ਤਾਜਾ ਖ਼ਬਰਾਂ


ਅੱਜ ਹੋਵੇਗਾ ਵਿਸ਼ਵ ਕੱਪ ਹਾਕੀ ਦਾ ਫਾਈਨਲ ਮੁਕਾਬਲਾ
. . .  11 minutes ago
ਭੁਵਨੇਸ਼ਵਰ, 16 ਦਸੰਬਰ (ਚਹਿਲ)- ਵਿਸ਼ਵ ਕੱਪ ਹਾਕੀ ਦੇ ਫਾਈਨਲ ਮੁਕਾਬਲੇ 'ਚ ਅੱਜ ਸ਼ਾਮ 7 ਵਜੇ ਭੁਵਨੇਸ਼ਵਰ ਦੇ ਕਾਲਿੰਗਾ ਸਟੇਡੀਅਮ ਵਿਖੇ ਬੈਲਜੀਅਮ ਕੇ ਹਾਲੈਂਡ ਦੀਆਂ ਟੀਮਾਂ ਭਿੜਨਗੀਆਂ। ਇਸ ਤੋਂ ਪਹਿਲਾਂ ਤੀਸਰੇ ਸਥਾਨ ਲਈ ਮੈਚ ਆਸਟ੍ਰੇਲੀਆ ਅਤੇ ....
ਖਿੱਚ ਦਾ ਕੇਂਦਰ ਬਣੀ ਵਿਸ਼ਵ ਕੱਪ ਹਾਕੀ ਦੇ ਫਾਈਨਲ ਲਈ ਸ਼ੁੱਭ ਕਾਮਨਾਵਾਂ ਦਿੰਦੀ ਕਲਾਕ੍ਰਿਤੀ
. . .  18 minutes ago
ਭੁਵਨੇਸ਼ਵਰ 16 ਦਸੰਬਰ (ਚਹਿਲ) - ਉੜੀਸਾ ਦੇ ਵਿਸ਼ਵ ਪ੍ਰਸਿੱਧ ਸਮੁੰਦਰ ਦੇ ਰੇਤ ਤੋਂ ਵੱਖ-ਵੱਖ ਪ੍ਰਕਾਰ ਦੀਆਂ ਕਲਾਕ੍ਰਿਤੀਆਂ ਸਿਰਜਣ ਵਾਲੇ ਕਲਾਕਾਰ ਸੁਦਰਸ਼ਨ ਪਟਨਾਇਕ ਨੇ ਅੱਜ ਇੱਥੇ ਕਾਲਿੰਗਾ ਸਟੇਡੀਅਮ 'ਚ ਹੋਣ ਵਾਲੇ ਵਿਸ਼ਵ ਕੱਪ ਹਾਕੀ ਦੇ ਫਾਈਨਲ ਮੁਕਾਬਲੇ .......
ਝੜਪਾਂ ਦੌਰਾਨ ਹੋਈਆਂ ਮੌਤਾਂ ਤੋਂ ਬਾਅਦ ਵੱਖਵਾਦੀਆਂ ਵੱਲੋਂ ਕਸ਼ਮੀਰ ਬੰਦ ਦਾ ਐਲਾਨ
. . .  29 minutes ago
ਸ੍ਰੀਨਗਰ, 16 ਦਸੰਬਰ- ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ 'ਚ ਬੀਤੇ ਦਿਨੀਂ ਪ੍ਰਦਰਸ਼ਨਕਾਰੀਆਂ ਅਤੇ ਸੁਰੱਖਿਆ ਬਲਾਂ ਵਿਚਾਲੇ ਹੋਈਆਂ ਝੜਪਾਂ 'ਚ ਸੱਤ ਨਾਗਰਿਕ ਮਾਰੇ ਗਏ ਸਨ ਜਿਸ ਕਾਰਨ ਅੱਜ ਵੱਖਵਾਦੀਆਂ ਵੱਲੋਂ ਪੁਲਵਾਮਾ ਅਤੇ ਸ੍ਰੀਨਗਰ ਦੇ ਕਈ ਇਲਾਕਿਆਂ 'ਚ ਬੰਦ .....
ਭੁਪੇਸ਼ ਬਘੇਲ ਹੋਣਗੇ ਛੱਤੀਸਗੜ੍ਹ ਦੇ ਮੁੱਖ ਮੰਤਰੀ
. . .  53 minutes ago
ਟਕਸਾਲੀ ਆਗੂਆਂ ਨੂੰ ਸੂਚਨਾ ਕੇਂਦਰ ਵਿਖੇ ਜਾਣ ਤੋਂ ਰੋਕਣ ਤੇ ਸਥਿਤੀ ਹੋਈ ਤਨਾਅ ਪੂਰਨ
. . .  about 1 hour ago
ਅੰਮ੍ਰਿਤਸਰ, 16 ਦਸੰਬਰ (ਰਾਜੇਸ਼ ਕੁਮਾਰ) - ਸ਼੍ਰੀ ਹਰਿਮੰਦਰ ਸਾਹਿਬ ਦੇ ਬਾਹਰ ਉਸ ਵੇਲੇ ਸਥਿਤੀ ਤਨਾਅ ਪੂਰਨ ਹੋ ਗਈ ਜਦੋਂ ਟਕਸਾਲੀ ਆਗੂਆਂ ਨੂੰ ਸੂਚਨਾ ਕੇਂਦਰ ਵਿਖੇ ਜਾਣ ਤੋਂ ਰੋਕਿਆ ਗਿਆ। ਇਸ ਦੌਰਾਨ ਰਣਜੀਤ ਸਿੰਘ ਬ੍ਰਹਮਪੁਰਾ, ਰਤਨ ਸਿੰਘ ਅਜਨਾਲਾ, ਸੇਵਾ .....
ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਹੋਣਗੇ ਨਵੇਂ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੇ ਪ੍ਰਧਾਨ
. . .  59 minutes ago
ਅੰਮ੍ਰਿਤਸਰ, 16 ਦਸੰਬਰ(ਜਸਵੰਤ ਸਿੰਘ ਜੱਸ)- ਸ੍ਰੀ ਅਕਾਲ ਤਖਤ ਸਾਹਿਬ ਵਿਖੇ ਟਕਸਾਲੀ ਆਗੂਆਂ ਵੱਲੋਂ ਨਵੇਂ ਸ਼੍ਰੋਮਣੀ ਅਕਾਲੀ ਦਲ ਦੀ ਸਥਾਪਨਾ ਕੀਤੀ ਗਈ ਹੈ ਅਤੇ ਇਸ ਅਕਾਲੀ ਦਲ ਦਾ ਨਾਂਅ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਰੱਖਿਆ ਗਿਆ ਹੈ। ਜਥੇਦਾਰ .....
ਟਕਸਾਲੀ ਆਗੂਆਂ ਵੱਲੋਂ ਨਵੇਂ ਸ਼੍ਰੋਮਣੀ ਅਕਾਲੀ ਦਲ ਦੀ ਕੀਤੀ ਗਈ ਸਥਾਪਨਾ
. . .  about 1 hour ago
ਅੰਮ੍ਰਿਤਸਰ, 16 ਦਸੰਬਰ(ਜਸਵੰਤ ਸਿੰਘ ਜੱਸ)- ਸ੍ਰੀ ਅਕਾਲ ਤਖਤ ਸਾਹਿਬ ਵਿਖੇ ਟਕਸਾਲੀ ਆਗੂਆਂ ਵੱਲੋਂ ਨਵੇਂ ਸ਼੍ਰੋਮਣੀ ਅਕਾਲੀ ਦਲ ਦੀ ਸਥਾਪਨਾ ਕੀਤੀ ਗਈ ਹੈ ਅਤੇ ਇਸ ਅਕਾਲੀ ਦਲ ਦਾ ਨਾਂਅ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਰੱਖਿਆ ਗਿਆ....
ਪੰਚਾਇਤ ਚੋਣਾਂ ਲਈ ਤਾਇਨਾਤ ਅਮਲੇ ਦੀ ਹੋਈ ਪਹਿਲੀ ਰਿਹਰਸਲ
. . .  1 minute ago
ਅਜਨਾਲਾ, 16 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)-30 ਦਸੰਬਰ ਨੂੰ ਹੋਣ ਵਾਲੀਆਂ ਪੰਚਾਇਤ ਚੋਣਾਂ ਲਈ ਤਾਇਨਾਤ ਕੀਤੇ ਗਏ ਚੋਣ ਅਮਲੇ ਦੀ ਪਹਿਲੀ ਰਿਹਰਸਲ ਅੱਜ ਸਰਕਾਰੀ ਕਾਲਜ 'ਚ ਚੋਣ ਰਿਟਰਨਿੰਗ ਅਧਿਕਾਰੀ-ਕਮ-ਐਸ.ਡੀ.ਐਮ ਅਜਨਾਲਾ ਡਾ: ਰੱਜਤ ਓਬਰਾਏ....
ਸ਼੍ਰੀ ਅਕਾਲ ਤਖ਼ਤ ਸਾਹਿਬ ਪੁੱਜੇ ਟਕਸਾਲੀ ਆਗੂਆਂ ਦੇ ਭਾਰੀ ਇਕੱਠ ਨੇ ਕੀਤੀ ਅਰਦਾਸ
. . .  about 2 hours ago
ਅੰਮ੍ਰਿਤਸਰ, 16 ਦਸੰਬਰ (ਰਾਜੇਸ਼ ਕੁਮਾਰ) - ਅਕਾਲੀ ਦਲ ਤੋਂ ਵੱਖਰੇ ਹੋਏ ਟਕਸਾਲੀ ਆਗੂਆਂ ਰਣਜੀਤ ਸਿੰਘ ਬ੍ਰਹਮਪੁਰਾ, ਸੇਵਾ ਸਿੰਘ ਸੇਖਵਾਂ, ਰਤਨ ਸਿੰਘ ਅਜਨਾਲਾ ਵੱਲੋਂ ਨਵੀ ਬਣਾਈ ਪਾਰਟੀ ਦੇ ਐਲਾਨ ਮੁਤੱਲਕ ਸ਼੍ਰੀ ਅਕਾਲ ਤਖ਼ਤ ਸਾਹਿਬ ਵਿਖੇ ਟਕਸਾਲੀ ਆਗੂਆਂ .....
ਨਵੇਂ ਅਕਾਲੀ ਦਲ ਦੀ ਸਥਾਪਨਾ ਸੰਬੰਧੀ ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਇਕੱਠੇ ਹੋਏ ਲੀਡਰ ਅਤੇ ਸਮਰਥਕ
. . .  about 2 hours ago
ਅੰਮ੍ਰਿਤਸਰ, 16 ਦਸੰਬਰ(ਜਸਵੰਤ ਸਿੰਘ ਜੱਸ)- ਅੰਮ੍ਰਿਤਸਰ ਵਿਖੇ ਨਵੇ ਸ਼੍ਰੋਮਣੀ ਅਕਾਲੀ ਦਲ ਦੀ ਸਥਾਪਨਾ ਨੂੰ ਲੈ ਕੇ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ, ਸੇਵਾ ਸਿੰਘ ਸੇਖਵਾਂ, ਡਾ. ਰਤਨ ਸਿੰਘ ਅਜਨਾਲਾ ਅਤੇ ਹੋਰ ਆਗੂ ਵੱਡੀ ਗਿਣਤੀ 'ਚ ਸਮਰਥਕਾਂ ਸਮੇਤ ਸ੍ਰੀ ....
ਹੋਰ ਖ਼ਬਰਾਂ..
ਜਲੰਧਰ : ਐਤਵਾਰ 1 ਪੋਹ ਸੰਮਤ 550
ਵਿਚਾਰ ਪ੍ਰਵਾਹ: ਲੋਕਤੰਤਰ ਵਿਚ ਫ਼ਰਜ਼ਾਂ ਦੀ ਪਾਲਣਾ ਜ਼ਿਆਦਾ ਜ਼ਰੂਰੀ ਹੈ। -ਅਚਾਰੀਆ ਨਰਿੰਦਰ ਦੇਵ

ਤਾਜ਼ਾ ਖ਼ਬਰਾਂ


ਖ਼ਬਰ ਸ਼ੇਅਰ ਕਰੋ





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX