ਤਾਜਾ ਖ਼ਬਰਾਂ


ਨੈਸ਼ਨਲ ਕਾਨਫ਼ਰੰਸ ਦੇ ਸੀਨੀਅਰ ਨੇਤਾ ਦੇ ਘਰ ਦੇ ਬਾਹਰ ਹੋਇਆ ਅੱਤਵਾਦੀ ਹਮਲਾ
. . .  1 day ago
ਸ੍ਰੀਨਗਰ, 16 ਜੁਲਾਈ- ਜੰਮੂ ਕਸ਼ਮੀਰ ਦੇ ਪੁਲਵਾਮਾ 'ਚ ਨੈਸ਼ਨਲ ਕਾਨਫ਼ਰੰਸ ਦੇ ਸੀਨੀਅਰ ਨੇਤਾ ਅਤੇ ਸਾਬਕਾ ਵਿਧਾਇਕ ਆਗੂ ਗ਼ੁਲਾਮ ਮੁਹਾਦੀਨ ਮੀਰ ਦੇ ਘਰ ਦੇ ਬਾਹਰ ਹੋਏ ਅੱਤਵਾਦੀ ਹਮਲੇ 'ਚੋਂ ਬਾਲ-ਬਾਲ ...
ਬਾਈਓਪਿਕ 'ਚ ਸਨੀ ਲਿਓਨ ਲਈ ਵਰਤੇ ਗਏ ਕੌਰ ਸ਼ਬਦ ਤੋਂ ਇਤਰਾਜ਼ - ਮਨਜਿੰਦਰ ਸਿਰਸਾ
. . .  1 day ago
ਨਵੀਂ ਦਿੱਲੀ, 16 ਜੁਲਾਈ- ਅਕਾਲੀ ਦਲ ਦੇ ਦਿੱਲੀ ਤੋਂ ਵਿਧਾਇਕ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਕਿ ਸਾਨੂੰ ਸਨੀ ਲਿਓਨ ਦੀ ਬਾਈਓਪਿਕ ਤੋਂ ਕੋਈ ਇਤਰਾਜ਼ ਨਹੀਂ ਹੈ, ਪਰ ਜਦ ਉਸ ਨੇ ਪਹਿਲਾਂ ਆਪਣੇ ਨਾਮ ਪਿੱਛੋਂ ਕੌਰ ਨੂੰ ਹਟਾ ਦਿੱਤਾ ਸੀ ਤਾਂ ਹੁਣ ਇਸ ਦੀ...
ਮਾਨਸੂਨ ਸੈਸ਼ਨ ਸ਼ੁਰੂ ਹੋਣ ਤੋਂ ਪਹਿਲਾਂ ਵਿਰੋਧੀ ਧਿਰ ਦੇ ਨੇਤਾਵਾਂ ਨੇ ਕੀਤੀ ਬੈਠਕ
. . .  1 day ago
ਨਵੀਂ ਦਿੱਲੀ, 16 ਜੁਲਾਈ- ਮਾਨਸੂਨ ਸੈਸ਼ਨ ਸ਼ੁਰੂ ਹੋਣ ਤੋਂ ਪਹਿਲਾਂ ਪਾਰਲੀਮੈਂਟ ਲਾਇਬਰੇਰੀ 'ਚ ਵਿਰੋਧੀ ਧਿਰ ਦੇ ਨੇਤਾਵਾਂ ਦੀ ਮੀਟਿੰਗ ਸ਼ੁਰੂ ਹੋ ਗਈ ਹੈ। ਦੱਸ ਦੇਈਏ ਕਿ ਸੰਸਦ ਦਾ ਮਾਨਸੂਨ ਸੈਸ਼ਨ 18 ਜੁਲਾਈ ਤੋਂ ਸ਼ੁਰੂ...
ਸੜਕ ਹਾਦਸੇ 'ਚ ਦੋ ਮੌਤਾਂ
. . .  1 day ago
ਕੋਟਕਪੂਰਾ, 16 ਜੁਲਾਈ (ਮੋਹਰ ਗਿੱਲ)- ਕੋਟਕਪੂਰਾ-ਬਠਿੰਡਾ ਮੁੱਖ ਸੜਕ 'ਤੇ ਇਕ ਕਾਰ ਅਤੇ ਬੱਸ ਦਰਮਿਆਨ ਹੋਈ ਜ਼ਬਰਦਸਤ ਟੱਕਰ 'ਚ ਕਾਰ 'ਚ ਸਵਾਰ ਇਕ ਔਰਤ ਅਤੇ ਇਕ ਪੁਰਸ਼ ਦੀ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਅਮਨਦੀਪ ਸਿੰਘ ਪੁੱਤਰ ਇਕਬਾਲ....
ਕਾਂਗਰਸ ਸੋਸ਼ਲ ਮੀਡੀਆ ਵਿੰਗ ਦੇ ਆਗੂ ਦੇ ਮੈਡੀਕਲ ਸਟੋਰ 'ਚੋਂ ਨਸ਼ੀਲੇ ਕੈਪਸੂਲ ਬਰਾਮਦ
. . .  1 day ago
ਅਜਨਾਲਾ, 16 ਜੁਲਾਈ (ਗੁਰਪ੍ਰੀਤ ਸਿੰਘ ਢਿੱਲੋਂ)- ਬੀਤੇ ਕੱਲ੍ਹ ਥਾਣਾ ਰਾਜਾਸਾਂਸੀ ਦੀ ਪੁਲਿਸ ਵੱਲੋਂ ਅਜਨਾਲਾ ਸ਼ਹਿਰ ਦੇ ਕਾਂਗਰਸ ਪਾਰਟੀ ਨਾਲ ਸੰਬੰਧਿਤ ਸਾਬਕਾ ਕੌਂਸਲਰ ਦੇ ਪੁੱਤਰ ਨੂੰ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕੀਤਾ ਗਿਆ। ਇਸ ਦੌਰਾਨ ਉਸ ਵੱਲੋਂ ਦੱਸੇ ਗਏ ...
ਫ਼ੌਜੀ ਸਨਮਾਨ ਦੇ ਨਾਲ ਸ਼ਹੀਦ ਮੁਖ਼ਤਿਆਰ ਸਿੰਘ ਨੂੰ ਦਿੱਤੀ ਗਈ ਅੰਤਿਮ ਵਿਧਾਈ
. . .  1 day ago
ਫ਼ਾਜ਼ਿਲਕਾ, 16 ਜੁਲਾਈ (ਪ੍ਰਦੀਪ ਕੁਮਾਰ) :- ਛੱਤੀਸਗੜ੍ਹ ਵਿਚ ਨਕਸਲੀ ਹਮਲੇ ਦਾ ਸ਼ਿਕਾਰ ਹੋਏ ਫ਼ਾਜ਼ਿਲਕਾ ਜ਼ਿਲ੍ਹੇ ਦੇ ਪਿੰਡ ਫੱਤੂ ਵਾਲਾ ਦੇ ਸੀਮਾ ਸੁਰੱਖਿਆ ਬਲ ਦੇ ਜਵਾਨ ਸ਼ਹੀਦ ਮੁਖ਼ਤਿਆਰ ਸਿੰਘ ਦਾ ਅੱਜ ਪਰਥਿਕ ਸਰੀਰ ਉਸ ਦੇ ਜੱਦੀ ਪਿੰਡ ਫੱਤੂ ਵਾਲਾ ਵਿਖੇ...
ਕਠੂਆ ਜਬਰ ਜਨਾਹ ਮਾਮਲਾ : ਬਚਾਅ ਪੱਖ ਦੇ ਵਕੀਲਾਂ ਨੇ ਅਦਾਲਤ 'ਚ ਦਾਖ਼ਲ ਕੀਤੀ ਅਰਜ਼ੀ
. . .  1 day ago
ਪਠਾਨਕੋਟ, 16 ਜੁਲਾਈ (ਅਸ਼ੀਸ਼ ਸ਼ਰਮਾ)- ਕਠੂਆ ਜਬਰ ਜਨਾਹ ਅਤੇ ਹੱਤਿਆ ਦੇ ਮਾਮਲੇ 'ਚ ਅੱਜ ਸਰਕਾਰੀ ਪੱਖ ਵੱਲੋਂ ਸਬੂਤ ਵਜੋਂ ਮਾਸੂਮ ਬੱਚੀ ਦੇ ਵਾਲ ਪੇਸ਼ ਕਰਨ ਦੀ ਗੱਲ ਆਖੀ ਗਈ। ਜਦੋਂ ਫੋਰੈਂਸਿਕ ਰਿਪੋਰਟ ਲੈਬ 'ਚੋਂ ਆਏ ਲਿਫ਼ਾਫ਼ੇ ਜਿਸ 'ਤੇ ਸੱਤ ਸੀਲ ਮੋਹਰਾਂ...
ਆਰਥਿਕ ਤੰਗੀ ਤੋਂ ਪ੍ਰੇਸ਼ਾਨ ਕਿਸਾਨ ਵੱਲੋਂ ਖ਼ੁਦਕੁਸ਼ੀ
. . .  1 day ago
ਫ਼ਿਰੋਜ਼ਪੁਰ, 16 ਜੁਲਾਈ (ਤਪਿੰਦਰ ਸਿੰਘ)- ਫ਼ਿਰੋਜ਼ਪੁਰ ਦੀ ਹਦੂਦ ਅੰਦਰ ਪੈਂਦੇ ਪਿੰਡ ਆਰਿਫ਼ ਕੇ ਦੇ ਕਿਸਾਨ ਵੱਲੋਂ ਆਰਥਿਕ ਤੰਗੀ ਕਾਰਨ ਖ਼ੁਦਕੁਸ਼ੀ ਕਰਨ ਦਾ ਸਮਾਚਾਰ ਮਿਲਿਆ ਹੈ। 56 ਸਾਲਾ ਕਿਸਾਨ ਸੁਖਦੇਵ ਸਿੰਘ ਉਰਫ਼ ਦੇਵਾ ਕੋਲ ਬਹੁਤ ਘੱਟ ਜ਼ਮੀਨ ਸੀ, ਜਿਸ ਕਾਰਨ...
ਡੋਨਾਲਡ ਟਰੰਪ ਨੇ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨਾਲ ਕੀਤੀ ਮੁਲਾਕਾਤ
. . .  1 day ago
ਹੇਲਸਿੰਕੀ, 16 ਜੁਲਾਈ- ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਫਿਨਲੈਂਡ ਦੇ ਹੇਲਸਿੰਕੀ 'ਚ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨਾਲ ਮੁਲਾਕਾਤ ਕੀਤੀ। ਇਸ ਦੌਰਾਨ, ਟਰੰਪ ਨੇ ਰੂਸੀ ਰਾਸ਼ਟਰਪਤੀ ਪੁਤਿਨ ਨੂੰ ਫੀਫਾ ਵਿਸ਼ਵ ਕੱਪ ਦੇ ਸਫਲ ਆਯੋਜਨ ਦੀ ਵਧਾਈ...
ਆਂਧਰਾ ਪ੍ਰਦੇਸ਼ ਦੇ ਭਾਜਪਾ ਪ੍ਰਧਾਨ ਨੇ ਗ੍ਰਹਿ ਮੰਤਰੀ ਨੂੰ ਲਿਖੀ ਚਿੱਠੀ
. . .  1 day ago
ਅਮਰਾਵਤੀ, 16 ਜੁਲਾਈ- ਆਂਧਰਾ ਪ੍ਰਦੇਸ਼ ਦੇ ਭਾਜਪਾ ਪ੍ਰਧਾਨ ਕਾਨਾ ਲਕਸ਼ਮੀ ਨਰਾਇਣ ਨੇ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੂੰ ਲਿਖੀ ਚਿੱਠੀ 'ਚ ਇਹ ਦੋਸ਼ ਲਗਾਇਆ ਹੈ ਕਿ ਉਨ੍ਹਾਂ ਦੇ ਟੈਲੀਫ਼ੋਨ ਨੰਬਰ ਸੂਬੇ ਦੇ ਖ਼ੁਫ਼ੀਆ ਵਿਭਾਗ ਵੱਲੋਂ ਰਿਕਾਰਡ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 1 ਸਾਉਣ ਸੰਮਤ 550
ਵਿਚਾਰ ਪ੍ਰਵਾਹ: ਅਨੁਸ਼ਾਸਨ ਤੋਂ ਬਿਨਾਂ ਨਿਰਾਸ਼ਾ ਅਤੇ ਘ੍ਰਿਣਾ ਦਾ ਪਸਾਰਾ ਹੁੰਦਾ ਹੈ। -ਮੈਰੀ ਚੈਂਪੀਅਨ
  •     Confirm Target Language  

ਤਾਜ਼ਾ ਖ਼ਬਰਾਂ

ਮੁਸਲਮਾਨਾਂ ਅਤੇ ਦਲਿਤਾਂ ਦੇ ਖ਼ਿਲਾਫ਼ ਹੈ ਭਾਜਪਾ : ਓਵੈਸੀ

ਲਖਨਾਉ, 21 ਜੂਨ - ਏ.ਆਈ.ਐਮ.ਆਈ.ਐਮ. ਦੇ ਪ੍ਰਧਾਨ ਅਤੇ ਸਾਂਸਦ ਅਸਦੂਦੀਨ ਓਵੈਸੀ ਨੇ ਭਾਜਪਾ ਨੇ ਸ਼ਬਦੀ ਹਮਲਾ ਕਰਦਿਆਂ ਕਿਹਾ ਕਿ ਭਾਜਪਾ ਮੁਸਲਮਾਨਾਂ ਅਤੇ ਦਲਿਤਾਂ ਦੇ ਵਿਰੋਧੀ ਹੈ। ਓਵੈਸੀ ਨੇ ਕਿਹਾ ਕਿ ਜਦੋਂ ਤੋਂ ਭਾਜਪਾ ਸਰਕਾਰ ਸੱਤਾ 'ਚ ਆਈ ਹੈ, ਉਸ ਨੇ ਮੁਸਲਮਾਨਾਂ ਅਤੇ ਦਲਿਤਾਂ ਦੇ ਖ਼ਿਲਾਫ਼ ਨਫ਼ਰਤ ਦਾ ਜ਼ਹਿਰ ਘੋਲਿਆ ਹੈ, ਜਿਸ ਨਾਲ ਹਾਲਾਤ ਹੋਰ ਵੀ ਖ਼ਰਾਬ ਹੋ ਗਏ ਹਨ। ਉਨ੍ਹਾਂ ਨੇ ਕਿਹਾ ਕਿ ਅੱਜ ਅਜਿਹਾ ਸਮਾਂ ਆ ਗਿਆ ਹੈ ਜਦੋਂ ਸਰਕਾਰੀ ਅਧਿਕਾਰੀ ਵੱਲੋਂ ਅੰਤਰ ਜਾਤੀ ਵਿਆਹ ਕਰਵਾਉਣ 'ਤੇ ਔਰਤ 'ਤੇ ਸਵਾਲ ਉਠਾਏ ਗਏ ਅਤੇ ਲਖਨਾਉ ਦੇ ਪਾਸਪੋਰਟ ਦਫ਼ਤਰ 'ਚ ਜੋੜੇ ਨੂੰ ਤੰਗ ਪਰੇਸ਼ਾਨ ਵੀ ਕੀਤਾ ਗਿਆ।


ਖ਼ਬਰ ਸ਼ੇਅਰ ਕਰੋ






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX