ਤਾਜਾ ਖ਼ਬਰਾਂ


ਠੇਕੇ ਦੇ ਕਰਿੰਦੇ ਨੂੰ ਗੋਲੀਆਂ ਮਾਰ ਕੇ 21.32 ਲੱਖ ਦੀ ਲੁੱਟ
. . .  about 4 hours ago
ਜਲੰਧਰ, 24 ਸਤੰਬਰ - ਜਲੰਧਰ ਦੇ ਟਰਾਂਸਪੋਰਟ ਨਗਰ ਵਿਖੇ ਦੋ ਕਾਰਾਂ ਵਿਚ ਸਵਾਰ ਲੁਟੇਰੇ ਠੇਕੇ ਦੇ ਕਰਿੰਦੇ ਨੂੰ ਗੋਲੀਆਂ ਮਾਰਨ ਤੋਂ ਬਾਅਦ 21 ਲੱਖ 32 ਹਜ਼ਾਰ ਦੀ ਨਗਦੀ ਲੁੱਟ...
ਏਸ਼ੀਆ ਕੱਪ 2018 : ਭਾਰਤ ਨੇ ਪਾਕਿਸਤਾਨ ਨੂੰ 9 ਵਿਕਟਾਂ ਨਾਲ ਚਟਾਈ ਧੂੜ
. . .  1 day ago
ਏਸ਼ੀਆ ਕੱਪ 2018 : ਕਪਤਾਨ ਰੋਹਿਤ ਸ਼ਰਮਾ ਦੀਆਂ ਵੀ 100 ਦੌੜਾਂ ਪੂਰੀਆਂ, ਭਾਰਤ 220/1
. . .  1 day ago
ਏਸ਼ੀਆ ਕੱਪ 2018 : ਭਾਰਤ ਨੂੰ ਪਹਿਲਾ ਝਟਕਾ, ਸ਼ਿਖਰ ਧਵਨ 114 ਦੌੜਾਂ ਬਣਾ ਕੇ ਆਊਟ
. . .  1 day ago
ਰਿਹਾਇਸ਼ੀ ਇਲਾਕੇ 'ਚ ਵੜਿਆ ਉੱਝ ਦਰਿਆ ਦਾ ਪਾਣੀ
. . .  1 day ago
ਬਮਿਆਲ, 23 ਸਤੰਬਰ (ਰਾਕੇਸ਼ ਕੁਮਾਰ) - ਸਰਹੱਦੀ ਕਸਬਾ ਬਮਿਆਲ 'ਚ ਵਹਿਣ ਵਾਲੇ ਉੱਝ ਦਰਿਆ 'ਚ 1,60,000 ਕਿਊਸਿਕ ਪਾਣੀ ਆਉਣ ਕਰਕੇ ਪਾਣੀ ਬਮਿਆਲ ਦੇ ਰਿਹਾਇਸ਼ੀ...
ਏਸ਼ੀਆ ਕੱਪ 2018 : ਸ਼ਿਖਰ ਧਵਨ ਦੀਆਂ 100 ਦੌੜਾਂ ਪੂਰੀਆਂ, ਭਾਰਤ 198/0
. . .  1 day ago
ਏਸ਼ੀਆ ਕੱਪ 2018 : ਕਪਤਾਨ ਰੋਹਿਤ ਸ਼ਰਮਾ ਦੀਆਂ ਵੀ 50 ਦੌੜਾਂ ਪੂਰੀਆਂ, ਭਾਰਤ 119/0
. . .  1 day ago
ਏਸ਼ੀਆ ਕੱਪ 2018 : ਸ਼ਿਖਰ ਧਵਨ ਦੀਆਂ 50 ਦੌੜਾਂ ਪੂਰੀਆਂ, ਭਾਰਤ 96/0
. . .  1 day ago
ਏਸ਼ੀਆ ਕੱਪ 2018 : 10 ਓਵਰਾਂ ਤੋਂ ਬਾਅਦ ਭਾਰਤ 53/0
. . .  1 day ago
ਜਲਾਲਾਬਾਦ 'ਚ ਨਹੀ ਰੁਕ ਰਿਹਾ ਮੀਂਹ
. . .  1 day ago
ਜਲਾਲਾਬਾਦ ,23 ਸਤੰਬਰ (ਕਰਨ ਚੁਚਰਾ ) ਜਲਾਲਾਬਾਦ ਅਤੇ ਆਸ ਪਾਸ ਦੇ ਇਲਾਕਿਆਂ ਦੇ ਵਿੱਚ ਭਾਰੀ ਮੀਂਹ ਪੈ ਰਿਹਾ ਹੈ। ਜਾਣਕਾਰੀ ਅਨੁਸਾਰ ਅੱਜ ਜਲਾਲਾਬਾਦ ਵਿੱਚ ਸਵੇਰ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 7 ਅੱਸੂ ਸੰਮਤ 550
ਵਿਚਾਰ ਪ੍ਰਵਾਹ: ਅਸੀਂ ਗੱਲਾਂ ਅਸੂਲਾਂ ਦੀਆਂ ਕਰਦੇ ਹਾਂ ਪਰ ਅਮਲ ਆਪਣੇ ਹਿਤਾਂ ਅਨੁਸਾਰ। -ਡਬਲਿਊ ਐਸ. ਲੈਂਡਰ

ਤਾਜ਼ਾ ਖ਼ਬਰਾਂ

ਸਰਜੀਕਲ ਸਟ੍ਰਾਈਕ ਦੌਰਾਨ 'ਤੇਂਦੂਏ' ਤੋਂ ਵੀ ਫ਼ੌਜ ਨੇ ਲਈ ਮਦਦ

ਨਵੀਂ ਦਿੱਲੀ, 12 ਸਤੰਬਰ - ਜੰਮੂ ਕਸ਼ਮੀਰ 'ਚ ਉੜੀ ਅੱਤਵਾਦੀ ਹਮਲੇ ਮਗਰੋਂ ਬਦਲਾ ਲੈਣ ਲਈ ਜਦੋਂ ਫੌਜ ਨੇ ਐਲ.ਓ.ਸੀ. ਪਾਰ ਕਰਕੇ ਪਾਕਿਸਤਾਨੀ ਸਰਹੱਦ ਅੰਦਰ 15 ਕਿੱਲੋਮੀਟਰ ਅੰਦਰ ਦਾਖਲ ਹੋ ਕੇ ਜਦੋਂ ਅੱਤਵਾਦੀ ਕੈਂਪਾਂ ਨੂੰ ਨਿਸ਼ਾਨਾ ਬਣਾਇਆ, ਉਸ ਦੌਰਾਨ ਤੇਂਦੂਏ ਦੇ ਮਲ-ਮੂਤਰ ਤੋਂ ਵੀ ਫੌਜ ਨੂੰ ਮਦਦ ਮਿਲੀ। ਫੌਜ 'ਚ ਨਗਰੋਟਾ ਕਾਰਪਸ ਕਮਾਂਡਰ ਰਹੇ ਲੈਫਟੀਨੈਂਟ ਜਨਰਲ ਰਜਿੰਦਰ ਨਿੰਭੋਰਕਰ ਨੇ ਪੁਣੇ 'ਚ ਇਹ ਗੱਲ ਕਹੀ। ਇਸ ਸੰਦਰਭ 'ਚ ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਨੂੰ ਪਤਾ ਸੀ ਕਿ ਉਸ ਇਲਾਕੇ ਦੇ ਜੰਗਲਾਂ 'ਚ ਤੇਂਦੂਏ ਅਕਸਰ ਕੁੱਤਿਆਂ 'ਤੇ ਹਮਲੇ ਕਰ ਦਿੰਦੇ ਹਨ। ਜਦੋਂ ਸਰਜੀਕਲ ਸਟ੍ਰਾਈਕ ਅਪਰੇਸ਼ਨ ਦੇਣ ਦੀ ਰਣਨੀਤੀ ਬਣਾਈ ਗਈ ਤਾਂ ਇਸ ਗੱਲ ਦਾ ਵੀ ਖਿਆਲ ਰੱਖਿਆ ਗਿਆ ਕਿ ਰਸਤੇ 'ਚ ਪੈਣ ਵਾਲੇ ਪਿੰਡਾਂ ਤੋਂ ਲੰਘਣ ਦੌਰਾਨ ਇਹ ਕੁੱਤੇ ਆਹਟ ਪਾਉਂਦੇ ਹੀ ਤੇਂਦੂਏ ਦੇ ਖੌਫ ਤੋਂ ਭੌਂਕ ਸਕਦੇ ਹਨ ਇਸ ਲਈ ਹਮਲਾ ਵੀ ਕਰ ਸਕਦੇ ਹਨ। ਅਜਿਹੇ 'ਚ ਉਨ੍ਹਾਂ ਤੋਂ ਬਚਾਅ ਲਈ ਤੇਂਦੂਏ ਦੇ ਮਲ-ਮੂਤਰ ਦਾ ਸਹਾਰਾ ਲਿਆ ਗਿਆ। ਉਨ੍ਹਾਂ ਨੂੰ ਪਿੰਡਾਂ ਦੇ ਨੇੜੇ ਸੁੱਟ ਦਿੱਤਾ ਗਿਆ। ਇਹ ਰਣਨੀਤੀ ਕਾਰਗਰ ਸਾਬਤ ਰਹੀ।


ਖ਼ਬਰ ਸ਼ੇਅਰ ਕਰੋ


Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX