ਤਾਜਾ ਖ਼ਬਰਾਂ


ਨਵੀਂ ਦਿੱਲੀ : ਮੋਰੀ ਗੇਟ ਇਕ ਘਰ 'ਚ ਸਲੰਡਰ ਫਟਣ ਨਾਲ ਧਮਾਕਾ , ਫਾਇਰ ਬ੍ਰਿਗੇਡ ਦੀਆਂ ਕਈ ਗੱਡੀਆਂ ਪੁੱਜੀਆਂ
. . .  1 day ago
ਸੰਤਰਾਗਾਛੀ ਜੰਕਸ਼ਨ 'ਤੇ ਹੋਏ ਹਾਦਸੇ ਦੇ ਪੀੜਤਾਂ ਦਾ ਹਾਲ ਜਾਣਨ ਲਈ ਪੁੱਜੀ ਮਮਤਾ ਬੈਨਰਜੀ
. . .  1 day ago
ਬੱਚਿਆਂ ਸਮੇਤ ਸਰਹਿੰਦ ਨਹਿਰ 'ਚ ਛਾਲ ਮਾਰਨ ਵਾਲੀ ਮਾਤਾ ਦੀ ਲਾਸ਼ ਬਰਾਮਦ
. . .  1 day ago
ਫ਼ਤਿਹਗੜ੍ਹ ਸਾਹਿਬ, 23 ਅਕਤੂਬਰ (ਅਰੁਣ ਅਹੂਜਾ) - ਸਰਹਿੰਦ ਦੇ ਫਲੋਟਿੰਗ ਰੇਸਤਰਾਂ ਤੋਂ ਭਾਖੜਾ ਨਹਿਰ 'ਚ ਕਥਿਤ ਤੌਰ 'ਤੇ ਆਪਣੇ ਦੋ ਬੱਚਿਆਂ ਸਮੇਤ ਛਾਲ ਮਾਰਨ ਵਾਲੀ ਮਾਤਾ ਦੀ ਲਾਸ਼ ਗੋਤਾਖੋਰਾਂ ਨੇ ਬਰਾਮਦ ਕਰ ਲਈ ...
ਪੱਛਮੀ ਬੰਗਾਲ ਦੇ ਸੰਤਰਾਗਾਛੀ ਜੰਕਸ਼ਨ ਦੇ ਫੁੱਟ ਓਵਰ ਬ੍ਰਿਜ 'ਤੇ ਮੱਚੀ ਭਗਦੜ 'ਚ 14 ਜ਼ਖ਼ਮੀ
. . .  1 day ago
50 ਹਜ਼ਾਰ ਦੀ ਰਿਸ਼ਵਤ ਲੈਣ ਦੇ ਦੋਸ਼ 'ਚ ਸਬ ਇੰਸਪੈਕਟਰ ਗ੍ਰਿਫ਼ਤਾਰ
. . .  1 day ago
ਹੈਦਰਾਬਾਦ, 23 ਅਕਤੂਬਰ - ਐਂਟੀ ਕੁਰੱਪਸ਼ਨ ਬਿਉਰੋ ਨੇ 50 ਹਜ਼ਾਰ ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿਚ ਮੀਰ ਚੌਂਕ ਪੁਲਸ ਥਾਣੇ ਦੇ ਸਬ ਇੰਸਪੈਕਟਰ ਨੂੰ ਗ੍ਰਿਫ਼ਤਾਰ ਕੀਤਾ ਹੈ। ਉਸ ਦੇ ਨਾਲ ਇੱਕ...
ਸਿੰਗਾਪੁਰ ਦੇ ਲਾਪਤਾ ਪੈਰਾਗਲਾਈਡਰ ਦੀ ਮਿਲੀ ਲਾਸ਼
. . .  1 day ago
ਸ਼ਿਮਲਾ, 23 ਅਕਤੂਬਰ - ਬੈਜਨਾਥ ਦੇ ਐੱਸ.ਡੀ.ਐਮ ਵਿਕਾਸ ਸ਼ੁਕਲਾ ਨੇ ਦੱਸਿਆ ਕਿ ਸਿੰਗਾਪੁਰ ਦਾ ਪੈਰਾਗਲਾਈਡਰ, ਜੋ ਕਿ ਬੀਤੇ ਦਿਨ ਲਾਪਤਾ ਹੋ ਗਿਆ ਸੀ, ਉਸ ਦੀ ਲਾਸ਼ ਬਰਾਮਦ...
ਰਾਜੌਰੀ : ਤਾਜ਼ਾ ਬਰਫ਼ਬਾਰੀ ਦੇ ਚੱਲਦਿਆਂ ਮੁਗਲ ਰੋਡ ਆਵਾਜਾਈ ਲਈ ਬੰਦ
. . .  1 day ago
ਸ੍ਰੀਨਗਰ, 23 ਅਕਤੂਬਰ - ਤਾਜ਼ਾ ਬਰਫ਼ਬਾਰੀ ਦੇ ਚੱਲਦਿਆਂ ਜੰਮੂ-ਕਸ਼ਮੀਰ ਦੇ ਰਾਜੌਰੀ ਦਾ ਮੁਗਲ ਰੋਡ ਆਵਾਜਾਈ ਲਈ ਬੰਦ ਕਰ ਦਿੱਤਾ ਗਿਆ...
ਦੁਬਈ 'ਚ ਅਕਾਲ ਚਲਾਣਾ ਕਰ ਗਏ ਨਿਰਮਲ ਸਿੰਘ ਦੀ ਮ੍ਰਿਤਕ ਦੇਹ ਵਤਨ ਪੁੱਜੀ
. . .  1 day ago
ਰਾਜਾਸਾਂਸੀ, 23 ਅਕਤੂਬਰ (ਹੇਰ,ਖੀਵਾ ) - ਦੁਬਈ 'ਚ ਆਪਣੀ ਜਾਨ ਗਵਾ ਬੈਠੇ ਅੰਮ੍ਰਿਤਸਰ ਦੀ ਸਰਹੱਦੀ ਤਹਿਸੀਲ ਅਜਨਾਲਾ ਦੇ ਪਿੰਡ ਅੰਬ ਨੰਗਲ ਨਾਲ ਸਬੰਧਿਤ 46 ਸਾਲਾਂ ਨਿਰਮਲ ਸਿੰਘ ਪੁੱਤਰ ਸੋਹਨ ਸਿੰਘ...
ਅੰਮ੍ਰਿਤਸਰ 'ਚ 26 ਅਕਤੂਬਰ ਨੂੰ ਛੁੱਟੀ ਦਾ ਐਲਾਨ
. . .  1 day ago
ਅਜਨਾਲਾ, 23 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)- ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ 26 ਅਕਤੂਬਰ ਦਿਨ ਸ਼ੁੱਕਰਵਾਰ ਨੂੰ ਅੰਮ੍ਰਿਤਸਰ 'ਚ ਲੋਕਲ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਦਿਨ ਜ਼ਿਲ੍ਹੇ ਦੇ ਸਾਰੇ ਸਰਕਾਰੀ ਦਫ਼ਤਰ, ਬੋਰਡ/ਕਾਰਪੋਰੇਸ਼ਨ ਅਤੇ...
5 ਨਵੰਬਰ ਨੂੰ ਕੈਪਟਨ ਨਾਲ ਬੈਠਕ ਕਰਨਗੀਆਂ ਅਧਿਆਪਕ ਜਥੇਬੰਦੀਆਂ
. . .  1 day ago
ਚੰਡੀਗੜ੍ਹ, 23 ਅਕਤੂਬਰ (ਵਿਕਰਮਜੀਤ ਸਿੰਘ ਮਾਨ)- ਅਧਿਆਪਕ ਯੂਨੀਅਨ ਵਲੋਂ ਅੱਜ ਪੰਜਾਬ ਸਿਵਲ ਸਕੱਤਰੇਤ ਵਿਖੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਮੁੱਖ ਪ੍ਰਿੰਸੀਪਲ ਸਕੱਤਰ ਸੁਰੇਸ਼ ਕੁਮਾਰ ਅਤੇ ਸਿਆਸੀ ਸਲਾਹਕਾਰ ਸੰਦੀਪ ਸੰਧੂ ਨਾਲ ਮੁਲਾਕਾਤ ਕੀਤੀ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 7 ਕੱਤਕ ਸੰਮਤ 550
ਵਿਚਾਰ ਪ੍ਰਵਾਹ: ਸੁਧਾਰ ਦਾ ਇਕ ਤਰੀਕਾ ਹੈ, ਸਖ਼ਤ ਅਨੁਸ਼ਾਸਨ ਅਤੇ ਪ੍ਰੇਰਨਾਮਈ ਵਿਹਾਰ। -ਅਗਿਆਤ

ਤਾਜ਼ਾ ਖ਼ਬਰਾਂ

ਰੋਹਤਾਂਗ 'ਚ ਹੋਈ ਭਾਰੀ ਬਰਫ਼ਬਾਰੀ, ਮਨਾਲੀ- ਲੇਹ ਰਾਜ ਮਾਰਗ 'ਤੇ ਵੀ ਆਵਾਜਾਈ ਹੋਈ ਠੱਪ

ਸ਼ਿਮਲਾ, 11 ਅਕਤੂਬਰ (ਪੰਕਜ)- ਮੌਸਮ ਦੇ ਬਦਲਦਿਆਂ ਹੀ ਰੋਹਤਾਂਗ 'ਚ ਬਰਫ਼ਬਾਰੀ ਸ਼ੁਰੂ ਹੋ ਗਈ ਹੈ। ਲਗਾਤਾਰ ਹੋ ਰਹੀ ਇਸ ਭਾਰੀ ਬਰਫ਼ਬਾਰੀ ਦੇ ਚਲਦੇ ਹਿਮਾਚਲ ਪ੍ਰਦੇਸ਼ ਦੇ ਮਨਾਲੀ ਨੂੰ ਜੰਮੂ ਤੇ ਕਸ਼ਮੀਰ ਦੇ ਲੇਹ ਨੂੰ ਜੋੜਨ ਵਾਲੇ ਰਾਜ ਮਾਰਗ ਤੇ ਵਾਹਨਾਂ ਦੀ ਆਵਾਜਾਈ ਠੱਪ ਹੋ ਗਈ ਹੈ ਜਿਸ ਕਾਰਨ ਲੋਕਾਂ ਨੂੰ ਕਾਫੀ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

 


ਖ਼ਬਰ ਸ਼ੇਅਰ ਕਰੋ





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX