ਤਾਜਾ ਖ਼ਬਰਾਂ


ਅੱਤਵਾਦੀ ਗੁਰਦੀਪ ਖਹਿਰਾ ਦੀ ਰਿਹਾਈ ਲਈ ਕੈਪਟਨ ਨੇ ਕਰਨਾਟਕ ਦੇ ਮੁੱਖ ਮੰਤਰੀ ਨੂੰ ਲਿਖੀ ਚਿੱਠੀ
. . .  13 minutes ago
ਚੰਡੀਗੜ੍ਹ, 18 ਜੁਲਾਈ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਤਵਾਦੀ ਗੁਰਦੀਪ ਸਿੰਘ ਖਹਿਰਾ ਦੀ ਚੰਗੇ ਵਤੀਰੇ ਦੇ ਆਧਾਰ 'ਤੇ ਸਮੇਂ ਤੋਂ ਪਹਿਲਾਂ ਰਿਹਾਈ ਲਈ ਕਰਨਾਟਕ ਦੇ ਮੁੱਖ ਮੰਤਰੀ ਐਚ. ਡੀ. ਕੁਮਾਰਸਵਾਮੀ ਨੂੰ ਚਿੱਠੀ ਲਿਖੀ ਹੈ। ਦਿੱਲੀ ਅਤੇ ਬਿਹਾਰ...
ਅੰਮ੍ਰਿਤਸਰ ਦੇ ਸੁੰਦਰੀਕਰਨ ਅਤੇ ਸਰਵਪੱਖੀ ਵਿਕਾਸ ਲਈ 150 ਕਰੋੜ ਰੁਪਏ ਦੀ ਲਾਗਤ ਦੇ ਪ੍ਰਾਜੈਕਟ ਦਾ ਜਲਦ ਹੋਵੇਗਾ ਟੈਂਡਰ- ਸਿੱਧੂ
. . .  34 minutes ago
ਚੰਡੀਗੜ੍ਹ, 18 ਜੁਲਾਈ- ਗੁਰੂ ਕੀ ਨਗਰੀ ਅੰਮ੍ਰਿਤਸਰ ਨੂੰ ਵਿਕਾਸ ਦੇ ਸਮੂਹ ਮਾਪਦੰਡਾਂ ਪੱਖੋਂ ਉੱਚ ਕੋਟੀ ਦਾ ਸ਼ਹਿਰ ਬਣਾਉਣ ਅਤੇ ਸ਼ਹਿਰ ਵਾਸੀਆਂ ਤੇ ਸ਼ਰਧਾਲੂਆਂ ਦੀ ਸਹੂਲਤ ਨੂੰ ਵਿਸ਼ੇਸ਼ ਧਿਆਨ 'ਚ ਰੱਖਦਿਆਂ ਪੰਜਾਬ ਸਰਕਾਰ ਵਲੋਂ 150 ਕਰੋੜ ਰੁਪਏ ਦੀ ਲਾਗਤ ਨਾਲ...
ਬਾਬਾ ਬਜਿੰਦਰ ਸਿੰਘ ਮਾਸਟਰ ਗ੍ਰਿਫ਼ਤਾਰ
. . .  45 minutes ago
ਨਵੀਂ ਦਿੱਲੀ, 18 ਜੁਲਾਈ- ਮੁਰਦਿਆਂ ਨੂੰ ਜਿਊਂਦਾ ਕਰਨ ਦਾ ਦਾਅਵਾ ਕਰਨ ਵਾਲੇ ਬਾਬਾ ਬਜਿੰਦਰ ਸਿੰਘ ਮਾਸਟਰ ਨੂੰ ਮੋਹਾਲੀ ਪੁਲਿਸ ਨੇ ਇੱਕ ਲੜਕੀ ਨਾਲ ਜਬਰ-ਜਨਾਹ ਕਰਨ ਅਤੇ ਉਸ ਦੀ ਅਸ਼ਲੀਲ ਵੀਡੀਓ ਵਾਇਰਲ ਕਰਨ ਦੇ ਦੋਸ਼ 'ਚ ਅੱਜ ਦਿੱਲੀ ਹਵਾਈ ਅੱਡੇ ਤੋਂ...
15 ਸਾਲਾ ਮੰਦਬੁੱਧੀ ਲੜਕੀ ਨਾਲ ਤਿੰਨ ਵਿਅਕਤੀਆਂ ਨੇ ਕੀਤਾ ਜਬਰ-ਜਨਾਹ
. . .  59 minutes ago
ਪਟਿਆਲਾ, 18 ਜੁਲਾਈ- 15 ਸਾਲਾ ਮੰਦਬੁੱਧੀ ਲੜਕੀ ਨਾਲ 3 ਵਿਅਕਤੀਆਂ ਵਲੋਂ ਸਮੂਹਿਕ ਜਬਰ-ਜਨਾਹ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਪੀੜਤ ਲੜਕੀ ਗੁਜ਼ਰਹੇੜੀ ਪਿੰਡ ਦੀ ਰਹਿਣ ਵਾਲੀ ਹੈ ਅਤੇ ਉਸ ਨੂੰ ਪਟਿਆਲਾ ਦੇ ਰਾਜਿੰਦਰਾ...
ਸਰਕਾਰ ਨੇ ਗੰਨਾ ਕੀਮਤ 'ਚ ਕੀਤਾ ਵਾਧਾ
. . .  about 1 hour ago
ਨਵੀਂ ਦਿੱਲੀ, 18 ਜੁਲਾਈ - ਸੂਤਰਾਂ ਮੁਤਾਬਿਕ ਅਕਤੂਬਰ ਤੋਂ ਸ਼ੁਰੂ ਹੋ ਰਹੇ ਅਗਲੇ ਮਾਰਕਿਟਿੰਗ ਸਾਲ 'ਚ ਸ਼ੂਗਰ ਮਿਲਾਂ ਵਲੋਂ ਘੱਟੋ ਘੱਟ ਕੀਮਤ 20 ਰੁਪਏ ਪ੍ਰਤੀ ਕੁਇੰਟਲ ਵਧਾ ਕੇ 275 ਰੁਪਏ ਪ੍ਰਤੀ ਕੁਇੰਟਲ ਗੰਨਾ ਕਾਸ਼ਤਕਾਰਾਂ ਨੂੰ ਦਿੱਤੀ ਜਾਵੇਗੀ। ਘਟੋ ਘੱਟ ਕੀਮਤ ਵਧਾਉਣ...
ਅਸਾਮ ਸਰਕਾਰ ਨੇ ਹਿਮਾ ਦਾਸ ਨੂੰ ਸੂਬੇ ਦੀ ਸਪੋਰਟਸ ਅੰਬੈਸਡਰ ਬਣਾਉਣ ਦਾ ਕੀਤਾ ਐਲਾਨ
. . .  about 1 hour ago
ਦਿਸਪੁਰ, 18 ਜੁਲਾਈ- ਅਸਾਮ ਦੇ ਮੁੱਖ ਮੰਤਰੀ ਸਬਰਾਨੰਦ ਸੋਨੋਵਾਲ ਨੇ ਹਿਮਾ ਦਾਸ ਨੂੰ ਸੂਬੇ ਦੀ ਪਹਿਲੀ ਸਪੋਰਟਸ ਅੰਬੈਸਡਰ ਬਣਾਉਣ ਦਾ ਐਲਾਨ ਕੀਤਾ ਹੈ। ਹਿਮਾ ਨੇ ਫਿਨਲੈਂਡ 'ਚ ਆਯੋਜਿਤ ਵਰਲਡ ਅੰਡਰ-20 ਚੈਂਪੀਅਨਸ਼ਿਪ 'ਚ ਔਰਤਾਂ ਦੀ 400 ਮੀਟਰ ਦੌੜ 'ਚ...
ਬੇਭਰੋਸਗੀ ਮਤੇ 'ਤੇ 20 ਜੁਲਾਈ ਨੂੰ ਸਪੱਸ਼ਟ ਬਹੁਮਤ ਸਾਬਤ ਕਰਾਂਗੇ- ਅਠਵਲੇ
. . .  about 1 hour ago
ਨਵੀਂ ਦਿੱਲੀ, 18 ਜੁਲਾਈ- ਕਾਂਗਰਸ ਦੀ ਸਾਬਕਾ ਪ੍ਰਧਾਨ ਸੋਨੀਆ ਗਾਂਧੀ ਦੇ 'ਕਿਸੇ ਨੇ ਕਿਹਾ, ਸਾਡੇ ਲੋਕ ਬਹੁਮਤ ਨਹੀਂ ਹੈ' ਵਾਲੇ ਬਿਆਨ 'ਤੇ ਪ੍ਰਤੀਕਿਰਿਆ ਦਿੰਦਿਆਂ ਕੇਂਦਰੀ ਮੰਤਰੀ ਰਾਮਦਾਸ ਅਠਵਲੇ ਨੇ ਕਿਹਾ ਕਿ ਉਨ੍ਹਾਂ ਨੂੰ ਲੱਗਦਾ ਹੈ ਕਿ ਹੱਦੋ ਵੱਧ ਆਤਮ ਵਿਸ਼ਵਾਸ ਕਿਸੇ...
ਕਾਂਗੜਾ ਜਹਾਜ਼ ਹਾਦਸਾ : ਹਵਾਈ ਫੌਜ ਨੇ ਜਾਂਚ ਦੇ ਦਿੱਤੇ ਹੁਕਮ
. . .  about 1 hour ago
ਪਠਾਨਕੋਟ, 18 ਜੁਲਾਈ- ਹਿਮਾਚਲ ਪ੍ਰਦੇਸ਼ ਦੇ ਕਾਂਗੜਾ ਜ਼ਿਲ੍ਹੇ 'ਚ ਅੱਜ ਦੁਪਹਿਰੇ ਲੜਾਕੂ ਜਹਾਜ਼ ਮਿਗ-21 ਦੇ ਹਾਦਸਾਗ੍ਰਸਤ ਹੋਣ ਦੇ ਕਾਰਨਾਂ ਸੰਬੰਧੀ ਭਾਰਤੀ ਹਵਾਈ ਫੌਜ ਨੇ ਜਾਂਚ ਦੇ ਹੁਕਮ ਦਿੱਤੇ ਹਨ। ਇਸ ਜਹਾਜ਼ ਨੇ ਦੁਪਹਿਰ 12.20 ਵਜੇ ਪਠਾਨਕੋਟ ਏਅਰ ਫੋਰਸ...
ਬੇਭਰੋਸਗੀ ਮਤੇ 'ਤੇ ਬੋਲੀ ਸੋਨੀਆ- ਕੌਣ ਕਹਿੰਦਾ ਹੈ ਸਾਡੇ ਕੋਲ ਬਹੁਮਤ ਨਹੀਂ
. . .  1 minute ago
ਨਵੀਂ ਦਿੱਲੀ, 18 ਜੁਲਾਈ- ਸੰਸਦ ਦੇ ਮਾਨਸੂਨ ਇਜਲਾਸ ਦੇ ਪਹਿਲੇ ਦਿਨ ਵਿਰੋਧੀ ਧਿਰਾਂ ਵਲੋਂ ਲੋਕ ਸਭਾ 'ਚ ਸਰਕਾਰ ਵਿਰੁੱਧ ਬੇਭਰੋਸਗੀ ਦਾ ਮਤਾ ਪੇਸ਼ ਕੀਤਾ ਗਿਆ, ਜਿਸ ਨੂੰ ਸਪੀਕਰ ਸੁਮਿੱਤਰਾ ਮਹਾਜਨ ਵਲੋਂ ਸਵੀਕਾਰ ਕਰ ਲਿਆ ਗਿਆ। ਮਤੇ 'ਤੇ ਸ਼ੁੱਕਰਵਾਰ ਨੂੰ ਲੋਕ...
ਸਰਕਾਰੀ ਸਕੂਲਾਂ 'ਚ ਨਿੱਜੀ ਪਬਲਿਸ਼ਰਜ਼ ਦੀਆਂ ਗਾਈਡਾਂ ਵਰਤਣ 'ਤੇ ਰੋਕ
. . .  about 1 hour ago
ਮਾਹਿਲਪੁਰ 18 ਜੁਲਾਈ (ਦੀਪਕ ਅਗਨੀਹੋਤਰੀ)- ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਨੇ ਸੂਬੇ ਦੇ ਸਮੂਹ ਸਰਕਾਰੀ ਸਕੂਲਾਂ ਵਿਚ ਅਧਿਆਪਕਾਂ ਵਲੋਂ ਵਰਤੀਆਂ ਜਾ ਰਹੀਆਂ ਨਿੱਜੀ ਪਬਲਿਸ਼ਰਜ਼ ਦੀਆਂ ਗਾਈਡਾਂ 'ਤੇ ਰੋਕ ਲਗਾ ਕੇ ਹਦਾਇਤ ਕੀਤੀ ਹੈ ਕਿ ਇਨ੍ਹਾਂ ਹੁਕਮਾਂ ਦੀ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 3 ਸਾਉਣ ਸੰਮਤ 550
ਵਿਚਾਰ ਪ੍ਰਵਾਹ: ਕੋਈ ਵੀ ਕੰਮ ਅਜਿਹਾ ਨਹੀਂ, ਜਿਸ ਨੂੰ ਮਜ਼ਬੂਤ ਭਰੋਸਾ ਅਤੇ ਮਨੋਰਥ ਪ੍ਰਤੀ ਦ੍ਰਿੜ੍ਹਤਾ ਪੂਰਾ ਨਹੀਂ ਕਰ ਸਕਦਾ। -ਜੇਮਸ ਐਲਨ
  •     Confirm Target Language  

ਤਾਜ਼ਾ ਖ਼ਬਰਾਂ

ਦੱਖਣੀ ਦਿੱਲੀ 'ਚ ਨਹੀਂ ਕੱਟੇ ਜਾਣਗੇ ਵੱਡੇ ਦਰਖਤ- ਅਨੂਪ ਕੁਮਾਰ ਮਿੱਤਲ

ਨਵੀਂ ਦਿੱਲੀ, 25 ਜੂਨ - ਦਿੱਲੀ 'ਚ ਦਰਖਤਾਂ ਦੇ ਕੱਟੇ ਜਾਣ 'ਤੇ ਐਨ.ਬੀ.ਸੀ.ਸੀ. ਦੇ ਸੀ.ਐਮ.ਡੀ. ਅਨੂਪ ਕੁਮਾਰ ਮਿੱਤਲ ਨੇ ਇਕ ਪ੍ਰੈਸ ਕਾਨਫਰੰਸ 'ਚ ਕਿਹਾ ਕਿ ਦੱਖਣੀ ਦਿੱਲੀ ਦੀਆਂ 7 ਕਾਲੋਨੀਆਂ 'ਚ ਸਰਕਾਰੀ ਰਿਹਾਇਸ਼ਾਂ ਅਤੇ ਕਾਰ ਪਾਰਕਿੰਗ ਦੀ ਨਿਰਮਾਣ ਕੀਤਾ ਜਾਣਾ ਹੈ। ਜਿਨ੍ਹਾਂ ਦੇ ਲਈ 500 ਏਕੜ ਜ਼ਮੀਨ ਦਾ ਇਸਤੇਮਾਲ ਹੋਣਾ ਹੈ। ਰੁੱਖਾਂ ਦੀ ਕਟਾਈ ਨਾਲ ਸੰਬੰਧਿਤ ਆਂਕੜੇ ਦਿੰਦੇ ਹੋਏ ਅਨੂਪ ਕੁਮਾਰ ਨੇ ਕਿਹਾ ਕਿ ਨਰੋਜੀ ਨਗਰ 'ਚ 24,00 ਅਤੇ ਨੇਤਾਜੀ ਨਗਰ 'ਚ 2,200 ਦਰਖਤ ਕੱਟੇ ਜਾਣ ਦੀ ਆਗਿਆ ਮਿਲੀ ਸੀ। ਕੁੱਝ ਦਰਖਤਾਂ ਦੀ ਕਟਾਈ ਤੋਂ ਪਹਿਲਾਂ ਨਵੇਂ ਦਰਖਤ ਲਗਾਏ ਜਾ ਚੁੱਕੇ ਹਨ ਤਾਂ ਜੋ ਉਹ ਜਲਦੀ ਵੱਧ ਸਕਣ। ਉਨ੍ਹਾਂ ਕਿਹਾ ਕਿ ਦਿੱਲੀ 'ਚ ਸਰਕਾਰੀ ਰਿਹਾਇਸ਼ਾਂ ਬਣਾਉਣ ਸੰਬੰਧੀ ਵੱਡੇ ਰੁੱਖ ਨਹੀਂ ਕੱਟੇ ਜਾਣਗੇ।


ਖ਼ਬਰ ਸ਼ੇਅਰ ਕਰੋ






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX