ਤਾਜਾ ਖ਼ਬਰਾਂ


ਮੌਸਮ ਵਿਭਾਗ ਵੱਲੋਂ ਕੇਰਲ 'ਚ ਭਾਰੀ ਤੋਂ ਭਾਰੀ ਮੀਂਹ ਦਾ ਅਲਰਟ ਜਾਰੀ
. . .  18 minutes ago
ਤਿਰੂਵਨੰਤਪੁਰਮ, 15 ਅਗਸਤ - ਮੌਸਮ ਵਿਭਾਗ ਨੇ ਕੇਰਲ ਦੇ ਕਈ ਹਿੱਸਿਆ 'ਚ ਭਾਰੀ ਤੋਂ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ...
ਅਫ਼ਗ਼ਾਨਿਸਤਾਨ : ਬੰਬ ਧਮਾਕੇ 'ਚ 4 ਮੌਤਾਂ, 2 ਜ਼ਖਮੀ
. . .  45 minutes ago
ਕਾਬੁਲ, 15 ਅਗਸਤ - ਅਫ਼ਗ਼ਾਨਿਸਤਾਨ ਦੇ ਜਾਬੁਲ ਜ਼ਿਲ੍ਹੇ ਵਿਚ ਹੋਏ ਬੰਬ ਧਮਾਕੇ ਦੌਰਾਨ 4 ਲੋਕਾਂ ਦੀ ਮੌਤ ਹੋ ਗਈ, ਜਦਕਿ 2 ਜ਼ਖਮੀ ਹੋ...
ਕੈਪਟਨ ਵੱਲੋਂ ਲੁਧਿਆਣਾ ਸਮੇਤ ਪੰਜਾਬ ਦੇ ਵਿਕਾਸ ਲਈ ਕਰੋੜਾਂ ਰੁਪਏ ਖਰਚਣ ਦਾ ਐਲਾਨ
. . .  about 1 hour ago
ਲੁਧਿਆਣਾ, 15 ਅਗਸਤ (ਪੁਨੀਤ ਬਾਵਾ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੀ ਸਨਅਤੀ ਰਾਜਧਾਨੀ ਲੁਧਿਆਣਾ ਸਮੇਤ ਸੂਬੇ ਦੇ ਸਰਬਪੱਖੀ ਵਿਕਾਸ ਲਈ ਕਰੋੜਾਂ...
ਅਰੁਣਾ ਚੌਧਰੀ ਨੇ ਪਠਾਨਕੋਟ 'ਚ ਲਹਿਰਾਇਆ ਤਿਰੰਗਾ
. . .  about 1 hour ago
ਪਠਾਨਕੋਟ, 15 ਅਗਸਤ ( ਆਰ. ਸਿੰਘ ) - ਮਲਟੀਪਰਪਜ਼ ਖੇਡ ਸਟੇਡੀਅਮ ਪਠਾਨਕੋਟ ਵਿਖੇ 72ਵਾਂ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਮਨਾਇਆ ਗਿਆ, ਜਿਸ ਵਿਚ ਕੌਮੀ ਝੰਡਾ ਲਹਿਰਾਉਣ ਦੀ ਰਸਮ...
ਭਾਰੀ ਮੀਂਹ ਕਾਰਨ ਆਜ਼ਾਦੀ ਦਿਵਸ ਸਮਾਰੋਹ ਵਾਲੇ ਰਸਤੇ ਪਾਣੀ 'ਚ ਡੁੱਬੇ
. . .  about 2 hours ago
ਬਾਘਾ ਪੁਰਾਣਾ, 15 ਅਗਸਤ (ਬਲਰਾਜ ਸਿੰਗਲਾ) - 72ਵੇਂ ਆਜ਼ਾਦੀ ਦਿਹਾੜੇ ਮੌਕੇ ਬਾਘਾ ਪੁਰਾਣੀ ਦੀ ਨਵੀਂ ਦਾਣਾ ਮੰਡੀ ਵਿਖੇ ਤਹਿਸੀਲ ਪੱਧਰੀ ਸਮਾਰੋਹ ਕਰਵਾਇਆ ਗਿਆ। ਪਰੰਤੂ ਸਵੇਰ...
ਆਜ਼ਾਦੀ ਦਿਹਾੜੇ 'ਤੇ ਬੀ.ਐੱਸ.ਐੱਫ ਦੇ ਅਧਿਕਾਰੀਆਂ ਵੱਲੋਂ ਪਾਕਿ ਰੇਂਜਰਾਂ ਨੂੰ ਮਠਿਆਈਆਂ ਭੇਟ
. . .  about 2 hours ago
ਫ਼ਾਜ਼ਿਲਕਾ, 15 ਅਗਸਤ (ਪ੍ਰਦੀਪ ਕੁਮਾਰ) - ਆਜ਼ਾਦੀ ਦਿਹਾੜੇ ਮੌਕੇ ਅੱਜ ਭਾਰਤ ਪਾਕਿਸਤਾਨ ਕੌਮਾਂਤਰੀ ਸਰਹੱਦ ਦੀ ਜ਼ੀਰੋ ਲਾਈਨ ਤੇ ਬੀ.ਐੱਸ.ਐੱਫ ਦੇ ਅਧਿਕਾਰੀਆਂ ਨੇ ਪਾਕਿਸਤਾਨ ਰੇਂਜਰ...
ਮਾਣ ਸਨਮਾਨ ਨਾ ਮਿਲਣ 'ਤੇ ਆਜ਼ਾਦੀ ਘੁਲਾਟੀਆ ਦੇ ਪਰਿਵਾਰਾਂ ਵੱਲੋਂ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ
. . .  about 2 hours ago
ਅਜਨਾਲਾ, 15 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ) - ਦੇਸ਼ ਦੀ ਆਜ਼ਾਦੀ ਦੀ 72ਵੀਂ ਵਰ੍ਹੇਗੰਢ ਮੌਕੇ ਅਜਨਾਲਾ ਵਿਖੇ ਕਰਵਾਏ ਗਏ ਤਹਿਸੀਲ ਪੱਧਰੀ ਸਮਾਰੋਹ ਦੌਰਾਨ ਦੇਸ਼ ਦੀ ਆਜ਼ਾਦੀ ਵਿਚ...
ਮੁੱਖ ਮੰਤਰੀ ਵੱਲੋਂ ਕਰਜ਼ਾ ਮੁਆਫ਼ੀ ਦੇ ਦੂਸਰੇ ਗੇੜ ਤੇ ਸ਼ਹਿਰੀ ਆਵਾਸ ਯੋਜਨਾ ਦੀ ਸ਼ੁਰੂਆਤ
. . .  about 3 hours ago
ਲੁਧਿਆਣਾ, 15 ਅਗਸਤ (ਪੁਨੀਤ ਬਾਵਾ) - ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸੂਬੇ ਦੇ ਕਿਸਾਨਾਂ ਲਈ ਕਰਜ਼ਾ ਮੁਆਫ਼ੀ ਦੇ ਦੂਸਰੇ ਗੇੜ ਅਤੇ ਸ਼ਹਿਰੀ ਆਵਾਸ ਯੋਜਨਾ ਤੋਂ ਇਲਾਵਾ...
ਆਸ਼ੂਤੋਸ਼ ਵੱਲੋਂ ਆਪ ਤੋਂ ਅਸਤੀਫ਼ਾ
. . .  about 3 hours ago
ਨਵੀਂ ਦਿੱਲੀ, 15 ਅਗਸਤ - ਆਮ ਆਦਮੀ ਪਾਰਟੀ ਦੇ ਆਗੂ ਆਸ਼ੂਤੋਸ਼ ਨੇ ਪਾਰਟੀ ਤੋਂ ਅਸਤੀਫ਼ਾ ਦੇ ਦਿੱਤਾ ਹੈ। ਇਸ ਮੌਕੇ ਉਨ੍ਹਾਂ ਕਿਹਾ ਕਿ ਉਹ ਆਪਣੇ ਨਿੱਜੀ ਕਾਰਨਾਂ ਕਰਕੇ ਪਾਰਟੀ ਤੋਂ...
ਆਜ਼ਾਦੀ ਦਿਹਾੜੇ ਮੌਕੇ ਬੀ.ਐੱਸ.ਐੱਫ ਨੇ ਪਾਕਿ ਰੇਂਜਰਾਂ ਨੂੰ ਦਿੱਤੀਆਂ ਮਠਿਆਈਆਂ
. . .  about 3 hours ago
ਅਟਾਰੀ, 15 ਅਗਸਤ (ਰੁਪਿੰਦਰਜੀਤ ਸਿੰਘ ਭਕਨਾ) - ਭਾਰਤ ਦੀ ਆਜ਼ਾਦੀ ਦੇ 71 ਸਾਲ ਪੂਰੇ ਹੋਣ 'ਤੇ ਬੀ.ਐੱਸ.ਐੱਫ ਨੇ ਪਾਕਿ ਰੇਂਜਰਾਂ ਨੂੰ ਅਟਾਰੀ-ਵਾਹਗਾ ਸਰਹੱਦ ਸਾਂਝੀ ਜਾਂਚ ਚੌਕੀ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 31 ਸਾਉਣ ਸੰਮਤ 550
ਵਿਚਾਰ ਪ੍ਰਵਾਹ: ਉਹ ਦੇਸ਼ ਸਚਮੁੱਚ ਸਵਰਗ ਹੁੰਦੇ ਹਨ, ਜਿਥੇ ਆਪਸੀ ਸਬੰਧਾਂ ਜਾਂ ਰਿਸ਼ਤਿਆਂ ਦੀ ਇੱਜ਼ਤ ਕੀਤੀ ਜਾਂਦੀ ਹੈ। -ਮਹਾਤਮਾ ਗਾਂਧੀ
  •     Confirm Target Language  

ਤਾਜ਼ਾ ਖ਼ਬਰਾਂ

ਨਹਿਰੂ- ਜਿਨਾਹ ਵਾਲੇ ਬਿਆਨ 'ਤੇ ਦਲਾਈ ਲਾਮਾ ਨੇ ਮੰਗੀ ਮੁਆਫ਼ੀ

ਨਵੀਂ ਦਿੱਲੀ, 10 ਅਗਸਤ- ਤਿੱਬਤੀਆਂ ਦੇ ਧਰਮ ਗੁਰੂ ਦਲਾਈਲਾਮਾ ਵੱਲੋਂ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਅਤੇ ਦੇਸ਼ ਦੇ ਪਹਿਲੇ ਪ੍ਰਧਾਨ ਮੰਤਰੀ ਜਵਾਹਰ ਲਾਲ ਨਹਿਰੂ ਨੂੰ ਲੈ ਕੇ ਦਿੱਤੇ ਗਏ ਬਿਆਨ 'ਤੇ ਪੈਦਾ ਹੋਏ ਵਿਵਾਦ ਤੋਂ ਬਾਅਦ ਮੁਆਫ਼ੀ ਮੰਗਦਿਆਂ ਕਿਹਾ ਕਿ ਉਨ੍ਹਾਂ ਦੇ ਬਿਆਨ ਨਾਲ ਵਿਵਾਦ ਹੋ ਗਿਆ ਹੈ, ਜੇਕਰ ਉਨ੍ਹਾਂ ਦੇ ਬਿਆਨ 'ਚ ਕੁੱਝ ਗਲਤ ਹੈ ਤਾਂ ਉਹ ਮੁਆਫ਼ੀ ਮੰਗਦੇ ਹਨ। ਜਾਣਕਾਰੀ ਲਈ ਦੱਸ ਦੇਈਏ ਕਿ ਦਲਾਈ ਲਾਮਾ ਨੇ ਕਿਹਾ ਸੀ ਕਿ ਮਹਾਤਮਾ ਗਾਂਧੀ ਚਾਹੁੰਦੇ ਸਨ ਕਿ ਮੁਹੰਮਦ ਅਲੀ ਜਿਨਾਹ ਨੂੰ ਪ੍ਰਧਾਨ ਮੰਤਰੀ ਅਹੁਦਾ ਦੇ ਦਿੱਤਾ ਜਾਵੇ, ਪਰ ਜਵਾਹਰ ਲਾਲ ਨਹਿਰੂ ਨੇ ਇਨਕਾਰ ਕਰ ਦਿੱਤਾ ਸੀ।


ਖ਼ਬਰ ਸ਼ੇਅਰ ਕਰੋ






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX