ਤਾਜਾ ਖ਼ਬਰਾਂ


ਆਈ ਪੀ ਐੱਲ 2018 : ਹੈਦਰਾਬਾਦ ਨੇ ਚੇਨਈ ਨੂੰ ਜਿੱਤਣ ਲਈ ਦਿੱਤਾ 140 ਦੌੜਾਂ ਦਾ ਟੀਚਾ
. . .  8 minutes ago
ਆਈ.ਪੀ.ਐਲ 2018: 15 ਓਵਰਾਂ ਬਾਅਦ ਸਨਰਾਈਜਰਜ਼ ਹੈਦਰਾਬਾਦ 88/6
. . .  37 minutes ago
ਆਈ.ਪੀ.ਐਲ 2018 -ਸਨਰਾਈਜਰਜ਼ ਹੈਦਰਾਬਾਦ ਨੂੰ ਛੇਵਾਂ ਝਟਕਾ
. . .  38 minutes ago
ਆਈ.ਪੀ.ਐਲ 2018 -ਸਨਰਾਈਜ਼ਰਜ ਹੈਦਰਾਬਾਦ ਨੂੰ ਪੰਜਵਾਂ ਝਟਕਾ
. . .  56 minutes ago
ਆਈ.ਪੀ.ਐਲ 2018 -ਸਨਰਾਈਜ਼ਰਜ ਹੈਦਰਾਬਾਦ ਨੂੰ ਲਗਾਤਾਰ 2 ਝਟਕੇ
. . .  about 1 hour ago
ਜੰਮੂ-ਕਸ਼ਮੀਰ ਦੇ ਸੁੰਦਰਬਨੀ ਜੰਗਲ 'ਚ ਲੱਗੀ ਅੱਗ
. . .  about 1 hour ago
ਸ੍ਰੀਨਗਰ, 22 ਮਈ-ਜੰਮੂ-ਕਸ਼ਮੀਰ ਦੇ ਸੁੰਦਰਬਨੀ ਜੰਗਲ 'ਚ ਅੱਗ ਲੱਗਣ ਦੀ ਖ਼ਬਰ ਮਿਲੀ ਹੈ। ਜੰਗਲਾਤ ਰੇਂਜ ਦੇ ਅਧਿਕਾਰੀ ਦਾ ਕਹਿਣਾ ਹੈ ਕਿ ਇਹ ਅੱਗ ਜੰਗਲ ਦੇ ਅਲੱਗ-ਅਲੱਗ ਸਥਾਨਾਂ 'ਤੇ...
ਆਈ.ਪੀ.ਐਲ 2018 -ਸਨਰਾਈਜਰਜ਼ ਹੈਦਰਾਬਾਦ ਨੂੰ ਲੱਗਾ ਪਹਿਲਾ ਝਟਕਾ
. . .  about 1 hour ago
ਆਈ.ਪੀ.ਐਲ-2018 : ਚੇਨਈ ਵੱਲੋਂ ਟਾਸ ਜਿੱਤ ਕੇ ਹੈਦਰਾਬਾਦ ਨੂੰ ਪਹਿਲਾ ਬੱਲੇਬਾਜ਼ੀ ਦਾ ਸੱਦਾ            
. . .  about 2 hours ago
ਨਿਪਾਹ ਵਾਈਰਸ ਨਾਲ ਪ੍ਰਭਾਵਿਤ ਲੋਕਾਂ ਨੂੰ ਮਿਲੀ ਸਿਹਤ ਮੰਤਰੀ
. . .  about 2 hours ago
ਨਵੀਂ ਦਿੱਲੀ, 22 ਮਈ- ਕੋਝੀਕੋਡ ਤੇ ਮਲਪਪੁਰਮ ਕੇਰਲ ਦੇ ਅਜਿਹੇ ਸ਼ਹਿਰ ਹਨ ਜਿਸ 'ਚ ਨਿਪਾਹ ਵਾਈਰਸ ਦੇ ਸਭ ਤੋਂ ਵੱਧ ਮਾਮਲੇ ਸਾਹਮਣੇ ਆਏ ਹਨ। ਇਹ ਵਾਇਰਸ ਹੁਣ ਤੱਕ 10 ਲੋਕਾਂ...
ਮਨੁੱਖੀ ਅਧਿਕਾਰ ਕਮਿਸ਼ਨ ਨੇ ਦਿੱਲੀ ਪੁਲਿਸ ਕਮਿਸ਼ਨਰ ਨੂੰ ਜਾਰੀ ਕੀਤਾ ਨੋਟਿਸ
. . .  about 2 hours ago
ਨਵੀਂ ਦਿੱਲੀ, 22 ਮਈ- ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਦਿੱਲੀ ਪੁਲਿਸ ਕਮਿਸ਼ਨਰ ਨੂੰ ਨੋਟਿਸ ਜਾਰੀ ਕੀਤਾ ਹੈ। ਕਮਿਸ਼ਨ ਨੇ ਇਹ ਨੋਟਿਸ ਦਿੱਲੀ ਪੁਲਿਸ ਵਲੋਂ ਇੱਕ ਅਪਰਾਧੀ ਨੂੰ ਘਰੋਂ ਗ੍ਰਿਫ਼ਤਾਰ ਕਰਕੇ ਨਗਨ ਅਵਸਥਾ 'ਚ ਆਮ ਲੋਕਾਂ ਦੇ ਸਾਮਹਣੇ ਪੁਲਿਸ ਸਟੇਸ਼ਨ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 9 ਜੇਠ ਸੰਮਤ 550
ਵਿਚਾਰ ਪ੍ਰਵਾਹ: ਜ਼ਿੰਮੇਵਾਰੀ ਤੋਂ ਭੱਜਣਾ ਆਸਾਨ ਹੈ ਪਰ ਗ਼ੈਰ-ਜ਼ਿੰਮੇਵਾਰੀ ਦੇ ਸਿੱਟਿਆਂ ਤੋਂ ਬਚਣਾ ਅਸੰਭਵ ਹੈ। -ਜੋਸ਼ੀਆ ਚਾਰਲਸ
  •     Confirm Target Language  

ਤਾਜ਼ਾ ਖ਼ਬਰਾਂ

12ਵੀਂ ਪ੍ਰੀਖਿਆ (ਅਕਾਦਮਿਕ) ਦੇ ਨਤੀਜਿਆਂ 'ਚ ਲੁਧਿਆਣਾ ਦੀ ਪੂਜਾ ਜੋਸ਼ੀ ਰਹੀ ਅੱਵਲ

ਐੱਸ.ਏ.ਐੱਸ ਨਗਰ, 23 ਅਪ੍ਰੈਲ (ਤਰਵਿੰਦਰ ਸਿੰਘ ਬੈਨੀਪਾਲ) - ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 12ਵੀਂ ਸ਼੍ਰੇਣੀ (ਅਕਾਦਮਿਕ) ਦੇ ਐਲਾਨੇ ਗਏ ਨਤੀਜਿਆਂ 'ਚ ਤੇਜਾ ਸਿੰਘ ਸੁਤੰਤਰ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਸ਼ਿਮਲਾਪੁਰੀ ਲੁਧਿਆਣਾ ਦੀ ਵਿਦਿਆਰਥਣ ਪੂਜਾ ਜੋਸ਼ੀ ਨੇ 441 (98%) ਅੰਕ ਹਾਸਲ ਕਰਕੇ ਪੂਰੇ ਪੰਜਾਬ 'ਚੋਂ ਪਹਿਲਾ ਪਹਿਲਾ ਸਥਾਨ ਹਾਸਲ ਕੀਤਾ ਹੈ, ਜਦਕਿ ਇਸੇ ਸਕੂਲ ਦੇ ਵਿਵੇਕ ਰਾਜਪੂਤ ਨੇ 439 (97.55) ਅੰਕ ਲੈ ਕੇ ਦੂਸਰਾ ਅਤੇ ਦਸਮੇਸ਼ ਪਬਲਿਕ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ, ਬਾਦਲ (ਸ੍ਰੀ ਮੁਕਤਸਰ ਸਾਹਿਬ) ਦੀ ਜਸਨੂਰ ਕੌਰ ਨੇ 438 (97.33%) ਅੰਕ ਲੈ ਕੇ ਤੀਸਰਾ ਸਥਾਨ ਹਾਸਲ ਕੀਤਾ ਹੈ। 


ਖ਼ਬਰ ਸ਼ੇਅਰ ਕਰੋ






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX