ਤਾਜਾ ਖ਼ਬਰਾਂ


ਈ-ਸਾਈਕਲ 'ਤੇ ਪੁਲਿਸ ਕਰੇਗੀ ਮੁਜਰਮਾਂ ਦਾ ਪਿੱਛਾ
. . .  48 minutes ago
ਲੁਧਿਆਣਾ, 19 ਦਸੰਬਰ [ਰੁਪੇਸ਼ ਕੁਮਾਰ ]- ਪੁਲਿਸ ਹੁਣ ਈ-ਸਾਈਕਲ 'ਤੇ ਮੁਜਰਮਾਂ ਦਾ ਪਿੱਛਾ ਕਰੇਗੀ ।ਇਹ ਪਹਿਲ ਲੁਧਿਆਣਾ ਤੋਂ ਕੀਤੀ ਗਈ ਹੈ ।ਹੀਰੋ ਸਾਈਕਲ ਨੇ ਇਹ ਸਾਈਕਲਾਂ ਭੇਟ ਕੀਤੀਆਂ ਹਨ। ਅਪਰਾਧੀਆਂ ਦਾ ...
ਕਾਂਗਰਸੀ ਆਗੂ ਦੀ ਗੱਡੀ 'ਚੋਂ ਸ਼ਰਾਬ ਬਰਾਮਦ
. . .  about 2 hours ago
ਫ਼ਿਰੋਜ਼ਪੁਰ, 19 ਦਸੰਬਰ (ਜਸਵਿੰਦਰ ਸਿੰਘ ਸੰਧੂ)- ਪੰਚਾਇਤੀ ਚੋਣਾਂ ਦੇ ਚੱਲਦਿਆਂ ਪੁਲਿਸ ਵਲੋਂ ਫ਼ਿਰੋਜ਼ਪੁਰ ਛਾਉਣੀ ਵਿਖੇ ਕਾਂਗਰਸ ਭਵਨ ਲਾਗੇ ਇਕ ਇਨੋਵਾ ਗੱਡੀ ਨੰਬਰ ਪੀ.ਬੀ.10ਸੀ.ਸੀ.7770 ਵਿਚੋਂ ਵੱਡੀ ਮਾਤਰਾ 'ਚ ਨਾਜਾਇਜ਼ ਸ਼ਰਾਬ ...
ਬਰਗਾੜੀ ਇਨਸਾਫ਼ ਮੋਰਚੇ ਦੀ 20 ਦਸੰਬਰ ਵਾਲੀ ਮੀਟਿੰਗ ਰੱਦ
. . .  about 3 hours ago
ਫ਼ਿਰੋਜ਼ਪੁਰ 19 ਦਸੰਬਰ ( ਜਸਵਿੰਦਰ ਸਿੰਘ ਸੰਧੂ ) - ਬਰਗਾੜੀ ਇਨਸਾਫ਼ ਮੋਰਚੇ ਦੀ 20 ਦਸੰਬਰ ਨੂੰ ਹੋਣ ਵਾਲੀ ਮੀਟਿੰਗ ਕੁੱਝ ਕਾਰਨਾ ਕਰਕੇ ਰੱਦ ਕਰ ਦਿੱਤੇ ਜਾਣ ਦੀ ਜਾਣਕਾਰੀ ਦਿੰਦਿਆਂ ਸਰਬੱਤ ਖ਼ਾਲਸਾ ਵਲੋਂ ਐਲਾਨੇ ਗਏ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ...
ਕੈਪਟਨ ਨੂੰ ਪੀ.ਜੀ.ਆਈ. ਤੋਂ ਮਿਲੀ ਛੁੱਟੀ
. . .  about 3 hours ago
ਚੰਡੀਗੜ੍ਹ, 19 ਦਸੰਬਰ (ਮਨਜੋਤ ਸਿੰਘ ਜੋਤ) - ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਜਿਨ੍ਹਾਂ ਦਾ ਲੰਘੇ ਸੋਮਵਾਰ ਪੀ.ਜੀ.ਆਈ. ਵਿਖੇ ਗੁਰਦੇ ਵਿਚੋਂ ਪਥਰੀ ਹਟਾਉਣ ਲਈ ਅਪਰੇਸ਼ਨ ਕੀਤਾ ਗਿਆ ਸੀ, ਨੂੰ ਅੱਜ ਛੁੱਟੀ ਮਿਲ ਗਈ ਹੈ। ਸਿਹਤ 'ਚ ਸੁਧਾਰ ਤੋਂ ਬਾਅਦ ਉਨ੍ਹਾਂ ਨੂੰ ਅੱਜ...
ਜੰਮੂ ਕਸ਼ਮੀਰ 'ਚ ਰਾਸ਼ਟਰਪਤੀ ਰਾਜ ਲਾਗੂ
. . .  about 3 hours ago
ਨਵੀਂ ਦਿੱਲੀ, 19 ਦਸੰਬਰ - ਜੰਮੂ ਕਸ਼ਮੀਰ 'ਚ ਗਵਰਨਰ ਰਾਜ ਦੀ 6 ਮਹੀਨਿਆਂ ਦੀ ਮਿਆਦ ਖਤਮ ਹੋਣ ਮਗਰੋਂ ਸੂਬੇ 'ਚ ਰਾਸ਼ਟਰਪਤੀ ਰਾਜ ਲਾਗੂ ਕਰ ਦਿੱਤਾ ਗਿਆ...
ਵਿਜੀਲੈਂਸ ਵਿਭਾਗ ਵਲੋਂ ਦਿਆਲ ਸਿੰਘ ਕੋਲਿਆਂਵਾਲੀ ਦੀ ਕੋਠੀ ਦੀ ਜਾਂਚ
. . .  about 3 hours ago
ਸ੍ਰੀ ਮੁਕਤਸਰ ਸਾਹਿਬ, 19 ਦਸੰਬਰ (ਰਣਜੀਤ ਸਿੰਘ ਢਿੱਲੋਂ)- ਵਿਜੀਲੈਂਸ ਵਿਭਾਗ ਦੀ ਟੀਮ ਅਤੇ ਟੈਕਨੀਕਲ ਟੀਮ ਵਲੋਂ ਅੱਜ ਪਿੰਡ ਕੋਲਿਆਂਵਾਲੀ ਵਿਖੇ ਪਹੁੰਚ ਕੇ ਸੀਨੀਅਰ ਅਕਾਲੀ ਆਗੂ ਦਿਆਲ ਸਿੰਘ ਕੋਲਿਆਂਵਾਲੀ ਦੀ ਕੋਠੀ ਦੀ ਜਾਂਚ ਕੀਤੀ ਗਈ। 4 ਘੰਟਿਆਂ ਦੀ ਜਾਂਚ...
ਲੁੱਟਾਂ ਖੋਹਾਂ ਕਰਨ ਵਾਲੇ ਗਿਰੋਹ ਦੇ 9 ਮੈਂਬਰ ਕਾਬੂ
. . .  about 3 hours ago
ਪਠਾਨਕੋਟ, 19 ਦਸੰਬਰ (ਚੌਹਾਨ/ਅਸ਼ੀਸ਼ ਸ਼ਰਮਾ)- ਜ਼ਿਲ੍ਹੇ ਅੰਦਰ ਵੱਖ-ਵੱਖ ਥਾਵਾਂ 'ਤੇ ਹੋਈਆਂ ਲੁੱਟਾਂ ਖੋਹਾਂ 'ਤੇ ਡਕੈਤੀ 'ਚ ਸ਼ਾਮਲ ਗਿਰੋਹ ਦੇ 9 ਮੈਂਬਰਾਂ ਨੂੰ ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਵਿਵੇਕਸ਼ੀਲ ਸੋਨੀ ਨੇ ਦੱਸਿਆ ਕਿ ਇਨ੍ਹਾਂ ਕੋਲੋਂ...
ਬੱਸ ਮੈਨੇਜਰ ਖ਼ਿਲਾਫ਼ ਕਾਰਵਾਈ ਦੀ ਮੰਗ ਨੂੰ ਲੈ ਕੇ ਸਾਂਝੀ ਐਕਸ਼ਨ ਕਮੇਟੀ ਵਲੋਂ ਮੁਜ਼ਾਹਰਾ
. . .  about 4 hours ago
ਸ੍ਰੀ ਮੁਕਤਸਰ ਸਾਹਿਬ, 19 ਦਸੰਬਰ (ਰਣਜੀਤ ਸਿੰਘ ਢਿੱਲੋਂ)- ਚੰਡੀਗੜ੍ਹ ਨੂੰ ਜਾਂਦੀ ਪੰਜਾਬ ਰੋਡਵੇਜ਼ ਸ੍ਰੀ ਮੁਕਤਸਰ ਸਾਹਿਬ ਡੀਪੂ ਦੀ ਵਾਲਵੋ ਬੱਸ ਨੂੰ ਰੋਕਣ ਦੇ ਮਾਮਲੇ ਨੂੰ ਲੈ ਕੇ ਪੰਜਾਬ ਰੋਡਵੇਜ਼ ਕਾਮਿਆਂ ਅਤੇ ਆਰਬਿਟ ਬੱਸ ਦੇ ਮੈਨੇਜਰ ਵਿਚਕਾਰ ਤਖ਼ਲਕਲਾਮੀ ਹੋਈ। ....
ਪੰਚਾਇਤੀ ਚੋਣਾਂ 'ਚ ਵਰਤੀ ਜਾਣ ਵਾਲੀ 200 ਪੇਟੀ ਨਜਾਇਜ਼ ਸ਼ਰਾਬ ਬਰਾਮਦ
. . .  about 4 hours ago
ਟਾਂਡਾ ਉੜਮੁੜ, 19 ਦਸੰਬਰ (ਦੀਪਕ ਬਹਿਲ)- ਪੰਚਾਇਤੀ ਚੋਣਾਂ ਦੇ ਮੱਦੇਨਜ਼ਰ ਸ਼ਰਾਬ ਦੇ ਠੇਕੇਦਾਰਾਂ ਵੱਲੋਂ ਵੋਟਰਾਂ ਨੂੰ ਕਥਿਤ ਤੌਰ 'ਤੇ ਜਾਅਲੀ ਸ਼ਰਾਬ ਤਿਆਰ ਕਰ ਕੇ ਠੇਕਿਆਂ 'ਚ ਸਪਲਾਈ ਕਰਨ ਦੇ ਮੰਤਵ ਨਾਲ ਵਰਤੀ ਜਾਣ ਵਾਲੀ ਸ਼ਰਾਬ ਦੀ ਇਕ ਵੱਡੀ ਖੇਪ ਜਿਸ 'ਚ .....
ਬਰਗਾੜੀ ਮੋਰਚੇ ਦੀ ਸਮਾਪਤੀ ਦੇ ਐਲਾਨ 'ਤੇ ਭਾਈ ਹਵਾਰਾ ਨੇ ਲਿਖਿਆ ਪੱਤਰ
. . .  about 4 hours ago
ਚੰਡੀਗੜ੍ਹ, 19 ਦਸੰਬਰ (ਅਜਾਇਬ ਸਿੰਘ ਔਜਲਾ)- ਤਿਹਾੜ ਜੇਲ੍ਹ ਦਿੱਲੀ 'ਚ ਬੰਦ ਭਾਈ ਜਗਤਾਰ ਸਿੰਘ ਹਵਾਰਾ ਦਾ ਇੱਕ ਪੱਤਰ ਅੱਜ ਚੰਡੀਗੜ੍ਹ 'ਚ ਐਡਵੋਕੇਟ ਅਮਰ ਸਿੰਘ ਚਾਹਲ ਵੱਲੋਂ ਪੱਤਰਕਾਰਾਂ ਨੂੰ ਸੌਂਪਿਆ ਗਿਆ। ਇਸ 'ਚ ਭਾਈ ਜਗਤਾਰ ਸਿੰਘ ਹਵਾਰਾ ਨੇ ਲਿਖਿਆ .....
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 4 ਪੋਹ ਸੰਮਤ 550
ਵਿਚਾਰ ਪ੍ਰਵਾਹ: ਨਿਰਪੱਖ ਰਹਿ ਕੇ ਨਿਆਂ ਕਰਨ ਦਾ ਹਰ ਸੰਭਵ ਯਤਨ ਹਰ ਇਕ ਨੂੰ ਕਰਨਾ ਚਾਹੀਦਾ ਹੈ। -ਅਗਿਆਤ

ਤਾਜ਼ਾ ਖ਼ਬਰਾਂ


ਖ਼ਬਰ ਸ਼ੇਅਰ ਕਰੋ





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX