ਤਾਜਾ ਖ਼ਬਰਾਂ


ਝੁੱਗੀ ਝੋਂਪੜੀਆਂ ਵਾਲਿਆਂ ਦੇ ਪਰਿਵਾਰ ਦੀ ਲੜਕੀ ਦੀ ਮੀਂਹ ਦੇ ਪਾਣੀ 'ਚ ਡੁੱਬਣ ਕਾਰਨ ਮੌਤ
. . .  23 minutes ago
ਸ਼ਹਿਣਾ 23 ਸਤੰਬਰ (ਸੁਰੇਸ਼ ਗੋਗੀ) - ਸ਼ਹਿਣਾ (ਬਰਨਾਲਾ) ਦੇ ਪਰਮਵੀਰ ਚੱਕਰ ਵਿਜੇਤਾ ਕੈਪਟਨ ਕਰਮ ਸਿੰਘ ਮੱਲੀ ਸਟੇਡੀਅਮ ਦੇ ਨਜ਼ਦੀਕ ਲੰਬੇ ਸਮੇਂ ਤੋਂ ਰਹਿ ਰਹੇ ਝੱਗੀ ਝੋਂਪੜੀਆਂ ਵਾਲੇ ਨਾਥਾਂ ਦੇ ਘਰ ਮੀਂਹ ਦੇ ਤੇਜ ਪਾਣੀ 'ਚ ਡੁੱਬਣ ਕਾਰਨ ਇਕ ਲੜਕੀ ਦੀ ਮੌਤ ਹੋ....
ਮੋਹਲੇਧਾਰ ਬਾਰਿਸ਼ ਨੇ ਗੁਰੂ ਨਗਰੀ 'ਚ ਜਨਜੀਵਨ ਕੀਤਾ ਅਸਤ- ਵਿਅਸਤ
. . .  42 minutes ago
ਅੰਮ੍ਰਿਤਸਰ, 23 ਸਤੰਬਰ (ਜਸਵੰਤ ਸਿੰਘ ਜੱਸ) - ਬੀਤੀ ਰਾਤ ਤੋਂ ਜਾਰੀ ਮੋਹਲੇਧਾਰ ਬਾਰਿਸ਼ ਨੇ ਗੁਰੂ ਨਗਰੀ 'ਚ ਜਨਜੀਵਨ ਅਸਤ ਵਿਅਸਤ ਕੀਤਾ ਹੋਇਆ ਹੈ ਸ਼ਹਿਰ ਦੀਆਂ ਬਹੁਤ ਸਾਰੀਆਂ ਸੜਕਾਂ ਨਦੀਆਂ ਦਾ ਰੂਪ ਧਾਰਨ ਕਰ ਚੁੱਕੀਆਂ ਹਨ, ਜਿਸ ਕਾਰਣ ਲੋਕਾਂ ਨੂੰ...
ਮਕਾਨ ਦੀ ਛੱਤ ਡਿੱਗਣ ਨਾਲ ਪਿਉ- ਪੁੱਤ ਦੀ ਮੌਤ, ਮਾਂ ਪੁੱਤ ਜ਼ਖਮੀ
. . .  42 minutes ago
ਨਵਾਂਸ਼ਹਿਰ, 23 ਸਤੰਬਰ (ਗੁਰਬਖ਼ਸ਼ ਸਿੰਘ ਮਹੇ) - ਬੀਤੇ ਕੱਲ੍ਹ ਤੋਂ ਪਈ ਮੋਹਲ਼ੇਧਾਰ ਵਰਖਾ ਨਾਲ ਪਿੰਡ ਚੂਹੜ ਪੁਰ 'ਚ ਮਕਾਨ ਦੀ ਛੱਤ ਡਿਗ ਗਈ ਜਿਸ ਕਾਰਣ ਪਿਉ- ਪੁੱਤ ਦੀ ਮੌਕੇ ਤੇ ਹੀ ਮੌਤ ਹੋ ਗਈ ਜਦ ਕਿ ਮ੍ਰਿਤਕ ਦੀ ਪਤਨੀ ਤੇ ਦੂਸਰਾ ਬੱਚਾ ਗੰਭੀਰ ਰੂਪ 'ਚ ਜ਼ਖਮੀ....
ਬਲਾਕ ਸੰਮਤੀ ਬਾਘਾ ਪੁਰਾਣਾ ਦੀਆਂ ਤਿੰਨ ਸੀਟਾਂ 'ਤੇ ਅਕਾਲੀ ਦਲ ਅਤੇ 22 'ਤੇ ਕਾਂਗਰਸ ਜੇਤੂ
. . .  about 1 hour ago
ਬਾਘਾਪੁਰਾਣਾ, 23 ਸਤੰਬਰ (ਬਲਰਾਜ ਸਿੰਗਲਾ)- ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਬਾਘਾ ਪੁਰਾਣਾ ਦੀਆਂ ਚੋਣਾਂ ਦੇ ਨਤੀਜੇ ਬੀਤੀ ਰਾਤ ਮੁਕੰਮਲ ਹੋਏ ਜਿਨ੍ਹਾਂ 'ਚੋਂ ਪੰਚਾਇਤ ਸੰਮਤੀ ਦੀਆਂ 25 ਜ਼ੋਨਾਂ 'ਚੋਂ ਤਿੰਨ ਜ਼ੋਨਾਂ 'ਤੇ ਸ਼੍ਰੋਮਣੀ ਅਕਾਲੀ ਦਲ ਅਤੇ ਇੰਡੀਅਨ ਨੈਸ਼ਨਲ....
ਗੁਰਦੁਆਰਾ ਗੋਦੜੀ ਸਾਹਿਬ ਵਿਖੇ ਧਾਰਮਿਕ ਸਮਾਗਮ ਸ਼ੁਰੂ
. . .  about 1 hour ago
ਫ਼ਰੀਦਕੋਟ 23 ਸਤੰਬਰ (ਜਸਵੰਤ ਪੁਰਬਾ, ਸਰਬਜੀਤ ਸਿੰਘ)- ਬਾਬਾ ਫਰੀਦ ਆਗਮਨ ਪੁਰਬ ਸੰਬੰਧੀ ਗੁਰਦੁਆਰਾ ਗੋਦੜੀ ਸਾਹਿਬ ਵਿਖੇ ਧਾਰਮਿਕ ਸਮਾਗਮ ਸ਼ੁਰੂ ਹੋ ਗਿਆ ਹੈ ਇਸ ਦੌਰਾਨ ਪਹਿਲਾਂ ਤੋ ਐਲਾਨੇ ਬਾਬਾ ਫਰੀਦ ਅਵਾਰਡ ਫ਼ਾਰ ਆਨੈਸਟੀ ਇੰਜੀ: ਸਰਦਾਰ ...
ਰੇਵਾੜੀ ਜਬਰ ਜਨਾਹ ਮਾਮਲਾ : ਐਸ.ਆਈ.ਟੀ ਨੇ ਦੋ ਮੁੱਖ ਦੋਸ਼ੀਆਂ ਨੂੰ ਕੀਤਾ ਗ੍ਰਿਫ਼ਤਾਰ
. . .  about 1 hour ago
ਨਵੀਂ ਦਿੱਲੀ, 23 ਸਤੰਬਰ - ਰੇਵਾੜੀ ਜਬਰ ਜਨਾਹ ਮਾਮਲੇ 'ਚ ਫ਼ਰਾਰ ਮੁੱਖ ਦੋਸ਼ੀਆਂ ਨੂੰ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ)ਵੱਲੋਂ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਇਨ੍ਹਾਂ ਦੋਸ਼ੀਆਂ ਨੂੰ ਕਾਬੂ ਕਰਨ ਲਈ ਪੁਲਿਸ ਵੱਲੋਂ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਸੀ। ਮਨੀਸ਼ ਅਤੇ....
ਕਾਂਗਰਸ ਨੇ ਜ਼ਿਲ੍ਹਾ ਪ੍ਰੀਸ਼ਦ ਦੀਆਂ 10 ਤੇ ਪੰਚਾਇਤ ਸੰਮਤੀ ਦੀਆਂ 55 ਸੀਟਾਂ 'ਤੇ ਦਰਜ ਕੀਤੀ ਜਿੱਤ
. . .  about 2 hours ago
ਫ਼ਰੀਦਕੋਟ, 23 ਸਤੰਬਰ (ਜਸਵੰਤ ਪੁਰਬਾ, ਸਰਬਜੀਤ ਸਿੰਘ) - 19 ਸਤੰਬਰ ਨੂੰ ਹੋਈਆਂ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੀਆਂ ਚੋਣਾਂ 'ਚ ਹੋਈ। ਗਿਣਤੀ ਉਪਰੰਤ ਫ਼ਰੀਦਕੋਟ ਜ਼ਿਲ੍ਹੇ 'ਚ ਕਾਂਗਰਸ ਪਾਰਟੀ ਨੇ ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਵਿਚ ਹੂੰਝਾ ਫੇਰ ਜਿੱਤ...
ਭਲਕੇ ਅਕਾਲੀ ਦਲ ਕੈਲੇਫੋਰਨੀਆ ਗਾਰਡਨ 'ਚ ਕਰੇਗਾ ਕਾਨਫ਼ਰੰਸ - ਗਰੇਵਾਲ
. . .  about 2 hours ago
ਡੇਹਲੋਂ/ਮਲੌਦ, 23 ਸਤੰਬਰ (ਕੈਲੇ/ਨਿਜ਼ਾਮਪੁਰ)- ਮਾਲਵੇ ਦੇ ਪ੍ਰਸਿੱਧ ਮੇਲਾ ਛਪਾਰ ਨਾਲ ਸਬੰਧਿਤ ਹੋਣ ਵਾਲੀ ਸ਼੍ਰੋਮਣੀ ਅਕਾਲੀ ਦਲ-ਭਾਜਪਾ ਦੀ ਕਾਨਫ਼ਰੰਸ ਸਬੰਧੀ ਜਾਣਕਾਰੀ ਦਿੰਦਿਆਂ ਪਾਰਟੀ ਦੇ ਮੁੱਖ ਬੁਲਾਰੇ ਮਹੇਸ਼ਇੰਦਰ ਸਿੰਘ ਗਰੇਵਾਲ ਤੇ ਸੁਖਵੰਤ ਸਿੰਘ ਟਿੱਲੂ ਨੇ .....
ਮੀਂਹ ਕਾਰਨ ਬੈਠਾ ਜਲੰਧਰ-ਨਕੋਦਰ ਰੇਲਵੇ ਟਰੈਕ, ਆਵਾਜਾਈ ਹੋਈ ਠੱਪ
. . .  about 2 hours ago
ਜਮਸ਼ੇਰ ਖ਼ਾਸ, 23 ਸਤੰਬਰ (ਰਾਜ ਕਪੂਰ, ਸੁਰਜੀਤ ਸਿੰਘ) ਜਲੰਧਰ ਨਕੋਦਰ ਰੇਲਵੇ ਟਰੈਕ ਥਾਬਲਕੇ ਚਾਨੀਆ ਨਜ਼ਦੀਕ ਬਣਾਈ ਗਈ ਨਵੀਂ ਪੁਲੀ 'ਤੇ ਲਗਾਤਾਰ ਪੈ ਰਹੇ ਮੀਂਹ ਨਾਲ ਰੇਲਵੇ ਟਰੈਕ ਬੈਠ ਗਿਆ ਜਿਸ ਕਾਰਨ ਆਵਾਜਾਈ ਠੱਪ ਹੋ ਗਈ। ਰੇਲਵੇ ਟਰੈਕ ਦੇ ਬੈਠ ....
ਬਾਬਾ ਫ਼ਰੀਦ ਆਗਮਨ ਪੁਰਬ ਸੰਬੰਧੀ ਨਗਰ ਕੀਰਤਨ 'ਚ ਵੱਡੀ ਗਿਣਤੀ 'ਚ ਸੰਗਤਾਂ ਦੀ ਸ਼ਮੂਲੀਅਤ
. . .  about 1 hour ago
ਫ਼ਰੀਦਕੋਟ 23 ਸਤੰਬਰ (ਜਸਵੰਤ ਪੁਰਬਾ, ਸਰਬਜੀਤ ਸਿੰਘ) - ਇੱਥੇ ਚਲ ਰਹੇ ਪੰਜ ਰੋਜਾ ਬਾਬਾ ਫ਼ਰੀਦ ਆਗਮਨ ਪੁਰਬ ਮੇਲੇ ਦੇ ਆਖ਼ਰੀ ਦਿਨ ਅੱਜ ਨਗਰ ਕੀਰਤਨ ਕੱਢਿਆ ਜਾ ਰਿਹਾ ਹੈ। ਟਿੱਲਾ ਬਾਬਾ ਫ਼ਰੀਦ ਤੋਂ ਸ਼ੁਰੂ ਹੋਏ ਨਗਰ ਕੀਰਤਨ 'ਚ ਭਾਰੀ ਮੀਂਹ ਦੇ ਬਾਵਜੂਦ
ਹੋਰ ਖ਼ਬਰਾਂ..
ਜਲੰਧਰ : ਐਤਵਾਰ 7 ਅੱਸੂ ਸੰਮਤ 550
ਵਿਚਾਰ ਪ੍ਰਵਾਹ: ਅਸੀਂ ਗੱਲਾਂ ਅਸੂਲਾਂ ਦੀਆਂ ਕਰਦੇ ਹਾਂ ਪਰ ਅਮਲ ਆਪਣੇ ਹਿਤਾਂ ਅਨੁਸਾਰ। -ਡਬਲਿਊ ਐਸ. ਲੈਂਡਰ

ਤਾਜ਼ਾ ਖ਼ਬਰਾਂ

ਪਾਕਿਸਤਾਨ ਪਹੁੰਚੀ ਕੁਲਸੁਮ ਨਵਾਜ਼ ਦੀ ਮ੍ਰਿਤਕ ਦੇਹ

ਲਾਹੌਰ, 14 ਸਤੰਬਰ- ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ਼ ਦੀ ਪਤਨੀ ਬੇਗਮ ਕੁਲਸੁਮ ਨਵਾਜ਼ ਦੀ ਮ੍ਰਿਤਕ ਦੇਹ ਸ਼ੁੱਕਰਵਾਰ ਸਵੇਰੇ ਲੰਡਨ ਤੋਂ ਲਾਹੌਰ ਪਹੁੰਚ ਗਈ ਹੈ। ਉਨ੍ਹਾਂ ਨੂੰ ਅੱਜ ਸ਼ਾਮੀਂ ਸਪੁਰਦ-ਏ-ਖ਼ਾਕ ਕੀਤਾ ਜਾਵੇਗਾ। ਪਾਕਿਸਤਾਨ ਦੀਆਂ ਮੀਡੀਆ ਰਿਪੋਰਟਾਂ ਮੁਤਾਬਕ 'ਅੱਲਾਮਾ ਇਕਬਾਲ ਕੌਮਾਂਤਰੀ ਹਵਾਈ ਅੱਡੇ' ਤੋਂ ਉਨ੍ਹਾਂ ਦੀ ਮ੍ਰਿਤਕ ਦੇਹ ਨੂੰ ਨਵਾਜ਼ ਸ਼ਰੀਫ਼ ਦੀ ਲਾਹੌਰ ਸਥਿਤ ਰਿਹਾਇਸ਼ 'ਜਾਟੀ ਉਮਰਾ' ਵਿਖੇ ਲਿਜਾਇਆ ਗਿਆ। ਦੱਸ ਦਈਏ ਕਿ ਲੰਬੇ ਸਮੇਂ ਤੋਂ ਕੈਂਸਰ ਦੀ ਬਿਮਾਰੀ ਨਾਲ ਜੰਗ ਲੜਨ ਤੋਂ ਬਾਅਦ ਮੰਗਲਵਾਰ ਨੂੰ ਲੰਡਨ ਦੇ ਇੱਕ ਹਸਪਤਾਲ 'ਚ ਕੁਲਸੁਮ ਦਾ ਦੇਹਾਂਤ ਹੋ ਗਿਆ। ਉਨ੍ਹਾਂ ਦੀ ਉਮਰ 68 ਸਾਲ ਸੀ।


ਖ਼ਬਰ ਸ਼ੇਅਰ ਕਰੋ






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX