ਤਾਜਾ ਖ਼ਬਰਾਂ


ਆਈ.ਪੀ.ਐਲ 2018 ਫਾਈਨਲ : ਚੇਨਈ ਵੱਲੋਂ ਟਾਸ ਜਿੱਤ ਕੇ ਹੈਦਰਾਬਾਦ ਨੂੰ ਪਹਿਲਾ ਬੱਲੇਬਾਜ਼ੀ ਦਾ ਸੱਦਾ
. . .  25 minutes ago
ਗੋਰੇਗਾਂਵ ਪੱਛਮ 'ਚ ਐਸ.ਵੀ. ਰੋਡ 'ਤੇ ਤਕਨੀਕ ਪਲਸ ਵਨ ਦੀ ਇਮਾਰਤ 'ਚ ਲੱਗੀ ਅੱਗ
. . .  12 minutes ago
ਮਹਾਰਾਸ਼ਟਰ, 27 ਮਈ- ਗੋਰੇਗਾਂਵ ਪੱਛਮ'ਚ ਐਸ.ਵੀ. ਰੋਡ 'ਤੇ ਤਕਨੀਕ ਪਲਸ ਵਨ ਦੀ ਇਕ ਇਮਾਰਤ 'ਚ ਅੱਗ ਲੱਗ ਗਈ। ਅੱਗ ਬੁਝਾਉਣ ਵਾਲੇ ਅਧਿਕਾਰੀ ਇਮਾਰਤ ਅੰਦਰੋਂ ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢਣ 'ਚ ਲੱਗੇ ਹੋਏ...
ਤਾਮਿਲਨਾਡੂ ਦੇ ਮੰਤਰੀ ਨੇ ਤੂਤੀਕੋਰਨ ਹਿੰਸਾ 'ਚ ਜ਼ਖਮੀ ਲੋਕ ਨਾਲ ਕੀਤੀ ਮੁਲਾਕਾਤ
. . .  53 minutes ago
ਚੇਨਈ, 27 ਮਈ-ਤਾਮਿਲਨਾਡੂ ਦੇ ਮੰਤਰੀ ਕਦਾਂਬੂਰ ਰਾਜੂ ਨੇ ਤੂਤੀਕੋਰਨ 'ਚ ਸਟਰਲਾਈਟ ਕਾਪਰ ਯੂਨਿਟ ਨੂੰ ਬੰਦ ਕਰਨ ਨੂੰ ਲੈ ਕੇ ਹੋਈ ਹਿੰਸਾ ਦੌਰਾਨ ਜ਼ਖਮੀ ਹੋਏ ਲੋਕਾਂ ਨਾਲ ਮੁਲਾਕਾਤ...
ਤੇਲ ਦੀਆਂ ਕੀਮਤਾਂ ਨੂੰ ਘਟਾਉਣ ਲਈ ਕੇਂਦਰ ਸੂਬਾ ਸਰਕਾਰਾਂ ਨਾਲ ਮਿਲ ਕੇ ਲੱਭ ਰਹੀ ਹੈ ਹੱਲ - ਫੜਨਵੀਸ
. . .  about 1 hour ago
ਮਹਾਰਾਸ਼ਟਰ, 27 ਮਈ- ਮਹਾਰਾਸ਼ਟਰ ਦੇ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਨੇ ਕਿਹਾ ਕਿ ਕੌਮਾਂਤਰੀ ਬਾਜ਼ਾਰ 'ਚ ਤੇਲ ਦੀਆਂ ਵਧੀਆਂ ਕੀਮਤਾਂ ਕਾਰਨ ਦੇਸ਼ 'ਚ ਤੇਲ ਦੀਆਂ ਕੀਮਤਾਂ 'ਚ ਵਾਧਾ ਹੋਇਆ...
ਕੇਰਲ 'ਚ ਨਿਪਾਹ ਵਾਇਰਸ ਕਾਰਨ ਇੱਕ ਹੋਰ ਮੌਤ
. . .  about 1 hour ago
ਕਾਲੀਕਟ- ਕੇਰਲ 'ਚ ਨਿਪਾਹ ਵਾਇਰਸ ਦਾ ਕਹਿਰ ਅਜੇ ਵੀ ਜਾਰੀ ਹੈ। ਸੂਬੇ ਦੇ ਕਾਲੀਕਟ ਸ਼ਹਿਰ 'ਚ ਵਾਇਰਸ ਕਾਰਨ ਇੱਕ ਹੋਰ ਮੌਤ ਹੋ ਗਈ। ਇਸ ਤਰ੍ਹਾਂ ਨਿਪਾਹ ਵਾਇਰਸ ਕਾਰਨ ਹੁਣ ਤੱਕ 14 ਲੋਕਾਂ ਦੀ ਮੌਤ ਹੋ ਚੁੱਕੀ ਹੈ...
ਉਪ ਰਾਸ਼ਟਰਪਤੀ ਵਲੋਂ ਕੱਲ੍ਹ ਕੀਤਾ ਜਾਵੇਗਾ ਜੰਮੂ ਦਾ ਦੌਰਾ
. . .  about 1 hour ago
ਜੰਮੂ, 27 ਮਈ- ਉਪ ਰਾਸ਼ਟਰਪਤੀ ਐਮ. ਵੈਂਕਈਆ ਨਾਇਡੂ ਵਲੋਂ ਕੱਲ੍ਹ ਜੰਮੂ ਦਾ ਦੌਰਾ ਕੀਤਾ ਜਾਵੇਗਾ। ਉਨ੍ਹਾਂ ਦੇ ਇਸ ਦੌਰੇ ਦੇ ਮੱਦੇਨਜ਼ਰ ਜੰਮੂ 'ਚ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਬੀਤੇ ਵੀਰਵਾਰ ਨੂੰ ਇੱਥੇ ਜਨਰਲ ਬੱਸ ਸਟੈਂਡ 'ਤੇ ਪੁਲਿਸ ਦੀ ਗੱਡੀ 'ਤੇ ਗ੍ਰੇਨੇਡ ਹਮਲਾ...
ਆਈ.ਐਸ ਦੇ ਹਮਲੇ 'ਚ 26 ਸੀਰੀਆਈ ਅਤੇ 9 ਰੂਸੀ ਲੜਾਕਿਆਂ ਦੀ ਮੌਤ
. . .  about 1 hour ago
ਬੇਰੂਤ, 27 ਮਈ - ਸੀਰੀਆ ਦੇ ਪੂਰਬੀ ਰੇਗਿਸਤਾਨ 'ਚ ਇਸ ਹਫ਼ਤੇ ਦੇ ਸ਼ੁਰੂਆਤ 'ਚ ਹੋਏ ਇਸਲਾਮਿਕ ਸਟੇਟ ਦੇ ਹਮਲੇ 'ਚ ਘੱਟੋ-ਘੱਟ ਸੀਰੀਆਈ ਸੱਤਾਧਾਰੀ ਬਲਾਂ ਦੇ 26 ਅਤੇ 9 ਰੂਸੀ ਲੜਾਕਿਆ ਦੀ ਮੌਤ ਹੋ ਗਈ। ਮਨੁੱਖੀ ਅਧਿਕਾਰਾਂ ਬਾਰੇ ਸੀਰੀਅਨ...
ਭਾਰਤੀ ਸਰਹੱਦ 'ਚ ਦਾਖ਼ਲ ਹੋਣ ਦੀ ਕੋਸ਼ਿਸ਼ ਕਰ ਰਿਹਾ ਪਾਕਿਸਤਾਨੀ ਨਾਗਰਿਕ ਕਾਬੂ
. . .  about 2 hours ago
ਭੁੱਜ, 27 ਮਈ- ਭਾਰਤੀ ਸਰਹੱਦ 'ਚ ਦਾਖ਼ਲ ਹੋਣ ਦੀ ਕੋਸ਼ਿਸ਼ ਕਰ ਰਹੇ ਇੱਕ ਪਾਕਿਸਤਾਨ ਨਾਗਰਿਕ ਨੂੰ ਬੀ. ਐਸ. ਐਫ. ਵਲੋਂ ਹਿਰਾਸਤ 'ਚ ਲਿਆ ਗਿਆ ਹੈ। ਬੀ. ਐਸ. ਐਫ. ਦੇ ਇੱਕ ਅਧਿਕਾਰੀ ਨੇ ਦੱਸਿਆ ਕਿ ਉਕਤ ਨਾਗਰਿਕ ਨੇ ਆਪਣਾ ਨਾਂ ਰਾਜੂ ਦੱਸਿਆ ਹੈ ਅਤੇ ਉਸ...
ਵਿਦੇਸ਼ੀ ਸੰਗਤਾਂ ਲਈ ਅਧਿਆਤਮਿਕਤਾ ਦਾ ਕੇਂਦਰ ਬਣਦਾ ਜਾ ਰਿਹੈ ਸ੍ਰੀ ਬੰਗਲਾ ਸਾਹਿਬ
. . .  about 3 hours ago
ਨਵੀਂ ਦਿੱਲੀ, 27 ਮਈ- ਰਾਜਧਾਨੀ ਦਿੱਲੀ ਵਿਖੇ ਸਥਿਤ ਸਿੱਖਾਂ ਦੇ ਸਭ ਤੋਂ ਵੱਡੇ ਧਾਰਮਿਕ ਅਸਥਾਨ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਆਤਮਿਕ ਸ਼ਾਂਤੀ ਲਈ ਭਾਰਤ ਆਈਆਂ ਵਿਦੇਸ਼ੀ ਸੰਗਤਾਂ ਲਈ ਅਹਿਮ ਕੇਂਦਰ ਬਣ ਰਿਹਾ ਹੈ। ਸਾਲ 2017 'ਚ ਲਗਭਗ 12 ਲੱਖ...
ਕਿਸਾਨ ਸੰਘਰਸ਼ ਕਮੇਟੀ ਨੇ ਬਿਆਸ ਜੀ. ਟੀ. ਰੋਡ 'ਤੇ ਲਾਇਆ ਧਰਨਾ
. . .  about 3 hours ago
ਬਿਆਸ, 27 (ਪਰਮਜੀਤ ਸਿੰਘ ਰੱਖੜ)- ਕਿਸਾਨ ਸੰਘਰਸ਼ ਕਮੇਟੀ ਵਲੋਂ ਬਿਆਸ ਜੀ. ਟੀ. ਰੋਡ 'ਤੇ ਧਰਨਾ ਲਗਾਇਆ ਗਿਆ। 400 ਦੇ ਕਰੀਬ ਕਿਸਾਨ ਸੰਘਰਸ਼ ਕਮੇਟੀ ਦੇ ਨੁਮਾਇੰਦਿਆਂ ਅਤੇ ਮੈਂਬਰਾਂ ਨੇ ਤਪਦੀ ਸੜਕ 'ਤੇ ਆਪਣੀਆਂ ਕਈ ਮੰਗਾਂ ਨੂੰ ਲੈ ਕੇ ਧਰਨਾ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 14 ਜੇਠ ਸੰਮਤ 550
ਵਿਚਾਰ ਪ੍ਰਵਾਹ: ਕੇਵਲ ਭਲਾ ਸੋਚੋ ਹੀ ਨਾ, ਭਲਾ ਕਰੋ ਵੀ। -ਥੋਰੋ
  •     Confirm Target Language  

ਤਾਜ਼ਾ ਖ਼ਬਰਾਂ






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX