ਤਾਜਾ ਖ਼ਬਰਾਂ


ਪਟਿਆਲਾ : ਅਧਿਆਪਕਾਂ ਨੇ ਮੋਤੀ ਮਹਿਲ ਵੱਲ ਕੀਤਾ ਕੂਚ
. . .  1 minute ago
ਪਟਿਆਲਾ, 21 ਅਕਤੂਬਰ (ਗੁਰਪ੍ਰੀਤ ਸਿੰਘ ਚੱਠਾ)- ਪਿਛਲੇ ਕਈ ਦਿਨਾਂ ਤੋਂ ਆਪਣੀਆਂ ਮੰਗਾਂ ਨੂੰ ਲੈ ਕੇ ਧਰਨੇ 'ਤੇ ਬੈਠੇ ਅਧਿਆਪਕਾਂ ਨੇ ਹੋਰਨਾਂ ਜਥੇਬੰਦੀਆਂ ਦੇ ਸਹਿਯੋਗ ਨਾਲ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਰਿਹਾਇਸ਼ ਮੋਤੀ ਮਹਿਲ ਵੱਲ ਨੂੰ ਕੂਚ ਕਰ...
ਭਾਰਤ ਬਨਾਮ ਵੈਸਟ ਇੰਡੀਜ਼ : ਵੈਸਟ ਇੰਡੀਜ਼ ਨੂੰ ਲੱਗਾ ਤੀਜਾ ਝਟਕਾ
. . .  2 minutes ago
ਅਫਗਾਨਿਸਤਾਨ 'ਚ ਚੋਣਾਂ ਦੌਰਾਨ ਹੋਏ ਬੰਬ ਧਮਾਕੇ 'ਚ 11 ਲੋਕਾਂ ਦੀ ਮੌਤ
. . .  5 minutes ago
ਕਾਬੂਲ, 21 ਅਕਤੂਬਰ- ਅਫਗਾਨਿਸਤਾਨ 'ਚ ਚੋਣਾਂ ਦੌਰਾਨ ਹੋਏ ਧਮਾਕੇ 'ਚ 11 ਲੋਕਾਂ ਦੀ ਮੌਤ ਹੋ ਗਈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਰਾਜਪਾਲ ਦੇ ਇਕ ਬੁਲਾਰੇ ਨੇ ਦੱਸਿਆ ਕਿ ਅੱਜ ਹੋਏ ਧਮਾਕੇ 'ਚ ਮਾਰੇ ਗਏ ਲੋਕਾਂ 'ਚ 6 ਬੱਚੇ ਵੀ ਸ਼ਾਮਿਲ....
ਭਾਰਤ ਬਨਾਮ ਵੈਸਟ ਇੰਡੀਜ਼ : ਵੈਸਟ ਇੰਡੀਜ਼ ਨੂੰ ਲੱਗਾ ਦੂਜਾ ਝਟਕਾ
. . .  8 minutes ago
ਰੂਹ ਕੰਬਾਊ ਹਾਦਸੇ ਤੋਂ ਬਾਅਦ ਜੌੜਾ ਫਾਟਕ 'ਤੇ ਮੁੜ ਬਹਾਲ ਹੋਈ ਰੇਲ ਆਵਾਜਾਈ
. . .  13 minutes ago
ਅੰਮ੍ਰਿਤਸਰ, 21 ਅਕਤੂਬਰ (ਹਰਮਿੰਦਰ ਸਿੰਘ)- ਅੰਮ੍ਰਿਤਸਰ ਦੇ ਜੌੜਾ ਫਾਟਕ 'ਤੇ ਅੱਜ ਰੇਲ ਆਵਾਜਾਈ ਨੂੰ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਮੁੜ ਬਹਾਲ ਕਰ ਦਿੱਤਾ ਗਿਆ ਹੈ। ਰੇਲ ਟਰੈਕ ਤੋਂ ਅੱਜ ਖ਼ਾਲੀ ਮਾਲ ਗੱਡੀ ਗੁਜ਼ਰੀ ਹੈ, ਜਿਹੜੀ ਕਿ ਜਲੰਧਰ ਤੋਂ ਅੰਮ੍ਰਿਤਸਰ ਵਾਲੇ ਪਾਸੇ...
ਭਾਰਤ ਬਨਾਮ ਵੈਸਟ ਇੰਡੀਜ਼ : 10 ਓਵਰਾਂ ਤੋਂ ਬਾਅਦ ਵੈਸਟ ਇੰਡੀਜ਼ 60/1
. . .  24 minutes ago
ਸੜਕ ਹਾਦਸੇ 'ਚ ਮਾਂ-ਧੀ ਦੀ ਮੌਤ, ਪਿਤਾ ਜ਼ਖਮੀ
. . .  25 minutes ago
ਭਵਾਨੀਗੜ੍ਹ 21 ਅਕਤੂਬਰ-(ਰਣਧੀਰ ਸਿੰਘ ਫੱਗੂਵਾਲਾ) - ਜ਼ਿਲ੍ਹਾ ਸੰਗਰੂਰ ਦੇ ਭਵਾਨੀਗੜ੍ਹ ਨੇੜੇ ਪਿੰਡ ਮਾਝਾ ਦੇ ਬੱਸ ਅੱਡੇ ਕੋਲ ਇਕ ਮੋਟਰਸਾਈਕਲ ਅਤੇ ਟਰੱਕ ਵਿਚਾਲੇ ਹੋਏ ਹਾਦਸੇ 'ਚ ਮਾਂ-ਧੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ। ਇਸ ਸਬੰਧੀ ਸਬ ਇੰਸਪੈਕਟਰ....
ਕੁਲਗਾਮ 'ਚ ਮੁਠਭੇੜ ਵਾਲੀ ਥਾਂ 'ਤੇ ਧਮਾਕੇ 'ਚ ਤਿੰਨ ਨਾਗਰਿਕਾਂ ਦੀ ਮੌਤ, ਕਈ ਜ਼ਖ਼ਮੀ
. . .  29 minutes ago
ਸ੍ਰੀਨਗਰ, 21 ਅਕਤੂਬਰ- ਦੱਖਣੀ ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ 'ਚ ਅੱਜ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਹੋਈ ਮੁਠਭੇੜ ਵਾਲੀ ਥਾਂ 'ਤੇ ਹੋਏ ਧਮਾਕੇ 'ਚ ਤਿੰਨ ਨਾਗਰਿਕਾਂ ਦੀ ਮੌਤ ਹੋ ਗਈ, ਜਦਕਿ ਕਈ ਹੋਰ ਜ਼ਖ਼ਮੀ ਹੋ ਗਏ। ਅਧਿਕਾਰਕ ਸੂਤਰਾਂ ਨੇ ਦੱਸਿਆ ਕਿ...
ਮੋਤੀ ਮਹਿਲ ਘੇਰਨ ਲਈ ਅਧਿਆਪਕ ਤੇ ਹੋਰਨਾਂ ਜਥੇਬੰਦੀਆਂ ਦੇ ਕਾਰਕੁਨ ਪਟਿਆਲਾ ਪਹੁੰਚੇ
. . .  35 minutes ago
ਪਟਿਆਲਾ, 21 ਅਕਤੂਬਰ (ਪ੍ਰਗਟ ਸਿੰਘ)- ਮੋਤੀ ਮਹਿਲ ਘੇਰਨ ਲਈ ਸਾਂਝਾ ਅਧਿਆਪਕ ਮੋਰਚਾ ਵੱਲੋਂ ਹੋਰਨਾਂ ਜਥੇਬੰਦੀਆਂ ਦੇ ਨਾਲ ਰਲ ਕੇ ਅੱਜ ਕੀਤੀ ਜਾਣ ਵਾਲੀ ਰੈਲੀ 'ਚ ਅਧਿਆਪਕ ਅਤੇ ਹੋਰਨਾਂ ਜਥੇਬੰਦੀਆਂ ਦੇ ਕਾਰਕੁੰਨ ਕਾਫ਼ਲਿਆਂ ਦੇ ਰੂਪ 'ਚ ਪਟਿਆਲਾ ਪਹੁੰਚ....
ਕੈਪਟਨ ਨੇ ਅੰਮ੍ਰਿਤਸਰ ਹਾਦਸੇ 'ਚ ਮਾਰੇ ਗਏ ਲੋਕਾਂ ਦੀ ਸਮਾਜਿਕ-ਆਰਥਿਕ ਰਿਪੋਰਟ ਤਿਆਰ ਕਰਨ ਦੇ ਦਿੱਤੇ ਹੁਕਮ
. . .  59 minutes ago
ਚੰਡੀਗੜ੍ਹ, 21 ਅਕਤੂਬਰ -ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੰਮ੍ਰਿਤਸਰ 'ਚ ਜੌੜਾ ਫਾਟਕ 'ਤੇ ਵਾਪਰੇ ਦਰਦਨਾਕ ਹਾਦਸੇ ਤੋਂ ਬਾਅਦ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਅਤੇ ਪੁਲਿਸ ਕਮਿਸ਼ਨਰ ਨੂੰ ਇਹ ਨਿਰਦੇਸ਼ ਜਾਰੀ ਕੀਤੇ ਹਨ ਕਿ ਉਹ ਇਸ ਹਾਦਸੇ 'ਚ ਮਾਰੇ....
ਹੋਰ ਖ਼ਬਰਾਂ..
ਜਲੰਧਰ : ਐਤਵਾਰ 5 ਕੱਤਕ ਸੰਮਤ 550
ਵਿਚਾਰ ਪ੍ਰਵਾਹ: ਲਾਪਰਵਾਹੀ ਅਕਸਰ ਅਗਿਆਨਤਾ ਤੋਂ ਵੀ ਜ਼ਿਆਦਾ ਨੁਕਸਾਨ ਪਹੁੰਚਾਉਂਦੀ ਹੈ। -ਫਰੈਂਕਲਿਨ

ਤਾਜ਼ਾ ਖ਼ਬਰਾਂ

ਗ੍ਰਿਫ਼ਤਾਰ ਬ੍ਰਹਮੋਸ ਟੈਕਨੀਸ਼ੀਅਨ 7 ਦਿਨ ਦੀ ਪੁਲਿਸ ਹਿਰਾਸਤ 'ਚ

ਲਖਨਊ, 11 ਅਕਤੂਬਰ - ਲਖਨਊ ਦੀ ਵਿਸ਼ੇਸ਼ ਸੀ.ਜੇ.ਐਮ ਅਦਾਲਤ ਨੇ ਜਾਸੂਸੀ ਦੇ ਮਾਮਲੇ 'ਚ ਬ੍ਰਹਮੋਸ ਮਿਜ਼ਾਈਲ ਦੇ ਗ੍ਰਿਫ਼ਤਾਰ ਟੈਕਨੀਸ਼ੀਅਨ ਨਿਸ਼ਾਂਤ ਅਗਰਵਾਲ ਨੂੰ 7 ਦਿਨ ਦੀ ਪੁਲਿਸ ਹਿਰਾਸਤ 'ਚ ਭੇਜ ਦਿੱਤਾ ਹੈ। ਇਸ ਤੋਂ ਪਹਿਲਾ 9 ਅਕਤੂਬਰ ਨੂੰ ਨਾਗਪੁਰ ਸੈਸ਼ਨ ਕੋਰਟ ਨੇ ਉਸ ਨੂੰ ਯੂ.ਪੀ ਏ.ਟੀ.ਐੱਸ ਕੋਲ 3 ਦਿਨ ਦੇ ਟਰਾਂਜ਼ਿਟ ਰਿਮਾਂਡ 'ਤੇ ਭੇਜਿਆ ਸੀ। ਨਿਸ਼ਾਂਤ ਅਗਰਵਾਲ ਨੂੰ ਨਾਗਪੁਰ ਤੋਂ 8 ਅਕਤੂਬਰ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। 


ਖ਼ਬਰ ਸ਼ੇਅਰ ਕਰੋ





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX