ਤਾਜਾ ਖ਼ਬਰਾਂ


ਸੀ.ਬੀ.ਆਈ. ਦੀ ਵਿਸ਼ੇਸ਼ ਅਦਾਲਤ ਨੇ ਮਿਸ਼ੇਲ ਦੀ ਜ਼ਮਾਨਤ ਪਟੀਸ਼ਨ ਕੀਤੀ ਖ਼ਾਰਜ
. . .  10 minutes ago
ਨਵੀਂ ਦਿੱਲੀ, 18 ਅਪ੍ਰੈਲ- ਈ.ਡੀ ਅਤੇ ਸੀ.ਬੀ.ਆਈ. ਦੀ ਮੰਗ ਨੂੰ ਧਿਆਨ 'ਚ ਰੱਖਦੇ ਹੋਏ ਵਿਸ਼ੇਸ਼ ਅਦਾਲਤ ਨੇ ਅਗਸਤਾ ਵੈਸਟਲੈਂਡ ਮਾਮਲੇ ਦੇ ਕਥਿਤ ਵਿਚੌਲੀਏ ਕ੍ਰਿਸਚੀਅਨ ਮਿਸ਼ੇਲ ਦੀ ਜ਼ਮਾਨਤ ਪਟੀਸ਼ਨ ਨੂੰ ਖ਼ਾਰਜ ਕਰ ਦਿੱਤਾ ਹੈ। ਜਾਣਕਾਰੀ ਲਈ ਦੱਸ ਦੇਈਏ ਕਿ ....
ਅਖਿਲੇਸ਼ ਯਾਦਵ ਨੇ ਆਜ਼ਮਗੜ੍ਹ ਤੋਂ ਭਰਿਆ ਨਾਮਜ਼ਦਗੀ ਪੱਤਰ
. . .  24 minutes ago
ਲਖਨਊ, 18 ਅਪ੍ਰੈਲ- ਲੋਕ ਸਭਾ ਚੋਣਾਂ 2019 'ਚ ਸਮਾਜਵਾਦੀ ਪਾਰਟੀ ਦੇ ਪ੍ਰਧਾਨ ਅਖਿਲੇਸ਼ ਯਾਦਵ ਅੱਜ ਆਜ਼ਮਗੜ੍ਹ ਲੋਕ ਸਭਾ ਸੀਟ ਤੋਂ ਆਪਣਾ ਨਾਮਜ਼ਦਗੀ ਪੱਤਰ ਭਰਿਆ....
ਜੰਮੂ ਕਸ਼ਮੀਰ 'ਚ 3 ਵਜੇ ਤੱਕ 38.5 ਫ਼ੀਸਦੀ ਹੋਈ ਵੋਟਿੰਗ
. . .  44 minutes ago
ਦੁਬਈ ਤੋਂ ਅੰਮ੍ਰਿਤਸਰ ਹਵਾਈ ਅੱਡੇ ਪੁੱਜੇ ਯਾਤਰੀ ਕੋਲੋਂ ਲੱਖਾਂ ਦਾ ਸੋਨਾ ਹੋਇਆ ਬਰਾਮਦ
. . .  45 minutes ago
ਰਾਜਾਸਾਂਸੀ, 18 ਅਪ੍ਰੈਲ (ਹਰਦੀਪ ਸਿੰਘ ਖੀਵਾ)- ਦੁਬਈ ਤੋਂ ਏਅਰ ਇੰਡੀਆ ਐਕਸਪ੍ਰੈੱਸ ਦੀ ਉਡਾਣ ਰਾਹੀਂ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਪੁੱਜੇ ਇਕ ਯਾਤਰੀ ਕੋਲੋਂ ਕਸਟਮ ਅਧਿਕਾਰੀਆਂ ਵੱਲੋਂ ਕੀਤੀ ਗਈ ਜਾਂਚ-ਪੜਤਾਲ ਦੌਰਾਨ ....
ਅੰਮ੍ਰਿਤਸਰ ਦੇ ਹਵਾਈ ਅੱਡੇ ਤੋਂ ਜੈੱਟ ਏਅਰਵੇਜ਼ ਦੀਆਂ ਸਾਰੀਆਂ ਉਡਾਣਾਂ ਬੰਦ
. . .  55 minutes ago
ਰਾਜਾਸਾਂਸੀ, 18 ਅਪ੍ਰੈਲ (ਹਰਦੀਪ ਸਿੰਘ ਖੀਵਾ) - ਜੈੱਟ ਏਅਰਵੇਜ਼ ਦੀ ਹਵਾਈ ਕੰਪਨੀ ਵੱਲੋਂ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਤੋਂ ਰਵਾਨਾ 'ਤੇ ਪੁੱਜਣ ਵਾਲੀਆਂ ਸਾਰੀਆਂ ਉਡਾਣਾਂ ਬੰਦ ਕਰ ਦਿੱਤੀਆਂ ਗਈਆਂ, ਜਦ ਕਿ ਜੈੱਟ ਏਅਰਵੇਜ਼...
ਗੰਨੇ ਦੀ ਬਕਾਇਆ ਅਦਾਇਗੀ ਲਈ ਡੀ.ਸੀ ਦਫ਼ਤਰ ਸੰਗਰੂਰ ਪਹੁੰਚਿਆ ਕਿਸਾਨਾਂ ਦਾ ਧਰਨਾ
. . .  about 1 hour ago
ਸੰਗਰੂਰ, 18 ਅਪ੍ਰੈਲ (ਧੀਰਜ ਪਸ਼ੋਰੀਆ)- ਸੰਗਰੂਰ ਕਿਸਾਨ ਗੰਨਾ ਸੰਘਰਸ਼ ਕਮੇਟੀ ਵੱਲੋਂ ਡਿਪਟੀ ਕਮਿਸ਼ਨਰ ਸੰਗਰੂਰ ਦੇ ਦਫ਼ਤਰ ਦੇ ਅੰਦਰ ਅਣਮਿਥੇ ਸਮੇਂ ਲਈ ਧਰਨਾ ਦਿੱਤਾ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਕਿਸਾਨ ਆਗੂ ਹਰਦੀਪ ਸਿੰਘ ਸੰਧੂ ਨੇ ....
ਮੰਗਾ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਵੱਲੋਂ ਮੋਗਾ- ਜਲੰਧਰ ਹਾਈਵੇ 'ਤੇ ਧਰਨਾ
. . .  about 1 hour ago
ਧਰਮਕੋਟ, 18 ਅਪ੍ਰੈਲ (ਹਰਮਨਦੀਪ ਸਿੰਘ)- ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਵੱਲੋਂ ਅੱਜ ਮੋਗਾ ਜਲੰਧਰ ਨੈਸ਼ਨਲ ਹਾਈਵੇ 'ਤੇ ਧਰਨਾ ਲਗਾਇਆ ਗਿਆ ਹੈ। ਪਿੰਡ ਫ਼ਤਿਹਗੜ੍ਹ ਕੋਰੋਟਾਣਾ ਵਿਖੇ ਸਥਿਤ ਐੱਸ.ਐੱਫ.ਸੀ. ਸਕੂਲ ਦੇ ਅੱਗੇ ਲਗਾਏ ਇਸ ਧਰਨੇ ਦੀ ....
ਸਾਬਕਾ ਚੇਅਰਮੈਨ ਸੁਖਚਰਨ ਸਿੰਘ ਛਿੰਦਾ ਸ਼੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਨਿਯੁਕਤ
. . .  about 1 hour ago
ਠੱਠੀ ਭਾਈ, 18 ਅਪ੍ਰੈਲ (ਜਗਰੂਪ ਸਿੰਘ ਮਠਾੜੂ)- ਸਾਬਕਾ ਮੁੱਖ ਮੰਤਰੀ ਸਰਦਾਰ ਪ੍ਰਕਾਸ਼ ਸਿੰਘ ਬਾਦਲ ਦੇ ਨਜ਼ਦੀਕੀ ਰਹੇ ਸੀਨੀਅਰ ਟਕਸਾਲੀ ਅਕਾਲੀ ਆਗੂ ਸਵਰਗੀ ਬਾਈ ਅਜਮੇਰ ਸਿੰਘ ਕਿੰਗਰਾ ਦੇ ਪਰਿਵਾਰ ਨੂੰ ਮੁੜ ਮਾਣ ਬਖ਼ਸ਼ਦਿਆਂ ਪਿਛਲੇ ਲੰਮੇ ਸਮੇਂ ਤੋਂ ਸ਼੍ਰੋਮਣੀ .....
ਛੱਤੀਸਗੜ੍ਹ 'ਚ ਦੁਪਹਿਰ 1 ਵਜੇ ਤੱਕ 47.02 ਫ਼ੀਸਦੀ ਹੋਈ ਵੋਟਿੰਗ
. . .  about 1 hour ago
ਮਹਾਰਾਸ਼ਟਰ 'ਚ 1 ਵਜੇ ਤੱਕ 35.6 ਫ਼ੀਸਦੀ ਹੋਈ ਵੋਟਿੰਗ
. . .  about 2 hours ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 5 ਵੈਸਾਖ ਸੰਮਤ 551
ਵਿਚਾਰ ਪ੍ਰਵਾਹ: ਜ਼ਿੰਮੇਵਾਰੀ ਤੋਂ ਭੱਜਣਾ ਆਸਾਨ ਪਰ ਗ਼ੈਰ-ਜ਼ਿੰਮੇਵਾਰੀ ਦੇ ਸਿੱਟਿਆਂ ਤੋਂ ਬਚਣਾ ਅਸੰਭਵ ਹੈ। -ਜੋਸ਼ੀਆ ਚਾਰਲਸ

ਤਾਜ਼ਾ ਖ਼ਬਰਾਂ

ਹੁਣ ਸਮਾਂ ਆ ਗਿਆ ਹੈ ਕਿ ਹਰ ਵਿਅਕਤੀ ਔਰਤਾਂ ਨਾਲ ਸਨਮਾਨ ਨਾਲ ਪੇਸ਼ ਆਵੇ- ਰਾਹੁਲ ਗਾਂਧੀ

ਨਵੀਂ ਦਿੱਲੀ, 12 ਅਕਤੂਬਰ- ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਜਿਨਸੀ ਸ਼ੋਸ਼ਣ 'ਤੇ ਆਪਣੀ ਗੱਲ ਕਹਿਣ ਵਾਲੀ 'ਮੀ ਟੂ' ਮੁਹਿੰਮ ਦਾ ਸਮਰਥਨ ਕਰਦਿਆਂ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਕਿ ਹਰ ਕਿਸੇ ਨੂੰ ਔਰਤਾਂ ਨਾਲ ਸਨਮਾਨ ਨਾਲ ਪੇਸ਼ ਆਉਣ ਦੀ ਗੱਲ ਸਿੱਖਣੀ ਚਾਹੀਦੀ ਹੈ। ਰਾਹੁਲ ਨੇ ਸ਼ੁੱਕਰਵਾਰ ਨੂੰ ਟਵੀਟ ਕਰਕੇ ਕਿਹਾ, ''ਮੈਨੂੰ ਇਸ ਗੱਲ ਦੀ ਖ਼ੁਸ਼ੀ ਹੈ ਕਿ ਜਿਨ੍ਹਾਂ ਔਰਤਾਂ ਨੂੰ ਆਪਣੀ ਗੱਲ ਕਹਿਣ ਦਾ ਮੌਕਾ ਨਹੀਂ ਮਿਲ ਰਿਹਾ ਸੀ ਅਤੇ ਮੀਡੀਆ 'ਚ ਉਨ੍ਹਾਂ ਨੂੰ ਥਾਂ ਨਹੀਂ ਮਿਲ ਰਹੀ ਸੀ, ਹੁਣ ਇਹ ਅੰਤਰ ਘੱਟ ਰਿਹਾ ਹੈ। ਬਦਲਾਅ ਲਿਆਉਣ ਲਈ ਸੱਚ ਨੂੰ ਜ਼ੋਰ ਅਤੇ ਸਪਸ਼ਟਤਾ ਨਾਲ ਸੁਣਨਾ ਚਾਹੀਦਾ ਹੈ।''


ਖ਼ਬਰ ਸ਼ੇਅਰ ਕਰੋ






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX