ਤਾਜਾ ਖ਼ਬਰਾਂ


ਅੰਮ੍ਰਿਤਸਰ ਤੋਂ ਕਾਂਗਰਸੀ ਉਮੀਦਵਾਰ ਗੁਰਜੀਤ ਸਿੰਘ ਔਜਲਾ 5329 ਵੋਟਾਂ ਨਾਲ ਅੱਗੇ
. . .  0 minutes ago
ਸੰਗਰੂਰ ਤੋਂ 'ਆਪ' ਉਮੀਦਵਾਰ ਭਗਵੰਤ ਮਾਨ 12198 ਵੋਟਾਂ ਨਾਲ ਅੱਗੇ
. . .  1 minute ago
ਫ਼ਰੀਦਕੋਟ ਲੋਕ ਸਭਾ ਹਲਕੇ ਦੇ ਗਿੱਦੜਦਬਾਹਾ ਤੋਂ ਅਕਾਲੀ ਉਮੀਦਵਾਰ ਗੁਲਜ਼ਾਰ ਸਿੰਘ ਰਣੀਕੇ ਅੱਗੇ
. . .  4 minutes ago
ਫ਼ਤਹਿਗੜ੍ਹ ਸਾਹਿਬ 'ਚ ਡਾ. ਅਮਰ ਸਿੰਘ ਪਹਿਲੇ ਗੇੜ 'ਚ ਅੱਗੇ
. . .  6 minutes ago
ਸਮਰਾਲਾ ਤੋਂ ਦੂਜੇ ਗੇੜ ਤੱਕ ਅਕਾਲੀ ਉਮੀਦਵਾਰ ਦਰਬਾਰਾ ਸਿੰਘ ਗੁਰੂ 77 ਵੋਟਾਂ ਨਾਲ ਅੱਗੇ
. . .  7 minutes ago
ਅਬੋਹਰ ਵਿਧਾਨ ਸਭਾ ਹਲਕੇ ਤੋਂ ਸੁਖਬੀਰ ਸਿੰਘ ਬਾਦਲ 2704 ਵੋਟਾਂ ਨਾਲ ਅੱਗੇ
. . .  8 minutes ago
ਲੋਕ ਸਭਾ ਹਲਕਾ ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਭਗਵੰਤ ਮਾਨ 1417 ਵੋਟਾਂ ਨਾਲ ਅੱਗੇ
. . .  9 minutes ago
ਖਰੜ ਵਿਧਾਨ ਸਭਾ ਹਲਕੇ ਤੋਂ ਦੂਸਰੇ ਰਾਉਂਡ ਵਿੱਚ ਮਨੀਸ਼ ਤਿਵਾੜੀ 500 ਵੋਟਾਂ ਨਾਲ ਅੱਗੇ
. . .  9 minutes ago
ਗੁਰਦਾਸਪੁਰ ਤੋਂ ਸੰਨੀ ਦਿਓਲ 5215 ਵੋਟਾਂ ਨਾਲ ਅੱਗੇ
. . .  10 minutes ago
ਪਹਿਲੇ ਰਾਊਂਡ 'ਚ ਵਿਧਾਨ ਸਭਾ ਹਲਕਾ ਅਜਨਾਲਾ ਤੋਂ ਗੁਰਜੀਤ ਸਿੰਘ ਔਜਲਾ 2155 ਵੋਟਾਂ ਨਾਲ ਅੱਗੇ
. . .  11 minutes ago
ਪਹਿਲੇ ਰਾਊਂਡ 'ਚ ਵਿਧਾਨ ਸਭਾ ਹਲਕਾ ਅਜਨਾਲਾ ਤੋਂ ਗੁਰਜੀਤ ਸਿੰਘ ਔਜਲਾ 2155 ਵੋਟਾਂ ਨਾਲ ਅੱਗੇ......
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 8 ਜੇਠ ਸੰਮਤ 551
ਵਿਚਾਰ ਪ੍ਰਵਾਹ: ਰਾਜਨੀਤੀ ਚਿੰਤਨ ਦਾ ਹੀ ਨਹੀਂ, ਕਾਰਜ ਅਤੇ ਅਣਥੱਕ ਜੱਦੋ-ਜਹਿਦ ਦਾ ਵੀ ਖੇਤਰ ਹੈ। -ਚਾਣਕਿਆ

ਤਾਜ਼ਾ ਖ਼ਬਰਾਂ

ਪੁਲਵਾਮਾ : ਮੁੱਠਭੇੜ 'ਚ ਇਕ ਅੱਤਵਾਦੀ ਢੇਰ

ਸ੍ਰੀਨਗਰ, 23 ਸਤੰਬਰ- ਜੰਮੂ-ਕਸ਼ਮੀਰ ਦੇ ਪੁਲਵਾਮਾ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਹੋਈ ਮੁੱਠਭੇੜ 'ਚ ਇਕ ਅੱਤਵਾਦੀ ਢੇਰ ਹੋ ਗਿਆ। ਇਲਾਕੇ 'ਚ ਅੱਤਵਾਦੀਆਂ ਦੀ ਮੌਜੂਦਗੀ ਦੀ ਸੂਚਨਾ ਮਿਲਣ 'ਤੇ ਸੁਰੱਖਿਆ ਮਿਲਣ 'ਤੇ ਸੁਰੱਖਿਆ ਬਲਾਂ ਨੇ ਤਰਾਲ ਇਲਾਕੇ 'ਚ ਘੇਰਾਬੰਦੀ ਕੀਤੀ ਹੈ।


ਖ਼ਬਰ ਸ਼ੇਅਰ ਕਰੋ






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX