ਤਾਜਾ ਖ਼ਬਰਾਂ


ਪੰਚਾਇਤੀ ਸੰਸਥਾਵਾਂ ਦੇ ਚੁਣੇ ਹੋਏ ਢਾਂਚੇ ਨੂੰ ਭੰਗ ਕਰਕੇ ਸਰਕਾਰ ਨੇ ਚੋਣਾਂ ਤੱਕ ਲਾਏ ਪ੍ਰਸ਼ਾਸ਼ਕ
. . .  20 minutes ago
ਅਜਨਾਲਾ, 18 ਜੁਲਾਈ (ਐਸ. ਪ੍ਰਸ਼ੋਤਮ)- ਪੰਜਾਬ ਸਰਕਾਰ ਨੇ ਸੂਬੇ ਭਰ ਦੀਆਂ 150 ਪੰਚਾਇਤ ਸੰਮਤੀਆਂ ਅਤੇ 22 ਜ਼ਿਲ੍ਹਾ ਪ੍ਰੀਸ਼ਦਾਂ ਤੋਂ ਇਲਾਵਾ 13 ਹਜ਼ਾਰ ਤੋਂ ਵਧੇਰੇ ਗ੍ਰਾਮ ਪੰਚਾਇਤਾਂ ਦੀਆਂ 30 ਸਤੰਬਰ ਤੱਕ ਆਮ ਚੋਣਾਂ ਕਰਾਏ ਜਾਣ ਦੇ ਫੈਸਲੇ ਦੇ ਮੱਦੇਨਜ਼ਰ ਲੋਕਤੰਤਰ ਦੀ...
ਨਸ਼ੇ ਨੇ ਲਈ ਇੱਕ ਹੋਰ ਨੌਜਵਾਨ ਦੀ ਜਾਨ
. . .  31 minutes ago
ਮੱਲਾਂਵਾਲਾ, 18 ਜੁਲਾਈ (ਗੁਰਦੇਵ ਸਿੰਘ, ਸੁਰਜਨ ਸਿੰਘ ਸੰਧੂ)- ਮੱਲਾਂਵਾਲਾ ਤੋਂ ਥੋੜੀ ਦੂਰੀ 'ਤੇ ਪੈਂਦੇ ਪਿੰਡ ਕਾਲੇ ਕੇ ਹਿਥਾੜ 'ਚ ਇੱਕ ਨੌਜਵਾਨ ਨਸ਼ਿਆਂ ਕਾਰਨ ਮੌਤ ਦੀ ਹੋ ਗਈ। ਪਰਿਵਾਰ ਮੈਂਬਰਾਂ ਮੁਤਾਬਕ ਮ੍ਰਿਤਕ ਤੋਤਾ ਸਿੰਘ (20) ਪਿਛਲੇ ਕਾਫੀ ਸਮੇਂ ਤੋਂ ਨਸ਼ਾ ਕਰਨ ਦਾ ਆਦੀ...
ਕੈਪਟਨ ਅਮਰਿੰਦਰ ਸਿੰਘ ਨੇ ਰਾਜਸਥਾਨ ਦੀ ਮੁੱਖ ਮੰਤਰੀ ਨੂੰ ਲਿਖੀ ਚਿੱਠੀ
. . .  39 minutes ago
ਚੰਡੀਗੜ੍ਹ, 18 ਜੁਲਾਈ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਿੱਖ ਸਿਆਸੀ ਕੈਦੀ ਹਰਨੇਕ ਸਿੰਘ ਭਾਪ ਦੀ ਪੰਜਾਬ ਦੀ ਜੇਲ੍ਹ 'ਚ ਤਬਾਦਲੇ 'ਚ ਤੇਜ਼ੀ ਲਿਆਉਣ ਲਈ ਰਾਜਸਥਾਨ ਦੇ ਮੁੱਖ ਮੰਤਰੀ ਵਸੁੰਦਰਾ ਰਾਜੇ ਨੂੰ ਚਿੱਠੀ ਲਿਖੀ ਹੈ। ਹਰਨੇਕ ਸਿੰਘ ਮੌਜੂਦਾ ਸਮੇਂ...
ਅੱਤਵਾਦੀ ਗੁਰਦੀਪ ਖਹਿਰਾ ਦੀ ਰਿਹਾਈ ਲਈ ਕੈਪਟਨ ਨੇ ਕਰਨਾਟਕ ਦੇ ਮੁੱਖ ਮੰਤਰੀ ਨੂੰ ਲਿਖੀ ਚਿੱਠੀ
. . .  58 minutes ago
ਚੰਡੀਗੜ੍ਹ, 18 ਜੁਲਾਈ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਤਵਾਦੀ ਗੁਰਦੀਪ ਸਿੰਘ ਖਹਿਰਾ ਦੀ ਚੰਗੇ ਵਤੀਰੇ ਦੇ ਆਧਾਰ 'ਤੇ ਸਮੇਂ ਤੋਂ ਪਹਿਲਾਂ ਰਿਹਾਈ ਲਈ ਕਰਨਾਟਕ ਦੇ ਮੁੱਖ ਮੰਤਰੀ ਐਚ. ਡੀ. ਕੁਮਾਰਸਵਾਮੀ ਨੂੰ ਚਿੱਠੀ ਲਿਖੀ ਹੈ। ਦਿੱਲੀ ਅਤੇ ਬਿਹਾਰ...
ਅੰਮ੍ਰਿਤਸਰ ਦੇ ਸੁੰਦਰੀਕਰਨ ਅਤੇ ਸਰਵਪੱਖੀ ਵਿਕਾਸ ਲਈ 150 ਕਰੋੜ ਰੁਪਏ ਦੀ ਲਾਗਤ ਦੇ ਪ੍ਰਾਜੈਕਟ ਦਾ ਜਲਦ ਹੋਵੇਗਾ ਟੈਂਡਰ- ਸਿੱਧੂ
. . .  about 1 hour ago
ਚੰਡੀਗੜ੍ਹ, 18 ਜੁਲਾਈ- ਗੁਰੂ ਕੀ ਨਗਰੀ ਅੰਮ੍ਰਿਤਸਰ ਨੂੰ ਵਿਕਾਸ ਦੇ ਸਮੂਹ ਮਾਪਦੰਡਾਂ ਪੱਖੋਂ ਉੱਚ ਕੋਟੀ ਦਾ ਸ਼ਹਿਰ ਬਣਾਉਣ ਅਤੇ ਸ਼ਹਿਰ ਵਾਸੀਆਂ ਤੇ ਸ਼ਰਧਾਲੂਆਂ ਦੀ ਸਹੂਲਤ ਨੂੰ ਵਿਸ਼ੇਸ਼ ਧਿਆਨ 'ਚ ਰੱਖਦਿਆਂ ਪੰਜਾਬ ਸਰਕਾਰ ਵਲੋਂ 150 ਕਰੋੜ ਰੁਪਏ ਦੀ ਲਾਗਤ ਨਾਲ...
ਬਾਬਾ ਬਜਿੰਦਰ ਸਿੰਘ ਮਾਸਟਰ ਗ੍ਰਿਫ਼ਤਾਰ
. . .  about 1 hour ago
ਨਵੀਂ ਦਿੱਲੀ, 18 ਜੁਲਾਈ- ਮੁਰਦਿਆਂ ਨੂੰ ਜਿਊਂਦਾ ਕਰਨ ਦਾ ਦਾਅਵਾ ਕਰਨ ਵਾਲੇ ਬਾਬਾ ਬਜਿੰਦਰ ਸਿੰਘ ਮਾਸਟਰ ਨੂੰ ਮੋਹਾਲੀ ਪੁਲਿਸ ਨੇ ਇੱਕ ਲੜਕੀ ਨਾਲ ਜਬਰ-ਜਨਾਹ ਕਰਨ ਅਤੇ ਉਸ ਦੀ ਅਸ਼ਲੀਲ ਵੀਡੀਓ ਵਾਇਰਲ ਕਰਨ ਦੇ ਦੋਸ਼ 'ਚ ਅੱਜ ਦਿੱਲੀ ਹਵਾਈ ਅੱਡੇ ਤੋਂ...
15 ਸਾਲਾ ਮੰਦਬੁੱਧੀ ਲੜਕੀ ਨਾਲ ਤਿੰਨ ਵਿਅਕਤੀਆਂ ਨੇ ਕੀਤਾ ਜਬਰ-ਜਨਾਹ
. . .  about 1 hour ago
ਪਟਿਆਲਾ, 18 ਜੁਲਾਈ- 15 ਸਾਲਾ ਮੰਦਬੁੱਧੀ ਲੜਕੀ ਨਾਲ 3 ਵਿਅਕਤੀਆਂ ਵਲੋਂ ਸਮੂਹਿਕ ਜਬਰ-ਜਨਾਹ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਪੀੜਤ ਲੜਕੀ ਗੁਜ਼ਰਹੇੜੀ ਪਿੰਡ ਦੀ ਰਹਿਣ ਵਾਲੀ ਹੈ ਅਤੇ ਉਸ ਨੂੰ ਪਟਿਆਲਾ ਦੇ ਰਾਜਿੰਦਰਾ...
ਸਰਕਾਰ ਨੇ ਗੰਨਾ ਕੀਮਤ 'ਚ ਕੀਤਾ ਵਾਧਾ
. . .  about 1 hour ago
ਨਵੀਂ ਦਿੱਲੀ, 18 ਜੁਲਾਈ - ਸੂਤਰਾਂ ਮੁਤਾਬਿਕ ਅਕਤੂਬਰ ਤੋਂ ਸ਼ੁਰੂ ਹੋ ਰਹੇ ਅਗਲੇ ਮਾਰਕਿਟਿੰਗ ਸਾਲ 'ਚ ਸ਼ੂਗਰ ਮਿਲਾਂ ਵਲੋਂ ਘੱਟੋ ਘੱਟ ਕੀਮਤ 20 ਰੁਪਏ ਪ੍ਰਤੀ ਕੁਇੰਟਲ ਵਧਾ ਕੇ 275 ਰੁਪਏ ਪ੍ਰਤੀ ਕੁਇੰਟਲ ਗੰਨਾ ਕਾਸ਼ਤਕਾਰਾਂ ਨੂੰ ਦਿੱਤੀ ਜਾਵੇਗੀ। ਘਟੋ ਘੱਟ ਕੀਮਤ ਵਧਾਉਣ...
ਅਸਾਮ ਸਰਕਾਰ ਨੇ ਹਿਮਾ ਦਾਸ ਨੂੰ ਸੂਬੇ ਦੀ ਸਪੋਰਟਸ ਅੰਬੈਸਡਰ ਬਣਾਉਣ ਦਾ ਕੀਤਾ ਐਲਾਨ
. . .  about 2 hours ago
ਦਿਸਪੁਰ, 18 ਜੁਲਾਈ- ਅਸਾਮ ਦੇ ਮੁੱਖ ਮੰਤਰੀ ਸਬਰਾਨੰਦ ਸੋਨੋਵਾਲ ਨੇ ਹਿਮਾ ਦਾਸ ਨੂੰ ਸੂਬੇ ਦੀ ਪਹਿਲੀ ਸਪੋਰਟਸ ਅੰਬੈਸਡਰ ਬਣਾਉਣ ਦਾ ਐਲਾਨ ਕੀਤਾ ਹੈ। ਹਿਮਾ ਨੇ ਫਿਨਲੈਂਡ 'ਚ ਆਯੋਜਿਤ ਵਰਲਡ ਅੰਡਰ-20 ਚੈਂਪੀਅਨਸ਼ਿਪ 'ਚ ਔਰਤਾਂ ਦੀ 400 ਮੀਟਰ ਦੌੜ 'ਚ...
ਬੇਭਰੋਸਗੀ ਮਤੇ 'ਤੇ 20 ਜੁਲਾਈ ਨੂੰ ਸਪੱਸ਼ਟ ਬਹੁਮਤ ਸਾਬਤ ਕਰਾਂਗੇ- ਅਠਵਲੇ
. . .  about 2 hours ago
ਨਵੀਂ ਦਿੱਲੀ, 18 ਜੁਲਾਈ- ਕਾਂਗਰਸ ਦੀ ਸਾਬਕਾ ਪ੍ਰਧਾਨ ਸੋਨੀਆ ਗਾਂਧੀ ਦੇ 'ਕਿਸੇ ਨੇ ਕਿਹਾ, ਸਾਡੇ ਲੋਕ ਬਹੁਮਤ ਨਹੀਂ ਹੈ' ਵਾਲੇ ਬਿਆਨ 'ਤੇ ਪ੍ਰਤੀਕਿਰਿਆ ਦਿੰਦਿਆਂ ਕੇਂਦਰੀ ਮੰਤਰੀ ਰਾਮਦਾਸ ਅਠਵਲੇ ਨੇ ਕਿਹਾ ਕਿ ਉਨ੍ਹਾਂ ਨੂੰ ਲੱਗਦਾ ਹੈ ਕਿ ਹੱਦੋ ਵੱਧ ਆਤਮ ਵਿਸ਼ਵਾਸ ਕਿਸੇ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 3 ਸਾਉਣ ਸੰਮਤ 550
ਵਿਚਾਰ ਪ੍ਰਵਾਹ: ਕੋਈ ਵੀ ਕੰਮ ਅਜਿਹਾ ਨਹੀਂ, ਜਿਸ ਨੂੰ ਮਜ਼ਬੂਤ ਭਰੋਸਾ ਅਤੇ ਮਨੋਰਥ ਪ੍ਰਤੀ ਦ੍ਰਿੜ੍ਹਤਾ ਪੂਰਾ ਨਹੀਂ ਕਰ ਸਕਦਾ। -ਜੇਮਸ ਐਲਨ
  •     Confirm Target Language  

ਤਾਜ਼ਾ ਖ਼ਬਰਾਂ

ਪਠਾਨਕੋਟ 'ਚ ਆਰਮੀ ਕੈਂਟ ਨੇੜਿਓਂ ਸ਼ੱਕੀ ਕਾਬੂ

ਪਠਾਨਕੋਟ, 20 ਜੂਨ (ਚੌਹਾਨ, ਆਸ਼ੀਸ਼ ਸ਼ਰਮਾ)- ਅੱਜ ਤੜਕਸਾਰ ਮਾਮੂੰਨ ਆਰਮੀ ਕੈਂਟ ਦੇ ਨੇੜਿਓਂ ਪਿੰਡ ਕੁਠੇਹੜ 'ਚ ਫੌਜ ਨੇ ਇੱਕ ਸ਼ੱਕੀ ਨੂੰ ਕਾਬੂ ਕੀਤਾ ਗਿਆ ਹੈ। ਸ਼ੱਕੀ ਕੋਲੋਂ ਦੋ ਥੈਲੇ ਮਿਲੇ ਹਨ। ਫੌਜ ਪੁੱਛਗਿੱਛ ਲਈ ਸ਼ੱਕੀ ਨੂੰ ਕੈਂਟ ਲੈ ਗਈ ਹੈ। ਫੌਜ ਵਲੋਂ ਮਾਮਲੇ ਦੀ ਜਾਣਕਾਰੀ ਥਾਣਾ ਸ਼ਾਹਪੁਰ ਕੰਢੀ ਨੂੰ ਵੀ ਕਰ ਦਿੱਤੀ ਗਈ। ਪੁਲਿਸ ਅਤੇ ਫੌਜ ਵਲੋਂ ਸਿਵਲ ਹਸਪਤਾਲ 'ਚ ਉਕਤ ਵਿਅਕਤੀ ਦਾ ਮੈਡੀਕਲ ਵੀ ਕਰਾਇਆ ਗਿਆ ਹੈ। ਇਸ ਬਾਰੇ ਥਾਣਾ ਸ਼ਾਹਪੁਰ ਕੰਢੀ ਦੇ ਜਾਂਚ ਅਧਿਕਾਰੀ ਵਿਜੈ ਕੁਮਾਰ ਨੇ ਦੱਸਿਆ ਕਿ ਜਾਂਚ-ਪੜਤਾਲ ਕੀਤੀ ਜਾ ਰਹੀ ਹੈ। ਦੱਸ ਦਈਏ ਕਿ ਜ਼ਿਲ੍ਹੇ ਅੰਦਰ ਕੁਝ ਦਿਨ ਪਹਿਲਾਂ ਸਰਹੱਦ ਪਾਰੋਂ ਅੱਤਵਾਦੀਆਂ ਵਲੋਂ ਘੁਸਪੈਠ ਦੀ ਸੂਚਨਾ ਮਿਲੀ ਸੀ, ਜਿਸ ਨੂੰ ਲੈ ਕੇ ਕਮਾਂਡੋ ਦਸਤਿਆਂ ਵਲੋਂ ਚੱਪੇ-ਚੱਪੇ 'ਤੇ ਛਾਣਬੀਣ ਕੀਤੀ ਜਾ ਰਹੀ ਹੈ।


ਖ਼ਬਰ ਸ਼ੇਅਰ ਕਰੋ






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX