੍ਰੈੱਸਵੇਅ ਦੇ ਆਲੇ-ਦੁਆਲੇ ਵੱਡੀ ਗਿਣਤੀ 'ਚ ਲੋਕ ਮੌਜੂਦ...
ਪ੍ਰਧਾਨ ਮੰਤਰੀ ਮੋਦੀ ਨੇ ਕੀਤਾ ਦਿੱਲੀ-ਮੇਰਠ ਐਕਸਪ੍ਰੈੱਸਵੇਅ ਦਾ ਉਦਘਾਟਨ
. . .  about 2 hours ago
ਨਵੀਂ ਦਿੱਲੀ, 27 ਮਈ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦਿੱਲੀ-ਮੇਰਠ ਐਕਸਪ੍ਰੈੱਸਵੇਅ ਦੇ ਪਹਿਲੇ ਪੜਾਅ ਦਾ ਉਦਘਾਟਨ ਕੀਤਾ। ਇਸ ਮੌਕੇ ਕੇਂਦਰੀ ਮੰਤਰੀ ਨਿਤਿਨ ਗਡਕਰੀ ਵੀ ਮੌਜੂਦ ਸਨ...
ਅੱਜ 'ਮਨ ਕੀ ਬਾਤ' ਰਾਹੀਂ ਦੇਸ਼ ਨੂੰ ਸੰਬੋਧਿਤ ਕਰਨਗੇ ਪ੍ਰਧਾਨ ਮੰਤਰੀ ਮੋਦੀ
. . .  about 2 hours ago
ਨਵੀਂ ਦਿੱਲੀ, 27 ਮਈ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਇੱਕ ਵਾਰ ਫਿਰ ਆਪਣੇ ਰੇਡੀਓ ਪ੍ਰੋਗਰਾਮ 'ਮਨ ਕੀ ਬਾਤ' ਰਾਹੀਂ ਦੇਸ਼ ਨੂੰ ਸੰਬੋਧਿਤ ਕਰਨਗੇ। ਇਹ ਮਨ ਕੀ ਬਾਤ ਦਾ 44ਵਾਂ ਭਾਗ ਹੋਵੇਗਾ ਅਤੇ ਇਸ ਦਾ ਪ੍ਰਸਾਰਣ ਸਵੇਰੇ 11 ਵਜੇ ਹੋਵੇਗਾ। ਸ਼ਨੀਵਾਰ ਨੂੰ...
ਸ੍ਰੀਨਗਰ 'ਚ ਫੌਜ ਦੇ ਵਾਹਨ 'ਤੇ ਪੱਥਰਬਾਜ਼ੀ, 19 ਜਵਾਨ ਜ਼ਖ਼ਮੀ
. . .  about 3 hours ago
ਸ੍ਰੀਨਗਰ, 27 ਮਈ- ਸ੍ਰੀਨਗਰ 'ਚ ਇੱਕ ਵਾਰ ਫਿਰ ਤੋਂ ਸੁਰੱਖਿਆ ਬਲਾਂ 'ਤੇ ਪੱਥਰਬਾਜ਼ੀ ਹੋਈ ਹੈ। ਪੱਥਰਬਾਜ਼ੀ ਦੌਰਾਨ ਫੌਜ ਦੀ ਗੱਡੀ ਬੇਕਾਬੂ ਹੋ ਕੇ ਪਲਟ ਗਈ, ਜਿਸ 'ਚ ਸੀ. ਆਰ. ਪੀ. ਐਫ. ਦੇ 19 ਜਵਾਨ ਜ਼ਖ਼ਮੀ ਹੋ ਗਏ...
ਤੁਤੀਕੋਰਿਨ 'ਚ ਹਟਾਈ ਗਈ ਧਾਰਾ 144
. . .  about 4 hours ago
ਚੇਨਈ, 27 ਮਈ - ਤਾਮਿਲਨਾਡੂ ਦੇ ਤੁਤੀ ਕੋਰਿਨ 'ਚ ਸਟਰਲਾਈਟ ਕੰਪਨੀ ਖਿਲਾਫ ਪ੍ਰਦਰਸ਼ਨ ਦੌਰਾਨ ਲੱਗੀ ਧਾਰਾ 144 ਹਟਾ ਲਈ ਗਈ ਹੈ। ਜਿਕਰਯੋਗ ਹੈ ਕਿ ਸਟਰਲਾਈਟ ਕੰਪਨੀ ਖਿਲਾਫ ਪ੍ਰਦਰਸ਼ਨ ਦੌਰਾਨ ਪੁਲਿਸ ਗੋਲੀਬਾਰੀ ਵਿਚ ਕਰੀਬ 13 ਲੋਕਾਂ ਦੀ ਮੌਤ ਹੋ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 14 ਜੇਠ ਸੰਮਤ 550
ਵਿਚਾਰ ਪ੍ਰਵਾਹ: ਕੇਵਲ ਭਲਾ ਸੋਚੋ ਹੀ ਨਾ, ਭਲਾ ਕਰੋ ਵੀ। -ਥੋਰੋ
  •     Confirm Target Language  

ਤਾਜ਼ਾ ਖ਼ਬਰਾਂ

ਬਠਿੰਡਾ ਨਜ਼ਦੀਕ ਭਿਆਨਕ ਸੜਕ ਹਾਦਸਾ-ਵਿਦਿਆਰਥਣ ਸਮੇਤ ਦੋ ਦੀ ਮੌਤ

 ਗੋਨਿਆਣਾ (ਬਠਿੰਡਾ) ,21 ਅਪ੍ਰੈਲ (ਲਛਮਣ ਦਾਸ ਗਰਗ) - ਬਠਿੰਡਾ- ਅਮ੍ਰਿੰਤਸਰ ਸਾਹਿਬ ਹਾਈਵੇ 'ਤੇ ਪਿੰਡ ਗੋਨਿਆਣਾ ਕਲਾਂ ਕੋਲ ਹੋਏ ਇਕ ਭਿਆਨਕ ਸੜਕ ਹਾਦਸੇ ਦੌਰਾਨ ਇਕ ਵਿਦਿਆਰਥਣ ਸਮੇਤ ਦੋ ਦੀ ਮੌਕੇ 'ਤੇ ਮੌਤ ਹੋ ਗਈ।ਸੂਤਰਾਂ ਅਨੁਸਾਰ ਅੱਜ ਸਵੇਰੇ ਗੋਨਿਆਣਾ ਮੰਡੀ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਦੀਆਂ 5 ਵਿਦਿਆਰਥਣਾਂ, ਇਕ ਵਿਦਿਆਰਥਣ ਦੀ ਮਾਂ ਮਾਰੂਤੀ ਕਾਰ ਵਿਚ ਨਥਾਣਾ ਵਿਖੇ ਨਵਵਿਦਿਆਲਾ ਦੀ ਪੜਾਈ ਦਾ ਟੈੱਸਟ ਦੇਣ ਲਈ ਜਾ ਰਹੇ ਸਨ, ਉਕਤ ਕਾਰ ਨੂੰ ਗੋਰਾ ਸਿੰਘ ਵਾਸੀ ਅਕਾਲੀਆ ਕਲਾਂ ਚਲਾ ਰਿਹਾ ਸੀ, ਕਿ ਗੋਨਿਆਣਾ ਕਲਾਂ ਕੋਲ ਇਕ ਹੋਰ ਵਰਨਾਂ ਗੱਡੀ ਜਿਸ ਨੂੰ ਅਣਪਛਾਤਾ ਡਰਾਈਵਰ ਚਲਾ ਰਿਹਾ ਸੀ, ਨਾਲ ਉਕਤ ਮਾਰੂਤੀ ਕਾਰ ਦੀ ਜ਼ਬਰਦਸਤ ਟੱਕਰ ਹੋ ਗਈ।ਉਕਤ ਹਾਦਸੇ ਵਿਚ ਛੇਵੀਂ ਜਮਾਤ ਦੀ ਵਿਦਿਆਰਥਣ ਮਮਤਾ ਪੁੱਤਰੀ ਰਾਮ ਅਵਤਾਰ ਅਤੇ ਇਕ ਔਰਤ ਕੁਸਲਿਆ ਦੇਵੀ ਪਤਨੀ ਸੁਖਰਾਮ ਵਾਸੀਆਨ ਪੀਰਖਾਨਾ ਬਸਤੀ ਗੋਨਿਆਣਾ ਮੰਡੀ (ਬਠਿੰਡਾ) ਦੀ ਮੌਕੇ 'ਤੇ ਮੌਤ ਹੋ ਗਈ।ਇਸ ਹਾਦਸੇ ਤੋਂ ਬਾਅਦ ਵਰਨਾਂ ਕਾਰ ਡਾ ਡਰਾਈਵਰ ਭੱਜਣ ਵਿਚ ਸਫਲ ਹੋ ਗਿਆ।


ਖ਼ਬਰ ਸ਼ੇਅਰ ਕਰੋ






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX