ਤਾਜਾ ਖ਼ਬਰਾਂ


ਕੁਮਾਰਸਵਾਮੀ ਨੂੰ ਅੱਜ ਕਰਨਾ ਪਵੇਗਾ ਬਹੁਮਤ ਸਾਬਤ
. . .  27 minutes ago
ਬੈਂਗਲੁਰੂ, 25 ਮਈ - ਕਰਨਾਟਕ ਦੇ ਮੁੱਖ ਮੰਤਰੀ ਐਚ.ਡੀ. ਕੁਮਾਰਸਵਾਮੀ ਅੱਜ ਬਹੁਮਤ ਪ੍ਰੀਖਣ ਦਾ ਸਾਹਮਣਾ ਕਰਨਗੇ ਤੇ ਅਜਿਹੀ ਉਮੀਦ ਹੈ ਕਿ ਰਾਜ 'ਚ 10 ਦਿਨਾਂ ਦੀ ਸਿਆਸੀ ਅਸਥਿਰਤਾ ਦਾ ਅੰਤ ਹੋ ਜਾਵੇਗਾ। ਦੁਪਹਿਰ 12:15 ਵਜੇ ਵਿਧਾਨ ਸਭਾ ਦਾ...
ਅੱਜ ਦਾ ਵਿਚਾਰ
. . .  41 minutes ago
ਪਿੰਡ ਭਾਗੀਵਾਂਦਰ ਵਿਚ ਟਾਇਰ ਫ਼ੈਕਟਰੀ ਨੂੰ ਲੱਗੀ ਅੱਗ
. . .  1 day ago
ਤਲਵੰਡੀ ਸਾਬੋ/ਸੀਂਗੋ ਮੰਡੀ 24 ਮਈ (ਲੱਕਵਿੰਦਰ ਸ਼ਰਮਾ) -ਉਪ ਮੰਡਲ ਤਲਵੰਡੀ ਸਾਬੋ ਦੇ ਪਿੰਡ ਭਾਗੀਵਾਂਦਰ ਵਿਖੇ ਉਸ ਸਮੇਂ ਦਹਿਸ਼ਤ ਦਾ ਮਾਹੌਲ ਬਣ ਗਿਆ,ਜਦੋਂ ਲਾਲੇਆਣਾਂ ਸੜਕ ਤੇ ਸਥਿਤ ਇੱਕ ਟਾਇਰ ...
ਕਿਸਾਨ ਤੋਂ 3 ਲੱਖ ਦੀ ਨਕਦੀ ਖੋਹਣ ਵਾਲਾ ਭੀਖੀ ਦਾ ਚੇਅਰਮੈਨ ਨਿਕਲਿਆ
. . .  1 day ago
ਮਾਨਸਾ, 24 ਮਈ- (ਬਲਵਿੰਦਰ ਸਿੰਘ ਧਾਲੀਵਾਲ)- ਸਥਾਨਕ ਸ਼ਹਿਰ 'ਚ ਉਦੋਂ ਹਫੜਾ-ਦਫੜੀ ਮੱਚ ਗਈ ਜਦੋਂ ਕਾਰ ਸਵਾਰ ਲੁਟੇਰੇ ਇਕ ਕਿਸਾਨ ਤੋਂ 3 ਲੱਖ ਰੁਪਏ ਦੀ ਨਕਦੀ ਖੋਹ ਕੇ ਫ਼ਰਾਰ ਹੋ ...
ਤਿੰਨ ਦਿਨਾਂ ਤੋਂ ਪੰਜਾਬ ਹਿਮਾਚਲ ਪ੍ਰਦੇਸ਼ ਸੀਮਾ 'ਤੇ ਜੰਗਲੀ ਰਕਬਾ ਅੱਗ ਦੀ ਲਪੇਟ 'ਚ
. . .  1 day ago
ਮਾਹਿਲਪੁਰ ,24 ਮਈ (ਦੀਪਕ ਅਗਨੀਹੋਤਰੀ)-ਪੰਜਾਬ ਹਿਮਾਚਲ ਪ੍ਰਦੇਸ਼ ਸੀਮਾ ਦੇ ਨਾਲ ਲਗਦੇ ਪੰਜਾਬ ਦੇ ਜ਼ਿਲ੍ਹਾ ਹੁਸ਼ਿਆਰਪੁਰ ਅਤੇ ਹਿਮਾਚਲ ਪ੍ਰਦੇਸ਼ ਦੇ ਪਿੰਡਾਂ ਵਿਚ ਜੰਗਲੀ ਰਕਬੇ ਨੂੰ...
ਸ਼ੈਲ ਬਾਲਾ ਹੱਤਿਆ ਮਾਮਲਾ : ਚਾਰ ਪੁਲਿਸ ਅਧਿਕਾਰੀ ਮੁਅੱਤਲ
. . .  1 day ago
ਸ਼ਿਮਲਾ, 24 ਮਈ- ਸ਼ੈਲ ਬਾਲਾ ਹੱਤਿਆ ਮਾਮਲੇ 'ਚ ਚਾਰ ਪੁਲਿਸ ਅਧਿਕਾਰੀਆਂ ਅਤੇ ਇੱਕ ਹੋਰ ਅਧਿਕਾਰੀ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਦੱਸਣਯੋਗ ਹੈ ਕਿ ਬੀਤੀ 1 ਮਈ ਨੂੰ ਹਿਮਾਚਲ ਦੇ ਕਸੌਲੀ 'ਚ ਸੁਪਰੀਮ ਕੋਰਟ ਦੇ ਹੁਕਮ 'ਤੇ ਗ਼ੈਰ-ਕਾਨੂੰਨੀ ਨਿਰਮਾਣ 'ਤੇ..
ਨਸ਼ੇ ਦੀ ਦਲਦਲ 'ਚ ਫਸੇ ਨੌਜਵਾਨ ਨੇ ਗੋਲੀ ਮਾਰ ਕੇ ਕੀਤੀ ਖ਼ੁਦਕੁਸ਼ੀ
. . .  1 day ago
ਮਾਛੀਵਾੜਾ ਸਾਹਿਬ, 24 ਮਈ (ਮਨੋਜ ਕੁਮਾਰ )- ਅੱਜ ਇੱਥੇ ਨਸ਼ੇ ਦੀ ਦਲਦਲ 'ਚ ਫਸੇ ਇੱਕ ਨੌਜਵਾਨ ਨੇ ਖ਼ੁਦ ਨੂੰ ਗੋਲੀ ਮਾਰ ਕੇ ਖ਼ੁਦਕੁਸ਼ੀ ਕਰ ਲਈ। ਦੱਸਿਆ ਜਾ ਰਿਹਾ ਹੈ ਕਿ ਉਕਤ ਨੌਜਵਾਨ ਨੇ ਸਵੇਰੇ 10 ਵਜੇ ਦੇ ਕਰੀਬ ਨਸ਼ੇ ਨਾ ਮਿਲਣ 'ਤੇ ਪੈਦਾ ਹੋਈ ਤੋੜ 'ਚ...
ਦਸਵੀਂ ਦੀ ਪ੍ਰੀਖਿਆ 'ਚੋਂ ਦੂਜੇ ਨੰਬਰ 'ਤੇ ਰਹੀ ਜੈਸਮੀਨ ਕੌਰ ਨੂੰ ਕੀਤਾ ਗਿਆ ਸਨਮਾਨਿਤ
. . .  1 day ago
ਚੰਡੀਗੜ੍ਹ, 24 ਮਈ (ਐਨ. ਐਸ. ਪਰਵਾਨਾ)- ਪੰਜਾਬ ਪੁਲਿਸ ਦੇ ਡੀ. ਜੀ. ਪੀ. ਸੁਰੇਸ਼ ਅਰੋੜਾ ਨੇ ਆਈ. ਸੀ. ਐਸ. ਈ. ਦੀ ਦਸਵੀਂ ਦੀ ਪ੍ਰੀਖਿਆ ਦੇ ਨਤੀਜੇ 'ਚੋਂ ਪੂਰੇ ਦੇਸ਼ 'ਚ ਦੂਜੇ ਨੰਬਰ 'ਤੇ ਆਈ ਵਿਦਿਆਰਥਣ ਜੈਸਮੀਨ ਕੌਰ ਚਾਹਲ ਦਾ ਪੁਲਿਸ ਹੈੱਡ ਕੁਆਰਟਰ...
25 ਮਈ ਤੋਂ ਲਾਗੂ ਹੋਵੇਗਾ ਈ-ਵੇਅ ਬਿੱਲ ਸਿਸਟਮ
. . .  1 day ago
ਨਵੀਂ ਦਿੱਲੀ, 24 ਮਈ- ਇੱਕ ਹੀ ਸੂਬੇ ਦੇ ਅੰਦਰ ਮਾਲ ਦੀ ਆਵਾਜਾਈ ਲਈ ਈ-ਵੇਅ ਬਿੱਲ ਸਿਸਟਮ ਮਹਾਰਾਸ਼ਟਰ, ਮਣੀਪੁਰ, ਅੰਡੇਮਾਨ ਅਤੇ ਨਿਕੋਬਾਰ ਦੀਪ ਸਮੂਹ, ਚੰਡੀਗੜ੍ਹ, ਦਾਦਰਾ ਅਤੇ ਨਗਰ ਹਵੇਲੀ, ਦਮਨ ਤੇ ਦੀਪ ਅਤੇ ਲਕਸ਼ਦੀਪ 'ਚ 25 ਮਈ ਤੋਂ ਲਾਗੂ...
ਵੈਸ਼ਣੋ ਦੇਵੀ ਯਾਤਰਾ ਮੁੜ ਸ਼ੁਰੂ
. . .  1 day ago
ਜੰਮੂ, 24 ਮਈ- ਤ੍ਰਿਕੁਟ ਦੀਆਂ ਪਹਾੜੀਆਂ 'ਤੇ ਜੰਗਲ 'ਚ ਲੱਗੀ ਅੱਗ ਕਾਰਨ ਰੁਕੀ ਵੈਸ਼ਣੋ ਦੇਵੀ ਯਾਤਰਾ ਮੁੜ ਸ਼ੁਰੂ ਕਰ ਦਿੱਤੀ ਗਈ ਹੈ। ਅਧਿਕਾਰੀਆਂ ਮੁਤਾਬਕ ਬੁੱਧਵਾਰ ਦੁਪਹਿਰ ਨੂੰ ਜੰਗਲ 'ਚ ਅੱਗ ਲੱਗਣ ਤੋਂ ਬਾਅਦ ਵੈਸ਼ਣੋ ਦੇਵੀ ਯਾਤਰਾ ਰੋਕੀ ਗਈ ਸੀ, ਜਿਸ ਨੂੰ ਵੀਰਵਾਰ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 11 ਜੇਠ ਸੰਮਤ 550
ਵਿਚਾਰ ਪ੍ਰਵਾਹ: ਸਪੱਸ਼ਟ ਦ੍ਰਿਸ਼ਟੀਕੋਣ ਦੇ ਨਾਲ-ਨਾਲ ਦ੍ਰਿੜ੍ਹ ਇੱਛਾ-ਸ਼ਕਤੀ ਵੀ ਜ਼ਰੂਰੀ ਹੈ। -ਕਾਲਿਨ ਪਾਵੇਲ
  •     Confirm Target Language  

ਤਾਜ਼ਾ ਖ਼ਬਰਾਂ

ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਨੌਜਵਾਨਾਂ ਦੀ ਮੌਤ

ਕਾਠਗੜ੍ਹ 26 ਅਪ੍ਰੈਲ (ਪਨੇਸਰ, ਸੂਰਾਪੁਰੀ) - ਬੀਤੀ ਦੇਰ ਰਾਤ ਰੋਪੜ ਬਲਾਚੌਰ ਹਾਈਵੇ ਤੇ ਪਿੰਡ ਭਰਥਲਾ ਦੇ ਨੇੜੇ ਕਿਸੇ ਅਣਪਛਾਤੇ ਵਾਹਨ ਵਲੋਂ ਮੋਟਰਸਾਈਕਲ ਨੂੰ ਫੇਟ ਮਾਰਨ ਕਾਰਨ ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਦੀ ਮੌਕੇ 'ਤੇ ਮੌਤ ਹੋ ਗਈ। ਮ੍ਰਿਤਕਾਂ ਦੀ ਪਹਿਚਾਣ ਗਗਨਦੀਪ ਸਿੰਘ ਉਰਫ ਦੀਪ ਪੁੱਤਰ ਅਪਾਰ ਸਿੰਘ ਵਾਸੀ ਵਡਾਲਾ ਮਾਹੀ ਥਾਣਾ ਬੁੱਲੋਵਾਲ ਜਿਲ੍ਹਾ ਹੁਸ਼ਿਆਰਪੁਰ ਅਤੇ ਨਰਿੰਦਰ ਕੁਮਾਰ ਉਰਫ ਨੰਦੂ ਪੁੱਤਰ ਪ੍ਰੇਮ ਨਾਥ ਵਾਸੀ ਕੋਟਲਾ ਥਾਣਾ ਆਦਮਪੁਰ, ਜਿਲਾ ਜਲੰਧਰ ਵਜੋਂ ਹੋਈ ਹੈ। ਥਾਣਾ ਕਾਠਗੜ੍ਹ ਦੇ ਐਸ.ਐਚ.ਓ ਗੁਰਦਿਆਲ ਸਿੰਘ ਅਤੇ ਏ.ਐਸ.ਆਈ ਕਰਨੈਲ ਸਿੰਘ ਵਲੋਂ ਹਾਦਸੇ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।


ਖ਼ਬਰ ਸ਼ੇਅਰ ਕਰੋ






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX