ਤਾਜਾ ਖ਼ਬਰਾਂ


ਸੜਕ ਹਾਦਸੇ ਚ 2 ਨੌਜਵਾਨਾ ਦੀ ਮੌਤ
. . .  1 day ago
ਉਸਮਾਨਪੁਰ ,21 ਜਨਵਰੀ {ਸੰਦੀਪ }-ਪਿੰਡ ਉਸਮਾਨਪੁਰ - ਚੱਕਲ਼ੀ ਸੰਪਰਕ ਸੜਕ 'ਤੇ ਟਰੈਕਟਰ ਟਰਾਲੀ ਅਤੇ ਮੋਟਰ ਸਾਈਕਲ ਦੀ ਟੱਕਰ 'ਚ 2 ਨੌਜਵਾਨਾ ਦੀ ਮੌਤ ਹੋ ਗਈ ।
ਲੰਡਨ 'ਚ ਈ.ਵੀ.ਐਮ ਸਬੰਧੀ ਕਰਵਾਏ ਜਾ ਰਹੇ ਪ੍ਰੋਗਰਾਮ 'ਤੇ ਨਜ਼ਰ - ਚੋਣ ਕਮਿਸ਼ਨ
. . .  1 day ago
ਨਵੀਂ ਦਿੱਲੀ, 21 ਜਨਵਰੀ - ਇੰਗਲੈਂਡ ਦੇ ਲੰਡਨ 'ਚ ਈ.ਵੀ.ਐਮ ਸਬੰਧੀ ਕਰਵਾਏ ਜਾ ਰਹੇ ਪ੍ਰੋਗਰਾਮ ਜਿਸ ਵਿਚ ਦਾਅਵਾ ਕੀਤਾ ਗਿਆ ਹੈ ਕਿ ਭਾਰਤੀ ਚੋਣ ਕਮਿਸ਼ਨ ਦੀ ਈ.ਵੀ.ਐਮ...
ਅਮਰੀਕੀ ਸੈਨੇਟਰ ਕਮਲਾ ਹੈਰਿਸ ਵੱਲੋਂ 2020 ਰਾਸ਼ਟਰਪਤੀ ਚੋਣ ਲੜਨ ਦਾ ਐਲਾਨ
. . .  1 day ago
ਨਿਊਯਾਰਕ, 21 ਜਨਵਰੀ - ਅਮਰੀਕੀ ਸੈਨੇਟਰ ਕਮਲਾ ਹੈਰਿਸ ਨੇ ਐਲਾਨ ਕੀਤਾ ਹੈ ਕਿ ਉਨ੍ਹਾਂ ਵੱਲੋਂ 2020 ਦੀ ਰਾਸ਼ਟਰਪਤੀ ਚੋਣ ਲੜੀ...
ਟਾਟਾ ਸੂਮੋ ਅਤੇ ਟਰੱਕ ਦੀ ਟੱਕਰ 'ਚ 3 ਮੌਤਾਂ, ਇੱਕ ਜ਼ਖਮੀ
. . .  1 day ago
ਮੂਨਕ, 21 ਜਨਵਰੀ (ਰਾਜਪਾਲ ਸਿੰਗਲਾ) - ਇੱਥੋਂ ਨੇੜਲੇ ਪਿੰਡ ਕੋਲ ਹੋਏ ਦਰਦਨਾਕ ਸੜਕ ਹਾਦਸੇ ਵਿਚ 3 ਲੋਕਾਂ ਦੀ ਮੌਤ ਹੋ ਗਈ, ਜਦਕਿ ਇੱਕ ਜ਼ਖਮੀ ਹੋ ਗਿਆ। ਇਹ ਹਾਦਸਾ...
ਖ਼ਰਾਬ ਮੌਸਮ ਦੇ ਮੱਦੇਨਜ਼ਰ ਦੇਹਰਾਦੂਨ ਦੇ ਸਕੂਲਾਂ 'ਚ ਕੱਲ੍ਹ ਛੁੱਟੀ
. . .  1 day ago
ਦੇਹਰਾਦੂਨ, 21 ਜਨਵਰੀ - ਭਾਰੀ ਬਰਸਾਤ ਤੇ ਬਰਫ਼ਬਾਰੀ ਦੀ ਸੰਭਾਵਨਾ ਨੂੰ ਦੇਖਦੇ ਹੋਏ ਉੱਤਰਾਖੰਡ ਦੇ ਦੇਹਰਾਦੂਨ ਪ੍ਰਸ਼ਾਸਨ ਨੇ 22 ਜਨਵਰੀ ਨੂੰ ਜ਼ਿਲ੍ਹੇ ਦੇ ਸਾਰੇ ਸਕੂਲਾਂ ਅਤੇ ਆਂਗਣਵਾੜੀ...
ਕਰਨਾਟਕ : ਵਿਧਾਇਕ ਜੇ.ਐਨ ਗਣੇਸ਼ ਕਾਂਗਰਸ ਤੋਂ ਮੁਅੱਤਲ
. . .  1 day ago
ਬੈਂਗਲੁਰੂ, 21 ਜਨਵਰੀ - ਕਾਂਗਰਸ ਦੇ ਵਿਧਾਇਕ ਜੇ.ਐਨ ਗਣੇਸ਼ ਵੱਲੋਂ ਕਾਂਗਰਸ ਦੇ ਹੀ ਵਿਧਾਇਕ ਅਨੰਦ ਸਿੰਘ ਨਾਲ ਮਾਰਕੁੱਟ ਤੋਂ ਬਾਅਦ ਕਰਨਾਟਕ ਕਾਂਗਰਸ ਦੇ ਜਨਰਲ ਸਕੱਤਰ...
ਕਰਨਾਟਕ ਕਿਸ਼ਤੀ ਹਾਦਸਾ : ਹੁਣ ਤੱਕ 16 ਲਾਸ਼ਾਂ ਬਰਾਮਦ
. . .  1 day ago
ਬੈਂਗਲੁਰੂ, 21 ਜਨਵਰੀ - ਕਰਨਾਟਕ ਦੇ ਕਰਵਾੜ 'ਚ 24 ਲੋਕਾਂ ਨੂੰ ਲੈ ਕੇ ਜਾ ਰਹੀ ਕਿਸ਼ਤੀ ਪਲਟਣ ਤੋਂ ਬਾਅਦ ਸਮੁੰਦਰੀ ਫ਼ੌਜ ਤੇ ਕੋਸਟ ਗਾਰਡ ਨੇ ਹੁਣ ਤੱਕ 16 ਲੋਕਾਂ ਦੀਆਂ ਲਾਸ਼ਾਂ...
680 ਪੇਟੀਆਂ ਨਾਜਾਇਜ਼ ਸ਼ਰਾਬ ਸਮੇਤ ਇੱਕ ਗ੍ਰਿਫ਼ਤਾਰ
. . .  1 day ago
ਜਲੰਧਰ, 21 ਜਨਵਰੀ - ਸੀ.ਆਈ.ਏ ਸਟਾਫ਼ ਨੇ 680 ਪੇਟੀਆਂ ਨਾਜਾਇਜ਼ ਸ਼ਰਾਬ ਸਮੇਤ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਡੀ.ਸੀ.ਪੀ ਜਾਂਚ ਗੁਰਮੀਤ ਸਿੰਘ ਨੇ ਦੱਸਿਆ ਕਿ...
ਗੋਦਾਮ ਦੀ ਕੰਧ ਡਿੱਗਣ ਕਾਰਨ 2 ਲੋਕਾਂ ਦੀ ਮੌਤ
. . .  1 day ago
ਨਵੀਂ ਦਿੱਲੀ, 21 ਜਨਵਰੀ- ਦਿੱਲੀ ਦੇ ਨਜਫਗੜ੍ਹ ਦੇ ਨਾਂਗਲੀ 'ਚ ਇੱਕ ਗੋਦਾਮ ਦੀ ਕੰਧ ਡਿੱਗਣ ਕਾਰਨ ਦੋ ਲੋਕਾਂ ਦੀ ਮੌਤ ਹੋ ਗਈ......
ਸੁਨੰਦਾ ਪੁਸ਼ਕਰ ਮਾਮਲੇ ਦੀ ਸੁਣਵਾਈ 29 ਜਨਵਰੀ ਤੱਕ ਮੁਲਤਵੀ
. . .  1 day ago
ਨਵੀਂ ਦਿੱਲੀ, 21 ਜਨਵਰੀ- ਸੁਨੰਦਾ ਪੁਸ਼ਕਰ ਦੀ ਮੌਤ ਦੇ ਮਾਮਲੇ 'ਚ ਸੁਣਵਾਈ ਨੂੰ ਦਿੱਲੀ ਦੀ ਪਟਿਆਲਾ ਹਾਊਸ ਕੋਰਟ ਨੇ 29 ਜਨਵਰੀ ਤੱਕ ਮੁਲਤਵੀ ਕਰ ਦਿੱਤਾ.....
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 8 ਮਾਘ ਸੰਮਤ 550
ਵਿਚਾਰ ਪ੍ਰਵਾਹ: ਪੂਰਨ ਸੁਧਾਰ ਲਈ ਸਾਨੂੰ ਸਮੱਸਿਆ ਦੀ ਜੜ੍ਹ ਤੱਕ ਪਹੁੰਚਣਾ ਹੋਵੇਗਾ। -ਸਵਾਮੀ ਵਿਵੇਕਾਨੰਦ

ਤਾਜ਼ਾ ਖ਼ਬਰਾਂ

ਕਾਂਗਰਸੀ ਉਮੀਦਵਾਰ ਦੇ ਸਮਰਥਕ ਦੀ ਮਾਰ-ਕੁੱਟ ਮਾਮਲੇ ’ਚ ਸੁਖਬੀਰ ’ਤੇ ਪਰਚਾ

ਮੰਡੀ ਕਿੱਲਿਆਂਵਾਲੀ, 19 ਸਤੰਬਰ (ਇਕਬਾਲ ਸਿੰਘ ਸ਼ਾਂਤ)-ਮੰਡੀ ਕਿੱਲਿਆਂਵਾਲੀ ਵਿਖੇ ਕਾਂਗਰਸ ਉਮੀਦਵਾਰ ਦੇ ਸਮਰਥਕ ਰਾਜਿੰਦਰ ਸਿੰਘ ਦੀ ਮਾਰ-ਕੁੱਟ ਮਾਮਲੇ ’ਚ ਸੁਖਬੀਰ ਸਿੰਘ ਬਾਦਲ ਅਤੇ ਹੋਰਨਾਂ ਅਣਗਿਣਤ ਅਣਪਛਾਤਿਆਂ ਖਿਲਾਫ਼ ਪਰਚਾ ਦਰਜ ਕੀਤਾ ਗਿਆ ਹੈ। ਲੰਬੀ ਪੁਲਿਸ ਨੇ ਜਤਿੰਦਰ ਸਿੰਘ ਵਾਸੀ ਚੱਕ ਮਿੱਡੂ ਸਿੰਘਵਾਲਾ ਦੀ ਸ਼ਿਕਾਇਤ ’ਤੇ ਧਾਰਾ 323/341/506/148/149 ਅਤੇ 427 ਤਹਿਤ ਪਰਚਾ ਦਰਜ ਕੀਤਾ ਹੈ। ਸ਼ਿਕਾਇਤਕਰਤਾ ਜ਼ਿਲ੍ਹਾ ਪ੍ਰੀਸ਼ਦ ਜੋਨ ਕਿੱਲਿਆਂਵਾਲੀ ਤੋਂ ਕਾਂਗਰਸ ਉਮੀਦਵਾਰ ਰਵਿੰਦਰਪਾਲ ਸਿੰਘ ਰੰਮੀ ਦਾ ਸਕਾ ਭਰਾ ਹੈ। ਸਾਬਕਾ ਉਪ ਮੁੱਖ ਮੰਤਰੀ ਖਿਲਾਫ਼ ਪਰਚਾ ਦਰਜ ਹੋਣ ਵਿੱਚ ਕਾਂਗਰਸੀ ਆਗੂ ਗੁਰਜੰਟ ਸਿੰਘ ਬਰਾੜ ਦੀ ਕੋਠੀ ’ਚ ਲੱਗੇ ਸੀ.ਸੀ.ਟੀ.ਵੀ ਕੈਮਰਿਆਂ ਦੀ ਫੁਟੇਜ ਦਾ ਅਹਿਮ ਰੋਲ ਰਿਹਾ।


ਖ਼ਬਰ ਸ਼ੇਅਰ ਕਰੋ






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX