ਤਾਜਾ ਖ਼ਬਰਾਂ


ਮਾਧੋਪੁਰ ਹੈੱਡ ਵਰਕਸ ਤੋਂ ਪਾਕਿਸਤਾਨ ਨੂੰ ਛਡਿਆ 25650 ਹਜ਼ਾਰ ਕਿਉਸਕ ਪਾਣੀ
. . .  about 1 hour ago
ਮਾਧੋਪੁਰ ,24 ਸਤੰਬਰ (ਨਰੇਸ਼ ਮਹਿਰਾ) - ਮਾਧੋਪੁਰ ਖੇਤਰ ਵਿਚ ਹੋਈ ਭਾਰੀ ਬਾਰਸ਼ ਦੇ ਚਲਦੇ ਮਾਧੋਪੁਰ ਹੈੱਡ ਵਰਕਸ ਤੋਂ ਅੱਜ 25650 ਹਜ਼ਾਰ ਕਿਉਸਕ ਪਾਣੀ ਡਾਊਨ ਸਟ੍ਰੀਮ ਮਤਲਬ ਪਾਕਿਸਤਾਨ ਨੂੰ ਪਾਣੀ ਛਡਿਆ ਜਾ ਰਿਹਾ ਹੈ ...
ਰਣਜੀਤ ਸਾਗਰ ਡੈਮ ਦੀ ਝੀਲ ਦੇ ਪੱਧਰ 525.65 ਮੀਟਰ ਪਹੁੰਚਿਆ
. . .  about 2 hours ago
ਸ਼ਾਹਪੁਰ ਕੰਢੀ, 24 ਸਤੰਬਰ (ਰਣਜੀਤ ਸਿੰਘ)-ਪਿਛਲੇ ਤਿੰਨ ਦਿਨਾਂ ਤੋਂ ਹੋ ਰਹੀ ਬਰਸਾਤ ਕਾਰਨ ਰਣਜੀਤ ਸਾਗਰ ਡੈਮ ਦੀ ਝੀਲ ਦਾ ਪੱਧਰ 525.65 ਮੀਟਰ ਤੱਕ ਪਹੁੰਚ ਗਿਆ ਜੋ ਕਿ ਅੱਜ ਤੱਕ ਦਾ ਰਿਕਾਰਡ ਹੈ। ਇਸ ਤੋਂ ਪਹਿਲਾਂ ਸਭ ਤੋਂ ਵੱਧ 525.25 ਰਿਕਾਰਡ ਕੀਤਾ...
ਤਪਾ ਮੰਡੀ ਤੇ ਨੇੜਲੇ ਇਲਾਕਿਆਂ 'ਚ ਭਾਰੀ ਮੀਂਹ ਕਾਰਨ ਫ਼ਸਲਾਂ ਦਾ ਭਾਰੀ ਨੁਕਸਾਨ
. . .  about 2 hours ago
ਤਪਾ ਮੰਡੀ,24 ਸਤੰਬਰ (ਪ੍ਰਵੀਨ ਗਰਗ)- ਬੀਤੇ ਦਿਨਾਂ ਤੋਂ ਹੋਈ ਭਾਰੀ ਬਾਰਿਸ਼ ਅਤੇ ਤੇਜ਼ ਹਵਾਵਾਂ ਚੱਲਣ ਕਾਰਨ ਤਪਾ ਮੰਡੀ ਅਤੇ ਨਾਲ ਲੱਗਦੇ ਆਸ ਪਾਸ ਦੇ ਇਲਾਕਿਆਂ ਵਿਚ ਨਰਮੇ ਅਤੇ ਝੋਨੇ ਦੀਆਂ ਫ਼ਸਲਾਂ ਦਾ ਭਾਰੀ ਨੁਕਸਾਨ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ...
ਪਟਿਆਲਾ ਰੈਲੀ ਸਬੰਧੀ ਸੁਖਬੀਰ ਸਿੰਘ ਬਾਦਲ ਨੇ ਕੀਤੀ ਮੀਟਿੰਗ
. . .  about 2 hours ago
ਪਟਿਆਲਾ, 24 ਸਤੰਬਰ (ਗੁਰਪ੍ਰੀਤ ਸਿੰਘ ਚੱਠਾ)- ਸ਼੍ਰੋਮਣੀ ਅਕਾਲੀ ਦਲ ਬਾਦਲ ਵੱਲੋਂ ਪਟਿਆਲਾ ਵਿਖੇ 7 ਅਕਤੂਬਰ ਦਿਨ ਐਤਵਾਰ ਨੂੰ ਕੀਤੀ ਜਾਣ ਵਾਲੀ ਰੈਲੀ ਸਬੰਧੀ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸਾਬਕਾ ਕੈਬਨਿਟ ਮੰਤਰੀ ਸੁਰਜੀਤ ਸਿੰਘ ਰੱਖੜਾ ਦੀ ...
ਗੰਗਕਨਾਲ ਨਹਿਰ 'ਚ ਪਿਆ ਪਾੜ, ਫ਼ਸਲਾਂ ਦਾ ਨੁਕਸਾਨ ਹੋਣ ਦੀ ਸੰਭਾਵਨਾ
. . .  about 2 hours ago
ਫ਼ਾਜ਼ਿਲਕਾ, 24 ਸਤੰਬਰ (ਪ੍ਰਦੀਪ ਕੁਮਾਰ)- ਫ਼ਾਜ਼ਿਲਕਾ ਜ਼ਿਲ੍ਹੇ ਦੀ ਮੰਡੀ ਅਰਨੀਵਾਲਾ ਦੇ ਪਿੰਡ ਘਟਿਆਵਾਲੀ ਬੋਦਲਾ ਅਤੇ ਪਿੰਡ ਅਲਿਆਣਾ ਦੇ ਵਿਚਕਾਰੋਂ ਅਚਾਨਕ ਗੰਗਕਨਾਲ ਨਹਿਰ 'ਚ ਕਰੀਬ 30-40 ਫੁੱਟ ਦਾ ਪਾੜ ਪੈ ਗਿਆ ਹੈ ਅਤੇ ਬੜੀ ਤੇਜ਼ੀ ਨਾਲ ਨਹਿਰ ਦਾ....
ਸੂਬੇ 'ਚ ਮੀਂਹ ਕਾਰਨ ਪੈਦਾ ਹੋਏ ਹਾਲਤਾਂ ਨੂੰ ਦੇਖਦਿਆਂ ਕੈਪਟਨ ਨੇ ਬੁਲਾਈ ਐਮਰਜੈਂਸੀ ਬੈਠਕ
. . .  about 3 hours ago
ਚੰਡੀਗੜ੍ਹ, 24 ਸਤੰਬਰ- ਸੂਬੇ 'ਚ ਪਿਛਲੇ ਕੁੱਝ ਦਿਨਾਂ ਤੋਂ ਪੈ ਰਹੇ ਲਗਾਤਾਰ ਮੀਂਹ ਕਾਰਨ ਪੈਦਾ ਹੋਏ ਸੰਕਟਕਾਲੀਨ ਹਾਲਤਾਂ ਨੂੰ ਦੇਖਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਐਮਰਜੈਂਸੀ ਬੈਠਕ ਬੁਲਾਈ ਗਈ ਹੈ। ਇਸ ਬੈਠਕ 'ਚ ਮੁੱਖ ਮੰਤਰੀ ਨੇ ਸੂਬੇ 'ਚ ....
ਪ੍ਰਧਾਨ ਮੰਤਰੀ ਮੋਦੀ ਨੇ ਸਿੱਕਮ ਨੂੰ ਦਿੱਤਾ ਪਹਿਲੇ ਹਵਾਈ ਅੱਡੇ ਦਾ ਤੋਹਫ਼ਾ
. . .  about 4 hours ago
ਗੰਗਟੋਕ, 24 ਸਤੰਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਸਿੱਕਮ ਦੇ ਪਾਕਯੋਂਗ 'ਚ ਬਣੇ ਸੂਬੇ ਦੇ ਪਹਿਲੇ ਹਵਾਈ ਅੱਡੇ ਦਾ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਨਾਲ ਸੂਬੇ ਦੇ ਮੁੱਖ ਮੰਤਰੀ ਪਵਨ ਚਾਮਲਿੰਗ ਅਤੇ ਕੇਂਦਰੀ ਮੰਤਰੀ ਸੁਰੇਸ਼ ਪ੍ਰਭੂ ਵੀ ਮੌਜੂਦ ਸਨ। ਸਾਲ 2009...
ਚੰਡੀਗੜ੍ਹ : ਪੁਲ 'ਤੇ ਪਾਣੀ ਆਉਣ ਕਾਰਨ ਫਸੀ ਕਾਰ, ਟਲਿਆ ਵੱਡਾ ਹਾਦਸਾ
. . .  about 4 hours ago
ਚੰਡੀਗੜ੍ਹ, 24 ਸਤੰਬਰ- ਚੰਡੀਗੜ੍ਹ ਦੇ ਦਾਦੂਮਾਜਰਾ ਅਤੇ ਟੋਂਗਾ ਪਿੰਡ ਨੂੰ ਜੋੜਦੇ ਪੁਲ 'ਤੇ ਅੱਜ ਇੱਕ ਵੱਡਾ ਹਾਦਸਾ ਵਾਪਰਨੋਂ ਟਲ ਗਿਆ। ਇਸ ਪੁਲ 'ਤੇ ਪਾਣੀ ਆਉਣ ਕਾਰਨ ਇੱਕ ਫਸ ਗਈ। ਹਾਲਾਂਕਿ ਇਸ ਦੌਰਾਨ ਕਾਰ ਸਵਾਰ ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ...
ਕਾਰ ਅਤੇ ਟਰੱਕ ਵਿਚਾਲੇ ਹੋਈ ਟੱਕਰ 'ਚ ਇੱਕ ਦੀ ਮੌਤ, ਇੱਕ ਜ਼ਖ਼ਮੀ
. . .  about 4 hours ago
ਨਾਭਾ, 24 ਸਤੰਬਰ (ਕਰਮਜੀਤ ਸਿੰਘ)- ਨਾਭਾ ਦੇ ਸਰਕੂਲਰ ਰੋਡ 'ਤੇ ਅੱਜ ਇੱਕ ਕਾਰ ਅਤੇ ਟਰੱਕ ਵਿਚਾਲੇ ਹੋਈ ਜ਼ਬਰਦਸਤ ਟੱਕਰ 'ਚ ਚਾਲਕ ਔਰਤ ਦੀ ਮੌਤ ਹੋ ਗਈ, ਜਦਕਿ ਉਸ ਦਾ ਭਰਾ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਿਆ। ਮ੍ਰਿਤਕ ਔਰਤ ਦੀ ਪਹਿਚਾਣ ਕਿਰਨਪ੍ਰੀਤ...
ਪੰਜਾਬ ਦੇ ਸਾਰੇ ਵਿੱਦਿਅਕ ਅਦਾਰਿਆਂ 'ਚ ਕੱਲ੍ਹ ਦੀ ਛੁੱਟੀ ਦਾ ਐਲਾਨ
. . .  about 4 hours ago
ਚੰਡੀਗੜ੍ਹ, 24 ਸਤੰਬਰ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਲਗਾਤਾਰ ਪੈ ਰਹੇ ਭਾਰੀ ਮੀਂਹ ਅਤੇ ਹੜ੍ਹ ਦੇ ਖ਼ਤਰੇ ਕਾਰਨ ਸੂਬੇ ਦੇ ਸਾਰੇ ਵਿੱਦਿਅਕ ਅਦਾਰਿਆਂ (ਸਕੂਲਾਂ, ਕਾਲਜਾਂ) 'ਚ ਕੱਲ੍ਹ ਭਾਵ 25 ਸਤੰਬਰ ਨੂੰ ਛੁੱਟੀ ਦਾ ਐਲਾਨ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 8 ਅੱਸੂ ਸੰਮਤ 550
ਵਿਚਾਰ ਪ੍ਰਵਾਹ: ਉੱਚੀਆਂ ਪ੍ਰਾਪਤੀਆਂ ਦਾ ਰਸਤਾ ਕਠਿਨ ਜ਼ਰੂਰ ਹੈ, ਅਸੰਭਵ ਨਹੀਂ। -ਐਲ. ਬਰਟਸ

ਤਾਜ਼ਾ ਖ਼ਬਰਾਂ

ਸੰਗਰੂਰ 'ਚ ਡੇਂਗੂ ਦਾ ਕਹਿਰ ਜਾਰੀ, ਮਰੀਜ਼ਾਂ ਦੀ ਗਿਣਤੀ ਵੱਧ ਕੇ ਹੋਈ 118

ਸੰਗਰੂਰ, 12 ਸਤੰਬਰ (ਧੀਰਜ ਪਸ਼ੌਰੀਆ)- ਜ਼ਿਲ੍ਹਾ ਸੰਗਰੂਰ 'ਚ ਡੇਂਗੂ ਦਾ ਕਹਿਰ ਲਗਾਤਾਰ ਜਾਰੀ ਹੈ। ਜ਼ਿਲ੍ਹਾ ਨੋਡਲ ਅਫ਼ਸਰ ਡਾ. ਉਪਾਸਨਾ ਬਿੰਦਰਾ ਨੇ ਦੱਸਿਆ ਕਿ 365 ਸ਼ੱਕੀ ਮਰੀਜ਼ਾਂ 'ਚੋਂ 118 ਦੇ ਡੇਂਗੂ ਤੋਂ ਪੀੜਤ ਹੋਣ ਦੀ ਪੁਸ਼ਟੀ ਹੋ ਚੁੱਕੀ ਹੈ। ਇਕੱਲੇ ਸੰਗਰੂਰ ਸ਼ਹਿਰ 'ਚ 53 ਵਿਅਕਤੀਆਂ ਨੂੰ ਡੇਂਗੂ ਬੁਖ਼ਾਰ ਨੇ ਲਪੇਟ 'ਚ ਲਿਆ ਹੋਇਆ ਹੈ। ਸਿਹਤ ਵਿਭਾਗ ਵਲੋਂ ਲੋਕਾਂ ਨੂੰ ਸਾਵਧਾਨੀਆਂ ਵਰਤਣ ਦੀ ਅਪੀਲ ਕੀਤੀ ਗਈ ਹੈ।


ਖ਼ਬਰ ਸ਼ੇਅਰ ਕਰੋ






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX