ਤਾਜਾ ਖ਼ਬਰਾਂ


ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਵੱਲੋਂ ਰੇਲ ਹਾਦਸੇ 'ਤੇ ਦੁੱਖ ਦਾ ਪ੍ਰਗਟਾਵਾ
. . .  about 6 hours ago
ਅੰਮ੍ਰਿਤਸਰ ਪ੍ਰਸ਼ਾਸਨ ਦਾ ਹੈਲਪ ਲਾਈਨ ਨੰਬਰ : 0183- 2421050
. . .  1 day ago
ਅੰਮ੍ਰਿਤਸਰ ਰੇਲ ਹਾਦਸਾ : ਰੇਲਵੇ ਦੇ ਹੈਲਪ ਲਾਈਨ ਨੰਬਰ-0183-22223171 , 0183-2564485
. . .  1 day ago
ਸ਼ੋਕ ਵਜੋਂ ਕੱਲ੍ਹ ਨੂੰ ਸਮੂਹਿਕ ਅਦਾਰੇ ਬੰਦ
. . .  1 day ago
ਚੰਡੀਗੜ੍ਹ ,19 ਅਕਤੂਬਰ - ਅੰਮ੍ਰਿਤਸਰ ਵਿਖੇ ਹੋਏ ਦਰਦਨਾਕ ਰੇਲ ਹਾਦਸੇ ਤੋਂ ਬਾਅਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਸ ਹਾਦਸੇ ਦੀ ਨਿਆਇਕ ਜਾਂਚ ਦੇ ਹੁਕਮ ਦਿੱਤੇ ਹਨ ਅਤੇ ਇਕ ਰੋਜ਼ਾ ਸ਼ੋਕ ਦਾ...
ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬ 'ਚ ਛੁੱਟੀ ਦਾ ਐਲਾਨ
. . .  1 day ago
ਮੇਰੇ ਨਿਕਲਣ ਦੇ ਬਾਅਦ 15 ਮਿੰਟ ਬਾਅਦ ਹੋਇਆ ਟਰੇਨ ਹਾਦਸਾ - ਨਵਜੋਤ ਕੌਰ ਸਿੱਧੂ ਨੇ ਦਿੱਤੀ ਸਫ਼ਾਈ
. . .  1 day ago
ਬੀ.ਐਸ.ਐਫ ਨੇ ਭਾਰਤ ਪਾਕਿਸਤਾਨ ਸਰਹੱਦ ਤੋਂ ਇੱਕ ਪਾਕਿਸਤਾਨੀ ਨਾਗਰਿਕ ਨੂੰ ਕੀਤਾ ਕਾਬੂ
. . .  1 day ago
ਅਜਨਾਲਾ, 19 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਬੀ.ਐਸ.ਐਫ 32 ਬਟਾਲੀਅਨ ਵੱਲੋਂ ਅੱਜ ਭਾਰਤ ਪਾਕਿਸਤਾਨ ਸਰਹੱਦ ਤੋਂ ਇੱਕ ਪਾਕਿਸਤਾਨੀ ਨਾਗਰਿਕ ਨੂੰ ਕਾਬੂ ਕੀਤਾ। ਸਰਹੱਦ ਤੋਂ ਫੜ੍ਹੇ ਗਏ ਇਸ ਪਾਕਿਸਤਾਨੀ ਨਾਗਰਿਕ ...
ਮੁੱਖ ਮੰਤਰੀ ਨੇ ਰੇਲ ਹਾਦਸੇ 'ਤੇ ਜਤਾਇਆ ਦੁੱਖ
. . .  1 day ago
ਚੰਡੀਗੜ੍ਹ, 19 ਅਕਤੂਬਰ - ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੰਮ੍ਰਿਤਸਰ ਰੇਲ ਹਾਦਸੇ 'ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦਿਆ ਮ੍ਰਿਤਕਾਂ ਦੇ ਪਰਿਵਾਰਾਂ ਨੂੰ 5-5 ਲੱਖ ਰੁਪਏ ਮੁਆਵਜ਼ਾ ਦੇਣ...
ਅੰਮ੍ਰਿਤਸਰ 'ਚ ਵੱਡਾ ਹਾਦਸਾ, ਟਰੇਨ ਹੇਠ ਆਉਣ ਨਾਲ 60 ਤੋਂ ਵੱਧ ਮੌਤਾਂ
. . .  1 day ago
ਅੰਮ੍ਰਿਤਸਰ, 19 ਅਕਤੂਬਰ (ਰੇਸ਼ਮ ਸਿੰਘ) - ਅੰਮ੍ਰਿਤਸਰ ਵਿਖੇ ਅੱਜ ਉਸ ਸਮੇਂ ਵੱਡਾ ਹਾਦਸਾ ਹੋ ਗਿਆ ਜਦੋਂ ਦੁਸਹਿਰਾ ਉਤਸਵ ਦੌਰਾਨ ਰਾਵਣ, ਮੇਘਨਾਥ ਅਤੇ ਕੁੰਭਕਰਨ ਦੇ ਪੁਤਲਿਆਂ...
ਰਬੜ ਫ਼ੈਕਟਰੀ ਨੂੰ ਲੱਗੀ ਭਿਆਨਕ ਅੱਗ
. . .  1 day ago
ਜਲੰਧਰ, 19 ਅਕਤੂਬਰ - ਜਲੰਧਰ ਦੇ ਲੰਮਾ ਪਿੰਡ-ਜੰਡੂਸਿੰਘਾ ਮਾਰਗ 'ਤੇ ਇੱਕ ਰਬੜ ਫ਼ੈਕਟਰੀ ਨੂੰ ਦੇਰ ਸ਼ਾਮ ਅਚਾਨਕ ਅੱਗ ਲੱਗ ਗਈ। ਜਿਸ ਨੇ ਦੇਖਦੇ ਹੀ ਦੇਖਦੇ ਪੂਰੀ ਫ਼ੈਕਟਰੀ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 3 ਕੱਤਕ ਸੰਮਤ 550
ਵਿਚਾਰ ਪ੍ਰਵਾਹ: ਸੁਰੱਖਿਆ ਹੀ ਸਰਕਾਰ ਦਾ ਸਭ ਤੋਂ ਵੱਡਾ ਕਾਨੂੰਨ ਹੈ। -ਜਸਟਿਸ ਅਨਿਲ

ਤਾਜ਼ਾ ਖ਼ਬਰਾਂ

ਬਰਤਾਨੀਆ ਫੌਜ ਵਿਚੋਂ ਕੱਢਿਆ ਦਾ ਸਕਦੈ ਇਤਿਹਾਸ ਬਣਾਉਣ ਵਾਲਾ ਸਿੱਖ ਜਵਾਨ

ਲੰਡਨ, 25 ਸਤੰਬਰ - ਬਰਤਾਨੀਆ ਦੀ ਮਹਾਰਾਣੀ ਐਲੀਜ਼ਾਬੈਥ 2 ਦੇ ਜਨਮ ਦਿਨ ਸਮਾਰੋਹ ਦੌਰਾਨ ਸਾਲਾਨਾ ਪਰੇਡ 'ਚ ਹਿੱਸਾ ਲੈਣ ਵਾਲੇ ਪਹਿਲੇ ਪਗੜੀਦਾਰੀ ਸਿੱਖ ਹੋਣ ਦਾ ਇਤਿਹਾਸ ਬਣਾਉਣ ਵਾਲੇ 22 ਸਾਲਾਂ ਬ੍ਰਿਟਿਸ਼ ਸਿੱਖ ਜਵਾਨ ਚਰਨਪ੍ਰੀਤ ਸਿੰਘ ਲਾਲ ਨੂੰ ਬਰਤਾਨੀਆ ਦੀ ਫੌਜ ਵਿਚੋਂ ਕੱਢਿਆ ਜਾ ਸਕਦਾ ਹੈ, ਕਿਉਂਕਿ ਮੀਡੀਆ ਦੀਆਂ ਰਿਪੋਰਟਾਂ ਮੁਤਾਬਿਕ ਜਾਂਚ ਦੌਰਾਨ ਚਰਨਪ੍ਰੀਤ 'ਚ ਨਸ਼ੀਲਾ ਪਦਾਰਥ ਕੋਕੀਨ ਸਕਰਾਤਮਕ ਪਾਇਆ ਗਿਆ ਹੈ। ਜਿਸ ਮਗਰੋਂ ਉਸ 'ਤੇ ਕਾਰਵਾਈ ਕੀਤੀ ਜਾ ਸਕਦੀ ਹੈ।


ਖ਼ਬਰ ਸ਼ੇਅਰ ਕਰੋ





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX