ਤਾਜਾ ਖ਼ਬਰਾਂ


ਕੇਂਦਰ ਵੱਲੋਂ ਸੂਬਾ ਸਰਕਾਰਾਂ ਦੇ ਤਕਨੀਕੀ ਅਦਾਰਿਆਂ 'ਚ 7ਵੇਂ ਤਨਖ਼ਾਹ ਕਮਿਸ਼ਨ 'ਚ ਵਾਧੇ ਨੂੰ ਮਨਜ਼ੂਰੀ
. . .  1 day ago
ਨਵੀਂ ਦਿੱਲੀ, 15 ਜਨਵਰੀ - ਕੇਂਦਰ ਸਰਕਾਰ ਨੇ ਸੂਬਾ ਸਰਕਾਰ/ਸਰਕਾਰੀ ਸਹਾਇਤਾ ਪ੍ਰਾਪਤ ਡਿਗਰੀ ਪੱਧਰ ਦੇ ਤਕਨੀਕੀ ਅਦਾਰਿਆਂ ਦੇ ਅਧਿਆਪਕਾਂ ਅਤੇ ਹੋਰ ਅਕਾਦਮਿਕ ਸਟਾਫ਼...
2019 ਦੇ ਸੈਸ਼ਨ ਤੋਂ ਸਾਰੇ ਵਿੱਦਿਅਕ ਅਦਾਰਿਆਂ 'ਚ ਲਾਗੂ ਹੋਵੇਗਾ 10 ਫ਼ੀਸਦੀ ਰਾਖਵਾਂਕਰਨ - ਪ੍ਰਕਾਸ਼ ਜਾਵੜੇਕਰ
. . .  1 day ago
ਨਵੀਂ ਦਿੱਲੀ, 15 ਜਨਵਰੀ - ਕੇਂਦਰੀ ਮਨੁੱਖੀ ਸਰੋਤ ਵਿਕਾਸ ਮੰਤਰੀ ਪ੍ਰਕਾਸ਼ ਜਾਵੜੇਕਰ ਦਾ ਕਹਿਣਾ ਹੈ ਕਿ ਜਨਰਲ ਵਰਗ ਦੇ ਆਰਥਿਕ ਰੂਪ ਵਿਚ ਕਮਜ਼ੋਰ ਲੋਕਾਂ ਲਈ ਵਿਦਿਅਕ...
ਕੀਨੀਆ ਦੇ ਨੈਰੋਬੀ 'ਚ ਧਮਾਕਾ
. . .  1 day ago
ਨੈਰੋਬੀ, 15 ਜਨਵਰੀ - ਕੀਨੀਆ ਦੇ ਨੈਰੋਬੀ 'ਚ ਧਮਾਕਾ ਅਤੇ ਭਾਰੀ ਗੋਲੀਬਾਰੀ ਹੋਣ ਦੀ ਖ਼ਬਰ...
ਏ.ਟੀ.ਐਮ 'ਚੋਂ ਸੜੇ ਹੋਏ ਨਿਕਲੇ 2 ਹਜ਼ਾਰ ਦੇ ਤਿੰਨ ਨੋਟ
. . .  1 day ago
ਜੈਤੋ, 15 ਜਨਵਰੀ (ਗੁਰਚਰਨ ਸਿੰਘ ਗਾਬੜੀਆ) - ਅੱਜ ਦੁਪਹਿਰ ਦੋ ਵਿਅਕਤੀਆਂ ਨੇ ਸਟੇਟ ਬੈਂਕ ਦੇ ਏ.ਟੀ.ਐਮ 'ਚੋਂ ਪੈਸੇ ਕਢਵਾਏ ਤਾਂ ਇੱਕ ਵਿਅਕਤੀ ਦੇ 2 ਹਜ਼ਾਰ ਦੇ 3 ਨੋਟਾਂ...
ਡੇਰਾ ਮੁਖੀ ਨੂੰ ਵੀਡੀਓ ਕਾਨਫਰੰਂਸਿੰਗ ਰਾਹੀ ਪੇਸ਼ ਕਰਨ ਦੀ ਅਰਜ਼ੀ ਮਨਜ਼ੂਰ
. . .  1 day ago
ਪੰਚਕੂਲਾ, 15 ਜਨਵਰੀ - ਪੱਤਰਕਾਰ ਛਤਰਪਤੀ ਹੱਤਿਆਕਾਂਡ ਮਾਮਲੇ 'ਚ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀ ਨੂੰ ਸਜ਼ਾ ਸੁਣਾਏ ਜਾਣ ਦੇ ਮਾਮਲੇ 'ਚ ਹਰਿਆਣਾ ਸਰਕਾਰ ਵੱਲੋਂ...
ਝਾਰਖੰਡ ਵੱਲੋਂ 10 ਫ਼ੀਸਦੀ ਰਾਖਵੇਂਕਰਨ ਨੂੰ ਮਨਜ਼ੂਰੀ
. . .  1 day ago
ਰਾਂਚੀ, 15 ਜਨਵਰੀ - ਝਾਰਖੰਡ ਸਰਕਾਰ ਨੇ ਜਨਰਲ ਵਰਗ ਦੇ ਆਰਥਿਕ ਰੂਪ ਵਿਚ ਕਮਜ਼ੋਰ ਲੋਕਾਂ ਲਈ ਸਰਕਾਰੀ ਨੌਕਰੀਆਂ ਤੇ ਵਿਦਿਅਕ ਸੰਸਥਾਵਾਂ ਵਿਚ 10 ਫ਼ੀਸਦੀ ਰਾਖਵੇਂਕਰਨ...
ਕਿਸ਼ਤੀ ਪਲਟਣ ਕਾਰਨ 6 ਮੌਤਾਂ
. . .  1 day ago
ਅਹਿਮਦਾਬਾਦ, 15 ਜਨਵਰੀ - ਗੁਜਰਾਤ ਦੇ ਨੰਦੁਰਬਰ ਜ਼ਿਲੇ 'ਚ ਇੱਕ ਕਿਸ਼ਤੀ ਦੇ ਨਰਮਦਾ ਨਦੀ 'ਚ ਪਲਟਣ ਕਾਰਨ 6 ਲੋਕਾਂ ਦੀ ਮੌਤ ਹੋ...
ਕੈਪਟਨ ਨੇ ਗ੍ਰਹਿ ਮੰਤਰੀ ਨੂੰ ਲਿਖੀ ਚਿੱਠੀ, ਕਰਤਾਰਪੁਰ ਲਾਂਘੇ ਲਈ ਪਾਸਪੋਰਟ ਦੀ ਸ਼ਰਤ ਹਟਾਉਣ ਦੀ ਕੀਤੀ ਮੰਗ
. . .  1 day ago
ਚੰਡੀਗੜ੍ਹ, 15 ਜਨਵਰੀ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਰਤਾਰਪੁਰ ਸਾਹਿਬ ਲਾਂਘੇ 'ਤੇ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੂੰ ਚਿੱਠੀ ਲਿਖੀ ਹੈ। ਚਿੱਠੀ 'ਚ ਉਨ੍ਹਾਂ ਨੇ ਗ੍ਰਹਿ ਮੰਤਰੀ ਨੂੰ ਬੇਨਤੀ ਕੀਤੀ ਹੈ ਕਿ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ...
ਪੰਜਾਬ ਵਿਚ ਕਈ ਥਾਵਾਂ 'ਤੇ ਮਨਾਇਆ ਗਿਆ ਮਾਇਆਵਤੀ ਦਾ ਜਨਮ ਦਿਨ
. . .  1 day ago
ਸੰਗਰੂਰ, 15 ਜਨਵਰੀ (ਧੀਰਜ ਪਿਸ਼ੋਰੀਆ) - ਬਸਪਾ ਸੁਪਰੀਮੋ ਮਾਇਆਵਤੀ ਦਾ 63ਵਾਂ ਜਨਮ ਦਿਨ ਅੱਜ ਪੰਜਾਬ ਵਿਚ ਥਾਂ ਥਾਂ 'ਤੇ ਜਨ ਕਲਿਆਣ ਦਿਵਸ ਵਜੋ ਮਨਾਇਆ ਗਿਆ। ਇਸ ਸਬੰਧੀ...
ਅਧਿਆਪਕਾਂ ਆਗੂਆਂ ਦੀ ਮੁਅੱਤਲੀ ਦੀਆਂ ਫੂਕੀਆਂ ਕਾਪੀਆਂ
. . .  1 day ago
ਸੰਗਰੂਰ, 15 ਜਨਵਰੀ (ਧੀਰਜ ਪਿਸ਼ੋਰੀਆ) - ਸਿੱਖਿਆ ਵਿਭਾਗ ਵੱਲੋਂ ਸਾਂਝਾ ਅਧਿਆਪਕ ਮੋਰਚਾ ਦੇ 5 ਆਗੂਆਂ ਨੂੰ ਮੁਅੱਤਲ ਕੀਤੇ ਜਾਣ ਨੂੰ ਲੈ ਕੇ ਅਧਿਆਪਕਾਂ ਵਿਚ ਰੋਸ ਕਾਫੀ ਭੜਕ ਗਿਆ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 2 ਮਾਘ ਸੰਮਤ 550
ਵਿਚਾਰ ਪ੍ਰਵਾਹ: ਰਾਜਨੀਤੀ ਵਿਚ ਨਾ ਸਥਾਈ ਦੋਸਤੀ ਹੁੰਦੀ ਹੈ, ਨਾ ਹੀ ਦੁਸ਼ਮਣੀ, ਸਥਾਈ ਕੇਵਲ ਹਿਤ ਹੁੰਦੇ ਹਨ। -ਅਗਿਆਤ

ਤਾਜ਼ਾ ਖ਼ਬਰਾਂ

ਪੰਜਾਬ ਅਤੇ ਹਰਿਆਣਾ 'ਚ ਆਉਣ ਵਾਲੇ ਕੁਝ ਘੰਟਿਆ ਦੌਰਾਨ ਮੀਂਹ ਪੈਣ ਦੀ ਸੰਭਾਵਨਾ

ਚੰਡੀਗੜ੍ਹ, 24 ਸਤੰਬਰ - ਆਉਣ ਵਾਲੇ ਕੁਝ ਘੰਟਿਆਂ ਦੌਰਾਨ ਪੰਜਾਬ ਅਤੇ ਹਰਿਆਣਾ ਦੇ ਜ਼ਿਲ੍ਹਿਆਂ ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਐਸ.ਏ.ਐਸ. ਨਗਰ, ਜਲੰਧਰ, ਕਪੂਰਥਲਾ, ਪਟਿਆਲਾ, ਫਤਿਹਗੜ੍ਹ ਸਾਹਿਬ, ਲੁਧਿਆਣਾ, ਬਰਨਾਲਾ, ਸੰਗਰੂਰ,
ਪੰਚਕੁਲਾ, ਅੰਬਾਲਾ, ਯਮੁਨਾਨਗਰ, ਕਰਨਾਲ, ਕੁਰਕਸ਼ੇਤਰ, ਪਾਣੀਪਤ, ਸੋਨੀਪਤ, ਰੋਹਤਕ, ਜੀਂਦ, ਕੈਥਲ, ਗੁੜਗਾਉਂ, ਫਰੀਦਾਬਾਦ, ਗੁੜਗਾਉਂ ਅਤੇ ਨੇੜੇ-ਤੇੜੇ ਦੇ ਹਿੱਸਿਆਂ 'ਚ ਹਲਕੇ ਤੋਂ ਦਰਮਿਆਨੀ ਬਾਰਸ਼ ਪੈਣ ਦੀ ਸੰਭਾਵਨਾ ਹੈ।


ਖ਼ਬਰ ਸ਼ੇਅਰ ਕਰੋ






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX